Jeremiah 32 - PUNJABI (Tamil)

1 ਯਿਰਮਿਯਾਹ ਇੱਕ ਖੇਤ ਖਰੀਦਦਾ ਹੈ ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅੱਠਾਰ੍ਹਵਾਂ ਵਰ੍ਹਾ ਸੀ।நேபுகாத்நேச்சாரின் பதினெட்டாம் வருஷத்துக்குச் சரியான யூதாவின் ராஜாவாகிய சிதேக்கியா அரசாண்ட பத்தாம் வருஷத்தில் கர்த்தரால் எரேமியாவுக்கு உண்டான வார்த்தை:

2 ਉਸ ਸਮੇਂ, ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ। ਅਤੇ ਯਿਰਮਿਯਾਹ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। ਇਹ ਵਰਾਂਡਾ ਯਹੂਦਾਹ ਦੇ ਰਾਜੇ ਦੇ ਮਹਿਲ ਦੇ ਅੰਦਰ ਸੀ।அப்பொழுது பாபிலோன் ராஜாவின் சேனை எருசலேமை முற்றிக்கைபோட்டிருந்தது; எரேமியா தீர்க்கதரிசியோ, யூதா ராஜாவின் அரமனையிலுள்ள காவற்சாலையின் முற்றத்திலே அடைக்கப்பட்டிருந்தான்.

3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ।ஏனென்றால், இதோ, இந்த நகரத்தைப் பாபிலோன் ராஜாவின் கையில் ஒப்புக்கொடுக்கிறேன்; அவன் இதைப்பிடிப்பான் என்று கர்த்தர் சொல்லுகிறாரென்றும்,

4 ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ।யூதாவின் ராஜாவாகிய சிதேக்கியா கல்தேயருடைய கைக்குத் தப்பிப்போகாமல், பாபிலோன் ராஜாவின் கையில் நிச்சயமாக ஒப்புக்கொடுக்கப்படுவான்; அவன் வாய் இவன் வாயோடே பேசும் அவன் கண்கள் இவன் கண்களைக்காணும்.

5 ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓੱਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸ ਨੂੰ ਸਜ਼ਾ ਨਹੀਂ ਦੇ ਦਿੰਦਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।’”அவன் சிதேக்கியாவைப் பாபிலோனுக்குக் கொண்டுபோவான்; நான் அவனைச் சந்திக்குமட்டும் அங்கே அவன் இருப்பான்; நீங்கள் கல்தேயரோடே யுத்தம்பண்ணினாலும் உங்களுக்கு வாய்ப்பதில்லை என்று கர்த்தர் சொல்லுகிறாரென்றும், நீ தீர்க்கதரிசனஞ்சொல்லவேண்டியது என்ன என்று சொல்லி, யூதாவின் ராஜாவாகிய சிதேக்கியா அங்கே அவனை அடைத்துவைத்தான்.

6 ਜਦੋਂ ਯਿਰਮਿਯਾਹ ਹਾਲੇ ਬੰਦੀਵਾਨ ਸੀ, ਉਸ ਨੇ ਆਖਿਆ, “ਮੈਨੂੰ ਯਹੋਵਾਹ ਵੱਲੋਂ ਸੰਦੇਸ਼ ਆਇਆ ਸੀ। ਸੰਦੇਸ਼ ਇਹ ਸੀ:அதற்கு எரேமியா சொன்னது: கர்த்தருடைய வார்த்தை எனக்கு உண்டாகி, அவர்:

7 ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’இதோ, உன் பெரிய தகப்பனாகிய சல்லூமின் குமாரன் அனாமெயேல் உன்னிடத்தில் வந்து: ஆனதோத்திலிருக்கிற என் நிலத்தை வாங்கிக்கொள்; அதைக் கொள்ளுகிறதற்கு உனக்கே மீட்கும் அதிகாரம் அடுத்ததென்று சொல்லுவான் என்று உரைத்தார்.

