Jeremiah 15 - PUNJABI (Tamil)

1 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।கர்த்தர் என்னை நோக்கி: மோசேயும் சாமுவேலும் என் முகத்துக்கு முன்பாக நின்றாலும், என் மனம் இந்த ஜனங்கள் பட்சமாய்ச் சாராது, இவர்கள் என் முகத்தைவிட்டுப் புறப்பட்டுப்போகும்படி இவர்களைத் துரத்திவிடு,

2 ਭਾਵੇਂ ਉਹ ਲੋਕ ਤੈਨੂੰ ਪੁੱਛਣ, ‘ਅਸੀਂ ਕਿੱਧਰ ਜਾਵਾਂਗੇ?’ ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ, “‘ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ।எங்கே புறப்பட்டுப்போனோம் என்று இவர்களைக் கேட்டால், நீ அவர்களை நோக்கி: சாவுக்கு ஏதுவானவர்கள் சாவுக்கும், பட்டயத்துக்கு ஏதுவானவர்கள் பட்டயத்துக்கும், பஞ்சத்துக்கு ஏதுவானவர்கள் பஞ்சத்துக்கும், சிறையிருப்புக்கு ஏதுவானவர்கள் சிறையிருப்புக்கும் நேராய்ப் போகவேண்டும் என்று கர்த்தர் உரைக்கிறார் என்று சொல்லு.

3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।கொன்றுபோடப் பட்டயமும், பிடித்து இழுக்க நாய்களும், பட்சித்து அழிக்க ஆகாயத்துப் பறவைகளும், பூமியின் மிருகங்களும் ஆகிய நான்குவிதமான வாதைகளை நான் அவர்கள்மேல் வரக் கட்டளையிடுவேன் என்று கர்த்தர் சொல்லுகிறார்.

4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’எசேக்கியாவின் குமாரனும், யூதாவின் ராஜாவுமாகிய மனாசே எருசலேமில் செய்தவைகளினிமித்தம் அவர்களைப் பூமியிலுள்ள எல்லார ராஜ்யங்களிலும் அலையப்பண்ணுவேன்.

5 “ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!எருசலேமே, யார் உன்மேல் இரங்குவார்கள்? யார் உன்மேல் பரிதபிப்பார்கள்? யார் உன்னிடத்திற்குத் திரும்பி, உன் சுகசெய்தியை விசாரிப்பார்கள்?

6 ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕੱ ਗਿਆ ਹਾਂ!நீ என்னைவிட்டுப் பின்வாங்கிப்போனாய், ஆகையால் என் கையை உனக்கு விரோதமாய் நீட்டி, உன்னை அழிப்பேன்; நான் பொறுத்துப் பொறுத்து இளைத்துப்போனேன் என்று கர்த்தர் சொல்லுகிறார்.

7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।தேசத்தின் வாசல்களில் அவர்களைத் தூற்றுக்கூடையால் தூற்றிப்போடுவேன்; என் ஜனங்கள் தங்கள் வழிகளைவிட்டுத் திரும்பாதபடியினால் நான் அவர்களைப் பிள்ளைகள் அற்றவர்களாக்கி அழிப்பேன்.

8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ।கடற்கரை மணலைப்பார்க்கிலும் அதிக விதவைகள் அவர்களில் உண்டாயிருப்பார்கள்; பட்டப்பகலிலே பாழாக்குகிறவனைத் தாயின்மேலும் பிள்ளைகளின்மேலும் வரப்பண்ணுவேன்; அவர்கள்மேல் பட்டணத்தின் கலகத்தையும் பயங்கரங்களையும் விழப்பண்ணுவேன்.

9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।”ஏழு பிள்ளைகளைப் பெற்றவள் களைத்துப்போகிறாள்; அவள் தன் பிராணனை விட்டுவிட்டாள்; இன்னும் பகலாயிருக்கையில் அவளுடைய சூரியன் அஸ்தமித்தது; வெட்கமும் இலச்சையும் அடைந்தாள்; அவர்களில் மீதியாகிறவர்களையோ அவர்களுடைய சத்துருக்களுக்கு முன்பாகப் பட்டயத்துக்கு ஒப்புக்கொடுப்பேன் என்று கர்த்தர் சொல்லுகிறார்.

10 ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਫ਼ਿਰ ਤੋਂ ਸ਼ਿਕਾਇਤ ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।என் தாயே, தேசத்துக்கெல்லாம் வழக்குக்கும் வாதுக்கும் உள்ளானவனாயிருக்கும்படி என்னை நீ பெற்றாயே; ஐயோ! நான் அவர்களுக்கு வட்டிக்குக் கொடுத்ததுமில்லை, அவர்கள் எனக்கு வட்டிக்குக் கொடுத்ததுமில்லை; ஆனாலும், எல்லாரும் என்னைச் சபிக்கிறார்கள்.

