Isaiah 7 - PUNJABI (Tamil)
1 ਆਰਾਮ ਦੀ ਮੁਸ਼ਕਿਲ ਆਹਾਜ਼ ਯੋਥਾਮ ਦਾ ਪੁੱਤਰ ਸੀ। ਯੋਥਾਮ ਉਜ਼ੀਯ੍ਯਾਹ ਦਾ ਪੁੱਤਰ ਸੀ। ਰਸੀਨ ਅਰਾਮ ਦਾ ਰਾਜਾ ਸੀ, ਰਮਲਯਾਹ ਦਾ ਪੁੱਤਰ ਫਕਹ ਇਸਰਾਏਲ ਦਾ ਰਾਜਾ ਸੀ। ਜਿਸ ਸਮੇਂ ਆਹਾਜ਼ ਯਹੂਦਾਹ ਦਾ ਰਾਜਾ ਸੀ, ਰਸੀਨ ਅਤੇ ਫਕਹ ਯਰੂਸ਼ਲਮ ਦੇ ਖਿਲਾਫ਼ ਜੰਗ ਕਰਨ ਲਈ ਓੱਥੇ ਗਏ। ਪਰ ਉਹ ਸ਼ਹਿਰ ਨੂੰ ਹਰਾ ਨਹੀਂ ਸੱਕੇ।உசியாவினுடைய குமாரனாகிய யோதாமின் குமாரன் ஆகாஸ் என்னும் யூதாதேசத்து ராஜாவின் நாட்களிலே, ரேத்சீன் என்னும் சீரியாவின் ராஜாவும், ரெமலியாவின் குமாரனாகிய பெக்கா என்னும் இஸ்ரவேலின் ராஜாவும் எருசலேமினால் யுத்தம்பண்ண வந்தார்கள், அவர்களால் அதைப் பிடிக்கக் கூடாமற்போயிற்று.
2 ਦਾਊਦ ਦੇ ਪਰਿਵਾਰ ਨੂੰ ਇੱਕ ਸੁਨੇਹਾ ਦਿੱਤਾ ਗਿਆ। ਸੁਨੇਹੇ ਵਿੱਚ ਆਖਿਆ ਗਿਆ ਸੀ, “ਅਰਾਮ ਦੀ ਫ਼ੌਜ ਅਤੇ ਇਫ਼ਰਾਈਮ (ਇਸਰਾਏਲ) ਦੀ ਫ਼ੌਜ ਇਕੱਠੀ ਹੋ ਗਈ ਹੈ। ਇਨ੍ਹਾਂ ਦੋਹਾਂ ਫ਼ੌਜਾਂ ਨੇ ਗਠ੍ਠਜੋੜ ਕਰ ਲਿਆ ਹੈ।” ਜਦੋਂ ਰਾਜੇ ਆਹਾਜ਼ ਨੇ ਇਹ ਸੁਨੇਹਾ ਸੁਣਿਆ ਤਾਂ ਉਹ ਅਤੇ ਲੋਕ ਬਹੁਤ ਡਰ ਗਏ। ਉਹ ਭੈਭੀਤ ਹੋ ਕੇ ਇਸ ਤਰ੍ਹਾਂ ਕੰਬ ਰਹੇ ਸਨ ਜਿਵੇਂ ਜੰਗਲ ਦੇ ਰੁੱਖ ਹਵਾ ਨਾਲ ਹਿਲਦੇ ਹਨ।சீரியர் எப்பிராயீமைச் சார்ந்திருக்கிறார்களென்று தாவீதின் குடும்பத்துக்கு அறிவிக்கப்பட்டபோது, ராஜாவின் இருதயமும் அவன் ஜனத்தின் இருதயமும் காட்டிலுள்ள மரங்கள் காற்றினால் அசைகிறதுபோல் அசைந்தது.