8 “ਤਾਂ ਜਿਵੇਂ ਯਹੋਵਾਹ ਨੇ ਆਖਿਆ ਸੀ ਓਵੇਂ ਹੀ ਵਾਪਰਿਆ। ਮੇਰਾ ਚਚੇਰਾ ਭਰਾ ਹਨਮੇਲ ਮੇਰੇ ਕੋਲ ਗਾਰਦ ਦੇ ਵਰਾਂਡੇ ਵਿੱਚ ਆਇਆ। ਹਨਮੇਲ ਨੇ ਮੈਨੂੰ ਆਖਿਆ, ‘ਯਿਰਮਿਯਾਹ ਅਨਾਬੋਬ ਕਸਬੇ ਦੇ ਨੇੜੇ ਵਾਲਾ ਮੇਰਾ ਖੇਤ ਖਰੀਦ ਲੈ, ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਧਰਤੀ ਵਿੱਚ ਹੈ। ਉਸ ਧਰਤੀ ਨੂੰ ਆਪਣੇ ਲਈ ਖਰੀਦ ਲੈ ਕਿਉਂ ਕਿ ਇਸ ਨੂੰ ਖਰੀਦਣਾ ਅਤੇ ਇਸਦਾ ਮਾਲਕ ਹੋਣਾ ਤੇਰਾ ਹੱਕ ਹੈ।’” “ਇਸ ਲਈ, ਮੈਂ ਜਾਣਦਾ ਸਾਂ ਕਿ ਇਹ ਸੰਦੇਸ਼ ਯਹੋਵਾਹ ਵੱਲੋਂ ਹੈ।அப்படியே என் பெரிய தகப்பன் மகனாகிய அனாமெயேல், கர்த்தருடைய வார்த்தையின்படி காவற்சாலையின் முற்றத்தில் என்னிடத்துக்கு வந்து: பென்யமீன் நாட்டு ஆனதோத்தூரிலுள்ள என் நிலத்தை நீர் வாங்கிக்கொள்ளும்; சுதந்தரபாத்தியம் உமக்குண்டு, அதை மீட்கும் அதிகாரம் உமக்கு அடுத்தது; அதை வாங்கிக்கொள்ளும் என்றான்; அப்பொழுது அது கர்த்தருடைய வார்த்தை என்று அறிந்துகொண்டேன்.

9 ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸ ਨੂੰ ਚਾਂਦੀ ਦੇ 17 ਸ਼ੈਕਲ ਤੋਂਲਕੇ ਦੇ ਦਿੱਤੇ।ஆகையால் என் பெரிய தகப்பன் மகனாகிய அனாமெயேலின் கையில், நான் ஆனதோத்திலிருக்கிற அவனுடைய நிலத்தைக்கொண்டு, அதின் விலைக்கிரயமாகிய பதினேழு சேக்கலிடை வெள்ளியை அவனுக்கு நிறுத்துக்கொடுத்தேன்.

10 ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।நான் பத்திரத்தில் கையெழுத்தையும், முத்திரையையும் போட்டு, சாட்சிகளை வைத்து, வெள்ளியைத் தராசிலே நிறுத்துக்கொடுத்தபின்பு,

11 ਫ਼ੇਰ ਮੈਂ ਉਹ ਨਕਲ ਜਿਹੜੀ ਮੁਹਰਬੰਦ ਸੀ ਅਤੇ ਉਹ ਵੀ ਜਿਹੜੀ ਮੁਹਰਬੰਦ ਨਹੀਂ, ਲੈ ਲਈ ਲਈਆਂ।நான் சட்டத்துக்கும் வழக்கத்துக்கும் ஏற்றபடி முத்திரைபோடப்பட்ட கிரயப்பத்திரத்தையும் திறந்திருக்கிற பிரதியையும் எடுத்து,

12 ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਹਮਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ।என் பெரிய தகப்பன் மகனாகிய அனாமெயேலுடைய கண்களுக்கு முன்பாகவும், காவற்சாலையின் முற்றத்தில் உட்கார்ந்திருந்த எல்லா யூதருடைய கண்களுக்கு முன்பாகவும், அதை மாசெயாவின் குமாரனாகிய தேரியாவின் மகனான பாரூக்கினிடத்தில் கொடுத்து,

13 “ਸਾਰੇ ਲੋਕਾਂ ਦੇ ਦੇਖਦਿਆਂ ਮੈਂ ਬਾਰੂਕ ਨੂੰ ਆਖਿਆ:அவர்களுடைய கண்களுக்கு முன்பாகப் பாரூக்கை நோக்கி:

