Jeremiah 10 - PUNJABI (Tamil)
1 ਯਹੋਵਾਹ ਅਤੇ ਬੁੱਤ ਇਸਰਾਏਲ ਦੇ ਪਰਿਵਾਰ, ਯਹੋਵਾਹ ਦੀ ਗੱਲ ਸੁਣ!இஸ்ரவேல் வீட்டாரே கர்த்தர் உங்களுக்குச் சொல்லுகிற வசனத்தைக் கேளுங்கள்:
2 ਇਹ ਹੈ ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।புறஜாதிகளுடைய மார்க்கத்தைக் கற்றுக்கொள்ளாதிருங்கள்; வானத்தின் அடையாளங்களாலே புறஜாதிகள் கலங்குகிறார்களே என்று சொல்லி, நீங்கள் அவைகளாலே கலங்காதிருங்கள்.
3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।ஜனங்களின் வழிபாடுகள் வீணாயிருக்கிறது; காட்டில் ஒரு மரத்தை வெட்டுகிறார்கள்; அது தச்சன் கையாடுகிற வாச்சியால் பணிப்படும்.
4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ।வெள்ளியினாலும் பொன்னினாலும் அதை அலங்கரித்து, அது அசையாதபடிக்கு அதை ஆணிகளாலும் சுத்திகளாலும் உறுதியாக்குகிறார்கள்.
5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸੱਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।”அவைகள் பனையைப்போல நெட்டையாய் நிற்கிறது, அவைகள் பேசமாட்டாதவைகள், அவைகள் நடக்கமாட்டாததினால் சுமக்கப்படவேண்டும்; அவைகளுக்குப் பயப்படவேண்டாம்; அவைகள் தீமைசெய்யக் கூடாது, நன்மைசெய்யவும் அவைகளுக்குச் சக்தி இல்லையென்று கர்த்தர் சொல்லுகிறார்.
6 ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!கர்த்தாவே உமக்கு ஒப்பானவனில்லை; நீரே பெரியவர்; உமது நாமமே வல்லமையில் பெரியது.
7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।ஜாதிகளின் ராஜாவே, உமக்குப் பயப்படாதிருப்பவன் யார்? தேவரீருக்கே பயப்படவேண்டிது; ஜாதிகளுடைய எல்லா ஞானிகளிலும், அவர்களுடைய எல்லா ராஜ்யத்திலும் உமக்கு ஒப்பானவன் இல்லை.
8 ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।அவர்கள் யாவரும் மிருககுணமும் மதியீனமுமுள்ளவர்கள்; அந்தக் கட்டை மாயையான போதகமாயிருக்கிறது.
9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।தகடாக்கப்பட்ட வெள்ளி தர்ஷீசிலும், பொன் ஊப்பாசிலுமிருத்து கொண்டுவரப்பட்டு, அவைகள் தொழிலாளியினாலும், தட்டானின் கைகளினாலும் செய்யப்பகிடுறது; இளநீலமும், இரத்தாம்பரமும் அவைகளின் உடுமானம்; அவைகளெல்லாம் தொழிலாளிகளின் கைவேலையாயிருக்கிறது.
10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।கர்த்தரோ மெய்யான தெய்வம்; அவர் ஜீவனுள்ள தேவன், நித்திய ராஜா; அவருடைய கோபத்தினால் பூமி அதிரும்; அவருடைய உக்கிரத்தை ஜாதிகள் சகிக்கமாட்டார்கள்.
11 ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”வானத்தையும் பூமியையும் உண்டாக்காத தெய்வங்கள், பூமியிலும் இந்த வானத்தின்கீழும் இராதபடிக்கு அழிந்துபோகும் என்பதை அவர்களுக்குச் சொல்லுங்கள்.
12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ।அவரே பூமியைத் தம்முடைய வல்லமையினால் உண்டாக்கி, பூச்சக்கரத்தைத் தம்முடைய ஞானத்தினால் படைத்து, வானத்தைத் தம்முடைய அறிவினால் விரித்தார்.
13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।அவர் சத்தமிடுகையில் வானத்திலே திரளான தண்ணீர் உண்டாகிறது; அவர் பூமியின் கடையாந்தரத்திலிருந்து மேகங்களை எழும்பப்பண்ணி, மழையுடனே மின்னல்களை உண்டாக்கி, காற்றைத் தமது பண்டகசாலைகளிலிருந்து புறப்படப்பண்ணுகிறார்.
