Job 15 - PUNJABI (Tamil)
1 ਅਲੀਫਜ਼ ਦਾ ਅੱਯੂਬ ਨੂੰ ਜਵਾਬ ਫੇਰ ਤੇਮਾਨ ਤੋਂ ਅਲੀਫਜ਼ ਨੇ ਅੱਯੂਬ ਨੂੰ ਜਵਾਬ ਦਿੱਤਾ:அப்பொழுது தேமானியனாகிய எலிப்பாஸ் பிரதியுத்தரமாக:
2 “ਅੱਯੂਬ, ਜੇ ਤੂੰ ਸੱਚਮੁੱਚ ਸਿਆਣਾ ਹੁੰਦਾ, ਤੂੰ ਆਪਣੀਆਂ ਨਿਕੰਮੀਆਂ ਨਿੱਜੀ ਰਾਇਆਂ ਨਾਲ ਜਵਾਬ ਨਾ ਦਿੰਦਾ! ਸਿਆਣਾ ਆਦਮੀ ਇੰਨਾ ਗਰਮ ਹਵਾ ਨਾਲ ਭਰਿਆ ਹੋਇਆ ਨਹੀਂ ਹੁੰਦਾ।ஞானவான் காற்றைப்போன்ற நியாயங்களைச் சொல்லி, தன் வயிற்றைக் கொண்டல்காற்றினால் நிரப்பி,
3 ਕੀ ਤੂੰ ਸੋਚਦਾ ਹੈ ਕਿ ਇੱਕ ਸਿਆਣਾ ਆਦਮੀ ਨਿਕੰਮੇ ਸ਼ਬਦਾਂ ਨਾਲ ਅਤੇ ਬੇਕਾਰ ਕਬਨਾਂ ਨਾਲ ਦਲੀਲ ਕਰੇਗਾ।பிரயோஜனமில்லாத வார்த்தைகளாலும், உபயோகமில்லாத வசனங்களாலும் தர்க்கிக்கலாமோ?
4 ਅੱਯੂਬ ਜੇ ਤੇਰਾ ਵੱਸ ਚਲਦਾ ਕੋਈ ਵੀ ਬੰਦਾ ਪਰਮੇਸ਼ੁਰ ਦੀ ਇੱਜ਼ਤ ਨਾ ਕਰਦਾ ਤੇ ਨਾ ਉਸ ਅੱਗੇ ਪ੍ਰਾਰਥਨਾ ਕਰਦਾ।நீர் பயபக்தியை வீணென்று செξல்லி, தேவனுக்கு ήுன்பாக ஜெபத்தியானத்தைக் ՠρறையப்பண்ணுகிறீர்.
5 ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ। ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।Ήம்முடைய வாய் உம்முடைய அக͠Εிரமத்தைச் சொல்லிக்காட்டுகிறது; நீர் தந்திரமுள்ளவர்களின் நாவைத் தெரிந்துகொண்டீர்.
6 ਮੈਨੂੰ ਇਹ ਸਾਬਤ ਕਰਨ ਦੀ ਲੋੜ ਨਹੀਂ ਕਿ ਤੂੰ ਗ਼ਲਤ ਹੈਂ ਕਿਉਂ। ਜਿਹੜੀਆਂ ਗੱਲਾਂ ਤੂੰ ਆਪਣੇ ਮੂੰਹੋਁ ਆਖਦਾ ਹੈਂ ਦਰਸਾਉਂਦੀਆਂ ਨੇ ਕਿ ਤੂੰ ਗ਼ਲਤ ਹੈਂ। ਤੇਰੇ ਆਪਣੇ ਹੀ ਹੋਠ ਤੇਰੇ ਖਿਲਾਫ਼ ਬੋਲਦੇ ਨੇ।நான் அல்ல, உம்முடைய வாயே உம்மைக் குற்றவாளி என்று தீர்க்கிறது; உம்முடைய உதடுகளே உமக்கு விரோதமாகச் சாட்சியிடுகிறது.
