Jeremiah 8 - PUNJABI (Tamil)
1 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ।அக்காலத்திலே யூதாவினுடைய ராஜாக்களின் எலும்புகளையும், அவர்களுடைய பிரபுக்களின் எலும்புகளையும், ஆசாரியர்களின் எலும்புகளையும், தீர்க்கதரிசிகளின் எலும்புகளையும், எருசலேமுடைய குடிகளின் எலும்புகளையும், அவர்களுடைய பிரேதக்குழிகளிலிருந்து எடுத்து,
2 ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।அவர்கள் நேசித்ததும், சேவித்ததும்,பின்பற்றினதும், நாடினதும், பணிந்துகொண்டதுமாயிருந்த சூரியனுக்கும், சந்திரனுக்கும், வானத்தின் சர்வசேனைக்கும் முன்பாக அவைகளைப் பரப்பிவைப்பார்கள் என்று கர்த்தர் சொல்லுகிறார்; அவைகள் வாரி அடக்கம்பண்ணப்படாமல் பூமியின்மேல் எருவாகும்.
3 “ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।இந்தத் துஷ்ட வம்சத்தில் மீதியாயிருந்து, என்னால் எல்லா இடங்களிலும் துரத்திவிடப்பட்டு மீந்திருக்கிற யாவருக்கும், ஜீவனைப்பார்க்கிலும் மரணமே விருப்பமாயிருக்குமென்று சேனைகளின் கர்த்தர் சொல்லுகிறார்.
4 ਪਾਪ ਅਤੇ ਸਜ਼ਾ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।நீ அவர்களை நோக்கி: விழுந்தவர்கள் எழுந்திருக்கிறதில்லையோ? வழிதப்பிப்போனவர்கள் திரும்புகிறதில்லையோ?
5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।ஆனாலும் எருசலேமியராகிய இந்த ஜனம் என்றைக்கும் வழிதப்பிப்போகிறதென்ன? கபடத்தை உறுதியாய்ப் பிடித்திருக்கிறார்கள்; திரும்பமாட்டோம் என்கிறார்கள்.
6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ। ਪਰ ਉਹ, ਜੋ ਸਹੀ ਹੈ ਨਹੀਂ ਆਖਦੇ। ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ, ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ। ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ। ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ।நான் கவனித்துக் கேட்டேன், அவர்கள் யதார்த்தம் பேசவில்லை; என்ன செய்தேனென்று சொல்லி, தன் பொல்லாப்பினிமித்தம் மனஸ்தாபப்படுகிறவன் ஒருவனுமில்லை; யுத்தத்துக்குள் பாய்கிற குதிரையைப்போல அவரவர் வேகமாய் ஓடிப்போனார்கள்.
7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।ஆகாயத்திலுள்ள நாரை முதலாய்த் தன் வேளையை அறியும்; காட்டுப்புறாவும், கொக்கும், தகைவிலான் குவியும் தாங்கள் வரத்தக்க காலத்தை அறியும்; என் ஜனங்களோ கர்த்தரின் நியாயத்தை அறியார்கள் என்று கர்த்தர் உரைக்கிறார் என்று சொல்.
8 “‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।நாங்கள் ஞானிகளென்றும், கர்த்தருடைய வேதம் எங்களிடத்திலிருக்கிறதென்றும் நீங்கள் சொல்லுகிறதெப்படி மெய்யாகவே, இதோ, வேதபாரகரின் கள்ள எழுத்தாணி அதை அபத்தமாக்கிறது.
9 ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।ஞானிகள் வெட்கி, கலங்கிப் பிடிபடுவார்கள்; இதோ, கர்த்தருடைய சொல்லை வெறுத்துப்போட்டார்கள்; அவர்களுக்கு ஞானமேது?
10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।ஆகையால் அவர்களுடைய ஸ்திரீகளை அந்நியருக்கும், அவர்களுடைய வயல்களை அவைகளைக் கட்டிக்கொள்பவர்களுக்கும் கொடுப்பேன்; அவர்களிலே சிறியோர் தொடங்கிப் பெரியோர்மட்டும் ஒவ்வொருவரும் பொருளாசைக்காரராயிருக்கிறார்கள்; தீர்க்கதரிசிகள் தொடங்கி ஆசாரியர்கள் மட்டும் ஒவ்வொருவரும் பொய்யராயிருந்து,
11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!சமாதானமில்லாதிருதும், சமாதானம் சமாதானம் என்று சொல்லி, என் ஜனமாகிய குமாரத்தியின் காயங்களை மேற்பூச்சாய்க் குணமாக்குகிறார்கள்.
