Jeremiah 7 - PUNJABI (Tamil)

1 ਯਿਰਮਿਯਾਹ ਦਾ ਮੰਦਰ ਦਾ ਪ੍ਰਵਚਨ ਯਿਰਮਿਯਾਹ ਲਈ ਯਹੋਵਾਹ ਦਾ ਇਹ ਸੰਦੇਸ਼ ਹੈ:கர்த்தரால் எரேமியாவுக்கு உண்டான வசனம்:

2 “ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਹਮਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿੱਖਿਆ ਦੇ: “‘ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ।நீ கர்த்தருடைய ஆலயத்தின் வாசலிலே நின்று, அங்கே கூறிச் சொல்லவேண்டிய வசனம் என்னவென்றால், கர்த்தரைப் பணிந்துகொள்ள இந்த வாசல்களுக்குள்ளே பிரவேசிக்கிற யூத ஜனங்களாகிய நீங்களெல்லாரும் கர்த்தருடைய வார்த்தையைக் கேளுங்கள்.

3 ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ।இஸ்ரவேலின் தேவனாகிய சேனைகளின் கர்த்தர் சொல்லுகிறார்: உங்கள் வழிகளையும் உங்கள் கிரியைகளையும் சீர்ப்படுத்துங்கள், அப்பொழுது உங்களை இந்த ஸ்தலத்திலே குடியிருக்கப்பண்ணுவேன்.

4 ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”கர்த்தரின் ஆலயம், கர்த்தரின் ஆலயம், கர்த்தரின் ஆலயம் இதுவே என்று சொல்லி, பொய்வார்த்தைகளை நம்பிக்கொள்ளாதிருங்கள்.

5 ਜੇ ਤੁਸੀਂ ਆਪਣੀ ਜ਼ਿੰਦਗੀ ਨੂੰ ਬਦਲ ਦਿਓਗੇ ਅਤੇ ਨੇਕੀ ਕਰੋਗੇ ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਤੁਹਾਨੂੰ ਉਹੀ ਕਰਨਾ ਚਾਹੀਦਾ ਜੋ ਇੱਕ ਦੂਸਰੇ ਲਈ ਸਹੀ ਹੋਵੇ।நீங்கள் உங்கள் வழிகளையும் உங்கள் கிரியைகளையும் நன்றாய்ச் சீர்ப்படுத்தி, நீங்கள் மனுஷனுக்கும் மனுஷனுக்குமுள்ள வழக்கை நியாயமாய்த் தீர்த்து,

6 ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ।பரதேசியையும் திக்கற்றவனையும் விதவையையும் ஒடுக்காமலும், குற்றமில்லாத இரத்தத்தை இந்த ஸ்தலத்திலே சிந்தாமலும்; உங்களுக்குக் கேடுண்டாக அந்நிய தேவர்களைப் பின்பற்றாமலுமிருப்பீர்களேயாகில்,

7 ਜੇ ਤੁਸੀਂ ਮੇਰੀ ਗੱਲ ਮੰਨੋਗੇ, ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਮੈਂ ਇਹ ਥਾਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ, ਹਮੇਸ਼ਾ ਵਾਸਤੇ ਰੱਖਣ ਲਈ।அப்பொழுது நான் உங்கள் பிதாக்களுக்குக் கொடுத்த தேசமாகிய இந்த ஸ்தலத்திலே உங்களைச் சதாகாலமும் குடியிருக்கப்பண்ணுவேன்.

8 “‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ।இதோ, ஒன்றுக்கும் உதவாத பொய்வார்த்தைகளை நீங்கள் நம்புகிறீர்கள்.

