Jeremiah 39 - PUNJABI (Tamil)
1 ਯਰੂਸ਼ਲਮ ਦਾ ਪਤਨ ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈ ਕੇ ਚੜ੍ਹਾਈ ਕਰ ਦਿੱਤੀ। ਉਸ ਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ।யூதாவின் ராஜாவாகிய சிதேக்கியா அரசாண்ட ஒன்பதாம் வருஷம் பத்தாம் மாதத்திலே பாபிலோன் ராஜாவாகிய நேபுகாத்நேச்சாரும் அவனுடைய எல்லா இராணுவமும் எருசலேமுக்கு விரோதமாய் வந்து, அதை முற்றிக்கைபோட்டார்கள்.
2 ਅਤੇ ਸਿਦਕੀਯਾਹ ਦੇ ਰਾਜ ਕਾਲ ਦੇ 11ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ।சிதேக்கியா அரசாண்ட பதினோராம் வருஷம் நாலாம் மாதம், ஒன்பதாம் தேதியிலே நகரத்து மதிலில் திறப்புக்கண்டது.
3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ।அப்பொழுது பாபிலோன் ராஜாவின் பிரபுக்களாகிய நெர்கல்சரேத்சேர், சம்கார்நேபோ, சர்சேகிம், ரப்சாரீஸ், தெர்கல்சரேத்சேர், ரப்மாக் என்பவர்களும், பாபிலோன் ராஜாவின் மற்ற எல்லாப் பிரபுக்களும் உட்பிரவேசித்து, நடுவாசலில் இருந்தார்கள்.
4 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚੱਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿੱਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚੱਲੇ ਗਏ।அப்பொழுது யூதாவின் ராஜாவாகிய, சிதேக்கியாவும் சகல யுத்த மனுஷரும் அவர்களைக் கண்டபோது, ஓடி, இராத்திரி காலத்தில் ராஜாவுடைய தோட்டத்துவழியே, இரண்டு மதில்களுக்கு நடுவான வாசலால் நகரத்திலிருந்து புறப்பட்டுப் போனார்கள்; அவன் வயல்வெளியின் வழியே போய்விட்டான்.
5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ।ஆனாலும் கல்தேயருடைய இராணுவம் அவர்களைப் பின்தொடர்ந்து, எரிகோவின் சமபூமியில் சிதேக்கியாவைக் கிட்டி, அவனைப் பிடித்து, அவனை ஆமாத்தேசத்தின் ஊராகிய ரிப்லாவுக்கு, பாபிலோன் ராஜாவாகிய நேபுகாத்நேச்சாரிடத்தில் கொண்டுபோனார்கள்; அங்கே இவன் அவனைக் குறித்துத் தீர்ப்புச் செய்தான்.
6 ਓੱਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਹਮਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਹਮਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।பின்பு பாபிலோன் ராஜா ரிப்லாவிலே, சிதேக்கியாவின் குமாரரை அவன் கண்களுக்கு முன்பாக வெட்டுவித்தான்; யூதா பிரபுக்கள் அனைவரையும் பாபிலோன் ராஜா வெட்டி,
7 ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਬਾਬਲ ਲੈ ਗਿਆ।சிதேக்கியாவின் கண்களைக் கெடுத்து, அவனைப் பாபிலோனுக்குக் கொண்டுபோக அவனுக்கு இரண்டு வெண்கல விலங்குகளைப் போட்டான்.
8 ਬਾਬਲ ਦੀ ਫ਼ੌਜ ਨੇ ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਲੋਕਾਂ ਦੇ ਮਕਾਨਾਂ ਨੂੰ ਅੱਗਾਂ ਲਾ ਦਿੱਤੀਆਂ। ਅਤੇ ਉਨ੍ਹਾਂ ਨੇ ਯਰੂਸ਼ਲਮ ਦੀਆਂ ਦੀਵਾਰਾਂ ਢਾਹ ਦਿੱਤੀਆਂ।கல்தேயர், ராஜாவின் அரமனையையும் ஜனத்தின் வீடுகளையும் அக்கினியால் சுட்டெரித்து, எருசலேமின் மதில்களை இடித்துப்போட்டார்கள்.
9 ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।நகரத்தில் தங்கியிருந்த ஜனங்களையும், தன் பட்சத்தில் ஓடிவந்துவிட்டவர்களையும், மீதியான மற்ற ஜனங்களையும், காவற் சேனாதிபதியாகிய நேபுசராதான் பாபிலோனுக்குச் சிறைகளாகக் கொண்டுபோனான்.
10 ਪਰ ਖਾਸ ਸੁਰੱਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ।காவற் சேனாதிபதியாகிய நேபுசராதான் ஒன்றுமில்லாத ஏழைகளில் சிலரை யூதா தேசத்திலே வைத்து, அவர்களுக்கு அந்நாளிலே திராட்சத்தோட்டங்களையும் வயல்நிலங்களையும் கொடுத்தான்.