3 ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, “ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।அப்பொழுது கர்த்தர் ஏசாயாவை நோக்கி: நீயும் உன் மகன் சேயார்சூபுமாக வண்ணார் துறைவழியிலுள்ள மேற்குளத்து மதகின் கடைசிமட்டும் ஆகாசுக்கு எதிர்கொண்டுபோய்,
4 “ਆਹਾਜ਼ ਨੂੰ ਆਖੋ, ‘ਸਾਵੱਧਾਨ ਅਤੇ ਸ਼ਾਂਤ ਰਹਿ। ਭੈਭੀਤ ਨਾ ਹੋ। ਉਨ੍ਹਾਂ ਦੋ ਬੰਦਿਆਂ, ਰਸੀਨ ਅਤੇ ਰਮਲਯਾਹ ਦੇ ਪੁੱਤਰ ਤੋਂ ਡਰਨ ਦੀ ਲੋੜ ਨਹੀਂ! ਉਹ ਦੋਵੇਂ ਬੰਦੇ ਦੋ ਜਲੀਆਂ ਹੋਈਆਂ ਸੋਟੀਆਂ ਵਰਗੇ ਹਨ। ਪਿੱਛਲੇ ਸਮੇਂ ਵਿੱਚ ਉਹ ਅੱਗ ਵਾਂਗ ਬਲਦੇ ਸਨ। ਪਰ ਹੁਣ ਉਹ ਨਿਰਾ ਪੂੰਆਂ ਹਨ। ਰਸੀਨ, ਅਰਾਮ ਅਤੇ ਰਮਲਯਾਹ ਦਾ ਪੁੱਤਰ ਗੁੱਸੇ ਵਿੱਚ ਹਨ।நீ அவனை நோக்கி: சீரியர் எப்பிராயீமோடும், ரெமலியாவின் மகனோடும் உனக்கு விரோதமாகத் துராலோசனை பண்ணி,
5 ਉਨ੍ਹਾਂ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ ਹਨ। ਉਨ੍ਹਾਂ ਆਖਿਆ ਸੀ:நாம் யூதாவுக்கு விரோதமாய்ப்போய், அதை நெருக்கி, அதை நமக்குள்ளே பங்கிட்டுக்கொண்டு, அதற்குத் தபேயாலின் குமாரனை ராஜாவாக ஏற்படுத்துவோம் என்று சொன்னதினிமித்தம்;
6 “ਸਾਨੂੰ ਯਹੂਦਾਹ ਦੇ ਵਿਰੁੱਧ ਜਾ ਕੇ ਲੜਨਾ ਚਾਹੀਦਾ ਹੈ। ਅਸੀਂ ਯਹੂਦਾਹ ਨੂੰ ਆਪਸ ਵਿੱਚ ਵੰਡ ਲਵਾਂਗੇ। ਅਸੀਂ ਟਾਬਲ ਦੇ ਪੁੱਤਰ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿਆਂਗੇ।”’”நீ பயப்படாமல் அமர்ந்திருக்கப் பார்; இந்த இரண்டு புகைகிற கொள்ளிக்கட்டைகளாகிய சீரியரோடே வந்த ரேத்சீனும், ரெமலியாவின் மகனும் கொண்ட உக்கிரக்கோபத்தினிமித்தம் உன் இருதயம் துவளவேண்டாம்.
7 ਮੇਰਾ ਮਾਲਕ ਯਹੋਵਾਹ ਆਖਦਾ ਹੈ, “ਉਨ੍ਹਾਂ ਦੀ ਯੋਜਨਾ ਸਫ਼ਲ ਨਹੀਂ ਹੋਵੇਗੀ। ਇਹ ਗੱਲ ਨਹੀਂ ਵਾਪਰੇਗੀ।கர்த்தராகிய ஆண்டவர்: அந்த ஆலோசனை நிலைநிற்பதில்லை, அதின்படி சம்பவிப்பதுமில்லை;
8 ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।சீரியாவின் தலை தமஸ்கு, தமஸ்குவின் தலை ரேத்சீன்; இன்னும் அறுபத்தைந்து வருஷங்களிலே எப்பிராயீம் ஒரு ஜனமாயிராதபடிக்கு நொறுங்குண்டுபோம்.
