Jeremiah 13 - PUNJABI (Tamil)
1 ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”கர்த்தர் என்னை நோக்கி: நீ போய், உனக்கு ஒரு சணல் கச்சையை வாங்கி, அதை உன் அரையிலே கட்டிக்கொள்; அதைத் தண்ணீரிலே படவொட்டாதே என்றார்.
2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।நான் கர்த்தருடைய வார்த்தையின்படியே ஒரு கச்சையை வாங்கி, அதை என் அரையிலே கட்டிக்கொண்டேன்.
3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।இரண்டாம்விசை கர்த்தருடைய வார்த்தை எனக்கு உண்டாகி: அவர்
4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।”நீ வாங்கினதும் உன் அரையிலிருக்கிறதுமான கச்சையை எடுத்துக்கொண்டு எழுந்து, ஐப்பிராத்து நதிமட்டும் போய், அதை அங்கே ஒரு கன்மலை வெடிப்பிலே ஒளித்துவை என்றார்.
5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।நான் போய் கர்த்தர் எனக்குக் கட்டளையிட்டபடியே அதை ஐப்பிராத்து நதியின் ஓரத்திலே ஒளித்துவைத்தேன்.
6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।”அநேகநாள் சென்றபின்பு கர்த்தர் என்னை நோக்கி: நீ எழுந்து ஐப்பிராத்து நதிக்குப்போய் அங்கே ஒளித்துவைக்க நான் உனக்குக் கட்டளையிட்ட கச்சையை அவ்விடத்திலிருந்து எடுத்துக்கொண்டுவா என்றார்.
7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ।அப்பொழுது நான் ஐப்பிராத்து நதிக்குப்போய், கச்சையை ஒளித்துவைத்த இடத்திலே தோண்டி அதை எடுத்தேன்; ஆனால், இதோ, அந்தக் கச்சை கெட்டு ஒன்றுக்கும் உதவாமற்போயிற்று.
8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।அப்பொழுது கர்த்தருடைய வார்த்தை எனக்கு உண்டாகி, அவர்:
9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ।இப்படியே நான் யூதாவுடைய பெருமையையும், எருசலேமுடைய மிகுந்த பெருமையையும் கெட்டுப்போகப்பண்ணுவேன்.
10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ।என் வார்த்தைகளைக் கேட்கமாட்டோம் என்று மறுத்து, தங்கள் இருதயத்தின் கடினத்தின்படி நடந்து, அந்நிய தேவர்களைச் சேவிக்கவும் அவர்களைப் பணிந்துகொள்ளவும் அவர்களைப் பின்பற்றுகிற இந்தப் பொல்லாத ஜனங்கள் ஒன்றுக்கும் உதவாமற்போன இந்தக் கச்சையைப்போலாவார்கள் என்று கர்த்தர் சொல்லுகிறார்.
11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”கச்சையானது மனுஷனுடைய அரைக்குச் சேர்க்கையாயிருக்கிறதுபோல, நான் இஸ்ரவேல் குடும்பத்தாரனைவரையும் யூதாவின் குடும்பத்தாரனைவரையும், எனக்கு ஜனங்களாகவும், கீர்த்தியாகவும், துதியாகவும், மகிமையாகவும் சேர்க்கையாக்கிக் கொண்டேன்; ஆனாலும் அவர்கள் செவிகொடாமற்போனார்கள் என்று கர்த்தர் சொல்லுகிறார்.
12 ਯਹੂਦਾਹ ਨੂੰ ਚੇਤਾਵਨੀਆਂ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’சகல ஜாடிகளும் திராட்சரசத்திலே நிரப்பப்படுமென்று, இஸ்ரவேலின் தேவனாகிய கர்த்தர் உரைக்கிறார் என்கிற வார்த்தையை அவர்களுடனே சொல்; அதற்கு அவர்கள்: சகல ஜாடிகளும் திராட்சரசத்தினாலே நிரப்பப்படுவது எங்களுக்குத் தெரியாதா என்று உன்னுடனே சொல்லுவார்கள்.
13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ।அப்பொழுது நீ அவர்களை நோக்கி: இதோ, இந்தத் தேசத்தின்குடிகளெல்லாரையும், தாவீதின் சிங்காசனத்தின்மேல் உட்கார்ந்திருக்கிற ராஜாக்களையும், ஆசாரியர்களையும், தீர்க்கதரிசிகளையும், எருசலேமின் குடிகள் எல்லாரையும் நான் வெறியினால் நிரப்பி,
14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”பிதாக்களும் பிள்ளைகளுமாகிய அவர்களை ஒருவர்மேல் ஒருவர் மோதி விழும்படிப்பண்ணுவேன் என்று கர்த்தர் சொல்லுகிறார்; நான் அவர்களை அழிப்பதேயன்றி மன்னிப்பதுமில்லை, தப்பவிடுவதுமில்லை இரங்குவதுமில்லையென்று கர்த்தர் உரைக்கிறார் என்று சொல் என்றார்.