14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਸੌਦੇ ਦੀਆਂ ਦੋਵੇਂ ਨਕਲਾਂ ਲੈ ਲੈ-ਮੁਹਰਬੰਦ ਨਕਲ ਅਤੇ ਉਹ ਨਕਲ ਜਿਹੜੀ ਮੁਹਰਬੰਦ ਨਹੀਂ ਹੈ-ਅਤੇ ਇਨ੍ਹਾਂ ਨੂੰ ਮਿੱਟੀ ਦੇ ਬਰਤਨ ਵਿੱਚ ਰੱਖਦੇ। ਅਜਿਹਾ ਹੀ ਕਰ ਤਾਂ ਜੋ ਇਹ ਨਕਲਾਂ ਦੇਰ ਤੱਕ ਸੁਰੱਖਿਅਤ ਰਹਿਣ।’இஸ்ரவேலின் தேவனாகிய சேனைகளின் கர்த்தர் சொல்லுகிறது என்னவென்றால், நீ முத்திரைபோடப்பட்ட கிரயப்பத்திரமும், திறந்திருக்கிற பிரதிபத்திரமுமாகிய இந்தச் சாசனங்களை வாங்கி, அவைகள் அநேகநாளிருக்கும்படிக்கு அவைகளை ஒரு மண்பாண்டத்திலே வை.

15 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।’”ஏனெனில் இனி இந்தத் தேசத்தில் வீடுகளும் நிலங்களும் திராட்சத்தோட்டங்களும் கொள்ளப்படுமென்று, இஸ்ரவேலின் தேவனாகிய சேனைகளின் கர்த்தர் சொல்லுகிறார் என்றேன்.

16 ਮੈਂ ਸੌਦੇ ਦੀ ਨਕਲ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਦੇ ਦੇਣ ਤੋਂ ਮਗਰੋਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ:நான் கிரயப்பத்திரத்தை நேரியாவின் குமாரனாகிய பாரூக்கினிடத்தில் கொடுத்தபின்பு, நான் கர்த்தரை நோக்கிப் பண்ணின விண்ணப்பமாவது:

17 “ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ।ஆ, கர்த்தராகிய ஆண்டவரே, இதோ, தேவரீர் உம்முடைய மகாபலத்தினாலும், நீட்டப்பட்ட உம்முடைய புயத்தினாலும், வானத்தையும் பூமியையும் உண்டாக்கினீர்; உம்மாலே செய்யக் கூடாத அதிசயமான காரியம் ஒன்றுமில்லை.

18 ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।ஆயிரம் தலைமுறைகளுக்கும் கிருபை செய்கிறவரும், பிதாக்களுடைய அக்கிரமத்தை அவர்களுடைய பின்னடியார் பிள்ளைகளின் மடியிலே சரிக்கட்டுகிறவருமாகிய சேனைகளின் கர்த்தர் என்னும் நாமமுள்ள மகத்துவமும் வல்லமையுமுள்ள தேவனே,

19 ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ-ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ।யோசனையிலே பெரியவரும், செயலிலே வல்லவருமாயிருக்கிறீர்; அவனவனுக்கு அவனவனுடைய கிரியையின் பலனுக்குத் தக்கதாகவும் அளிக்கும்படி, உம்முடைய கண்கள் மனுபுத்திரருடைய எல்லா வழிகளின்மேலும் நோக்கமாயிருக்கின்றன.

20 ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।இஸ்ரவேலிலும் மற்ற மனுஷருக்குள்ளும் இந்நாள்வரைக்கும் விளங்குகிற அடையாளங்களையும் அற்புதங்களையும் தேவரீர் எகிப்துதேசத்திலே செய்து, இந்நாளில் நிற்கும் கீர்த்தியை உமக்கு உண்டாக்கி,

21 ਯਹੋਵਾਹ ਜੀ, ਤੁਸੀਂ ਤਾਕਤਵਰ ਚਮਤਕਾਰਾਂ ਦੀ ਵਰਤੋਂ ਕੀਤੀ ਅਤੇ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਕੱਢ ਕੇ ਇਸਰਾਏਲ ਲਿਆਂਦਾ। ਇਹ ਗੱਲਾਂ ਕਰਨ ਲਈ ਤੁਸੀਂ ਆਪਣੇ ਤਾਕਤਵਰ ਹੱਥ ਦੀ ਵਰਤੋਂ ਕੀਤੀ। ਤੁਹਾਡੀ ਸ਼ਕਤੀ ਹੈਰਾਨੀ ਭਰੀ ਸੀ!இஸ்ரவேலாகிய உமது ஜனத்தை அடையாளங்களினாலும், அற்புதங்களினாலும், பலத்த கையினாலும், ஓங்கிய புயத்தினாலும், மகா பயங்கரத்தினாலும் எகிப்து தேசத்திலிருந்து புறப்படப்பண்ணி,

