Jeremiah 1 - PUNJABI (Tamil)
1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।பென்யமீன் தேசத்திலுள்ள ஆனதோத் ஊரிலிருந்த ஆசாரியர்களில் ஒருவனாகிய இல்க்கியாவின் குமாரன் எரேமியாவினுடைய வசனங்கள்:
2 ਯਹੋਵਾਹ ਨੇ ਯਿਰਮਿਯਾਹ ਨਾਲ ਉਦੋਂ ਗੱਲ ਕਰਨੀ ਸ਼ੁਰੂ ਕੀਤੀ ਜਿਨ੍ਹਾਂ ਦਿਨਾਂ ਵਿੱਚੋਂ ਯੋਸ਼ੀਯਾਹ ਯਹੂਦਾਹ ਦੀ ਕੌਮ ਦਾ ਰਾਜਾ ਸੀ। ਯੋਸ਼ੀਯਾਹ ਆਮੋਨ ਨਾਂ ਦੇ ਵਿਅਕਤੀ ਦਾ ਪੁੱਤਰ ਸੀ। ਯਹੋਵਾਹ ਨੇ ਯਿਰਮਿਯਾਹ ਨਾਲ ਰਾਜੇ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਵਰ੍ਹੇ ਵਿੱਚ ਗੱਲ ਕਰਨੀ ਸ਼ੁਰੂ ਕੀਤੀ।ஆமோனுடைய குமாரனாகிய யோசியா என்கிற யூதாவுடைய ராஜாவின் நாட்களில், அவன் அரசாண்ட பதின்மூன்றாம் வருஷத்தில் இவனுக்குக் கர்த்தருடைய வார்த்தை உண்டாயிற்று.
3 ਯਹੋਵਾਹ ਨੇ ਯਿਰਮਿਯਾਹ ਨਾਲ ਯਹੋਯਾਕੀਮ ਦੇ ਸ਼ਾਸਨਕਾਲ ਰਾਹੀਂ ਗੱਲ ਕਰਨੀ ਜਾਰੀ ਰੱਖੀ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਨੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਸ਼ਾਸਨਕਾਲ ਦੇ ਗਿਆਰਵੇਂ ਵਰ੍ਹੇ ਦੇ ਅੰਤ ਤੱਕ ਯਿਰਮਿਯਾਹ ਨਾਲ ਗੱਲ ਕਰਨੀ ਜਾਰੀ ਰੱਖੀ, ਜਦੋਂ ਤੱਕ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।அப்புறம் யோசியாவின் குமாரனாகிய யோயாக்கீம் என்கிற யூதாவுடைய ராஜாவின் நாட்களிலும், யோசியாவின் குமாரனாகிய சிதேக்கியா என்கிற யூதாவுடைய ராஜாவின் பதினோராம் வருஷத்து முடிவுமட்டாகவும், எருசலேம் ஊரார் ஐந்தாம் மாதத்தில் சிறைப்பட்டுப்போகும்வரைக்கும் கர்த்தருடைய வார்த்தை அவனுக்கு உண்டாயிற்று.
4 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਬੁਲਾਉਣਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:கர்த்தருடைய வார்த்தை எனக்கு உண்டாகி, அவர்:
5 “ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”நான் உன்னைத் தாயின் வயிற்றில் உருவாக்கு முன்னே உன்னை அறிந்தேன்; நீ கர்ப்பத்திலிருந்து வெளிப்படுமுன்னே நான் உன்னைப் பரிசுத்தம்பண்ணி, உன்னை ஜாதிகளுக்குத் தீர்க்கதரிசியாகக் கட்டளையிட்டேன் என்று சொன்னார்.
6 ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।”அப்பொழுது நான்: ஆ கர்த்தராகிய ஆண்டவரே, இதோ, நான் பேச அறியேன்; சிறுபிள்ளையாயிருக்கிறேன் என்றேன்.
7 ਪਰ ਯਹੋਵਾਹ ਨੇ ਮੈਨੂੰ ਆਖਿਆ, “ਇਹ ਨਾ ਆਖ, ‘ਮੈਂ ਇੱਕ ਮੁੰਡਾ ਹੀ ਹਾਂ।’ ਤੈਨੂੰ ਓੱਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ।ஆனாலும் கர்த்தர் நான் சிறுபிள்ளையென்று நீ சொல்லாதே, நான் உன்னை அனுப்புகிற எல்லாரிடத்திலும் நீ போய் நான் உனக்குக் கட்டளையிடுகிறவைகளையெல்லாம் நீ பேசுவாயாக.
