Jeremiah 44 - PUNJABI (Tamil)
1 ਮਿਸਰ ਵਿੱਚ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ:எகிப்துதேசத்தில் குடியேறி, மிக்தோலிலும், தக்பானேசிலும், நோப்பிலும், பத்ரோஸ் சீமையிலும் வாசமான எல்லா யூதரையுங்குறித்து, எரேமியாவுக்கு உண்டான வசனம்:
2 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ।இஸ்ரவேலின் தேவனாகிய சேனைகளின் கர்த்தர் சொல்லுகிறது என்னவென்றால்: நான் எருசலேமின்மேலும், யூதாவின் சகல பட்டணங்களின் மேலும், வரப்பண்ணின தீங்கையெல்லாம் நீங்கள் கண்டீர்கள்.
3 ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ।இதோ, அவர்களும் நீங்களும் உங்கள் பிதாக்களும் அறியாத தேவர்களுக்கு தூபங்காட்டவும், ஆராதனை செய்யவும் போய் எனக்குக் கோபமூட்டும்படிக்குச் செய்த அவர்களுடைய பொல்லாப்பினிமித்தம், அவைகள் இந்நாளில் பாழாய்க்கிடக்கிறது, அவைகளில் குடியில்லை.
4 ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’நான் வெறுக்கிற இந்த அருவருப்பான காரியத்தைச் செய்யாதிருங்களென்று, தீர்க்கதரிசிகளாகிய என் ஊழியக்காரரைக்கொண்டு உங்களுக்கு ஏற்கனவே சொல்லியனுப்பிக்கொண்டிருந்தேன்.
5 ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ।ஆனாலும் அவர்கள் அந்நிய தேவர்களுக்கு தூபங்காட்டாதபடிக்கு, என் சொல்லைக் கேளாமலும், பொல்லாப்பை விட்டுத் திரும்புவதற்குச் செவியைச் சாய்க்காமலும் போனார்கள்.
6 ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”ஆகையால், என் உக்கிரமும் என் கோபமும் மூண்டு, யூதாவின் பட்டணங்களிலும் எருசலேமின் வீதிகளிலும் பற்றியெரிந்தது; அவைகள் இந்நாளில் இருக்கிறபடி வனாந்தரமும் பாழுமாய்ப் போயிற்று.
7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ।இப்போதும் இஸ்ரவேலின் தேவனும் சேனைகளின் தேவனுமாகிய கர்த்தர் சொல்லுகிறது என்னவென்றால், நீங்கள் யூதாவில் ஒருவரையும் உங்களுக்கு மீதியாக வைக்காமல், உங்களில் புருஷனையும் ஸ்திரீயையும் பிள்ளையையும் பால்குடிக்கிற குழந்தையையும் வேரற்றுப்போகப்பண்ணும்படிக்கு, உங்கள் கைகளின் கிரியைகளாலே எனக்குக் கோபமூட்டுகிற பெரிய பொல்லாப்பை உங்கள் ஆத்துமாக்களுக்கு விரோதமாகச் செய்து,
8 ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ।உங்களை வேரற்றுப்போகப்பண்ணுவதற்காகவும், நீங்கள் பூமியின் சகல ஜாதிகளுக்குள்ளும் சாபமும் நிந்தையுமாயிருப்பதற்காகவும், நீங்கள் தங்கியிருக்கவந்த எகிப்துதேசத்திலே அந்நிய தேவர்களுக்கு தூபங்காட்டுவானேன்?
9 ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ?யூதாதேசத்திலும் எருசலேமின் வீதிகளிலும் உங்கள் பிதாக்கள் செய்த பொல்லாப்புகளையும், யூதாவின் ராஜாக்கள் செய்த பொல்லாப்புகளையும், யூதாவின் ராஜாக்கள் செய்த பொல்லாப்புகளையும், அவர்கள் ஸ்திரீகள் செய்த பொல்லாப்புகளையும், நீங்கள் செய்த பொல்லாப்புகளையும் உங்கள் ஸ்திரீகள் செய்த பொல்லாப்புகளையும் மறந்துபோனீர்களோ?
10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”அவர்கள் இந்நாள்மட்டும் மனம் நொறுங்குண்டதுமில்லை, அவர்கள் பயப்படுகிறதுமில்லை; நான் உங்கள் முன்பாகவும் உங்கள் பிதாக்கள் முன்பாகவும் வைத்த என் வேதத்தின்படியும் என் கட்டளைகளின்படியும் நடக்கிறதுமில்லை.
