Job 11 - PUNJABI (Tamil)

1 ਸੋਫਰ ਅੱਯੂਬ ਨਾਲ ਗੱਲ ਕਰਦਾ ਹੈ ਫੇਰ ਨਅਮਾਬੀ ਸੋਫਰ ਨੇ ਅੱਯੂਬ ਨੂੰ ਜਵਾਬ ਦਿੱਤਾ ਤੇ ਆਖਿਆ,அப்பொழுது நாகமாத்தியனாகிய சோப்பார் பிரதியுத்தரமாக:

2 “ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!ஏராளமான வார்த்தைகளுக்கு உத்தரவு சொல்லவேண்டாமோ? வாய்ச்சாலகன் நீதிமானாய் விளங்குவானோ?

3 ਅੱਯੂਬ ਤੇਰਾ ਕੀ ਖਿਆਲ ਹੈ ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ? ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?உம்முடைய வீம்புவார்த்தைகளுக்கு மனுஷர் மவுனமாயிருப்பார்களோ? நீர் பரியாசம்பண்ணும்போது, ஒருவரும் உம்மை வெட்கப்படுத்தவேண்டாமோ?

4 ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।என் சொல் சுத்தம் என்றும், நான் தேவரீருடைய பார்வைக்குத் துப்புரவானவன் என்றும் நீர் சொல்லுகிறீர்.

5 ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।ஆனாலும் தேவன் பேசி, உமக்கு விரோதமாய்த் தம்முடைய உதடுகளைத் திறந்து,

6 ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹੱਸ ਦੱਸ ਸੱਕਦਾ। ਉਹ ਤੈਨੂੰ ਦੱਸ ਸੱਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ। ਅੱਯੂਬ ਸੁਣ ਮੇਰੀ ਗੱਲ, ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸ ਨੂੰ ਤੈਨੂੰ ਦੇਣੀ ਚਾਹੀਦੀ ਹੈ।”உமக்கு ஞானத்தின் இரகசியங்களை வெளிப்படுத்தினால் நலமாயிருக்கும்; உள்ளபடி பார்த்தால் அது இரட்டிப்புள்ளதாயிருக்கிறது; ஆகையால் உம்முடைய அக்கிரமத்திற்கேற்றபடி தேவன் உம்மைத் தண்டிக்கவில்லையென்று அறிந்துகொள்ளும்.

7 “ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?தேவனுடைய அந்தரங்க ஞானத்தை நீர் ஆராய்ந்து, சர்வல்லவருடைய சம்பூரணத்தை நீர் அறியக்கூடுமோ?

8 ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।அது வானபரியந்தம் உயர்ந்தது; உம்மால் என்ன ஆகும்? அது பாதாளத்திலும் ஆழமானது, நீர் அறியக்கூடியது என்ன?

9 ਪਰਮੇਸ਼ੁਰ ਧਰਤੀ ਨਾਲੋਂ ਵੱਡੇਰਾ ਹੈ ਤੇ ਸਮੁੰਦਰਾਂ ਨਾਲੋਂ ਵੱਡੇਰਾ ਹੈ।அதின் அளவு பூமியைப்பார்க்கிலும் நீளமும் சமுத்திரத்தைப்பார்க்கிலும் அகலமுமாயிருக்கிறது.

10 “ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ ਕੋਈ ਵੀ ਉਸ ਨੂੰ ਨਹੀਂ ਰੋਕ ਸੱਕਦਾ।அவர் பிடித்தாலும், அவர் அடைத்தாலும் அவர் நியாயத்தில் கொண்டுவந்து நிறுத்தினாலும், அவரைத் தடைபண்ணுகிறவன் யார்?

11 ਸੱਚਮੁੱਚ, ਪਰਮੇਸ਼ੁਰ ਜਾਣਦਾ, ਕਿ ਕੌਣ ਨਿਕਂਮਾ ਹੈ। ਜਦੋਂ ਪਰਮੇਸ਼ੁਰ ਬਦੀ ਨੂੰ ਦੇਖਦਾ ਹੈ ਉਹ ਉਸ ਨੂੰ ਯਾਦ ਰੱਖਦਾ ਹੈ।மனுஷருடைய மாயத்தை அவர் அறிவார்; அக்கிரமத்தை அவர் கண்டும், அதைக் கவனியாதிருப்பாரோ?