22 “ਯਹੋਵਾਹ ਜੀ, ਤੂੰ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦਿੱਤੀ, ਜਿਸ ਨੂੰ ਦੇਣ ਦਾ ਤੂੰ ਬਹੁਤ ਪਹਿਲਾਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਜ਼ਮੀਨ ਹੈ।அவர்களுடைய பிதாக்களுக்கு நீர் கொடுப்பேன் என்று ஆணையிட்ட பாலும் தேனும் ஓடிய தேசமாயிருகிற இந்தத் தேசத்தை அவர்களுக்குக் கொடுத்தீர்.

23 ਇਸਰਾਏਲ ਦੇ ਲੋਕ ਇਸ ਧਰਤੀ ਉੱਤੇ ਆਏ ਅਤੇ ਇਸ ਨੂੰ ਆਪਣੀ ਧਰਤੀ ਵਾਂਗ ਸਮਝਿਆ। ਪਰ ਉਨ੍ਹਾਂ ਲੋਕਾਂ ਨੇ ਹੁਕਮ ਨਹੀਂ ਮੰਨਿਆ। ਉਹ ਤੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਨ੍ਹਾਂ ਦਾ ਤੁਸੀਂ ਆਦੇਸ਼ ਦਿੱਤਾ ਸੀ। ਇਸ ਲਈ ਤੁਸੀਂ ਇਸਰਾਏਲ ਦੇ ਲੋਕਾਂ ਉੱਤੇ ਇਹ ਭਿਆਨਕ ਘਟਨਾਵਾਂ ਵਾਪਰਨ ਦਿੱਤੀਆਂ।அவர்கள் அதற்குள் பிரவேசித்து, அதைச் சுதந்தரித்துக்கொண்டார்கள்; ஆனாலும் அவர்கள் உமது சத்தத்துக்குச் செவிகொடாமலும், உமது நியாயப்பிரமாணத்தில் நடவாமலும், செய்யும்படி நீர் அவர்களுக்குக் கற்பித்ததொன்றையும் செய்யாமலும் போனார்கள்; ஆதலால் இந்தத் தீங்கையெல்லாம் அவர்களுக்கு நேரிடப்பண்ணினீர்.

24 “ਅਤੇ ਹੁਣ, ਦੁਸ਼ਮਣ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਉਹ ਟੀਲੇ ਬਣਾ ਰਹੇ ਹਨ ਤਾਂ ਜੋ ਉਹ ਯਰੂਸ਼ਲਮ ਦੀਆਂ ਦੀਵਾਰਾਂ ਉੱਤੇ ਚੜ੍ਹ ਸੱਕਣ ਅਤੇ ਇਸ ਉੱਤੇ ਕਬਜ਼ਾ ਕਰ ਸੱਕਣ। ਬਾਬਲ ਦੀ ਫ਼ੌਜ ਆਪਣੀਆਂ ਤਲਵਾਰਾਂ, ਅਤੇ ਭੁੱਖਮਰੀ ਅਤੇ ਭਿਆਨਕ ਬਿਮਾਰੀ ਰਾਹੀਂ ਯਰੂਸ਼ਲਮ ਦੇ ਸ਼ਹਿਰ ਨੂੰ ਹਰਾ ਦੇਵੇਗੀ। ਬਾਬਲ ਦੀ ਫ਼ੌਜ ਹੁਣ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਇਉਂ ਵਾਪਰੇਗਾ-ਅਤੇ ਹੁਣ ਤੁਸੀਂ ਇਸ ਨੂੰ ਵਾਪਰਦੇ ਹੋਏ ਦੇਖ ਰਹੇ ਹੋ।இதோ, கொத்தளங்கள் போடப்பட்டிருக்கிறது; நகரத்தைப் பிடிக்க வருகிறார்கள்; பட்டயத்தினிமித்தமும், பஞ்சத்தினிமித்தமும், கொள்ளைநோயினிமித்தமும் இந்த நகரம் அதற்கு விரோதமாய் யுத்தம்பண்ணுகிற கல்தேயரின் கையிலே கொடுக்கப்படுகிறது; நீர் சொன்னபடி சம்பவிக்கிறது; இதோ, நீர் அதைப் பார்க்கிறீர்.