7 “ਅੱਯੂਬ ਕੀ ਤੇਰਾ ਖਿਆਲ ਹੈ ਕਿ ਤੂੰ ਹੀ ਉਹ ਪਹਿਲਾਂ ਬੰਦਾ ਜਿਹੜਾ ਕਦੇ ਜਨਮਿਆ ਸੀ? ਕੀ ਤੂੰ ਪਹਾੜੀਆਂ ਤੋਂ ਪਹਿਲਾਂ ਜਨਮਿਆ ਸੀ?மனுஷரில் முந்திப் பிறந்தவர் நீர்தானோ? பர்வதங்களுக்குமுன்னே உருவாக்கப்பட்டீரோ?
8 ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ? ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।நீர் தேவனுடைய இரகசிய ஆலோசனையைக் கேட்டு, ஞானத்தை உம்மிடமாய்ச் சேர்த்துக்கொண்டீரோ?
9 ਅੱਯੂਬ, ਤੂੰ ਕੀ ਜਾਣਦੈਁ ਜੋ ਅਸੀਂ ਨਹੀਂ ਜਾਣਦੇ? ਕਿੰਨ੍ਹਾਂ ਅੰਤਰਦਰਿਸ਼ਟੀਆਂ ਤੇ ਤੂੰ ਕਾਬਜ ਹੈ ਜਿਨ੍ਹਾਂ ਦੀ ਸਾਨੂੰ ਕਮੀ ਹੈ।நாங்கள் அறியாத எந்தக் காரியத்தை நீர் அறிந்திருக்கிறீர்? எங்களுக்கு விளங்காத எந்தக் காரியமாவது உமக்கு விளங்கியிருக்கிறதோ?
10 ਸਫ਼ੇਰ ਵਾਲਾਂ ਵਾਲੇ ਆਦਮੀ ਅਤੇ ਬਜ਼ੁਰਗ ਸਾਡੇ ਨਾਲ ਸਹਿਮਤ ਹਨ। ਹਾਂ, ਤੇਰੇ ਪਿਤਾ ਨਾਲੋਂ ਵਢੇਰੇ ਲੋਕ ਸਾਡੇ ਪੱਖ ਵਿੱਚ ਹਨ।உம்முடைய தகப்பனைப்பார்க்கிலும் பெரிய வயதுள்ள நரைத்தோரும் விருத்தாப்பியரும் எங்களுக்குள் இருக்கிறார்களே.
11 ਪਰਮੇਸ਼ੁਰ ਤੈਨੂੰ ਸੱਕੂਨ ਦੇਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਤੇਰੇ ਲਈ ਕਾਫ਼ੀ ਨਹੀਂ। ਅਸੀਂ ਕੋਮਲਤਾ ਨਾਲ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦਿੱਤਾ ਹੈ।தேவன் அருளிய ஆறுதல்களும், உம்மோடே சொல்லப்படுகிற மிருதுவான பேச்சும் உமக்கு அற்பகாரியமாயிருக்கிறதோ?
12 ਅੱਯੂਬ ਤੂੰ ਸਮਝਦਾ ਕਿਉਂ ਨਹੀਂ? ਕਿਉਂ ਤੂੰ ਸੱਚ ਨੂੰ ਨਹੀਂ ਦੇਖ ਸੱਕਦਾ?உம்முடைய இருதயம் உம்மை எங்கே கொண்டுபோகிறது? உம்முடைய கண்கள் நெறித்துப்பார்க்கிறது என்ன?
13 ਤੂੰ ਪਰਮੇਸ਼ੁਰ ਦੇ ਵਿਰੁੱਧ ਹੈਂ ਜਦੋਂ ਤੂੰ ਇਹ ਰੋਹ ਭਰੇ ਸ਼ਬਦ ਬੋਲਦਾ ਹੈਂ।தேவனுக்கு விரோதமாக உம்முடைய ஆவியை எழுப்பி, உம்முடைய வாயிலிருந்து வசனங்களைப் புறப்படப்பண்ணுகிறீர்.