14 ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।மனுஷர் அனைவரும் அறிவில்லாமல் மிருககுணமுள்ளவர்களானார்கள்; தட்டார் அனைவரும் வார்ப்பித்த சுரூபங்களாலே வெட்கிப்போகிறார்கள்; அவர்கள் வார்ப்பித்த விக்கிரகம் பொய்யே, அவைகளில் ஆவி இல்லை.
15 ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।அவைகள் மாயையும், மகா எத்தான கிரியையுமாயிருக்கிறது; அவைகள் விசாரிக்கப்படும் நாளிலே அழியும்.
16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।யாக்கோபின் பங்காயிருக்கிறவர் அவைகளைப்போல் அல்ல, அவர் சர்வத்தையும் உருவாக்கினவர்; இஸ்ரவேல் அவருடைய சுதந்தரமான கோத்திரம்; சேனைகளின் கர்த்தர் என்பது அவருடைய நாமம்.
17 ਤਬਾਹੀ ਆ ਰਹੀ ਹੈ ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘੱਤ ਲਿਆ ਹੈ।அரணில் குடியிருக்கிறவளே, தேசத்திலிருந்து உன் பொருள்களைச் சேர்த்துக்கொள்.
18 ਯਹੋਵਾਹ ਆਖਦਾ ਹੈ: “ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿੱਖ ਸੱਕਣ।”இதோ, நான் இந்த முறை தேசத்தின் குடிகளைக் கவண்கொண்டெறிந்து, அவர்கள் கண்டு உணரும்படி அவர்களுக்கு நெருக்கமுண்டாக்குவேன் என்று கர்த்தர் சொல்லுகிறார்.
19 ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸੱਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, “ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।”ஐயோ! நான் நொறுக்கப்பட்டேன்; என் காயம் கொடிதாயிருக்கிறது; ஆனாலும் இது நான் சகிக்கவேண்டிய என் நோய் என்று நான் சொல்லுவேன்.
20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।என் கூடாரம் அழிந்துபோயிற்று, என் கயிறுகளெல்லாம் அறுப்புண்டுபோயின; என் பிள்ளைகள் என்னைவிட்டுப் போய்விட்டார்கள்; அவர்களில் ஒருவனுமில்லை; இனி என் கூடாரத்தை விரித்து, என் திரைகளைத் தூக்கிக்கட்டுவாரில்லை.
21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ।மேய்ப்பர்கள் மிருககுணமுள்ளவர்களாகி, கர்த்தரைத் தேடாமற்போனார்கள்; ஆகையால், அவர்கள் காரியம் வாய்க்காமற்போய், அவர்கள் மந்தையெல்லாம் சிதறடிக்கப்பட்டது.
22 ਸੁਣੋ! ਉੱਚਾ ਸ਼ੋਰ ਉੱਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।இதோ, யூதாவின் பட்டணங்களைப் பாழும் வலுசர்ப்பங்களின் தாவுமாக்கிப்போடும் செய்தியின் சத்தமும், வடதேசத்திலிருந்து பெரிய கொந்தளிப்பும் வருகிறது.
23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।கர்த்தாவே, மனுஷனுடைய வழி அவனாலே ஆகிறதல்லவென்றும், தன் நடைகளை நடத்துவது நடக்கிறவனாலே ஆகிறதல்லவென்றும் அறிவேன்.
24 ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ!கர்த்தாவே என்னைத் தண்டியும்; ஆனாலும் நான் அவமாய்ப் போகாதபடிக்கு உம்முடைய கோபத்தினாலே அல்ல, மட்டாய்த் தண்டியும்.
25 ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।உம்மை அறியாத ஜாதிகளின்மேலும், உமது நாமத்தைத் தொழுதுகொள்ளாத வம்சங்களின்மேலும், உம்முடைய உக்கிரத்தை ஊற்றிவிடும்; அவர்கள் யாக்கோபைப் பட்சித்து, அவனை விழுங்கி, அவனை நிர்மூலமாக்கி, அவன் வாசஸ்தலத்தைப் பாழாக்கினார்களே.
Tamil Bible