Isaiah 60 - PUNJABI (Tamil)
1 ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।எழும்பிப் பிரகாசி; உன் ஒளிவந்தது, கர்த்தருடைய மகிமை உன்மேல் உதித்தது.
2 ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।இதோ, இருள் பூமியையும், காரிருள் வானங்களையும் மூடும்; ஆனாலும் உன்மேல் கர்த்தர் உதிப்பார்; அவருடைய மகிமை உன்மேல் காணப்படும்.
3 ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।உன் வெளிச்சத்தினிடத்துக்கு ஜாதிகளும், உதிக்கிற உன் ஒளியினிடத்துக்கு ராஜாக்களும் நடந்துவருவார்கள்.
4 ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।சுற்றிலும் உன் கண்களை ஏறெடுத்துப்பார்; அவர்கள் எல்லாரும் ஏகமாய்க்கூடி உன்னிடத்திற்கு வருகிறார்கள்; உன் குமாரர் தூரத்திலிருந்து வந்து, உன் குமாரத்திகள் உன் பக்கத்திலே வளர்க்கப்படுவார்கள்.
5 “ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।அப்பொழுது நீ அதைக் கண்டு ஓடிவருவாய்; உன் இருதயம் அதிசயப்பட்டுப் பூரிக்கும்; கடற்கரையின் திரளான கூட்டம் உன் வசமாக திரும்பும், ஜாதிகளின் பலத்த சேனை உன்னிடத்துக்கு வரும்.
6 ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।ஒட்டகங்களின் ஏராளமும், மீதியான ஏப்பாத் தேசங்களின் வேகமான ஒட்டகங்களும் உன்னை மூடும்; சேபாவிலுள்ளவர்கள் யாவரும் பொன்னையும் தூபவர்க்கத்தையும் கொண்டுவந்து, கர்த்தரின் துதிகளைப் பிரசித்தப்படுத்துவார்கள்.
7 ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।கேதாரின் ஆடுகளெல்லாம் உன்னிடத்தில் சேர்க்கப்படும்; நெபாயோத்தின் கடாக்கள் உன்னைச் சேவித்து, அங்கிகரிக்கப்பட்டதாய் என் பலிபீடத்தின்மேல் ஏறும்; என் மகிமையின் ஆலயத்தை மகிமைப்படுத்துவேன்.
8 ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।மேகத்தைப்போலவும் தங்கள் பலகணித்துவாரங்களுக்குத் தீவிரிக்கிற புறாக்களைப்போலவும் பறந்துவருகிற இவர்கள் யார்?
9 ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।தீவுகள் எனக்குக் காத்திருக்கும்; அவர் உன்னை மகிமைப்படுத்தினார் என்று உன் பிள்ளைகளையும், அவர்களோடேகூட அவர்கள் பொன்னையும் அவர்கள் வெள்ளியையும் உன் தேவனாகிய கர்த்தரின் நாமத்துக்கென்றும் இஸ்ரவேலின் பரிசுத்தருக்கென்றும் தூரத்திலிருந்து கொண்டுவர, தர்ஷீசின் கப்பல்களும் ஏற்கனவே எனக்குக் காத்திருக்கும்.
10 ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।அந்நியரின் புத்திரர் உன் மதில்களைக் கட்டி, அவர்களுடைய ராஜாக்கள் உன்னைச் சேவிப்பார்கள்; என் கடுங்கோபத்தினால் உன்னை அடித்தேன்; ஆனாலும் என் கிருபையினால் உனக்கு இரங்கினேன்.
11 ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।உன்னிடத்துக்கு ஜாதிகளின் பலத்த சேனையைக் கொண்டுவரும்படிக்கும், அவர்களுடைய ராஜாக்களை அழைத்துவரும்படிக்கும் உன் வாசல்கள் இரவும்பகலும் பூட்டப்படாமல் எப்பொழுதும் திறந்திருக்கும்.
12 ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।உன்னைச் சேவிக்காத ஜாதியும் ராஜ்யமும் அழியும்; அந்த ஜாதிகள் நிச்சயமாய்ப் பாழாகும்.