25 “ਯਹੋਵਾਹ ਮੇਰੇ ਪ੍ਰਭੂ, ਉਹ ਸਾਰੀਆਂ ਹੀ ਬੁਰੀਆਂ ਗੱਲਾਂ ਵਾਪਰ ਰਹੀਆਂ ਹਨ। ਪਰ ਹੁਣ ਤੁਸੀਂ ਮੈਨੂੰ ਆਖ ਰਹੇ ਹੋ, ‘ਯਿਰਮਿਯਾਹ, ਚਾਂਦੀ ਬਦਲੇ ਖੇਤ ਖਰੀਦ ਲੈ ਅਤੇ ਕੁਝ ਬੰਦਿਆਂ ਨੂੰ ਚੁਣਕੇ ਇਸ ਸੌਦੇ ਦੀ ਗਵਾਹੀ ਪੁਆ ਲੈ।’ ਤੁਸੀਂ ਮੈਨੂੰ ਇਹ ਗੱਲ ਉਦੋਂ ਆਖ ਰਹੇ ਹੋ ਜਦੋਂ ਬਾਬਲ ਦੀ ਫ਼ੌਜ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਤਿਆਰ ਹੈ।”கர்த்தராகிய ஆண்டவரே, நகரம் கல்தேயரின் கையிலே கொடுக்கப்படுகிறதாயிருந்தும், தேவரீர் என்னை நோக்கி: நீ உனக்கு ஒரு நிலத்தை விலைக்கிரயமாகக்கொண்டு, அதற்குச் சாட்சிகளை வையென்று சொன்னீரே என்றேன்.

26 ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ, “ਯਿਰਮਿਯਾਹ,அப்பொழுது கர்த்தருடைய வார்த்தை எரேமியாவுக்கு உண்டாகி, அவர்:

27 ਮੈਂ ਯਹੋਵਾਹ ਹਾਂ। ਮੈਂ ਧਰਤੀ ਉਤਲੇ ਹਰ ਬੰਦੇ ਦਾ ਪਰਮੇਸ਼ੁਰ ਹਾਂ। ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਮੇਰੇ ਲਈ ਕੁਝ ਵੀ ਅਸੰਭਵ ਨਹੀਂ।”இதோ, நான் மாம்சமான யாவருக்கும் தேவனாகிய கர்த்தர்; என்னாலே செய்யக் கூடாத அதிசயமானகாரியம் ஒன்றுண்டோ?

28 ਯਹੋਵਾਹ ਨੇ ਇਹ ਵੀ ਆਖਿਆ, “ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ।ஆதலால், இதோ, நான் இந்த நகரத்தைக் கல்தேயரின் கையிலும், பாபிலோன் ராஜாவாகிய நேபுகாத்நேச்சாரின் கையிலும் ஒப்புக்கொடுக்கிறேன், அவன் இதைப் பிடிப்பான் என்று கர்த்தர் சொல்லுகிறார்.