9 ਜਿੰਨਾ ਚਿਰ ਇਫ਼ਰਾਈਮ ਦੀ ਰਾਜਧਾਨੀ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਹਾਕਮ ਰਮਲਯਾਹ ਦਾ ਪੁੱਤਰ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ। ਜੇ ਤੁਸੀਂ ਇਸ ਸੰਦੇਸ਼ ਵਿੱਚ ਵਿਸ਼ਵਾਸ ਨਹੀਂ ਕਰੋਗੇ ਤਾਂ ਲੋਕਾਂ ਨੂੰ ਤੁਹਾਡੇ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।”எப்பிராயீமின் தலை சமாரியா, சமாரியாவின் தலை ரெமலியாவின் மகன்; நீங்கள் விசுவாசியாவிட்டால் நிலைபெறமாட்டீர்கள் என்று சொல் என்றார்.
10 ਇਮਾਨੂਏਲ-ਪਰਮੇਸ਼ੁਰ ਸਾਡੇ ਨਾਲ ਹੈ ਫ਼ੇਰ ਯਹੋਵਾਹ ਨੇ ਆਹਾਜ਼ ਨਾਲ ਗੱਲ ਜਾਰੀ ਰੱਖੀ।பின்னும் கர்த்தர் ஆகாசை நோக்கி:
11 ਯਹੋਵਾਹ ਨੇ ਆਖਿਆ, “ਕੋਈ ਸੰਕੇਤ ਮੰਗ ਤਾਂ ਜੋ ਤੂੰ ਆਪਣੇ-ਆਪ ਨੂੰ ਇਨ੍ਹਾਂ ਗੱਲਾਂ ਦੀ ਸਚਾਈ ਦਾ ਸਬੂਤ ਦੇ ਸੱਕੇਁ। ਤੂੰ ਜੋ ਚਾਹੇਁ ਉਹ ਸੰਕੇਤ ਮੰਗ ਸੱਕਦਾ ਹੈਂ। ਇਹ ਸੰਕੇਤ ਸ਼ਿਓਲ ਜਿੰਨੀ ਗਹਿਰੀ ਥਾਂ ਤੋਂ ਵੀ ਆ ਸੱਕਦਾ ਹੈ ਜਾਂ ਇਹ ਸੰਕੇਤ ਅਕਾਸ਼ ਜਿੰਨੀ ਉੱਚੀ ਥਾਂ ਤੋਂ ਵੀ ਆ ਸੱਕਦਾ ਹੈ।”நீ உன் தேவனாகிய கர்த்தரிடத்தில் ஒரு அடையாளத்தை வேண்டிக்கொள்; அதை ஆழத்திலிருந்தாகிலும், உன்னதத்திலிருந்தாகிலும் உண்டாகக் கேட்டுக்கொள் என்று சொன்னார்.
12 ਪਰ ਆਹਾਜ਼ ਨੇ ਆਖਿਆ, “ਮੈਂ ਸਬੂਤ ਲਈ ਕਿਸੇ ਵੀ ਸੰਕੇਤ ਦੀ ਮੰਗ ਨਹੀਂ ਕਰਾਂਗਾ। ਮੈਂ ਯਹੋਵਾਹ ਦੀ ਪਰੱਖ ਨਹੀਂ ਕਰਾਂਗਾ।”ஆகாசோ: நான் கேட்கமாட்டேன், நான் கர்த்தரைப் பரீட்சைசெய்யமாட்டேன் என்றான்.