9 ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?நீங்கள் திருடி, கொலைசெய்து, விபசாரம்பண்ணி, பொய்யாணையிட்டு, பாகாலுக்குத் தூபங்காட்டி, நீங்கள் அறியாத அந்நிய தேவர்களைப் பின்பற்றி,

10 ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਹਮਣੇ ਖਲੋ ਸੱਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਹਮਣੇ ਖਲੋ ਸੱਕਦੇ ਹੋ ਅਤੇ ਇਹ ਆਖ ਸੱਕਦੇ ਹੋ, “ਅਸੀਂ ਸੁਰੱਖਿਅਤ ਹਾਂ।” ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸੱਕੋ?பிற்பாடு வந்து, என் நாமம் தரிக்கப்பட்ட இந்த ஆலயத்திலே எனக்கு முன்பாக நின்று: இந்த அருவருப்புகளையெல்லாம் செய்வதற்காக விடுதலை பெற்றிருக்கிறோமென்று சொல்வீர்களோ?

11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।என் நாமம் தரிக்கப்பட்ட இந்த ஆலயம் உங்கள் பார்வைக்குக் கள்ளர்குகையாயிற்றோ? இதோ, நானும் இதைக் கண்டேன் என்று கர்த்தர் சொல்லுகிறார்.

12 “‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ।நான் முந்தி என் நாமம் விளங்கப்பண்ணின சீலோவிலுள்ள என் ஸ்தலத்துக்கு நீங்கள் போய், இஸ்ரவேல் ஜனத்தினுடைய பொல்லாப்பினிமித்தம் நான் அதற்குச் செய்ததைப் பாருங்கள்.

13 ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ।நீங்கள் இந்தக் கிரியைகளையெல்லாம் செய்தீர்கள், நான் உங்களுக்கு ஏற்கனவே சொல்லிவந்திருந்தும், நீங்கள் கேளாமலும், நான் உங்களைக் கூப்பிட்டும், நீங்கள் உத்தரவுகொடாமலும் போனபடியினால்,

14 ਇਸ ਲਈ ਮੈਂ ਉਸ ਘਰ ਨੂੰ ਤਬਾਹ ਕਰ ਦਿਆਂਗਾ ਜਿਹੜਾ ਯਰੂਸ਼ਲਮ ਵਿੱਚ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ। ਮੈਂ ਉਸ ਮੰਦਰ ਨੂੰ ਉਸੇ ਤਰ੍ਹਾਂ ਤਬਾਹ ਕਰ ਦਿਆਂਗਾ ਜਿਵੇਂ ਮੈਂ ਸ਼ੀਲੋਹ ਨੂੰ ਤਬਾਹ ਕੀਤਾ ਸੀ। ਅਤੇ ਯਰੂਸ਼ਲਮ ਦਾ ਉਹ ਘਰ ਜਿਹੜਾ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ ਉਹੀ ਮੰਦਰ ਹੈ ਜਿਸ ਵਿੱਚ ਤੁਸੀਂ ਭਰੋਸਾ ਕਰਦੇ ਹੋ। ਇਹ ਥਾਂ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦੇ ਦਿੱਤੀ ਸੀ।என் நாமம் தரிக்கப்பட்டதும், நீங்கள் நம்பிக்கை கொண்டிருக்கிறதுமான இந்த ஆலயத்துக்கும் உங்களுக்கும் உங்கள் பிதாக்களுக்கும் நான் கொடுத்த ஸ்தலத்துக்கும், நான் சீலோவுக்குச் செய்ததுபோலச் செய்வேன்.

15 ਮੈਂ ਤੁਹਾਨੂੰ ਆਪਣੇ ਘਰ ਤੋਂ ਦੂਰ ਸੁੱਟ ਦਿਆਂਗਾ ਜਿਵੇਂ ਮੈਂ ਇਫ਼ਰਾਈਮ ਦੇ ਤੁਹਾਡੇ ਸਾਰੇ ਭਰਾਵਾਂ ਨੂੰ ਦੂਰ ਸੁੱਟ ਦਿੱਤਾ ਸੀ।’நான் உங்களுடைய எல்லாச் சகோதரருமாகிய எப்பிராயீம் சந்ததி அனைத்தையும் தள்ளிப்போட்டதுபோல, உங்களையும் என் முகத்தைவிட்டுத் தள்ளிப்போடுவேன் என்று கர்த்தர் சொல்லுகிறார்.