29 ਬਾਬਲ ਦੀ ਫ਼ੌਜ ਪਹਿਲਾਂ ਹੀ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਉਹ ਛੇਤੀ ਹੀ ਸ਼ਹਿਰ ਵਿੱਚ ਦਾਖਲ ਹੋ ਜਾਵੇਗੀ ਅਤੇ ਅੱਗਾਂ ਲਾ ਦੇਵੇਗੀ। ਉਹ ਲੋਕ ਸ਼ਹਿਰ ਨੂੰ ਸਾੜ ਦੇਣਗੇ। ਇਸ ਸ਼ਹਿਰ ਵਿੱਚ ਅਜਿਹੇ ਘਰ ਹਨ ਜਿੱਥੇ ਯਰੂਸ਼ਲਮ ਦੇ ਲੋਕਾਂ ਨੇ ਘਰਾਂ ਦੀਆਂ ਛੱਤਾਂ ਉੱਤੇ ਝੂਠੇ ਦੇਵਤੇ ਬਾਲ ਨੂੰ ਬਲੀਆਂ ਚੜ੍ਹਾ ਕੇ ਮੈਨੂੰ ਕ੍ਰੋਧ ਚੜ੍ਹਾਇਆ ਸੀ। ਅਤੇ ਲੋਕਾਂ ਨੇ ਹੋਰਨਾਂ ਬੁੱਤ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਡੋਲ੍ਹੀਆਂ। ਬਾਬਲ ਦੀ ਫ਼ੌਜ ਉਨ੍ਹਾਂ ਘਰਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।இந்த நகரத்துக்கு விரோதமாய் யுத்தம்பண்ணுகிற கல்தேயர் உட்பிரவேசித்து, இந்த நகரத்தைத் தீக்கொளுத்தி, இதைச் சுட்டெரிப்பார்கள்; எனக்குக் கோபமுண்டாக்கும்படி எந்த வீடுகளின்மேல் பாகாலுக்குத் தூபங்காட்டி, அந்நிய தேவர்களுக்குப் பானபலிகளை வார்த்தார்களோ, அந்த வீடுகளையும் சுட்டெரிப்பார்கள்.

30 ਮੈਂ ਇਸਰਾਏਲ ਦੇ ਲੋਕਾਂ ਨੂੰ ਅਤੇ ਯਹੂਦਾਹ ਦੇ ਲੋਕਾਂ ਨੂੰ ਧਿਆਨ ਨਾਲ ਦੇਖਿਆ ਹੈ। ਜੋ ਕੁਝ ਵੀ ਉਹ ਕਰਦੇ ਨੇ ਉਹ ਬਦੀ ਹੈ। ਉਨ੍ਹਾਂ ਨੇ ਆਪਣੀ ਜਵਾਨੀ ਵੇਲੇ ਤੋਂ ਹੀ ਮੰਦੇ ਕਾਰੇ ਕੀਤੇ ਹਨ ਅਤੇ ਆਪਣੀਆਂ ਕਰਨੀਆਂ ਨਾਲ ਮੈਨੂੰ ਬਹੁਤ ਕ੍ਰੋਧਵਾਨ ਕੀਤਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।இஸ்ரவேல் புத்திரரும் யூதா புத்திரரும் தங்கள் சிறுவயதுமுதல் என் பார்வைக்குப் பொல்லாப்பானதையே செய்து வந்தார்கள் இஸ்ரவேல் புத்திரர் தங்கள் கைகளின் செய்கையினாலே எனக்குக் கோபத்தையே உண்டாக்கி வந்தார்கள் என்று கர்த்தர் சொல்லுகிறார்.

31 “ਉਸ ਸਮੇਂ ਤੋਂ ਲੈ ਕੇ, ਜਦੋਂ ਯਰੂਸ਼ਲਮ ਦੀ ਉਸਾਰੀ ਹੋਈ ਸੀ, ਹੁਣ ਤੱਕ, ਇਸ ਸ਼ਹਿਰ ਦੇ ਲੋਕਾਂ ਨੇ ਮੈਨੂੰ ਕਹਿਰਵਾਨ ਕੀਤਾ ਹੈ। ਇਸ ਸ਼ਹਿਰ ਨੇ ਮੈਨੂੰ ਇਤਨਾ ਕਹਿਰਵਾਨ ਕੀਤਾ ਹੈ ਕਿ ਮੈਂ ਅਵੱਸ਼ ਇਸ ਨੂੰ ਆਪਣੀ ਨਜ਼ਰ ਤੋਂ ਦੂਰ ਕਰ ਦਿਆਂਗਾ।அவர்கள் இந்த நகரத்தைக் கட்டின நாள் முதற்கொண்டு, இந்நாள்வரைக்கும் அது எனக்குக் கோபமுண்டாகவும், எனக்கு உக்கிரமுண்டாகவும், நான் அதை என் முகத்தைவிட்டு அகற்றுகிறதற்கு ஏதுவாகவும் இருந்தது.