13 ਫ਼ੇਰ ਯਸਾਯਾਹ ਨੇ ਆਖਿਆ, “ਡੇਵਿਡ ਦੇ ਪਰਿਵਾਰ ਵਾਲਿਓ, ਬਹੁਤ ਧਿਆਨ ਨਾਲ ਸੁਣੋ! ਤੁਸੀਂ ਲੋਕਾਂ ਦਾ ਸਬਰ ਅਜ਼ਮਾ ਰਹੇ ਹੋ-ਅਤੇ ਇਹ ਗੱਲ ਤੁਹਾਡੇ ਲਈ ਮਹੱਤਵਪੂਰਣ ਨਹੀਂ। ਇਸ ਲਈ, ਹੁਣ ਤੁਸੀਂ ਮੇਰੇ ਪਰਮੇਸ਼ੁਰ ਦਾ ਸਬਰ ਅਜ਼ਮਾ ਰਹੇ ਹੋ।அப்பொழுது ஏசாயா: தாவீதின் வம்சத்தாரே, கேளுங்கள்; நீங்கள் மனுஷரை விசனப்படுத்துகிறது போதாதென்று என் தேவனையும் விசனப்படுத்தப் பார்க்கிறீர்களோ?
14 ਪਰ ਮੇਰਾ ਪ੍ਰਭੂ ਤੁਹਾਨੂੰ ਸੰਕੇਤ ਦਰਸਾਵੇਗਾ: ਨੌਜਵਾਨ ਔਰਤ ਵੱਲ ਦੇਖੋ। ਉਹ ਗਰਭਵਤੀ ਹੈ, ਤੇ ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇਮਾਨੂਏਲ ਰੱਖੇਗੀ।ஆதலால் ஆண்டவர் தாமே உங்களுக்கு ஒரு அடையாளத்தைக் கொடுப்பார்; இதோ, ஒரு கன்னிகை கர்ப்பவதியாகி ஒரு குமாரனைப் பெறுவாள், அவருக்கு இம்மானுவேல் என்று பேரிடுவாள்.
15 ਇਮਾਨੂਏਲ ਘਿਓ ਅਤੇ ਸ਼ਹਿਦ ਖਾਵੇਗਾ। ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।தீமையை வெறுத்து நன்மையைத் தெரிந்துகொள்ள அறியும் வயதுமட்டும் அவர் வெண்ணெயையும் தேனையும் சாப்பிடுவார்.
16 ਪਰ ਇਸਤੋਂ ਪਹਿਲਾਂ ਕਿ ਬੱਚਾ ਇੰਨਾ ਵੱਡਾ ਹੋ ਜਾਵੇ ਕਿ ਉਹ ਨੇਕੀ ਅਤੇ ਬਦੀ ਬਾਰੇ ਜਾਣ ਸੱਕੇ, ਉਨ੍ਹਾਂ ਦੋਹਾਂ ਰਾਜਿਆਂ ਦੀਆਂ ਜ਼ਮੀਨਾਂ ਸੱਖਣੀਆਂ ਹੋ ਜਾਣਗੀਆਂ ਜਿਨ੍ਹਾਂ ਤੋਂ ਹੁਣ ਤੁਸੀਂ ਡਰਦੇ ਹੋ।அந்தப் பிள்ளை தீமையை வெறுக்கவும், நன்மையைத் தெரிந்துகொள்ளவும் அறிகிறதற்குமுன்னே, நீ அருவருக்கிற தேசம் அதின் இரண்டு ராஜாக்களால் விட்டுவிடப்படும்.
17 “ਪਰ ਤੁਹਾਨੂੰ ਯਹੋਵਾਹ ਤੋਂ ਡਰਨਾ ਚਾਹੀਦਾ ਹੈ। ਕਿਉਂ ਕਿ ਯਹੋਵਾਹ ਤੁਹਾਡੇ ਉੱਤੇ ਉਨ੍ਹਾਂ ਦਿਨਾਂ ਵਰਗੀਆ ਮੁਸ਼ਕਿਲਾਂ ਲੈ ਕੇ ਆਵੇਗਾ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਕੀਤਾ ਗਿਆ ਸੀ । ਉਹ ਮੁਸ਼ਕਿਲਾਂ ਤੁਹਾਡੇ ਲੋਕਾਂ ਉੱਤੇ ਅਤੇ ਤੁਹਾਡੇ ਪਿਤਾ ਦੇ ਪਰਿਵਾਰ ਉੱਤੇ ਪੈਣਗੀਆਂ। ਪਰਮੇਸ਼ੁਰ ਕੀ ਕਰੇਗਾ। ਪਰਮੇਸ਼ੁਰ ਅੱਸ਼ੂਰ ਦੇ ਰਾਜੇ ਨੂੰ ਤੁਹਾਡੇ ਖਿਲਾਫ਼ ਜੰਗ ਕਰਨ ਲਈ ਲਿਆਵੇਗਾ।எப்பிராயீம் யூதாவைவிட்டுப் பிரிந்த நாள்முதல் வராத நாட்களைக் கர்த்தர் உன்மேலும், உன் ஜனத்தின்மேலும், உன் பிதாவுடைய வம்சத்தின்மேலும், அசீரியாவின் ராஜாவினாலே வரப்பண்ணுவார்.
