Isaiah 6 - PUNJABI (Tamil)
1 ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।உசியா ராஜா மரணமடைந்த வருஷத்தில், ஆண்டவர் உயரமும் உன்னதமுமான சிங்காசனத்தின்மேல் வீற்றிருக்கக்கண்டேன்; அவருடைய வஸ்திரத்தொங்கலால் தேவாலயம் நிறைந்திருந்தது.
2 ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ।சேராபீன்கள் அவருக்கு மேலாக நின்றார்கள்; அவர்களில் ஒவ்வொருவனுக்கும் அவ்வாறு செட்டைகளிருந்தன; அவனவன் இரண்டு செட்டைகளால் தன் தன் முகத்தை மூடி, இரண்டு செட்டைகளால் தன் தன் கால்களை மூடி, இரண்டு செட்டைகளால் பறந்து;
3 ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।ஒருவரையொருவர் நோக்கி: சேனைகளின் கர்த்தர் பரிசுத்தர், பரிசுத்தர், பரிசுத்தர், பூமியனைத்தும் அவருடைய மகிமையால் நிறைந்திருக்கிறது என்று கூப்பிட்டுச் சொன்னார்கள்.
4 ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।கூப்பிடுகிறவர்களின் சத்தத்தால் வாசல்களின் நிலைகள் அசைந்து, ஆலயம் புகையினால் நிறைந்தது.
5 ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”அப்பொழுது நான்: ஐயோ! அதமானேன், நான் அசுத்த உதடுகளுள்ள மனுஷன், அசுத்த உதடுகளுள்ள ஜனங்களின் நடுவில் வாசமாயிருக்கிறவன்; சேனைகளின் கர்த்தராகிய ராஜாவை என் கண்கள் கண்டதே என்றேன்.
6 ਜਗਵੇਦੀ ਉੱਤੇ ਅਗਨੀ ਸੀ। ਸਰਾਫ਼ੀਮ ਫ਼ਰਿਸ਼ਤਿਆਂ ਵਿੱਚੋਂ ਇੱਕ ਨੇ ਅੱਗ ਵਿੱਚੋਂ ਮਘਦੇ ਕੋਲੇ ਨੂੰ ਕੱਢਣ ਲਈ ਚਿਮਟੇ ਦੀ ਵਰਤੋਂ ਕੀਤੀ। ਫ਼ੇਰ ਆਪਣੇ ਚਿਮਟਿਆਂ ਵਿੱਚ ਮਘਦੇ ਕੋਲੇ ਨੂੰ ਫ਼ੜੀ, ਉਹ ਮੇਰੇ ਵੱਲ ਉਡਿਆ।அப்பொழுது சேராபீன்களில் ஒருவன் பலிபீடத்திலிருந்து, தன் கையிலே பிடித்த குறட்டால் ஒரு நெருப்புத் தழலை எடுத்து என்னிடத்தில் பறந்து வந்து,
7 ੱਸਰਾਫ਼ੀਮ ਫ਼ਰਿਸ਼ਤੇ ਨੇ ਮਘਦਾ ਕੋਲਾ ਮੇਰੇ ਬੁਲ੍ਹਾਂ ਨੂੰ ਛੁਹਾਇਆ। ਫ਼ੇਰ ਦੂਤ ਨੇ ਆਖਿਆ, “ਦੇਖੋ! ਕਿਉਂ ਕਿ ਇਹ ਮਘਦਾ ਹੋਇਆ ਕੋਲਾ ਤੇਰੇ ਬੁਲ੍ਹਾਂ ਨੂੰ ਲੱਗ ਗਿਆ ਹੈ, ਤੇਰੇ ਸਾਰੇ ਮੰਦੇ ਅਮਲ ਤੇਰੇ ਕੋਲੋਂ ਦੂਰ ਹੋ ਗਏ ਹਨ। ਅਤੇ ਤੇਰੇ ਪਾਪਾਂ ਲਈ ਪ੍ਰਾਸਚਿਤ ਹੋ ਗਿਆ ਹੈ।”அதினால் என் வாயைத் தொட்டு: இதோ, இது உன் உதடுகளைத் தொட்டதினால் உன் அக்கிரமம் நீங்கி, உன் பாவம் நிவிர்த்தியானது என்றான்.
8 ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?” ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”பின்பு யாரை நான் அனுப்புவேன், யார் நமது காரியமாய்ப் போவான் என்று உரைக்கிற ஆண்டவருடைய சத்தத்தைக் கேட்டேன். அதற்கு நான்: இதோ, அடியேன் இருக்கிறேன்; என்னை அனுப்பும் என்றேன்.
9 ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’அப்பொழுது அவர்: நீ போய், இந்த ஜனங்களை நோக்கி: நீங்கள் காதாரக் கேட்டும் உணராமலும், கண்ணாரக்கண்டும் அறியாமலும் இருங்கள் என்று சொல்.
10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।”இந்த ஜனங்கள் தங்கள் கண்களினால் காணாமலும், தங்கள் காதுகளினால் கேளாமலும், தங்கள் இருதயத்தில் உணர்ந்து குணப்படாமலும், நான் அவர்களை ஆரோக்கியமாக்காமலுமிருக்க, நீ அவர்கள் இருதயத்தைக் கொழுத்ததாக்கி அவர்கள் காதுகளை மந்தப்படுத்தி, அவர்கள் கண்களை மூடிப்போடு என்றார்.
11 ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”அப்பொழுது நான்: ஆண்டவரே, எதுவரைக்கும் என்று கேட்டேன். அதற்கு அவர்: பட்டணங்கள் குடியில்லாமலும், வீடுகள் மனுஷசஞ்சாரமில்லாமலும் பாழாகி, பூமி அவாந்தரவெளியாகி,
12 ਯਹੋਵਾਹ ਲੋਕਾਂ ਨੂੰ ਦੂਰ ਭਜਾ ਦੇਵੇਗਾ। ਦੇਸ਼ ਵਿੱਚ ਵੱਡੇ-ਵੱਡੇ ਖਾਲੀ ਖੇਤਰ ਹੋਣਗੇ।கர்த்தர் மனுஷரைத் தூரமாக விலக்குவதினால், தேசத்தின் நடுமையம் முற்றிலும் அசைக்கப்படும்வரைக்குமே.
13 ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।ஆகிலும் அதில் இன்னும் பத்திலொரு பங்கிருக்கும், அதுவும் திரும்ப நிர்மூலமாக்கப்படும்; கர்வாலிமரமும் அரசமரமும் இலையற்றுப்போனபின்பு, அவைகளின் அடிமரம் இருப்பதுபோல, அதின் அடிமரமும் பரிசுத்த வித்தாயிருக்கும் என்றார்.
Tamil Bible