16 “ਜਿੱਥੇ ਤੱਕ ਤੇਰਾ ਸਵਾਲ ਹੈ, ਯਿਰਮਿਯਾਹ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰ। ਉਨ੍ਹਾਂ ਲਈ ਕੁਝ ਨਾ ਮੰਗੀਂ ਅਤੇ ਨਾ ਹੀ ਪ੍ਰਾਰਥਨਾ ਕਰੀਂ ਉਨ੍ਹਾਂ ਲਈ। ਮੇਰੇ ਕੋਲੋਂ ਉਨ੍ਹਾਂ ਲਈ ਸਹਾਇਤਾ ਨਾ ਮੰਗੀਁ। ਮੈਂ ਉਨ੍ਹਾਂ ਲਈ ਕੀਤੀ ਗਈ ਤੇਰੀ ਪ੍ਰਾਰਥਨਾ ਨੂੰ ਨਹੀਂ ਸੁਣਾਂਗਾ।நீ இந்த ஜனத்துக்காக விண்ணப்பம் செய்யவேண்டாம்; அவர்களுக்காக மன்றாடவும் கெஞ்சவும் வேண்டாம், என்னிடத்தில் அவர்களுக்காகப் பரிந்துபேசவும் வேண்டாம், நான் உனக்குச் செவிகொடுப்பதில்லை.

17 ਮੈਂ ਜਾਣਦਾ ਹਾਂ ਕਿ ਤੂੰ ਦੇਖਦਾ ਹੈਂ ਕਿ ਉਹ ਲੋਕ ਯਹੂਦਾਹ ਦੇ ਕਸਬਿਆਂ ਕੀ ਕਰ ਰਹੇ ਹਨ। ਤੂੰ ਦੇਖ ਸੱਕਦਾ ਹੈ ਕਿ ਉਹ ਯਰੂਸ਼ਲਮ ਸ਼ਹਿਰ ਦੇ ਗਲੀਆਂ ਬਾਜ਼ਾਰਾਂ ਵਿੱਚ ਕੀ ਕਰ ਰਹੇ ਹਨ।யூதாவின் பட்டணங்களிலும் எருசலேமின் வீதிகளிலும் அவர்கள் செய்கிறதை நீ காணவில்லையா?

18 ਇਹ ਹੈ ਜੋ ਯਹੂਦਾਹ ਦੇ ਲੋਕ ਕਰ ਰਹੇ ਹਨ: ਬੱਚੇ ਲਕੜਾਂ ਇਕੱਠੀਆਂ ਕਰਦੇ ਹਨ। ਪਿਤਾ ਲਕੜੀ ਨੂੰ ਅੱਗ ਬਾਲਣ ਲਈ ਇਸਤੇਮਾਲ ਕਰਦੇ ਹਨ। ਔਰਤਾਂ ਆਟਾ ਗੁਨ੍ਹ ਕੇ ਤੌਣ ਬਣਾਉਦੀਆਂ ਹਨ ਅਤੇ ਰੋਟੀਆਂ ਬਣਾਕੇ ਅਕਾਸ਼ ਦੀ ਰਾਣੀ (ਝੂਠੀ ਦੇਵੀ) ਨੂੰ ਚੜ੍ਹਾਉਂਦੀਆਂ ਹਨ। ਯਹੂਦਾਹ ਦੇ ਉਹ ਲੋਕ ਹੋਰਨਾਂ ਦੇਵਤਿਆਂ ਦੀ ਪੀਣ ਦੀ ਭੇਟ ਚੜ੍ਹਾ ਕੇ ਉਪਾਸਨਾ ਕਰਦੇ ਹਨ। ਉਹ ਇਹ ਗੱਲਾਂ ਕਰਕੇ ਮੈਨੂੰ ਗੁੱਸਾ ਦਿਵਾਉਂਦੇ ਹਨ।எனக்கு மனமடிவுண்டாக அந்நியதேவர்களுக்குப் பானபலிகளை வார்க்கிறார்கள்; அவர்கள் வானராக்கினிக்குப் பணியாரங்களைச் சுடும்படி பிள்ளைகள் விறகுபொறுக்குகிறார்கள், பிதாக்கள் நெருப்புமூட்டுகிறார்கள், ஸ்திரீகள் மாப்பிசைகிறார்கள்.