12 ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸੱਕਦਾ। ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।புத்தியில்லாத மனுஷன் காட்டுக்கழுதைக்குட்டிக்கு ஒப்பாகப் பிறந்திருந்தாலும், பெருநெஞ்சுள்ளவனாயிருக்கிறான்.

13 ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸੱਕਦਾ, ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸੱਕਦਾ ਹੋਣਾ ਸੀ।நீர் உம்முடைய இருதயத்தை ஆயத்தப்படுத்தி, உம்முடைய கைகளை அவருக்கு நேராக விரித்தால் நலமாயிருக்கும்.

14 ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ। ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।உம்முடைய கையிலே அக்கிரமமிருந்தால் அதைத் தூரத்தில் அகற்றிவிட்டு, அநியாயம் உம்முடைய கூடாரங்களில் வாசமாயிருக்கவொட்டாதிரும்.

15 ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।அப்பொழுது உம்முடைய முகத்தை மாசில்லாமல் ஏறெடுத்து, பயப்படாமல் திடன்கொண்டிருப்பீர்.

16 ਫੇਰ ਤੂੰ ਆਪਣੀਆਂ ਮੁਸੀਬਤਾਂ ਨੂੰ ਭੁੱਲ ਸੱਕਦਾ ਤੇਰੀਆਂ ਮੁਸੀਬਤਾਂ ਉਸ ਪਾਣੀ ਵਰਗੀਆਂ ਹੁੰਦੀਆਂ ਜਿਹੜਾ ਵਹਿ ਚੁੱਕਿਆ ਹੈ।அப்பொழுது நீர் வருத்தத்தை மறந்து, கடந்துபோன தண்ணீரைப்போல அதை நினைப்பீர்.

17 ਫੇਰ ਤੇਰਾ ਜੀਵਨ ਦੁਪਹਿਰ ਦੀ ਧੁੱਪ ਨਾਲੋਂ ਵੀ ਵੱਧੇਰੇ ਚਮਕੀਲਾ ਹੁੰਦਾ। ਜੀਵਨ ਦੀਆਂ ਸਭ ਤੋਂ ਹਨੇਰੀਆਂ ਘੜੀਆਂ ਵੀ ਸਵੇਰ ਦੇ ਸੂਰਜ ਵਾਂਗ ਚਮਕਦੀਆਂ।அப்பொழுது உம்முடைய ஆயுசுகாலம் பட்டப்பகலைப்பார்க்கிலும் பிரகாசமாயிருக்கும்; இருள் அடைந்த நீர் விடியற்காலத்தைப்போலிருப்பீர்.

18 ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ। ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।நம்பிக்கை உண்டாயிருக்கிறதினால் திடனாயிருப்பீர்; தோண்டி ஆராய்ந்து சுகமாய்ப் படுத்துக்கொள்வீர்.

19 ਤੂੰ ਆਰਾਮ ਕਰਨ ਲਈ ਪੈ ਗਿਆ ਹੋਵੇਂਗਾ ਅਤੇ ਕਿਸੇ ਨੇ ਤੇਰਾ ਫ਼ਿਕਰ ਨਹੀਂ ਕੀਤਾ ਹੋਣਾ, ਅਤੇ ਬਹੁਤ ਸਾਰੇ ਲੋਕਾਂ ਨੇ ਤੇਰੀ ਮਿਹਰ ਨੂੰ ਭਾਲਿਆ ਹੋਵੇਗਾ।பயப்படுத்துவாரில்லாமல் நித்திரை செய்வீர், அநேகர் முகத்தை நோக்கி விண்ணப்பம்பண்ணுவார்கள்.

20 ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”துன்மார்க்கருடைய கண்கள் பூத்துப்போய், அவர்கள் அடைக்கலமானவர்களை விட்டொழிந்து, அவர்கள் நம்பிக்கை சாகிறவன் சுவாசம்போல ஒழிந்துபோகும் என்றான்.

Tamil Bible