14 “ਕੋਈ ਵੀ ਆਦਮੀ ਸੱਚਮੁੱਚ ਬੇਗੁਨਾਹ ਨਹੀਂ ਹੋ ਸੱਕਦਾ। ਔਰਤ ਤੋਂ ਜੰਮਿਆ ਕੋਈ ਵੀ ਬੰਦਾ ਧਰਮੀ ਨਹੀਂ ਹੋ ਸੱਕਦਾ।மனுஷனானவன் பரிசுத்தமாயிருக்கிறதற்கும், ஸ்திரீயினிடத்தில் பிறந்தவன் நீதிமானாயிருக்கிறதற்கும், அவன் எம்மாத்திரம்?
15 ਪਰਮੇਸ਼ੁਰ ਆਪਣੇ ਦੂਤਾਂ ਤੇ ਵੀ ਭਰੋਸਾ ਨਹੀਂ ਕਰਦਾ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਅਕਾਸ਼ ਵੀ ਪਵਿੱਤਰ ਨਹੀਂ ਹਨ।இதோ, தம்முடைய பரிசுத்தவான்களையும் அவர் நம்புகிறதில்லை; வானங்களும் அவர் பார்வைக்குச் சுத்தமானவைகள் அல்ல.
16 ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।அநியாயத்தைத் தண்ணீரைப்போலக் குடிக்கிற மனுஷன் எத்தனை அதிகமாய் அருவருப்பும் அசுத்தமுமாயிருக்கிறான்?
17 “ਅੱਯੂਬ ਮੇਰੀ ਗੱਲ ਸੁਣ ਤੇ ਮੈਂ ਤੈਨੂੰ ਇਹ ਸਮਝਾਵਾਂਗਾ। ਮੈਂ ਉਹ ਦੱਸਾਂਗਾ ਜੋ ਮੈਂ ਜਾਣਦਾ ਹਾਂ।உமக்குக் காரியத்தைத் தெரியப்பண்ணுவேன், என்னைக் கேளும், நான் கண்டதை உமக்கு விவரித்துச் சொல்லுவேன்.
18 ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜੋ ਮੈਨੂੰ ਸਿਆਣਿਆਂ ਨੇ ਦੱਸੀਆਂ ਨੇ। ਸਿਆਣੇ ਬੰਦਿਆਂ, ਪੁਰਖਿਆਂ ਨੇ ਮੈਨੂੰ ਇਹ ਗੱਲਾਂ ਦੱਸੀਆਂ ਨੇ।ஞானிகள் தங்கள் பிதாக்கள் சொல்லக் கேட்டு மறைக்காமல் அறிவித்ததையே நான் சொல்லுவேன்.
19 ਸਿਰਫ਼ ਉਹੀ ਆਪਣੇ ਮੁਲਕ ਵਿੱਚ ਰਹਿੰਦੇ ਸਨ। ਕੋਈ ਵੀ ਵਿਦੇਸ਼ੀ ਉੱਥੋਂ ਨਹੀਂ ਲੰਘਦਾ ਸੀ। ਇਸ ਲਈ ਕਿਸੇ ਵੀ ਬੰਦਨੇ ਉਨ੍ਹਾਂ ਨੂੰ ਅਜੀਬ ਵਿੱਚਾਰ ਨਹੀਂ ਦਿੱਤੇ।அவர்களுக்குமாத்திரம் பூமி அளிக்கப்பட்டது; அந்நியர் அவர்கள் நடுவே கடந்துபோக இடமில்லை.
20 ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ। ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।துன்மார்க்கன் உயிரோடிருக்கிற நாளெல்லாம் துன்பத்தால் வாதிக்கப்படுகிறான்; பலவந்தம்பண்ணுகிறவனுக்கு அவன் வருஷங்களின் தொகை மறைக்கப்பட்டிருக்கிறது.
21 ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।பயங்கரமான சத்தம் அவன் காதுகளில் தொனிக்கிறது; அவன் சமாதானமாயிருக்கையில் பாழாக்கிறவன் அவன்மேல் வருவான்.
