James 3 - PUNJABI (Tamil)
1 ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।என் சகோதரரே, அதிக ஆக்கினையை அடைவோம் என்று அறிந்து, உங்களில் அநேகர் போதகராகாதிருப்பீர்களாக.
2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।நாம் எல்லாரும் அநேக விஷயங்களில் தவறுகிறோம்; ஒருவன் சொல்தவறாதவனானால் அவன் பூரணபுருஷனும், தன் சரீரமுழுவதையும் கடிவாளத்தினாலே அடக்கிக்கொள்ளக்கூடியவனுமாயிருக்கிறான்.
3 ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।பாருங்கள், குதிரைகள் நமக்குக் கீழ்ப்படியும்படிக்கு அவைகளின் வாய்களில் கடிவாளம்போட்டு, அவைகளுடைய முழுச்சரீரத்தையும் திருப்பி நடத்துகிறோம்.
4 ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।கப்பல்களையும் பாருங்கள், அவைகள் மகா பெரியவைகளாயிருந்தாலும், கடுங்காற்றுகளால் அடிபட்டாலும், அவைகளை நடத்துகிறவன் போகும்படி யோசிக்கும் இடம் எதுவோ அவ்விடத்திற்கு நேராக மிகவும் சிறிதான சுக்கானாலே திருப்பப்படும்.
5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।அப்படியே, நாவானதும் சிறிய அவயவமாயிருந்தும் பெருமையானவைகளைப் பேசும். பாருங்கள், சிறிய நெருப்பு எவ்வளவு பெரிய காட்டைக் கொளுத்திவிடுகிறது!
6 ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।நாவும் நெருப்புத்தான், அது அநீதி நிறைந்த உலகம்; நம்முடைய அவயவங்களில் நாவானது முழுச்சரீரத்தையும் கறைப்படுத்தி, ஆயுள் சக்கரத்தைக் கொளுத்திவிடுகிறதாயும், நரக அக்கினியினால் கொளுத்தப்படுகிறதாயும் இருக்கிறது!
7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।சகலவிதமான மிருகங்கள், பறவைகள், ஊரும்பிராணிகள், நீர்வாழும் ஜெந்துக்கள் ஆகிய இவைகளின் சுபாவம் மனுஷசுபாவத்தால அடக்கப்படும், அடக்கப்பட்டதுமுண்டு.
8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।நாவை அடக்க ஒரு மனுஷனாலும் கூடாது; அது அடங்காத பொல்லாங்குள்ளதும் சாவுக்கேதுவான விஷம் நிறைந்ததுமாயிருக்கிறது.
9 ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।அதினாலே நாம் பிதாவாகிய தேவனைத் துதிக்கிறோம்; தேவனுடைய சாயலின்படி உண்டாக்கப்பட்ட மனுஷரை அதினாலேயே சபிக்கிறோம்.
10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।துதித்தலும் சபித்தலும் ஒரேவாயிலிருந்து புறப்படுகிறது. என் சகோதரரே, இப்படியிருக்கலாகாது.
11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।ஒரே ஊற்றுக்கண்ணிலிருந்து தித்திப்பும் கசப்புமான தண்ணீர் சுரக்குமா?
12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।என் சகோதரரே, அத்திமரம் ஒலிவப்பழங்களையும், திராட்சச்செடி அத்திப்பழங்களையும் கொடுக்குமா? அப்படியே உவர்ப்பான நீரூற்றுத் தித்திப்பான ஜலத்தைக் கொடுக்கமாட்டாது.
13 ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।உங்களில் ஞானியும் விவேகியுமாயிருக்கிறவன் எவனோ, அவன் ஞானத்திற்குரிய சாந்தத்தோடே தன் கிரியைகளை நல்ல நடக்கையினாலே காண்பிக்கக்கடவன்.
14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।உங்கள் இருதயத்திலே கசப்பான வைராக்கியத்தையும் விரோதத்தையும் வைத்தீர்களானால், நீங்கள் பெருமைபாராட்டாதிருங்கள்; சத்தியத்திற்கு விரோதமாய்ப் பொய்சொல்லாமலுமிருங்கள்.
15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।இப்படிப்பட்ட ஞானம் பரத்திலிருந்து இறங்கிவருகிற ஞானமாயிராமல், லெளகிக சம்பந்தமானதும், ஜென்மசுபாவத்துக்குரியதும், பேய்த்தனத்துக்கடுத்ததுமாயிருக்கிறது.
16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।வைராக்கியமும் விரோதமும் எங்கே உண்டோ, அங்கே கலகமும் சகல துர்ச்செய்கைகளுமுண்டு.
17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।பரத்திலிருந்து வருகிற ஞானமோ முதலாவது சுத்தமுள்ளதாயும், பின்பு சமாதானமும் சாந்தமும் இணக்கமுமுள்ளதாயும், இரக்கத்தாலும் நற்கனிகளாலும் நிறைந்ததாயும், பட்சபாதமில்லாததாயும், மாயமற்றதாயுமிருக்கிறது.
18 ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।நீதியாகிய கனியானது சமாதானத்தை நடப்பிக்கிறவர்களாலே சமாதானத்திலே விதைக்கப்படுகிறது.
Tamil Bible