11 ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ:ஆனாலும் எரேமியாவைக் குறித்து, பாபிலோன் ராஜாவாகிய நேபுகாத்நேச்சார் காவற்சேனாதிபதியாகிய நேபுசராதானை நோக்கி:
12 “ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸ ਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।”நீ அவனை அழைப்பித்து, அவனுக்கு ஒரு பொல்லாப்பும் செய்யாமல், அவனைப் பத்திரமாய்ப் பார்த்து, அவன் உன்னோடே சொல்லுகிறபடியெல்லாம் அவனை நடத்தென்று கட்டளைகொடுத்தான்.
13 ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ।அப்படியே காவற்சேனாதிபதியாகிய நேபுசராதானும், நேபுசஸ்பான், ரப்சாரீஸ், நெர்கல்சரேத்சேர், ரப்மாக் என்பவர்களும், பாபிலோன் ராஜாவின் எல்லாப் பிரபுக்களும்,
14 ਉਨ੍ਹਾਂ ਬੰਦਿਆਂ ਨੇ ਯਿਰਮਿਯਾਹ ਨੂੰ ਮੰਦਰ ਦੇ ਉਸ ਵਰਾਂਡੇ ਵਿੱਚੋਂ ਬਾਹਰ ਲਿਆਂਦਾ ਜਿੱਥੇ ਯਹੂਦਾਹ ਦੀ ਗਾਰਦ ਦੀ ਨਿਗਰਾਨੀ ਹੇਠਾਂ ਸੀ। ਬਾਬਲ ਦੀ ਫ਼ੌਜ ਦੇ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਗਦਲਯਾਹ ਦੇ ਹਵਾਲੇ ਕਰ ਦਿੱਤਾ। ਗਦਲਯਾਹ ਅਹੀਕਾਮ ਦਾ ਪੁੱਤਰ ਸੀ। ਅਹੀਕਾਮ ਸ਼ਾਫ਼ਾਨ ਦਾ ਪੁੱਤਰ ਸੀ। ਗਦਲਯਾਹ ਨੂੰ ਆਦੇਸ਼ ਸੀ ਕਿ ਉਹ ਯਿਰਮਿਯਾਹ ਨੂੰ ਵਾਪਸ ਘਰ ਲੈ ਜਾਵੇ। ਇਸ ਲਈ ਯਿਰਮਿਯਾਹ ਨੂੰ ਘਰ ਵਾਪਸ ਲਿਆਂਦਾ ਗਿਆ ਅਤੇ ਉਹ ਆਪਣੇ ਲੋਕਾਂ ਵਿੱਚਕਾਰ ਰਿਹਾ।எரேமியாவைக் காவற்சாலψயின் முற்றத்திலிРρந்து வரவழைĠύது, அவனை வெளியே வπட்டுக்கு அழைத்தρக்கொண்டுபோகும்படிக்கு அவனைச் சாப்பானுடைய குமாரனாகிய அகிக்காமின் மகனான கெதலியாவினிடத்தில் ஒப்புவித்தார்கள்; அப்படியே அவன் ஜனத்துக்குள்ளே தங்கியிருந்தான்.
15 ਅਬਦ-ਮਲਕ ਨੂੰ ਯਹੋਵਾਹ ਦਾ ਇੱਕ ਸੰਦੇਸ਼ ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ:இதுவுமல்லாமல் எரேமியா இன்னும் காவற்சாலையின் முற்றத்திலே அடைக்கப்பட்டிருக்கையில், அவனுக்குக் கர்த்தரால் உண்டான வசனம்:
16 “ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: ‘ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿੱਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ।நீ போய், எத்தியோப்பியனாகிய எபெத்மெலேக்குக்குச் சொல்லவேண்டியது என்னவென்றால், இதோ, என்னுடைய வார்த்தைகளை இந்த நகரத்தின்மேல் நன்மையாக அல்ல, தீமையாகவே வரப்பண்ணுவேன்; அவைகள் அந்நாளிலே உன் கண்களுக்கு முன்பாக நிறைவேறும் என்று இஸ்ரவேலின் தேவனாகிய சேனைகளின் கர்த்தர் சொல்லுகிறார்.
17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।’ ਯਹੋਵਾਹ ਦਾ ਸੰਦੇਸ਼ ਹੈ ਇਹ। ‘ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ।ஆனால் அந்நாளிலே உன்னைத் தப்புவிப்பேன் என்று கர்த்தர் சொல்லுகிறார்; நீ பயப்படுகிற மனுஷரின் கையிலே ஒப்புக்கொடுக்கப்படுவதில்லை.
18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।உன்னை நிச்சயமாக விடுவிப்பேன், நீ பட்டயத்துக்கு இரையாவதில்லை; நீ என்னை நம்பினபடியினால் உன் பிராணன் உனக்குக் கிடைத்த கொள்ளைப்பொருளைப்போல இருக்குமென்று கர்த்தர் சொல்லுகிறார் என்றார்.
Tamil Bible