19 ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।”அவர்கள் எனக்கா மனமடிவுண்டாக்குகிறார்கள்? தங்கள் முகங்கள் வெட்கத்துக்குட்படும்படி அவர்கள் தங்களுக்கே அல்லவோ மனமடிவுண்டாக்குகிறார்கள் என்று கர்த்தர் சொல்லுகிறார்.

20 ਇਸ ਲਈ ਯਹੋਵਾਹ ਇਹ ਆਖਦਾ ਹੈ: “ਮੈਂ ਇਸ ਥਾਂ ਦੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। ਮੈਂ ਲੋਕਾਂ ਅਤੇ ਪਸ਼ੂਆਂ ਨੂੰ ਸਜ਼ਾ ਦੇਵਾਂਗਾ। ਮੈਂ ਖੇਤਾਂ ਦੇ ਰੁੱਖਾਂ ਨੂੰ ਸਜ਼ਾ ਦਿਆਂਗਾ ਅਤੇ ਜ਼ਮੀਨ ਉੱਤੇ ਉੱਗਣ ਵਾਲੀਆਂ ਫ਼ਸਲਾਂ ਨੂੰ ਸਜ਼ਾ ਦਿਆਂਗਾ। ਮੇਰਾ ਗੁੱਸਾ ਤੇਜ਼ ਅੱਗ ਵਰਗਾ ਹੋਵੇਗਾ-ਅਤੇ ਕੋਈ ਵੀ ਬੰਦਾ ਉਸ ਨੂੰ ਰੋਕ ਨਹੀਂ ਸੱਕੇਗਾ।”ஆதலால் இதோ, என் கோபமும் என் உக்கிரமும் இந்த ஸ்தலத்தின்மேலும், மனுஷர்மேலும், மிருகங்கள்மேலும், வெளியின் மரங்கள்மேலும், பூமியின் கனிகள்மேலும் ஊற்றப்படும்; அது அவியாமல் எரியும் என்று கர்த்தராகிய ஆண்டவர் சொல்லுகிறார்.

21 ਯਹੋਵਾਹ ਬਲੀ ਨਾਲੋਂ ਵੱਧੇਰੇ ਆਗਿਆਕਰਤਾ ਚਾਹੁੰਦਾ ਹੈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ।இஸ்ரவேலின் தேவனாகிய சேனைகளின் கர்த்தர் சொல்லுகிறதென்னவென்றால் உங்கள் தகனபலிகளை மற்றப் பலிகளோடுங்கூட்டி, இறைச்சியைச் சாப்பிடுங்கள்.

22 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ।நான் உங்கள் பிதாக்களை எகிப்துதேசத்திலிருந்து அழைத்துவந்த நாளிலே, தகனபலியைக்குறித்தும், மற்றப் பலிகளைக்குறித்தும் நான் அவர்களோடே பேசினதையும் கட்டளையிட்டதையும்பார்க்கிலும்,

23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।’என் வாக்குக்குச் செவிகொடுங்கள், அப்பொழுது நான் உங்கள் தேவனாயிருப்பேன், நீங்கள் என் ஜனமாயிருப்பீர்கள்; நான் உங்களுக்குக் கற்பிக்கும் எல்லா வழியிலும், நீங்கள் உங்களுக்கு நன்மை உண்டாகும்படிக்கு நடவுங்கள் என்கிற விசேஷத்தையே அவர்களுக்குச் சொல்லிக் கட்டளையிட்டேன்.