32 ਮੈਂ ਯਰੂਸ਼ਲਮ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿਆਂਗਾ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਤੇ ਯਹੂਦਾਹ ਦੇ ਲੋਕਾਂ ਨੇ ਕੀਤੀਆਂ ਹਨ। ਲੋਕਾਂ, ਉਨ੍ਹਾਂ ਦੇ ਰਾਜਿਆਂ, ਆਗੂਆਂ, ਉਨ੍ਹਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਦੇ ਲੋਕਾਂ, ਸਾਰਿਆਂ ਨੇ ਮੈਨੂੰ ਕਹਿਰਵਾਨ ਕੀਤਾ ਹੈ।எனக்குக் கோபமுண்டாகும்படிக்கு இஸ்ரவேல் புத்திரரும், யூதா புத்திரரும், அவர்கள் ராஜாக்களும், அவர்கள் பிரபுக்களும், அவர்கள் ஆசாரியர்களும், அவர்கள் தீர்க்கதரிசிகளும், யூதாவின் மனுஷரும், எருசலேமின் குடிகளும் செய்த எல்லாப் பொல்லாப்பினிமித்தமும் இப்படி நடக்கும்.

33 “ਉਨ੍ਹਾਂ ਲੋਕਾਂ ਨੂੰ ਸਹਾਇਤਾ ਲਈ ਮੇਰੇ ਪਾਸ ਆਉਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ। ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਬਾਰ-ਬਾਰ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਮੈਂ ਉਨ੍ਹਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਣਦੇ ਹੀ ਨਹੀਂ ਸਨ।முகத்தையல்ல, முதுகை எனக்குக் காட்டினார்கள்; நான் ஏற்கனவே அவர்களுக்கு உபதேசித்தும் அவர்கள் புத்தியை ஏற்றுக்கொள்ளச் செவிகொடாமற்போனார்கள்.

34 ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ-ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਰੱਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ ‘ਪਲੀਤ’ ਕਰ ਦਿੱਤਾ ਹੈ।அவர்கள் என் நாமம் தரிக்கப்பட்ட ஆலயத்தைத் தீட்டுப்படுத்தும்படிக்கு, தங்கள் அருவருப்புகளை அதிலே வைத்தார்கள்.

35 “ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ।அவர்கள் மோளேகுக்கென்று தங்கள் குமாரரையும் தங்கள் குமாரத்திகளையும் தீக்கடக்கப்பண்ணும்படி இன்னோமுடைய குமாரரின் பள்ளத்தாக்கிலிருக்கிற பாகாலின் மேடைகளைக் கட்டினார்கள்; யூதாவைப் பாவஞ்செய்யப்பண்ணுவதற்கு அவர்கள் இந்த அருவருப்பான காரியத்தைச் செய்யவேண்டுமென்று நான் அவர்களுக்குக் கற்பித்ததுமில்லை, அது என் மனதிலே தோன்றினதுமில்லை.

36 “ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ:இப்படியிருக்கையில் பட்டயத்தாலும், பஞ்சத்தாலும், கொள்ளை நோயாலும், பாபிலோன் ராஜாவின் கையில் ஒப்புக்கொடுக்கப்பட்டுப்போம் என்று நீங்கள் சொல்லுகிற இந்த நகரத்தைக்குறித்து இஸ்ரவேலின் தேவனாகிய கர்த்தர் சொல்லுகிறது என்னவென்றால்:

37 ‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਸਾਂ। ਪਰ ਮੈਂ ਉਨ੍ਹਾਂ ਨੂੰ ਵਾਪਸ ਇਸ ਥਾਂ ਲਿਆਵਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਥਾਵਾਂ ਉੱਤੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇਸ ਥਾਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਿਉਣ ਦਿਆਂਗਾ।இதோ, என் சினத்திலும், என் கோபத்திலும், என் மகா உக்கிரத்திலும், நான் அவர்களைத் துரத்தின எல்லாத் தேசங்களிலுமிருந்து அவர்களைச் சேர்த்துக்கொண்டு, அவர்களை இந்த ஸ்தலத்துக்குத் திரும்பிவரவும் இதிலே சுகமாய்த் தங்கியிருக்கவும் பண்ணுவேன்.

38 ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।அவர்கள் என் ஜனமாயிருப்பார்கள், நான் அவர்கள் தேவனாயிருப்பேன்.