18 “ਉਸ ਵੇਲੇ ਯਹੋਵਾਹ ‘ਮੱਖੀ’ ਨੂੰ ਸੱਦੇਗਾ। (ਮੱਖੀ ਹੁਣ ਮਿਸਰ ਦੀਆਂ ਨਦੀਆਂ ਦੇ ਨੇੜੇ ਹੈ) ਅਤੇ ਯਹੋਵਾਹ ‘ਮਧੂਮੱਖੀ’ ਨੂੰ ਸੱਦੇਗਾ। (ਮਧੂਮੱਖੀ ਹੁਣ ਅੱਸ਼ੂਰ ਦੇ ਦੇਸ਼ ਵਿੱਚ ਹੈ।) ਇਹ ਦੁਸ਼ਮਣ ਤੁਹਾਡੇ ਦੇਸ਼ ਵੱਲ ਆਉਣਗੇ।அந்நாட்களிலே, கர்த்தர் எகிப்து நதிகளின் கடையாந்தரத்திலுள்ள ஈயையும், அசீரியா தேசத்திலிருக்கும் தேனீயையும் பயில்காட்டி அழைப்பார்.
19 ਇਹ ਦੁਸ਼ਮਣ ਮਾਰੂਬਲ ਦੀਆਂ ਨਦੀਆਂ ਦੇ ਨਜ਼ਦੀਕ ਪਬਰੀਲੀਆਂ ਘਾਟੀਆਂ ਵਿੱਚ ਅਤੇ ਪਾਣੀ ਦੇ ਚਸਮਿਆਂ ਅਤੇ ਝਾੜੀਆਂ ਵਿੱਚ ਡੇਰੇ ਲਾਉਣਗੀਆਂ।அவைகள் வந்து ஏகமாய் வனாந்தரங்களின் பள்ளத்தாக்குகளிலும், கன்மலைகளின் வெடிப்புகளிலும் எல்லா முட்காடுகளிலும், மேய்ச்சலுள்ள எல்லா இடங்களிலும் தங்கும்.
20 ਯਹੋਵਾਹ ਯਹੂਦਾਹ ਨੂੰ ਸਜ਼ਾ ਦੇਣ ਲਈ ਅੱਸ਼ੂਰ ਦੀ ਵਰਤੋਂ ਕਰੇਗਾ। ਅੱਸ਼ੂਰ ਕਿਰਾਏ ਤੇ ਲਿਆ ਜਾਵੇਗਾ ਤਿੱਖੇ ਉਸਤਰੇ ਵਾਂਗ ਵਰਤਿਆ ਜਾਵੇਗਾ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਸਿਰ ਅਤੇ ਲੱਤਾਂ ਤੋਂ ਵਾਲ ਮੁਂਨ ਰਿਹਾ ਹੋਵੇ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਦਾਢ਼ੀ ਮੁਂਨ ਰਿਹਾ ਹੋਵੇ।அக்காலத்திலே ஆண்டவர் கூலிக்குவாங்கின சவரகன் கத்தியினால், அதாவது, நதியின் அக்கரையிலுள்ள அசீரியா ராஜாவினால் தலைமயிரையும் கால்மயிரையும் சிரைப்பித்து தாடியையும் வாங்கிப்போடுவிப்பார்.
