James 5 - PUNJABI (Tamil)

1 ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।ஐசுவரியவான்களே, கேளுங்கள், உங்கள்மேல் வரும் நிர்ப்பந்தங்களினிமித்தம் அலறி அழுங்கள்.

2 ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।உங்கள் ஐசுவரியம் அழிந்து, உங்கள் வஸ்திரங்கள் பொட்டரித்துப்போயின.

3 ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।உங்கள் பொன்னும் வெள்ளியும் துருப்பிடித்தது; அவைகளிலுள்ள துரு உங்களுக்கு விரோதமாகச் சாட்சியாயிருந்து, அக்கினியைப்போல உங்கள் மாம்சத்தைத் தின்னும். கடைசிநாட்களிலே பொக்கிஷத்தைச் சேர்த்தீர்கள்.

4 ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।இதோ, உங்கள் வயல்களை அறுத்த வேலைக்காரருடைய கூலி உங்களால் அநியாயமாய்ப் பிடிக்கப்பட்டுக் கூக்குரலிடுகிறது; அறுத்தவர்களுடைய, கூக்குரல் சேனைகளுடைய கர்த்தரின் செவிகளில் பட்டது.

5 ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।பூமியிலே நீங்கள் சம்பிரமமாய் வாழ்ந்து, சுகபோகத்தில் உழன்றீர்கள்; கொழுத்தவைகளை அடிக்கும் நாளில் நடக்கிறதுபோல உங்கள் இருதயங்களைப் போஷித்தீர்கள்.

6 ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।நீதிமானை நீங்கள் ஆக்கினைக்குள்ளாகத் தீர்த்துக் கொலைசெய்தீர்கள்; அவன் உங்களோடே எதிர்த்து நிற்கவில்லை.

7 ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।இப்படியிருக்க, சகோதரரே, கர்த்தர் வருமளவும் நீடிய பொறுமையாயிருங்கள். இதோ, பயிரிடுகிறவன் பூமியின் நற்பலனை அடையவேண்டுமென்று, முன்மாரியும் பின்மாரியும் வருமளவும், நீடிய பொறுமையோடே காத்திருக்கிறான்.

8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।நீங்களும் நீடிய பொறுமையோடிருந்து, உங்கள் இருதயங்களை ஸ்திரப்படுத்துங்கள்; கர்த்தரின் வருகை சமீபமாயிருக்கிறதே.

9 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।சகோதரரே, நீங்கள் நியாயந்தீர்க்கப்படாதபடிக்கு ஒருவருக்கொருவர் விரோதமாய் முறையிடாதிருங்கள்; இதோ, நியாயாதிபதி வாசற்படியில் நிற்கிறார்.

10 ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।என் சகோதரரே, கர்த்தருடைய நாமத்தினாலே பேசி தீர்க்கதரிசிகளைத் துன்பப்படுதலுக்கும் நீடிய பொறுமைக்கும் திருஷ்டாந்தமாக வைத்துக்கொள்ளுங்கள்.

11 ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।இதோ, பொறுமையாயிருக்கிறவர்களைப் பாக்கியவான்களென்கிறோமே! யோபின் பொறுமையைக்குறித்துக் கேள்விப்பட்டிருக்கிறீர்கள்; கர்த்தருடைய செயலின் முடிவையும் கண்டிருக்கிறீர்கள்; கர்த்தர் மிகுந்த உருக்கமும் இரக்கமுமுள்ளவராயிருக்கிறாரே.

12 ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।விசேஷமாய், என் சகோதரரே, வானத்தின்பேரிலாவது, பூமியின்பேரிலாவது, வேறெந்த ஆணையினாலாவது சத்தியம்பண்ணாதிருங்கள்; நீங்கள் ஆக்கினைக்குள்ளாகத் தீர்க்கப்படாதபடிக்கு உள்ளதை உள்ளதென்றும், இல்லதை இல்லதென்றும் சொல்லக்கடவீர்கள்.

13 ਪ੍ਰਾਰਥਨਾ ਦੀ ਸ਼ਕਤੀ ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।உங்களில் ஒருவன் துன்பப்பட்டால் ஜெபம்பண்ணக்கடவன்; ஒருவன் மகிழ்ச்சியாயிருந்தால் சங்கீதம் பாடக்கடவன்.

14 ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।உங்களில் ஒருவன் வியாதிப்பட்டால், அவன் சபையின் மூப்பர்களை வரவழைப்பானாக; அவர்கள் கர்த்தருடைய நாமத்தினாலே அவனுக்கு எண்ணெய்பூசி, அவனுக்காக ஜெபம்பண்ணக்கடவர்கள்.

15 ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।அப்பொழுது விசுவாசமுள்ள ஜெபம் பிணியாளியை இரட்சிக்கும்; கர்த்தர் அவனை எழுப்புவார்; அவன் பாவஞ்செய்தவனானால் அது அவனுக்கு மன்னிக்கப்படும்.

16 ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।நீங்கள் சொஸ்தமடையும்படிக்கு, உங்கள் குற்றங்களை ஒருவருக்கொருவர் அறிக்கையிட்டு, ஒருவருக்காக ஒருவர் ஜெபம்பண்ணுங்கள். நீதிமான் செய்யும் ஊக்கமான வேண்டுதல் மிகவும் பெலனுள்ளதாயிருக்கிறது.

17 ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।எலியா என்பவன் நம்மைப்போலப்பாடுள்ள மனுஷனாயிருந்தும், மழைபெய்யாதபடிக்குக் கருத்தாய் ஜெபம்பண்ணினான், அப்பொழுது மூன்றுவருஷமும் ஆறுமாதமும் பூமியின்மேல் மழை பெய்யவில்லை.

18 ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।மறுபடியும் ஜெபம்பண்ணினான், அப்பொழுது வானம் மழையைப் பொழிந்தது, பூமி தன் பலனைத் தந்தது.

19 ਪਾਪੀਆਂ ਨੂੰ ਪਾਪ ਤੋਂ ਵਾਪਸ ਲਿਆਓ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।சகோதரரே, உங்களில் ஒருவன் சத்தியத்தைவிட்டு விலகி மோசம்போகும்போது, மற்றொருவன் அவனைத்திருப்பினால்,

20 ਇਸ ਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।தப்பிப்போன மார்க்கத்தினின்று பாவியைத் திருப்புகிறவன் ஒரு ஆத்துமாவை மரணத்தினின்று இரட்சித்து, திரளான பாவங்களை மூடுவானென்று அறியக்கடவன்.

Tamil Bible