Jeremiah 47 - PUNJABI (Tamil)

1 ਫ਼ਿਲਿਸਤੀ ਲੋਕਾਂ ਬਾਰੇ ਇੱਕ ਸੰਦੇਸ਼ ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।பார்வோன் காத்சாவை அழிக்குமுன்னே, பெலிஸ்தருக்கு விரோதமாய்த் தீர்க்கதரிசியாகிய எரேமியாவுக்கு உண்டான கர்த்தருடைய வசனம்:

2 ਯਹੋਵਾਹ ਆਖਦਾ ਹੈ: “ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ।கர்த்தர் சொல்லுகிறது என்னவென்றால்: இதோ, வடக்கேயிருந்து ஜலம் பொங்கி பிரவாகமாகி தேசத்தின்மேலும், அதிலுள்ள எல்லாவற்றின் மேலும், நகரத்தின்மேலும், அதில் குடியிருக்கிறவர்களின் மேலும் புரண்டு ஓடும்; அப்பொழுது மனுஷர் கூக்குரலிட்டு, தேசத்தின் குடிகளெல்லாரும் அலறுவார்கள்.

3 ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।அவர்களுடைய பலத்த குதிரைகளுடைய குளம்புகளின் சத்தத்தையும், அவர்களுடைய இரதங்களின் கடகடப்பையும், அவர்களுடைய உருளைகளின் இரைச்சலையும் கேட்டு, தகப்பன்மார் தங்கள் கை அயர்ந்துபோனதினால் தங்கள் பிள்ளைகளையும் நோக்கிப் பாராதிருப்பார்கள்.

4 ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ, ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ।பெலிஸ்தரையெல்லாம் பாழாக்கவும், தீருவுக்கும் சீதோனுக்கும் மீதியான சகாயரையெல்லாம் சங்காரம்பண்ணவும் வருகிற நாளிலே இப்படியாகும்; கப்தோர் என்னும் கடற்கரையான தேசத்தாரில் மீதியாகிய பெலிஸ்தரையும் கர்த்தர் பாழாக்குவார்.

5 ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?காத்சா மொட்டையடிக்கப்படும்; அவர்களுடைய பள்ளத்தாக்கிலே மீதியாகிய அஸ்கலோன் சங்காரமாகும்; நீ எந்தமட்டுந்தான் உன்னைக் கீறிக்கொள்ளுவாய்..

6 “ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!ஆ கர்த்தரின் பட்டயமே, எந்த மட்டும் அமராதிருப்பாய்? உன் உறைக்குள் திரும்பிவந்து, ஓய்ந்து அமர்ந்திரு.

7 ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ? ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ। ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”அது எப்படி அமர்ந்திருக்கும்? அஸ்கலோனுக்கு விரோதமாகவும் கடல்துறை தேசத்துக்கு விரோதமாகவும் கர்த்தர் அதற்குக் கட்டளைகொடுத்து, அவ்விடங்களுக்கென்று அதைக் குறித்தாரே.

Tamil Bible