11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ।ஆகையால், இஸ்ரவேலின் தேவனாகிய சேனைகளின் கர்த்தர் சொல்லுகிறது என்னவென்றால், இதோ, நான் உங்களுக்குத் தீங்குண்டாகவும், யூதாவனைத்தையும் சங்கரிக்கத்தக்கதாகவும், என் முகத்தை உங்களுக்கு விரோதமாகத் திருப்பி,
12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ।எகிப்து தேசத்திலே தங்கும்படிக்கு வரத் தங்கள் முகங்களைத் திருப்பின மீதியான யூதரை வாரிக்கொள்ளுவேன்; அவர்கள் அனைவரும் எகிப்துதேசத்திலே நிர்மூலமாவார்கள்; அவர்கள் சிறியவன்முதல் பெரியவன்வரைக்கும், பட்டயத்துக்கு இரையாகி, பஞ்சத்தாலும் நிர்மூலமாவார்கள்; அவர்கள் பட்டயத்தாலும் பஞ்சத்தாலும் செத்து, சாபமும் பாழும் பழிப்பும் நிந்தையுமாவார்கள்.
13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ।நான் எருசலேமை தண்டித்தபடி எகிப்துதேசத்தில் குடியிருக்கிறவர்களையும் பட்டயத்தாலும் பஞ்சத்தாலும், கொள்ளைநோயாலும் தண்டிப்பேன்.
14 ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”எகிப்துதேசத்திலே தங்கவும், மறுபடியும் தங்கள் ஆத்துமா வாஞ்சித்திருக்கிற யூதா தேசத்திலே குடியேறுவதற்கு அங்கே திரும்பிப்போகவும் வேண்டுமென்று இங்கே வந்த மீதியான யூதரிலே மீதியாயிருக்கிறவர்களும் தப்புகிறவர்களுமில்லை; தப்பிப்போகிறவர்களாகிய மற்றவர்களேயொழிய அவர்களில் ஒருவரும் அங்கே திரும்புவதில்லையென்றார் என்று சொன்னான்.
15 ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ,அப்பொழுது தங்கள் ஸ்திரீகள் அந்நியதேவர்களுக்குத் தூபங்காட்டினதாக அறிந்திருந்த எல்லாப் புருஷரும், பெரிய கூட்டமாய் நின்றிருந்த எல்லா ஸ்திரீகளும், எகிப்துதேசத்தில் பத்ரோசிலே குடியிருந்த சகல ஜனங்களும் எரேமியாவுக்குப் பிரதியுத்தரமாக:
16 ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ।நீ கர்த்தருடைய நாமத்தில் எங்களுக்குச் சொன்ன வார்த்தையின்படியே நாங்கள் உனக்குச் செவிகொடாமல்,
17 “ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।எங்கள் வாயிலிருந்து புறப்பட்ட எல்லா வார்த்தையின்படியேயும் நாங்கள் செய்து, வானராக்கினிக்கு தூபங்காட்டி, அவளுக்குப் பானபலிகளை வார்ப்போம்; நாங்களும், எங்கள் பிதாக்களும், எங்கள் ராஜாக்களும், எங்கள் பிரபுக்களும், யூதா பட்டணங்களிலும் எருசலேமின் வீதிகளிலும் செய்ததுபோலவே செய்வோம்; அப்பொழுது நாங்கள் அப்பத்தினால் திருப்தியாகி, ஒரு பொல்லாப்பையும் காணாமல் வாழ்ந்திருந்தோம்.
18 ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮੱਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।”நாங்கள் வானராக்கினிக்கு தூபங்காட்டாமலும், அவளுக்குப் பானபலிகளை வார்க்காமலும் போனதுமுதற்கொண்டு, எல்லாம் எங்களுக்குக் குறைவுபட்டது; பட்டயத்தாலும் பஞ்சத்தாலும் அழிந்துபோனோம்.
19 ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।”மேலும் நாங்கள் வானராக்கினிக்கு தூபங்காட்டி, அவளுக்குப் பானபலிகளை வார்த்தபோது, நாங்கள் எங்கள் புருஷரின் அனுமதியில்லாமல் அவளுக்குப் பணியாரங்களைச் சுட்டு, பானபலிகளை வார்த்து, அவளை நமஸ்கரித்தோமோ? என்றார்கள்.
20 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ।அப்பொழுது எரேமியா, தனக்கு இப்படிப்பட்ட மறுமொழி கொடுத்த சகல ஜனங்களாகிய ஸ்திரீ புருஷர்களையும் மற்ற யாவரையும் நோக்கி:
21 ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ।யூதாவின் பட்டணங்களிலும், எருசலேமின் வீதிகளிலும், நீங்களும் உங்கள் பிதாக்களும் உங்கள் ராஜாக்களும், உங்கள் பிரபுக்களும், தேசத்தின் ஜனங்களும் காட்டின தூபங்களை அல்லவோ கர்த்தர் நினைத்துத் தம்முடைய மனதிலே வைத்துக்கொண்டார்.
22 ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ।உங்கள் கிரியைகளின் பொல்லாப்பையும், நீங்கள் செய்த அருவருப்புகளையும், கர்த்தர் அப்புறம் பொறுத்திருக்கக் கூடாதபடியினால் அல்லவோ, உங்கள் தேசம் இந்நாளில் இருக்கிறபடி குடியற்ற அந்தரவெளியும் பாழும் சாபமுமாயிற்று.
