Job 12 - PUNJABI (Tamil)

1 ਅੱਯੂਬ ਦਾ ਸੋਫਰ ਨੂੰ ਜਵਾਬ ਦੇਣਾ ਫੇਰ ਅੱਯੂਬ ਨੇ ਉਨ੍ਹਾਂ ਨੂੰ ਜਵਾਬ ਦਿੱਤਾ:யோபு பிரதியுத்தரமாக:

2 “ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।ஆம், நீங்களே ஞானமுள்ள ஜனங்கள்; உங்களுடனே ஞானம் சாகும்.

3 ਪਰ ਮੇਰਾ ਦਿਮਾਗ ਵੀ ਤੇਰੇ ਜਿੰਨਾ ਹੀ ਚੰਗਾ ਹੈ। ਮੈਂ ਵੀ ਤੇਰੇ ਵਾਂਗ ਚਤੁਰ ਹਾਂ। ਕੋਈ ਵੀ ਦੇਖ ਸੱਕਦਾ ਕਿ ਇਹ ਸੱਚ ਹੈ।உங்களைப்போல எனக்கும் புத்தியுண்டு; உங்களிலும் நான் தாழந்தவனல்ல; இப்படிப்பட்டவைகளை அறியாதவன் யார்?

4 “ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ। ਉਹ ਆਖਦੇ ਨੇ ਉਸ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਉਸ ਦਾ ਜਵਾਬ ਮਿਲਿਆ। ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ। ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ। ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।என் சிநேகிதரால் நான் நிந்திக்கப்பட்டு, தேவனை நோக்கிப் பிரார்த்திப்பேன்; அவர் எனக்கு மறு உத்தரவு அருளுவார்; உத்தமனாகிய நீதிமான் பரியாசம்பண்ணப்படுகிறான்.

5 ਜਿਹੜੇ ਲੋਕ ਮੁਸੀਬਤਾਂ ਵਿੱਚ ਨਹੀਂ ਘਿਰੇ ਹੁੰਦੇ ਉਹ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਿਹੜੇ ਮੁਸੀਬਤਾਂ ਵਿੱਚ ਘਿਰੇ ਹੁੰਦੇ ਨੇ। ਉਹ ਲੋਕ ਇੱਕ ਡਿੱਗੇ ਹੋਏ ਬੰਦੇ ਉੱਤੇ ਵਾਰ ਕਰਦੇ ਨੇ।ஆபத்துக்குள்ளானவன் சுகமாயிருக்கிறவனுடைய நினைவில் இகழச்சியடைகிறான்; காலிடறினவர்களுக்கு இது நேரிடும்.

6 ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ। ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ, ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।கள்ளருடைய கூடாரங்களில் செல்வமுண்டு; தேவனைக் கோபப்படுத்துகிறவர்களுக்குச் சாங்கோபாங்கமுண்டு; அவர்கள் கையிலே தேவன் கொண்டுவந்து கொடுக்கிறார்.

7 “ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿੱਖਿਆ ਦ੍ਦੇਣਗੇ। ਜਾਂ ਪੁੱਛੋ ਹਵਾ ਦੇ ਪੱਛੀਆਂ ਨੂੰ ਉਹ ਤੁਹਾਨੂੰ ਦੱਸਣਗੇ।இப்போதும் நீ மிருகங்களைக் கேட்டுப்பார், அவைகள் உனக்குப்போதிக்கும் ஆகாயத்துப் பறவைகளைக் கேள். அவைகள் உனக்கு அறிவிக்கும்.

8 ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿੱਖਾਵੇਗੀ। ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ।அல்லது பூமியை விசாரித்துக்கேள், அது உனக்கு உபதேசிக்கும்; சமுத்திரத்தின் மச்சங்களைக் கேள், அவைகள் உனக்கு விவரிக்கும்.

9 ਹਰ ਕੋਈ ਜਾਣਦਾ ਹੈ ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।கர்த்தருடைய கரம் இதைச் செய்ததென்று இவைகளெல்லாவற்றிலும் அறியாதவன் யார்?

10 ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।சகல பிராணிகளின் ஜீவனும், மாம்சமான சகல மனுஷரின் ஆவியும் அவர் கையிலிருக்கிறது.

11 ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦੇ ਨੇ ਜਿਹੜੇ ਉਹ ਸੁਣਦੇ ਨੇ।வாயானது போஜனத்தை ருசிபார்க்கிறதுபோல, செவியானது வார்த்தைகளைச் சோதித்துப்பார்க்கிறதல்லவா?

12 ਅਸੀਂ ਆਖਦੇ ਹਾਂ ‘ਸਿਆਣਪ ਬਜ਼ੁਰਗ ਲੋਕਾਂ ਅੰਦਰ ਜਾਂਦੀ ਹੈ। ਲੰਮਾ ਜੀਵਨ ਸਮਝ ਨੂੰ ਪੈਦਾ ਕਰਦਾ ਹੈ।’முதியோரிடத்தில் ஞானமும் வயதுசென்றவர்களிடத்தில் புத்தியும் இருக்குமே.

13 ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।அவரிடத்தில் ஞானமும் வல்லமையும் எத்தனை அதிகமாய் இருக்கும்? அவருக்குத்தான் ஆலோசனையும் புத்தியும் உண்டு.

14 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।இதோ, அவர் இடித்தால் கட்டமுடியாது; அவர் மனுஷனை அடைத்தால் விடுவிக்கமுடியாது.