39 ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।அவர்கள் தங்களுக்கும், தங்கள் பின்னடியாருக்கும், தங்கள் பிள்ளைகளுக்கும் நன்மையுண்டாகும்படி சகல நாட்களிலும் எனக்குப் பயப்படும்படிக்கு, நான் அவர்களுக்கு ஒரே இருதயத்தையும் ஒரே வழியையும் கட்டளையிட்டு,

40 “‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।அவர்களுக்கு நன்மைசெய்யும்படி, நான் அவர்களை விட்டுப் பின்வாங்குவதில்லையென்கிற நித்திய உடன்படிக்கையை அவர்களோடே பண்ணி, அவர்கள் என்னைவிட்டு அகன்றுபோகாதபடிக்கு, எனக்குப்பயப்படும் பயத்தை அவர்கள் இருதயத்திலே வைத்து,

41 ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵੱਧਣ ਫ਼ੁੱਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।’”அவர்களுக்கு நன்மை செய்யும்படி அவர்கள்மேல் சந்தோஷமாயிருந்து, என் முழு இருதயத்தோடும் என் முழு ஆத்துமாவோடும் அவர்களை இந்தத் தேசத்திலே நிச்சயமாய் நாட்டுவேன்.

42 ਇਹੀ ਹੈ ਜੋ ਯਹੋਵਾਹ ਆਖਦਾ ਹੈ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਭਿਆਨਕ ਬਿਪਤਾ ਲੈ ਕੇ ਆਇਆ ਹਾਂ। ਇਸੇ ਤਰ੍ਹਾਂ ਨਾਲ ਮੈਂ ਉਨ੍ਹਾਂ ਲਈ ਚੰਗੀਆਂ ਚੀਜ਼ਾਂ ਵੀ ਲਿਆਵਾਂਗਾ। ਮੈਂ ਉਨ੍ਹਾਂ ਲਈ ਨੇਕੀ ਕਰਨ ਦਾ ਇਕਰਾਰ ਕਰਦਾ ਹਾਂ।நான் இந்த ஜனத்தின்மேல் இந்தப் பெரிய தீங்கையெல்லாம் வரப்பண்ணினதுபோல, அவர்களைக்குறித்துச் சொன்ன எல்லா நன்மையையும் அவர்கள்மேல் வரப்பண்ணுவேன் என்று கர்த்தர் சொல்லுகிறார்.

43 ਤੁਸੀਂ ਲੋਕ ਆਖ ਰਹੇ ਹੋ, ‘ਇਹ ਧਰਤੀ ਸਖਣਾ ਮਾਰੂਬਲ ਹੈ। ਇੱਥੇ ਕੋਈ ਬੰਦੇ ਜਾਂ ਪਸ਼ੂ ਨਹੀਂ ਹਨ। ਬਾਬਲ ਦੀ ਫ਼ੌਜ ਨੇ ਇਸ ਦੇਸ਼ ਨੂੰ ਹਰਾ ਦਿੱਤਾ ਸੀ।’ ਪਰ ਭਵਿੱਖ ਵਿੱਚ ਲੋਕ ਇੱਕ ਵਾਰ ਫ਼ੇਰ ਇਸ ਧਰਤੀ ਵਿੱਚ ਖੇਤ ਖਰੀਦਣਗੇ।மனுஷனும் மிருகமும் இல்லாதபடிக்குப் பாழாய்ப்போயிற்று என்றும், கல்தேயரின் கையிலே ஒப்புக்கொடுக்கப்பட்டுப்போயிற்று என்றும், நீங்கள் சொல்லுகிற இந்தத் தேசத்திலே நிலங்கள் கொள்ளப்படும்.

44 ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।பென்யமீன் தேசத்திலும், எருசலேமின் சுற்றுப்புறங்களிலும், யூதாவின் பட்டணங்களிலும், மலைக்காடான பட்டணங்களிலும், பள்ளத்தாக்கான பட்டணங்களிலும், தென்திசைப்பட்டணங்களிலும், நிலங்கள் விலைக்கிரயமாகக் கொள்ளப்படுகிற பத்திரங்களில் கையெழுத்துப் போடுகிறதும் முத்திரையிடுகிறதும் அதற்குச் சாட்சிவைக்கிறதும் உண்டாயிருக்கும்; அவர்கள் சிறையிருப்பைத் திருப்புவேன் என்று கர்த்தர் சொல்லுகிறார் என்றார்.

Tamil Bible