12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।தாங்கள் அருவருப்பானதைச் செய்ததினிமித்தம் வெட்கப்படுகிறார்களா? பரிச்சேதம் வெட்கப்படார்கள், நாணவும் அறியார்கள்; ஆகையால் விழுகிறவர்களுக்குள்ளே விழுவார்கள்; நான் அவர்களை விசாரிக்குங்காலத்திலே இடறுண்டுபோவார்கள் என்று கர்த்தர் சொல்லுகிறார்.
13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ। ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ। ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ। ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”அவர்களை முற்றிலும் அழித்துப்போடுவேன் என்று கர்த்தர் சொல்லுகிறார்; திராட்சச்செடியிலே குலைகளிராது, அத்திமரத்திலே பழங்களிராது, இலையும் உதிரும், நான் அவர்களுக்குக் கொடுத்தது அவர்களைவிட்டுத் தாண்டிப்போகும் என்று சொல்.
14 “‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।நாம் சும்மாயிருப்பானேன்? கூடிவாருங்கள்; நாம் அரணான பட்டணங்களுக்குள் பிரவேசித்து, அங்கே சங்காரமாவோம்; நாம் கர்த்தருக்கு விரோதமாய்ப் பாவஞ்செய்தபடியால், நம்முடைய தேவனாகிய கர்த்தர் நம்மைச் சங்காரம்பண்ணி, நமக்குப் பிச்சுக்கலந்த தண்ணீரைக் குடிக்கக்கொடுக்கிறார்.
15 ਅਸੀਂ ਸ਼ਾਂਤੀ ਦੀ ਆਸ ਕੀਤੀ ਸੀ, ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ। ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ, ਪਰ ਸਿਰਫ਼ ਤਬਾਹੀ ਹੀ ਆਈ।சமாதானத்துக்குக் காத்திருந்தோம், பிரயோஜனமில்லை; ஆரோக்கியகாலத்துக்குக் காத்திருந்தோம், இதோ, ஆபத்து.
16 ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”தாணிலிருந்து அவர்களுடைய குதிரைகளின் மூச்செறிதல் கேட்கப்படுகிறது; அவர்களுடைய பலத்த அஸ்வங்கள் கனைக்கிற சத்தத்தினால் தேசமெல்லாம் அதிருகிறது; அவர்கள் வந்து தேசத்தையும் அதில் உள்ளவைகளையும், பட்டணத்தையும் அதின் குடிகளையும் பட்சிப்பார்கள்.
17 “ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ। ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸੱਕਦਾ, ਉਹ ਸੱਪ ਤੁਹਾਨੂੰ ਡਂਗ ਮਾਰਨਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।மெய்யாய், இதோ, தடைகட்டப்படாத சர்ப்பங்களையும், கட்டுவிரியன்களையும் உங்களுக்குள் அனுப்புகிறேன், அவைகள் உங்களைக் கடிக்கும் என்று கர்த்தர் சொல்லுகிறார்.
18 ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ, ਪਰ ਮੈਨੂੰ ਕੋਈ ਸੁੱਖ ਨਹੀਂ ਮਿਲਦਾ।நான் சஞ்சலத்தில் ஆறுதலடையப்பார்த்தும், என் இருதயம் பலட்சயமாயிருக்கிறது.
19 ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?” ਪਰ ਪਰਮੇਸ਼ੁਰ ਆਖਦਾ ਹੈ, “ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?”இதோ, சீயோனில் கர்த்தர் இல்லையோ? அதில் ராஜா இல்லையோ? என்று, என் ஜனமாகிய குமாரத்தி தூரதேசத்திலிருந்து கூப்பிடும் சத்தம் கேட்கப்படுகிறது; ஆனால், அவர்கள் தங்கள் சுரூபங்களினாலும் அந்நியரின் மாயைகளினாலும் எனக்குக் கோபமுண்டாக்கினது என்ன என்கிறார்.
20 ਅਤੇ ਲੋਕ ਆਖਦੇ ਨੇ, “ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”அறுப்புக்காலம் சென்றது, கோடைக்காலமும் முடிந்தது, நாமோ இரட்சிக்கப்படவில்லை.
21 ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।என் ஜனமாகிய குமாரத்தியின் காயங்களினால் நானும் காயப்பட்டேன்; கரிகறுத்திருக்கிறேன்; திகைப்பு என்னைப் பிடித்தது.
22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?கீலேயாத்திலே பிசின் தைலம் இல்லையோ? இரணவைத்தியனும் அங்கே இல்லையோ? பின்னை ஏன் என் ஜனமாகிய குமாரத்தி சொஸ்தமடையாமற்போனாள்?
Tamil Bible