15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।நீங்கள் செவிகொடுத்துக் கேளுங்கள்; மேட்டிமையாய் இராதேயுங்கள்; கர்த்தர் விளம்பினார்.
16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।அவர் அந்தகாரத்தை வரப்பண்ணுவதற்கு முன்னும், இருண்ட மலைகளில் உங்கள் கால்கள் இடறுவதற்கு முன்னும் நீங்கள் வெளிச்சத்துக்குக் காத்திருக்கும்போது, அவர் அதை அந்தகாரமும் காரிருளுமாக மாறப்பண்ணுவதற்கு முன்னும், உங்கள் தேவனாகிய கர்த்தருக்கு மகிமையைச் செலுத்துங்கள்.
17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।நீங்கள் இதை கேளாமற்போனீர்களானால், என் ஆத்துமா மறைவிடங்களில் உங்கள் பெருமையினிமித்தம் துக்கித்து, கர்த்தருடைய மந்தை சிறைப்பட்டுப்போனதென்று என் கண்மிகவும் அழுது கண்ணீர் சொரியும்.
18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।”நீங்கள் ராஜாவையும் ராஜாத்தியையும் நோக்கி: தாழவந்து உட்காருங்கள்; உங்கள் சிரசின் சிங்காரமாகிய உங்கள் மகிமையின் கிரீடம் விழுந்ததென்று சொல்லுங்கள்.
19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।தெற்கிலுள்ள பட்டணங்கள் அடைக்கப்பட்டன; அவைகளைத் திறப்பார் இல்லை; யூதா அனைத்தும் குடிவிலக்கப்பட்டுப்போம்; அது சமூலமாய்ச் சிறைப்பட்டுப்போம்.
20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।உங்கள் கண்களை ஏறெடுத்து, வடக்கேயிருந்து வருகிறவர்களை பாருங்கள்; உனக்குக் கொடுக்கப்பட்டிருந்த மந்தையும், உன் மகிமையான ஆட்டுக்கிடையும் எங்கே?
21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।அவர் உன்னை விசாரிக்கும்போது என்ன சொல்லுவாய்? அவர்கள் உன்மேல் ஆதிக்கக்காரரும் தலைவருமாயிருக்க, நீ அவர்களைப் பழக்குவித்தாயே; கர்ப்பவதிக்குப் பிரசவவேதனை உண்டாகும்போது உண்டாகும் வேதனைகளைப்போல் வேதனைகள் உன்னைப் பிடிப்பதில்லையோ?
22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।இவைகள் எனக்கு நேரிட்டது ஏதென்று நீ உன் இருதயத்தில் சொன்னாயாகில், உன் திரளான அக்கிரமத்தினிமித்தமே உன் ஓரங்கள் விலக்கப்பட்டு, உன் பாதங்கள் பலவந்தஞ்செய்யப்படுகின்றன.
23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।எத்தியோப்பியன் தன் தோலையும், சிவிங்கி தன் புள்ளிகளையும் மாற்றக்கூடுமோ? கூடுமானால் தீமைசெய்யப்பழகின நீங்களும் நன்மைசெய்யக்கூடும்.
24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।ஆதலால் வனாந்தரக் காற்றால் பறக்கடிக்கப்படும் துரும்பைப்போல அவர்களைச் சிதறடிப்பேன்.
25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।என்னை மறந்து, பொய்யை நம்பினபடியினாலே, இது உன்னுடைய வீதமும், என்னால் உனக்கு அளக்கப்படும் உன்னுடைய பங்குமாயிருக்கும் என்று கர்த்தர் சொல்லுகிறார்.
26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।உன் மானம் காணப்பட நான் உன் வஸ்திரத்து ஓரங்களை முகமட்டாக எடுத்துப்போடுவேன்.
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”உன் விபசாரங்களையும், உன் கனைக்குதல்களையும், வெளியிலே மேடுகளின்மேல் நீ பண்ணின வேசித்தனத்தின் முறைகேடுகளாகிய உன் அவருப்புகளையும் நான் கண்டேன்; எருசலேமே, உனக்கு ஐயோ! நீ சுத்திகரிக்கப்படமாட்டாயா? இது இன்னும் எத்தனை காலத்துக்குப்பின் நடக்கும்? என்கிறார்.
Tamil Bible