11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।உன்னில் மீதியாயிருப்பவர்கள் நன்மையடைவார்கள்; தீங்கின் காலத்திலும் நெருக்கத்தின் காலத்திலும் உனக்காக நான் சத்துருவுக்கு எதிர்ப்பட்டு, உனக்குச் சகாயஞ்செய்வேன் என்று மெய்யாக சொல்லுகிறேன்.

12 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਉੱਤਰ ਦੇਣਾ “ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ।வடக்கேயிருந்து வரும் இரும்பையும் வெண்கலத்தையும் இரும்பு நொறுக்குமோ?

13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ।உன்னுடைய எல்லாப் பாவங்களினிமித்தமும், உன்னுடைய எல்லா எல்லைகளிலும், நான் உன் ஆஸ்தியையும், உன் பொக்கிஷங்களையும் கிரயமில்லாமல் சூறையிடுவிப்பேன்.

14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”நீ அறியாத தேசத்தில் உன் சத்துருக்கள் வசமாக நான் உன்னைத் தாண்டிப்போகப் பண்ணுவேன்; உங்கள்மேல் எரியப்போகிற அக்கினி என் கோபத்திலே மூண்டது என்று கர்த்தர் சொன்னார்.

15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।கர்த்தாவே, நீர் அதை அறிவீர்; தேவரீர் என்னை நினைத்து என்னை விசாரித்து, என்னைத் துன்பப்படுத்துகிறவர்களுக்கு என்னிமித்தம் நீதியைச் சரிக்கட்டும்; உம்முடைய நீடியபொறுமையினிமித்தம் என்னை வாரிக்கொள்ளாதிரும்; நான் உம்முடையமித்தம் நிந்தையைச் சகிக்கிறேன் என்று அறியும்.

16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।உம்முடைய வார்த்தைகள் கிடைத்தவுடனே அவைகளை உட்கொண்டேன்; உம்முடைய வார்த்தைகள் எனக்குச் சந்தோஷமும், என் இருதயத்துக்கு மகிழ்ச்சியுமாயிருந்தது; சேனைகளின் தேவனாகிய கர்த்தாவே, உம்முடைய நாமம் எனக்குத் தரிக்கப்பட்டிருக்கிறது.

17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।நான் பரியாசக்காரருடைய கூட்டத்தில் உட்கார்ந்து களிகூர்ந்ததில்லை; உமது கரத்தினிமித்தம் தனித்து உட்கார்ந்தேன்; சலிப்பினால் என்னை நிரப்பினீர்.

18 ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।என் நோவு நித்தியகாலமாகவும் என் காயம் ஆறாத கொடிய புண்ணாகவும் இருப்பானேன்? நீர் எனக்கு நம்பப்படாத ஊற்றைப்போலவும், வற்றிப்போகிற ஜலத்தைப்போலவும் இருப்பீரோ?

19 ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।இதினிமித்தம் நீ திரும்பினால் நான் உன்னைத் திரும்பச் சீர்ப்படுத்துவேன்; என் முகத்துக்குமுன்பாக நிலைத்துமிருப்பாய்; நீ தீழ்ப்பானதினின்று விலையேறப்பெற்றதைப் பிரித்தெடுத்தால், என் வாய்போலிருப்பாய்; நீ அவர்களிடத்தில் திரும்பாமல், அவர்கள் உன்னிடத்தில் திரும்புவார்களாக என்று கர்த்தர் சொல்லுகிறார்.

20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।உன்னை இந்த ஜனத்துக்கு எதிரே அரணான வெண்கல அலங்கமாக்குவேன்; அவர்கள் உனக்கு விரோதமாக யுத்தம்பண்ணுவார்கள், ஆனாலும் உன்னை மேற்கொள்ளமாட்டார்கள்; உன்னை இரட்சிப்பதற்காகவும், உன்னைத் தப்புவிப்பதற்காகவும் நான் உன்னுடனே இருக்கிறேன் என்று கர்த்தர் சொல்லுகிறார்.

21 “ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।”நான் உன்னைப் பொல்லாதவர்களின் கைக்குத் தப்புவித்து, உன்னைப் பலவந்தரின் கைக்கு நீங்கலாக்கி விடுவிப்பேன் என்கிறார்.

Tamil Bible