8 ਕਿਸੇ ਕੋਲੋਂ ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।நீ அவர்களுக்குப் பயப்படவேண்டாம்; உன்னைக் காக்கும்படிக்கு நான் உன்னுடனே இருக்கிறேன் என்று கர்த்தர் சொல்லி,
9 ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।கர்த்தர் தமது கரத்தை நீட்டி, என் வாயைத் தொட்டு: இதோ, என் வார்த்தைகளை உன் வாயிலே வைக்கிறேன்.
10 ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।”பார், பிடுங்கவும், இடிக்கவும், அழிக்கவும், கவிழ்க்கவும், கட்டவும், நாட்டவும் உன்னை நான் இன்றையதினம் ஜாதிகளின்மேலும் ராஜ்யங்களின்மேலும் ஏற்படுத்தினேன் என்று கர்த்தர் என்னுடனே சொன்னார்.
11 ਦੋ ਦਰਸ਼ਨ ਯਹੋਵਾਹ ਦਾ ਸੰਦੇਸ਼ ਮੈਨੂੰ ਪ੍ਰਾਪਤ ਹੋਇਆ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਬਾਦਾਮ ਦੇ ਰੁੱਖ ਤੋਂ ਇੱਕ ਟਾਹਣੀ ਦੇਖ ਸੱਕਦਾ ਹਾਂ।”பின்னும் கர்த்தருடைய வார்த்தை எனக்கு உண்டாகி, அவர்: எரேமியாவே, நீ என்னத்தைக் காண்கிறாய் என்று கேட்ட, வாதுமைமரத்தின் கிளையைக் காண்கிறேன் என்றேன்.
12 ਯਹੋਵਾਹ ਨੇ ਮੈਨੂੰ ਆਖਿਆ, “ਤੂੰ ਬਹੁਤ ਠੀਕ-ਠੀਕ ਦੇਖਿਆ ਹੈ। ਮੈਂ ਇਹ ਵੇਖਣ ਲਈ ਤੱਕ ਰਿਹਾ ਹਾਂ ਕਿ ਜੋ ਮੈਂ ਐਲਾਨਿਆ ਸੀ ਵਾਪਰੇਗਾ।”அப்பொழுது கர்த்தர்: நீ கண்டது சரியே; என் வார்த்தையைத் தீவிரமாய் நிறைவேற்றுவேன் என்றார்.
13 ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।”கர்த்தருடைய வார்த்தை இரண்டாந்தரம் எனக்கு உண்டாகி, அவர் நீ காண்கிறது என்ன என்று கேட்டார்; பொங்குகிற பானையைக் காண்கிறேன், அதின் வாய் வடக்கேயிருந்து நோக்குகிறது என்றேன்.
14 ਯਹੋਵਾਹ ਨੇ ਮੈਨੂੰ ਆਖਿਆ, “ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ।அப்பொழுது கர்த்தர் என்னை நோக்கி: வடக்கேயிருந்து தீங்கு தேசத்தினுடைய குடிகள் எல்லார்மேலும் வரும்.
15 ਬੋੜੇ ਸਮੇਂ ਬਾਦ ਹੀ, ਮੈਂ ਉੱਤਰ ਦੇ ਰਾਜਾਂ ਦੇ ਸਮੂਹ ਲੋਕਾਂ ਨੂੰ ਸੱਦਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਉਨ੍ਹਾਂ ਮੁਲਕਾਂ ਦੇ ਰਾਜੇ ਆਵਣਗੇ ਅਤੇ ਯਰੂਸ਼ਲਮ ਦੇ ਦਰਾਂ ਦੇ ਨੇੜੇ ਆਪਣੇ ਤਖਤ ਸਬਾਪਤ ਕਰਨਗੇ। ਉਹ ਯਰੂਸ਼ਲਮ ਦੀਆਂ ਕੰਧਾਂ ਉੱਤੇ ਹਮਲਾ ਕਰਨਗੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਹਮਲਾ ਕਰਨਗੇ।இதோ, நான் வடதிசை ராஜ்யங்களின் வம்சங்களையெல்லாம் கூப்பிடுவேன் என்று கர்த்தர் சொல்லுகிறார்; அவர்கள் வந்து அவனவன் தன் தன் சிங்காசனத்தை எருசலேமின் ஒலிமுகவாசல்களுக்கும், அதின் சுற்றுமதில்கள் எல்லாவற்றிற்கும் விரோதமாகவும், யூதா தேசத்து எல்லா பட்டணங்களுக்கும் விரோதமாகவும் வைப்பார்கள்.