24 “ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ।அவர்களோ அதைக் கேளாமலும், தங்கள் செவியைச் சாயாமலும்போய், தங்கள் பொல்லாத இருதயத்தின் யோசனைகளின்படியும் கடினத்தின்படியும் நடந்து, முன்னிட்டல்ல பின்னிட்டே போனார்கள்.

25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ।உங்கள் பிதாக்கள் எகிப்துதேசத்திலிருந்து புறப்பட்ட நாள்முதல் இந்நாள்மட்டும் நான் தீர்க்கதரிசிகளாகிய என் ஊழியக்காரரையெல்லாம் தினந்தினம் உங்களண்டைக்கு ஏற்கனவே அனுப்பிக்கொண்டிருந்தேன்.

26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ।ஆனாலும் அவர்கள் என் சொல்லைக் கேளாமலும், தங்கள் செவியைச் சாயாமலும் போய், தங்கள் கழுத்தைக் கடினப்படுத்தி, தங்கள் பிதாக்களைப்பார்க்கிலும் அதிக பொல்லாப்பு செய்தார்கள்.

27 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ।நீ இந்த வார்த்தைகளையெல்லாம் அவர்களுக்குச் சொன்னாலும், அவர்கள் உனக்குச் செவிகொடுக்கமாட்டார்கள்; நீ அவர்களை நோக்கிக் கூப்பிட்டாலும், அவர்கள் உனக்கு மறுஉத்தரவு கொடுக்கமாட்டார்கள்.

28 ਇਸ ਲਈ ਤੈਨੂੰ ਇਹ ਗੱਲਾਂ ਉਨ੍ਹਾਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ: ਇਹੀ ਉਹ ਕੌਮ ਹੈ ਜਿਸਨੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਬਿਵਸਬਾ ਨੂੰ ਨਹੀਂ ਸੁਣਿਆ। ਇਹ ਲੋਕ ਸੱਚੀ ਬਿਵਸਬਾ ਨੂੰ ਜਾਣਦੇ ਹੀ ਨਹੀਂ।ஆகையால் தங்கள் தேவனாகிய கர்த்தருடைய சத்தத்தைக் கேளாமலும், புத்தியை ஏற்றுக்கொள்ளமலும் இருகύகிற, ஜாதி இΤுதான் என்றும், ڠΤ்தியம் அழிந்தl அது அவர்கள் வாயிலிருந்து அற்றுப்போனதென்றும் அவர்களுக்குச் சொல்.

29 ਕਤਲ ਦੀ ਵਾਦੀ “ਯਿਰਮਿਯਾਹ, ਆਪਣੇ ਵਾਲਾਂ ਨੂੰ ਕੱਟ ਕੇ ਪਰ੍ਹਾਂ ਸੁੱਟ ਦੇਹ। ਬੰਜਰ ਪਹਾੜੀ ਦੀ ਚੋਟੀ ਉੱਤੇ ਜਾਹ ਅਤੇ ਵਿਰਲਾਪ ਕਰ, ਕਿਉਂ ਕਿ ਯਹੋਵਾਹ ਨੇ ਇਸ ਪੀੜੀ ਦੇ ਲੋਕਾਂ ਨੂੰ ਨਾਮਂਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ ਹੈ। ਉਹ ਆਪਣੇ ਗੁੱਸੇ ਵਿੱਚ ਉਨ੍ਹਾਂ ਨੂੰ ਸਜ਼ਾ ਦੇਵੇਗਾ।நீ உன் தலைமயிரைச் சிரைத்து, எறிந்துவிட்டு, உயர்தலங்களிலே புலம்பிக்கொண்டிரு; கர்த்தர் தமது சினத்துக்கு ஏதுவான சந்ததியை வெறுத்து நெகிழவிட்டார்.