13 ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਥਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਥਾਨ ਮੇਰੇ ਸਿੰਘਾਸਣ ਦੇ ਸਾਹਮਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।என் பரிசுத்த ஸ்தானத்தைச் சிங்காரிக்கும்படிக்கு, லீபனோனின் மகிமையும், தேவதாரு விருட்சங்களும், பாய்மர விருட்சங்களும், புன்னைமரங்களுங்கூட உன்னிடத்திற்குக் கொண்டுவரப்படும்; என் பாதஸ்தானத்தை மகிமைப்படுத்துவேன்.
14 ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”உன்னை ஒடுக்கினவர்களின் பிள்ளைகளும் குனிந்து உன்னிடத்தில் வந்து, உன்னை அசட்டைபண்ணின யாவரும் உன் காலத்தில் பணிந்து, உன்னைக் கர்த்தருடைய நகரம் என்றும், இஸ்ரவேலுடைய பரிசுத்தரின் சீயோன் என்றும் சொல்வார்கள்.
15 “ਤੁਸੀਂ ਫ਼ੇਰ ਕਦੇ ਵੀ ਇੱਕਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।நீ நெகிழப்பட்டதும், கைவிடப்பட்டதும், ஒருவரும் கடந்து நடவாததுமாயிருந்தாய்; ஆனாலும் உன்னை நித்திய மாட்சிமையாகவும், தலைமுறை தலைமுறையாயிருக்கும் மகிழ்ச்சியாகவும் வைப்பேன்.
16 ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।நீ ஜாதிகளின் பாலைக் குடித்து, ராஜாக்களின் முலைப்பாலையும் உண்டு, கர்த்தராகிய நான் இரட்சகரென்றும், யாக்கோபின் வல்லவர் உன் மீட்பரென்றும் அறிந்துகொள்வாய்.
17 “ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।நான் வெண்கலத்துக்குப் பதிலாகப் பொன்னையும், இரும்புக்குப் பதிலாக வெள்ளியையும், மரங்களுக்குப் பதிலாக வெண்கலத்தையும், கற்களுக்குப் பதிலாக இரும்பையும், வரப்பண்ணி, உன் கண்காணிகளைச் சமாதானமுள்ளவர்களும், உன் தண்டற்காரரை நீதியுள்ளவர்களுமாக்குவேன்.
18 ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ ‘ਮੁਕਤੀ’ ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ ‘ਉਸਤਤ’ ਰੱਖੋਂਗੇ।இனிக் கொடுமை உன் தேசத்திலும், அழிவும் நாசமும் உன் எல்லைகளிலும் கேட்கப்படமாட்டாது; உன் மதில்களை இரட்சிப்பென்றும் உன்வாசல்களைத் துதியென்றும் சொல்லுவாய்.
19 “ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।இனிச் சூரியன் உனக்குப் பகலிலே வெளிச்சமாயிராமலும், சந்திரன் தன் வெளிச்சத்தால் உனக்குப் பிரகாசியாமலும், கர்த்தர் உனக்கு நித்திய வெளிச்சமும், உன் தேவனே உனக்கு மகிமையுமாயிருப்பார்.
20 ਤੁਹਾਡਾ ਸੂਰਜ ਫ਼ੇਰ ਕਦੇ ਵੀ ਨਹੀਂ ਛੁੱਪੇਗਾ। ਤੁਹਾਡਾ ਚੰਨ ਫ਼ੇਰ ਕਦੇ ਹਨੇਰਾ ਨਹੀਂ ਹੋਵੇਗਾ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਅਤੇ ਤੁਹਾਡੀ ਉਦਾਸੀ ਦਾ ਸਮਾਂ ਖਤਮ ਹੋ ਜਾਵੇਗਾ।உன் சூரியன் இனி அஸ்தமிப்பதுமில்லை, உன் சந்திரன் மறைவதுமில்லை; கர்த்தரே உனக்கு நித்திய வெளிச்சமாயிருப்பார்; உன் துக்கநாட்கள் முடிந்துபோம்.
21 “ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।உன் ஜனங்கள் யாவரும் நீதிமான்களும், என்றைக்கும் பூமியைச் சுதந்தரிக்குங் குடிகளும், நான் நட்ட கிளைகளும், நான் மகிமைப்படும்படி என் கரங்களின் கிரியைகளுமாயிருப்பார்கள்.
22 ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”சின்னவன் ஆயிரமும், சிறியவன் பலத்த ஜாதியுமாவான்; கர்த்தராகிய நான் ஏற்றகாலத்தில் இதைத் தீவிரமாய் நடப்பிப்பேன்.
Tamil Bible