16 ਅਤੇ ਮੈਂ ਆਪਣੇ ਲੋਕਾਂ ਵਿਰੁੱਧ ਆਪਣੇ ਨਿਆਂ ਦਾ ਐਲਾਨ ਕਰਾਂਗਾ, ਇਹ ਗੱਲ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਲੋਕ ਹਨ ਅਤੇ ਉਹ ਮੇਰੇ ਵਿਰੁੱਧ ਹੋ ਗਏ ਨੇ। ਮੇਰੇ ਲੋਕਾਂ ਨੇ ਮੈਨੂੰ ਛੱਡ ਦਿੱਤਾ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ। ਉਨ੍ਹਾਂ ਨੇ ਉਨ੍ਹ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਹੱਥੀਂ ਘੜਿਆ ਸੀ।அவர்கள் என்னைவிட்டு அந்நிய தேவர்களுக்குத் தூபங்காட்டி, தங்கள் கைகளின் கிரியையைப் பணிந்துகொண்ட அவர்களுடைய சகல தீமைகளினிமித்தமும் நான் என் நியாயத்தீர்ப்புகளை அவர்களுக்கு விரோதமாகக் கூறுவேன்.
17 “ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ।ஆகையால் நீ உன் அரையைக் கட்டிக்கொண்டு நின்று, நான் உனக்குக் கட்டளையிடுகிறவைகளையெல்லாம் அவர்களுக்குச் சொல்; நான் உன்னை அவர்களுக்கு முன்பாகக் கலங்கப்பண்ணாதபடிக்கு, நீ அவர்கள் முகத்துக்கு அஞ்சாதிரு.
18 ਜਿੱਥੇ ਤੀਕ ਮੇਰਾ ਸਂਬਧ ਹੈ, ਮੈਂ ਅੱਜ ਤੈਨੂੰ ਇੱਕ ਮਜ਼ਬੂਤ ਸ਼ਹਿਰ ਵਾਂਗ ਬਣਾ ਦਿਆਂਗਾ, ਇੱਕ ਲੋਹੇ ਦੀ ਲਠ੍ਠ ਵਾਂਗ, ਇੱਕ ਤਾਂਬੇ ਦੀ ਕੰਧ ਵਾਂਗ। ਤੂੰ ਯਹੂਦਾਹ ਦੇ ਦੇਸ਼ ਦੇ ਰਾਜਿਆਂ, ਆਗੂਆਂ, ਜਾਜਕਾਂ ਅਤੇ ਸਾਧਾਰਣ ਲੋਕ ਦੇ ਹਰ ਇੱਕ ਦੇ ਖਿਲਾਫ਼ ਖਲੋ ਸੱਕਣ ਦੇ ਯੋਗ ਹੋਵੇਂਗਾ।இதோ, தேசமனைத்துக்கும், யூதாவின் ராஜாக்களுக்கும், அதின் பிரபுக்களுக்கும், அதின் ஆசாரியர்களுக்கும், தேசத்தின் ஜனங்களுக்கும் எதிராக நான் உன்னை இன்றைய தினம் அரணிப்பான பட்டணமும், இருப்புத்தூணும், வெண்கல அலங்கமும் ஆக்கினேன்.
19 ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।அவர்கள் உனக்கு விரோதமாக யுத்தம்பண்ணுவார்கள்; ஆனாலும் உன்னை மேற்கொள்ளமாட்டார்கள்; உன்னை இரட்சிக்கும்படிக்கு நான் உன்னுடனே இருக்கிறேன் என்று கர்த்தர் சொல்லுகிறார்.
Tamil Bible