22 ਉਸ ਕੋਲ ਹਨੇਰੇ ਤੋਂ ਬਚਣ ਦੀ ਕੋਈ ਆਸ ਨਹੀਂ ਹੁੰਦੀ। ਉੱਥੇ ਉਸ ਨੂੰ ਮਾਰਨ ਲਈ ਕਿਸੇ ਥਾਂ ਤਲਵਾਰ ਇੰਤਜ਼ਾਰ ਵਿੱਚ ਹੁੰਦੀ ਹੈ।இருளிலிருந்து திரும்பிவர அவனுக்கு நம்பிக்கையில்லாமல், பதிவிருக்கிறவர்களின் பட்டயத்துக்கு அவன் பயப்படுகிறான்.
23 ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।அப்பம் எங்கே கிடைக்குமென்று அவன் அலைந்து திரிகிறான்; அந்தகாரநாள் தனக்குச் சமீபித்திருக்கிறதை அறிவான்.
24 ਦਰਦ ਅਤੇ ਚਿੰਤਾ ਉਸ ਨੂੰ ਭੈਭੀਤ ਕਰ ਦਿੰਦੇ ਨੇ। ਉਹ ਚੀਜ਼ਾਂ ਤਬਾਹ ਕਰਨ ਲਈ ਤਿਆਰ ਰਾਜੇ ਵਾਂਗ, ਉਸ ਉੱਤੇ ਹਮਲਾ ਕਰਦੀਆਂ ਹਨ।இக்கட்டும் நெருக்கமும் அவனைக் கலங்கப்பண்ணி, யுத்தசன்னத்தனான ராஜாவைப்போல அவனை மேற்கொள்ளும்.
25 ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।அவன் தேவனுக்கு விரோதமாகக் கைநீட்டி, சர்வவல்லவருக்கு விரோதமாகப் பராக்கிரமம் பாராட்டுகிறான்.
26 ਉਹ ਆਦਮੀ ਬਹੁਤ ਜਿੱਦੀ ਹੈ। ਉਹ ਪਰਮੇਸ਼ੁਰ ਉੱਤੇ ਕਿਸੇ ਮੋਟੀ ਤਕੜੀ ਢਾਲ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ।கடினக்கழுத்தோடும், பருத்த குமிழுள்ள தன் கேடயங்களோடும் அவருக்கு எதிராக ஓடுகிறான்.
27 ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।அவன் முகத்தைக் கொழுப்பு மூடியிருக்கிறது; அடிவயிறு தொந்தி விட்டிருக்கிறது.
28 ਉਸ ਦਾ ਸ਼ਹਿਰ ਤਬਾਹ ਹੋ ਜਾਵੇਗਾ, ਉਸਦਾ ਘਰ ਬਰਬਾਦ ਹੋ ਜਾਵੇਗਾ, ਉਸ ਦਾ ਮਕਾਨ ਖਾਲੀ ਹੋ ਜਾਵੇਗਾ।ஆனாலும் பாழான பட்டணங்களிலும், குடிபோன கற்குவியலான வீடுகளிலும் வாசம்பண்ணுவான்.
29 ਬੁਰਾ ਆਦਮੀ ਬਹੁਤ ਦੇਰ ਤੱਕ ਅਮੀਰ ਨਹੀਂ ਰਹਿੰਦਾ। ਉਸਦੀ ਦੌਲਤ ਬਹੁਤ ਚਿਰ ਨਹੀਂ ਰਹੇਗੀ। ਉਸ ਦੀਆਂ ਫ਼ਸਲਾਂ ਬਹੁਤਤਾ ਨਹੀਂ ਉੱਗਣਗੀਆਂ।அவன் ஐசுவரியவானாவதுமில்லை, அவன் ஆஸ்தி நிலைப்பதுமில்லை, அப்படிப்பட்டவர்களின் செல்வம் பூமியில் நீடித்திருப்பதில்லை.