15 ਜੇ ਪਰਮੇਸ਼ੁਰ ਬਾਰਿਸ਼ ਨੂੰ ਰੋਕ ਲੈਂਦਾ ਹੈ ਧਰਤੀ ਸੁੱਕ ਜਾਵੇਗੀ। ਜੇਕਰ ਉਹ ਬਾਰਿਸ਼ ਨੂੰ ਢਿਲਿਆਂ ਛੱਡ ਦਿੰਦਾ ਹੈ ਇਹ ਧਰਤੀ ਨੂੰ ਭਰ ਦੇਵੇਗੀ।இதோ, அவர் தண்ணீர்களை அடக்கினால் எல்லாம் உலர்ந்துபோம்; அவர் அவைகளை வரவிட்டால் பூமியைக் கீழதுமேலதாக்கும்.

16 ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।அவரிடத்தில் பெலனும் ஞானமுமுண்டு; மோசம்போகிறவனும் மோசம்போக்குகிறவனும். அவர் கையின் கீழிருக்கிறார்கள்.

17 ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।அவர் ஆலோசனைக்காரரைச் சிறைபிடித்து, நியாயாதிபதிகளை மதிமயக்குகிறார்.

18 ਭਾਵੇਂ ਰਾਜਾ ਲੋਕਾਂ ਨੂੰ ਕੈਦ ਅੰਦਰ ਸੁੱਟ ਦੇਵੇ ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦਿੰਦਾ ਹੈ ਤੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।அவர் ராஜாக்களின் கட்டுகளை அவிழ்த்து, அவர்கள் இடுப்புகளைக் கச்சைகட்டுகிறார்.

19 ਪਰਮੇਸ਼ੁਰ ਜਾਜਕਾਂ ਕੋਲੋਂ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ ਅਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬਰੱਖਾਸਤ ਕਰ ਦਿੰਦਾ ਹੈ ਜਿਹੜੇ ਆਪਣੀਆਂ ਨੌਕਰੀਆਂ ਅੰਦਰ ਖੁਦ ਨੂੰ ਸੁਰੱਖਿਅਤ ਸਮਝਦੇ ਨੇ।அவர் மந்திரிகளைச் சிறைபிடித்துக்கொண்டுபோய், பெலவான்களைக் கவிழ்த்துப்போடுகிறார்.

20 ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।அவர் நம்பிக்கையுள்ளவர்களுடைய வாக்கை விலக்கி, முதிர்வயதுள்ளவரின் ஆலோசனையை வாங்கிப்போடுகிறார்.

21 ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।அவர் பிரபுக்களின்மேல் இகழ்ச்சி வரப்பண்ணுகிறார்; பலவான்களின் கச்சையைத் தளர்ந்துபோகப்பண்ணுகிறார்.

22 ਪਰਮੇਸ਼ੁਰ ਸਭ ਦੇ ਗੁਪਤ ਭੇਤਾਂ ਨੂੰ ਜਾਣਦਾ ਹੈ। ਉਹ ਉਨ੍ਹਾਂ ਥਾਵਾਂ ਤੇ ਰੋਸ਼ਨੀ ਭੇਜਦਾ ਹੈ ਜਿਹੜੀਆਂ ਮੌਤ ਵਾਂਗਰਾਂ ਹਨੇਰੀਆਂ ਨੇ।அவர் அந்தகாரத்திலிருக்கிற ஆழங்களை வெளியரங்கமாக்கி மரண இருளை வெளிச்சத்தில் கொண்டுவருகிறார்.

23 ਪਰਮੇਸ਼ੁਰ ਕੌਮਾਂ ਨੂੰ ਮਹਾਨ ਅਤੇ ਸ਼ਕਤੀਸ਼ਾਲੀ ਬਣਾਉਂਦਾ ਅਤੇ ਫ਼ਿਰ ਉਨ੍ਹਾਂ ਨੂੰ ਤਬਾਹ ਕਰ ਦਿੰਦਾ ਹੈ। ਉਹ ਕੌਮਾਂ ਦਾ ਵਿਸਤਾਰ ਕਰਦਾ ਹੈ ਤੇ ਫ਼ਿਰ ਉਨ੍ਹਾਂ ਦੇ ਲੋਕਾਂ ਨੂੰ ਖਿੰਡਾ ਦਿੰਦਾ ਹੈ।அவர் ஜாதிகளைப் பெருகவும் அழியவும் பண்ணுகிறார்; அவர் ஜாதிகளைப் பரவவும் குறுகவும் பண்ணுகிறார்.

24 ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।அவர் பூமியிலுள்ள ஜனத்தினுடைய அதிபதிகளின் நெஞ்சை அகற்றிப்போட்டு, அவர்களை வழியில்லாத அந்தரத்திலே அலையப்பண்ணுகிறார்.

25 ਉਹ ਆਗੂ ਉਸ ਬੰਦੇ ਵਰਗੇ ਹੁੰਦੇ ਨੇ ਜੋ ਹਨੇਰੇ ਵਿੱਚ ਆਪਣਾ ਰਾਹ ਟੋਁਹਦਾ ਹੈ ਉਹ ਉਸ ਸ਼ਰਾਬੀ ਬੰਦੇ ਵਰਗੇ ਹੁੰਦੇ ਨੇ ਜਿਹੜਾ ਇਹ ਵੀ ਨਹੀਂ ਜਾਣਦਾ ਕਿ ਉਹ ਕਿੱਥੋ ਜਾ ਰਿਹਾ ਹੈ।”அவர்கள் வெளிச்சமற்ற இருளிலே தடவித்திரிகிறார்கள்; வெறித்தவர்களைப்போல அவர்களைத் தடுமாறித்திரியப்பண்ணுகிறார்.

Tamil Bible