23 ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।”நீங்கள் தூபங்காட்டி, கர்த்தருக்கு விரோதமாகப் பாவஞ்செய்து, கர்த்தருடைய சத்தத்துக்குச் செவிகொடாமலும், அவருடைய வேதத்துக்கும், அவருடைய கட்டளைகளுக்கும், அவருடைய சாட்சிகளுக்கும் இணங்கி நடவாமலும் போனபடியினாலே இந்நாளில் இருக்கிறபடி இந்தத் தீங்கு உங்களுக்கு நேரிட்டது என்றான்.
24 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ:பின்னும் எரேமியா சகல ஜனங்களையும், சகல ஸ்திரீகளையும் நோக்கி: எகிப்துதேசத்தில் இருக்கிற யூதராகிய நீங்கள் எல்லாரும் கர்த்தருடைய வார்த்தையைக் கேளுங்கள்.
25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, “ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਉਣ ਦਾ ਇਕਰਾਰ ਕੀਤਾ ਸੀ।” ਇਸ ਲਈ ਅੱਗੇ ਵੱਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ।’இஸ்ரவேலின் தேவனாகிய சேனைகளின் கர்த்தர் சொல்லுகிறது என்னவென்றால், வானராக்கினிக்கு தூபங்காட்டவும், அவளுக்குப் பானபலிகளை வார்க்கவும், நாங்கள் நேர்ந்துகொண்ட பொருத்தனைகளை எவ்விதத்திலும் செலுத்துவோமென்று, நீங்களும் உங்கள் ஸ்திரீகளும், உங்கள் வாயினாலே சொல்லி, உங்கள் கைகளினாலே நிறைவேற்றினீர்கள்; நீங்கள் உங்கள் பொருத்தனைகளை ஸ்திரப்படுத்தினது மெய்யே, அவைகளைச் செலுத்தினதும் மெய்யே.
26 ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ….”ஆகையால், எகிப்துதேசத்தில் குடியிருக்கிற யூதா ஜனங்களாகிய நீங்கள் எல்லாரும் கர்த்தருடைய வார்த்தையைக் கேளுங்கள்; இதோ கர்த்தராகிய ஆண்டவருடைய ஜீவனாணை என்று, எகிப்து தேசமெங்கும் ஒரு யூதா மனுஷன் வாயினாலும் இனி என் நாமம் வழங்கபடுவதில்லையென்று நான் என் மகத்தான நாமத்தைக் கொண்டு ஆணையிடுகிறேன் என்று கர்த்தர் சொல்லுகிறார்.
27 ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ।இதோ, நான் அவர்கள்மேல் நன்மைக்கல்ல தீமைக்கே ஜாக்கிரதையாயிருப்பேன்; எகிப்து தேசத்திலிருக்கிற யூதா மனுஷர் எல்லாரும் ஒழிந்து தீருமளவும் பட்டயத்தாலும் பஞ்சத்தாலும் சங்காரமாவார்கள்.
28 ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ।ஆனாலும் பட்டயத்துக்குத் தப்புகிறவர்கள் எகிப்துதேசத்திலிருந்து யூதாதேசத்துக்குக் கொஞ்சம் பேராய்த் திரும்புவார்கள்; அப்படியே எகிப்துதேசத்திலே தங்கியிருக்க வந்த யூதாவில் மீதியான அனைவரும் அக்காலத்திலே தங்களுடைய வார்த்தையோ, என் வார்த்தையோ, யாருடைய வார்த்தை மெய்ப்படும் என்று அறிவார்கள்.
29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ।நான் இவ்விடத்தில் உங்களை தண்டிப்பேன் என்று உங்களுக்கு விரோதமாய்ச் சொன்ன என் வார்த்தைகள் மெய்ப்படுமென்று நீங்கள் அறிவதற்கு உங்களுக்கு இதுவே அடையாளம் என்று கர்த்தர் சொல்லுகிறார்.
30 ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।’ ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸ ਦੇ ਦੁਸ਼ਮਣ ਉਸ ਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।’”இதோ, நான் யூதாவின் ராஜாவாகிய சிதேக்கியாவை, அவனுடைய சத்துருவும் அவன் பிராணனை வாங்கத் தேடினவனுமாகிய நேபுகாத்நேச்சார் என்னும் பாபிலோன் ராஜாவின் கையில் ஒப்புக்கொடுத்துபோல, நான் பார்வோன் ஒப்பிரா என்னும் எகிப்தின் ராஜாவையும், அவனுடைய சத்துருக்களின் கையிலும், அவன் பிராணனை வாங்கத்தேடுகிறவர்களின் கையிலும் ஒப்புக்கொடுப்பேன் என்று கர்த்தர் சொல்லுகிறார் என்றான்.
Tamil Bible