21 “ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।அக்காலத்தில் ஒருவன் ஒரு இளம்பசுவையும், இரண்டு ஆடுகளையும் வளர்த்தால்,
22 ਉਦੋਁ ਉਸ ਬੰਦੇ ਲਈ ਸਿਰਫ਼ ਇੰਨਾ ਹੀ ਦੁੱਧ ਹੋਵੇਗਾ ਕਿ ਉਹ ਮੱਖਣ ਖਾ ਸੱਕੇ। ਦੇਸ਼ ਦਾ ਹਰ ਬੰਦਾ ਮੱਖਣ ਅਤੇ ਸ਼ਹਿਦ ਖਾਵੇਗਾ।அவைகள் பூரணமாய்ப் பால்கறக்கிறபடியினால் வெண்ணெயைச் சாப்பிடுவான்; தேசத்தின் நடுவில் மீதியாயிருப்பவனெவனும் வெண்ணெயையும் தேனையுமே சாப்பிடுவான்.
23 ਇਸ ਦੇਸ਼ ਵਿੱਚ ਹੁਣ 1,000 ਅੰਗੂਰਾਂ ਦੀਆਂ ਵੇਲਾਂ ਦੇ ਖੇਤ ਹਨ। ਅੰਗੂਰ ਦੀ ਹਰ ਵੇਲ ਚਾਂਦੀ ਦੇ 1,000 ਸਿੱਕਿਆਂ ਦੇ ਮੁੱਲ ਦੀ ਹੈ। ਪਰ ਇਹ ਖੇਤ ਖੁਦਰੌ ਪੌਦਿਆਂ ਅਤੇ ਕੰਡਿਆਂ ਨਾਲ ਭਰ ਜਾਣਗੇ।அந்நாளிலே, ஆயிரம் வெள்ளிக்காசு பெறும் ஆயிரம் திராட்சச்செடியிருந்த நிலமெல்லாம் முட்செடியும் நெரிஞ்சிலுமாகும்.
24 ਧਰਤੀ ਬੰਜਰ ਹੋ ਜਾਵੇਗੀ ਅਤੇ ਸਿਰਫ਼ ਸ਼ਿਕਾਰ ਦੇ ਕੰਮ ਆਵੇਗੀ।தேசமெங்கும் முட்செடியும் நெரிஞ்சிலும் உண்டாயிருப்பதினால், அம்புகளையும் வில்லையும் பிடித்து அங்கே போகவேண்டியதாயிருக்கும்.
25 ਕਿਸੇ ਵੇਲੇ ਲੋਕ ਇਨ੍ਹਾਂ ਪਹਾੜੀਆਂ ਤੇ ਕੰਮ ਕਰਦੇ ਸਨ ਅਤੇ ਅਨਾਜ ਉਗਾਉਂਦੇ ਸਨ। ਪਰ ਉਸ ਸਮੇਂ ਲੋਕ ਉੱਥੇ ਨਹੀਂ ਜਾਣਗੇ। ਧਰਤੀ ਖੁਦਰੌ ਪੌਦਿਆਂ ਅਤੇ ਕੰਡਿਆਲੀਆਂ ਝਾੜੀਆਂ ਨਾਲ ਭਰ ਜਾਵੇਗੀ। ਸਿਰਫ਼ ਭੇਡਾਂ ਅਤੇ ਪਸ਼ੂ ਹੀ ਉਨ੍ਹਾਂ ਥਾਵਾਂ ਉੱਤੇ ਜਾਣਗੇ।”மண்வெட்டியால் கொத்தப்படுகிற மலைகள் உண்டே; முட்செடிகளுக்கும் நெரிஞ்சில்களுக்கும் பயப்படுவதினால் அவைகளில் ஒன்றிற்கும் போகக் கூடாமையினால், அவைகள் மாடுகளை ஓட்டிவிடுவதற்கும், ஆடுகள் மிதிப்பதற்குமான இடமாயிருக்கும் என்றான்.
Tamil Bible