30 ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ. “ਉਨ੍ਹਾਂ ਨੇ ਆਪਣੇ ਬੁੱਤ ਸਥਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਬੁੱਤ ਸਥਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ ‘ਨਾਪਾਕ’ ਕਰ ਦਿੱਤਾ ਹੈ!யூதா புத்திரர் என் பார்வைக்குப் பொல்லாப்பானதைச் செய்தார்கள் என்று கர்த்தர் சொல்லுகிறார்; என் நாமம் தரித்திருக்கிற ஆலயத்தைத் தீட்டுப்படுத்தித் தங்கள் அருவருப்புகளை அதிலே வைத்தார்கள்.

31 ਯਹੂਦਾਹ ਦੇ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ-ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜ੍ਹਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ!தங்கள் குமாரரையும் தங்கள் குமாரத்திகளையும் அக்கினியிலே தகனிக்கிறதற்காக, அவர்கள் இன்னோம் குமாரனின் பள்ளத்தாக்கிலுள்ள தோப்பேத்தின் மேடைகளைக் கட்டினார்கள்; அதை நான் கட்டளையிடவுமில்லை, அது என் மனதில் தோன்றவுமில்லை.

32 ਇਸ ਲਈ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ। ਉਹ ਦਿਨ ਆ ਰਹੇ ਹਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਸ ਥਾਂ ਨੂੰ ਫ਼ੇਰ ਕਦੇ ਵੀ ਤੋਂਫਬ ਜਾਂ ਬਨ-ਹਿੰਨੋਮ ਦੀ ਵਾਦੀ ਨਹੀਂ ਸਦ੍ਦਣਗੇ। ਨਹੀਂ, ਉਹ ਇਸ ਨੂੰ ਕਤਲ ਦੀ ਵਾਦੀ ਸਦ੍ਦਣਗੇ। ਉਹ ਇਸ ਨੂੰ ਅਜਿਹਾ ਨਾਮ ਇਸ ਲਈ ਦੇਣਗੇ ਕਿਉਂ ਕਿ ਉਹ ਤੋਂਫਬ ਵਿੱਚ ਉਦੋਂ ਤੱਕ ਮੁਰਦਿਆਂ ਨੂੰ ਦਫ਼ਨ ਕਰਦੇ ਰਹਿਣਗੇ ਜਦੋਂ ਹੋਰ ਕਿਸੇ ਨੂੰ ਦਫ਼ਨ ਕਰਨ ਦੀ ਥਾਂ ਹੀ ਨਹੀਂ ਬਚੇਗੀ।ஆதலால், இதோ, நாட்கள் வருமென்று கர்த்தர் சொல்லுகிறார்; அப்பொழுது அது அப்புறம் தோப்பேத் என்றும், இன்னோம் குமாரனின் பள்ளத்தாக்கென்றும் சொல்லப்படாமல், சங்காரப்பள்ளத்தாக்கென்று சொல்லப்படும்; தோப்பேத்திலே இடங்கிடையாமற்போகுமட்டும் சவங்களை அடக்கம்பண்ணுவார்கள்.

33 ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ।இந்த ஜனத்தின் பிணங்கள் ஆகாயத்தின் பறவைகளுக்கும் பூமியின் மிருகங்களுக்கும் இரையாகும்; அவைகளை வெருட்டுவாரும் இல்லாதிருப்பார்கள்.

34 ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।”நான் யூதாவின் பட்டணங்களிலும் எருசலேமின் வீதிகளிலும் களிப்பின் சத்தத்தையும், மகிழ்ச்சியின் சத்தத்தையும், மணவாளனின் சத்தத்தையும், மணவாட்டியின் சத்தத்தையும் ஓயப்பண்ணுவேன்; தேசம் பாழாகும்.

Tamil Bible