30 ਬੁਰਾ ਆਦਮੀ ਹਨੇਰੇ ਕੋਲੋਂ ਨਹੀਂ ਬਚ ਸੱਕੇਗਾ ਉਹ ਉਸ ਰੁੱਖ ਵਾਂਗਰ ਹੋਵੇਗਾ ਜਿਸ ਦੀਆਂ ਕਰੁਂਬਲਾਂ ਇੱਕ ਲਾਟ ਕਾਰਣ ਮਰ ਗਈਆਂ ਹੋਣ ਅਤੇ ਹਵਾ ਉਨ੍ਹਾਂ ਨੂੰ ਦੂਰ ਉਡਾ ਕੇ ਲੈ ਜਾਂਦੀ ਹੈ।இருளுக்கு அவன் தப்புவதில்லை; அக்கினி ஜுவாலை அவனுடைய கிளையைக் காய்ந்துபோகப்பண்ணும்; அவருடைய வாயின் சுவாசத்தால் அற்றுப்போவான்.
31 ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕੰਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ। ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।வழிதப்பினவன் மாயையை நம்பானாக; நம்பினால் மாயையே அவன் பலனாயிருக்கும்.
32 ਇਸਤੋਂ ਪਹਿਲਾਂ ਕਿ ਉਸਦੀ ਜ਼ਿੰਦਗੀ ਖਤਮ ਹੋ ਜਾਵੇ, ਬੁਰਾ ਆਦਮੀ ਬੁਢ੍ਢਾ ਤੇ ਬੰਜਰ ਹੋ ਜਾਵੇਗਾ। ਉਹ ਉਸ ਸੁੱਕੀ ਟਾਹਣੀ ਵਾਂਗ ਹੋ ਜਾਵੇਗਾ ਜਿਹੜੀ ਫੇਰ ਕਦੇ ਵੀ ਹਰੀ ਨਹੀਂ ਹੁੰਦੀ।அது அவன் நாள் வருமுன்னே அவனுக்குப் பூரணமாய்ப் பலிக்கும்; அவனுடைய கொப்புப் பச்சைகொள்வதில்லை.
33 ਬੁਰਾ ਆਦਮੀ ਉਸ ਅੰਗੂਰੀ ਵੇਲ ਵਰਗਾ ਹੋ ਜਾਵੇਗਾ ਜਿਸਦੇ ਅੰਗੂਰ ਪਕੱਣ ਤੋਂ ਪਹਿਲਾਂ ਹੀ ਝੜ ਜਾਂਦੇ ਨੇ। ਉਹ ਬੰਦਾ ਜੈਤੂਨ ਦੇ ਉਸ ਰੁੱਖ ਵਰਗਾ ਹੋਵੇਗਾ ਜਿਸਦੇ ਫ਼ੁੱਲ ਝੜ ਜਾਂਦੇ ਨੇ।பிஞ்சுகள் உதிர்ந்துபோகிற திராட்சச்செடியைப்போலவும், பூக்கள் உதிர்ந்து போகிற ஒலிவமரத்தைப்போலவும் அவன் இருப்பான்.
34 ਕਿਉਂ ਕਿ ਬਿਨਾ ਪਰਮੇਸ਼ੁਰ ਦੇ ਲੋਕਾਂ ਕੋਲ ਕੁਝ ਵੀ ਨਹੀਂ ਉਹ ਜਿਹੜੇ ਵਢ੍ਢੀ ਨੂੰ ਪਿਆਰ ਕਰਦੇ ਨੇ ਉਨ੍ਹਾਂ ਦੇ ਘਰ ਅੱਗ ਨਾਲ ਸਾੜੇ ਜਾਣਗੇ।மாயக்காரரின் கூட்டம் வெறுமையாய்ப் போம்; பரிதானம் வாங்கினவர்களின் கூடாரங்களை அக்கினி பட்சிக்கும்.
35 ਉਹ ਕਸ਼ਟਾਂ ਦੀ ਕਲਪਨਾ ਕਰਦੇ ਨੇ, ਪਾਪ ਨੂੰ ਜਾਣਦੇ ਹਨ ਅਤੇ ਕੁੱਖ ਵਿੱਚ ਵੀ ਧੋਖਾ ਦੇਣਾ ਵਿਉਂਤਦੇ ਹਨ।”அப்படிப்பட்டவன் அநியாயத்தைக் கர்ப்பந்தரித்து, அக்கிரமத்தைப் பெறுகிறான்; அவர்கள் கர்ப்பம் மாயையைப் பிறப்பிக்கும் என்றான்.
Tamil Bible