Job 16 - PUNJABI (Tamil)

1 ਅੱਯੂਬ ਦਾ ਅਲੀਫਜ਼ ਨੂੰ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ, ਮੈਂ ਸੁਣਿਆ ਹੈ:அதற்கு யோபு பிரதியுத்தரமாக:

2 “ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।இப்படிப்பட்ட அநேகங் காரியங்களை நான் கேட்டிருக்கிறேன்; நீங்கள் எல்லாரும் அலட்டுண்டாக்குகிற தேற்றரவாளர்.

3 ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।காற்றைப்போன்ற வார்த்தைகளுக்கு முடிவிராதோ? இப்படி நீ உத்தரவுசொல்ல உனக்குத் துணிவு உண்டானதென்ன?

4 ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ, ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸੱਕਦਾ ਸੀ। ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ ਤੇ ਆਪਣਾ ਸਿਰ ਹਿਲਾ ਸੱਕਦਾ ਸੀ।உங்களைப்போல நானும் பேசக்கூடும்; நான் இருக்கும் நிலைமையில் நீங்கள் இருந்தால் நான் உங்களுக்கு விரோதமாக வார்த்தைகளைக் கோர்த்து, உங்களுக்கு எதிராகத் தலையைத் துலுக்கவுங்கூடும்.

5 ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।ஆனாலும் நான் என் வாயினால் உங்களுக்குத் திடன் சொல்லுவேன். என் உதடுகளின் அசைவு உங்கள் துக்கத்தை ஆற்றும்.

6 “ਪਰ ਜੋ ਕੁਝ ਵੀ ਮੈਂ ਆਖਦਾ ਹਾਂ ਮੇਰੇ ਦਰਦ ਨੂੰ ਦੂਰ ਨਹੀਂ ਕਰਦਾ। ਅਤੇ ਨਾ ਹੀ ਖਾਮੋਸ਼ ਰਹਿਣਾ ਕੁਝ ਸਹਾਇਤਾ ਕਰਦਾ ਹੈ।நான் பேசினாலும் என் துக்கம் மாறாது; நான் பேசாமலிருந்தாலும் எனக்கு என்ன ஆறுதல்?

7 ਹੇ ਪਰਮੇਸ਼ੁਰ ਸੱਚਮੁੱਚ ਹੀ ਤੂੰ ਮੇਰੀ ਸ਼ਕਤੀ ਖੋਹ ਲਈ ਹੈ। ਤੂੰ ਮੇਰੇ ਸਾਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।இப்போது அவர் என்னை இளைத்துப்போகச் செய்தார்; என் கூட்டத்தையெல்லாம் பாழாக்கினீர்.

8 ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ, ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।நீர் என்னைச் சுருங்கிப்போகப்பண்ணினது அதற்குச் சாட்சி; என் மெலிவு என்னில் அத்தாட்சியாக நின்று, என் முகத்துக்கு முன்பாக உத்தரவு சொல்லும்.

9 “ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।என்னைப் பகைக்கிறவனுடைய கோபம் என்னைப் பீறுகிறது, என்பேரில் பற்கடிக்கிறான்; என் சத்துரு கொடிய கண்ணினால் என்னைப் பார்க்கிறான்.

10 ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ। ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।எனக்கு விரோதமாகத் தங்கள் வாயை விரிவாய்த் திறந்தார்கள், நிந்தையாக என்னைக் கன்னத்தில் அடித்தார்கள்; எனக்கு விரோதமாக ஏகமாய்க் கூட்டங்கூடினார்கள்.

11 ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।தேவன் என்னை அநியாயக்காரன் வசமாக ஒப்புவித்து துன்மார்க்கரின் கையில் என்னை அகப்படப்பண்ணினார்.

12 ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ, ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ। ਹਾਂ, ਉਸ ਨੇ ਮੈਨੂੰ ਗਰਦਨ ਤੋਂ ਫ਼ੜ ਲਿਆ ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।நான் சுகமாய் வாழ்ந்திருந்தேன், அவர் என்னை நெருக்கி, என் பிடரியைப் பிடித்து, என்னை நொறுக்கி, என்னைத் தமக்கு இலக்காக நிறுத்தினார்.

13 ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ। ਉਹ ਕੋਈ ਮਿਹਰ ਨਹੀਂ ਦਰਸਾਉਂਦਾ। ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।அவருடைய வில்லாளர் என்னைச் சூழ்ந்துகொண்டார்கள்; என் ஈரலைத் தப்பவிடாமல் பிளந்தார்; என் பிச்சைத் தரையில் ஊற்றிவிட்டார்.

14 ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ ਉਹ ਮੇਰੇ ਉੱਤੇ ਲੜਾਈ ਵਿੱਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।நொறுக்குதலின்மேல் நொறுக்குதலை என்மேல் வரப்பண்ணினார்; பராக்கிரமசாலியைப்போல என்மேல் பாயந்தார்.

15 “ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ। ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।நான் இரட்டுச்சேலையைத் தைத்து, என் தோளின்மேல் போர்த்துக்கொண்டேன்; என் மகிமையைப் புழுதியிலே போட்டுவிட்டேன்.

16 ਰੋ-ਰੋ ਕੇ ਮੇਰਾ ਮੂੰਹ ਲਾਲ ਹੋਇਆ ਪਿਆ ਹੈ। ਮੇਰੀਆਂ ਅੱਖਾਂ ਦੁਆਲੇ ਕਾਲੇ ਘੇਰੇ ਨੇ।அழுகிறதினால் என் முகம் அழுக்கடைந்தது; மரண இருள் என் கண்களின்மேல் உண்டாயிருக்கிறது.

17 ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।என் கைகளிலே கொடுமையில்லாதிருக்கையிலும், என் ஜெபம் சுத்தமாயிருக்கையிலும், அப்படியாயிற்று.

18 “ਧਰਤੀਏ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।பூமியே, என் இரத்தத்தை மூடிப்போடாதே, என் அலறுதலுக்கு மறைவிடம் உண்டாகாதிருப்பதாக.

19 ਹੁਣ ਵੀ ਅਕਾਸ਼ ਵਿੱਚ ਕੋਈ ਨਾ ਕੋਈ ਹੈ ਜਿਹੜਾ ਮੇਰੇ ਪੱਖ ਵਿੱਚ ਬੋਲੇਗਾ। ਉੱਪਰ ਕੋਈ ਨਾ ਕੋਈ ਹੈ ਜਿਹੜਾ ਮੇਰੇ ਲਈ ਸਾਖੀ ਦੇਵੇਗਾ।இப்போதும் இதோ, என் சாட்சி பரலோகத்திலிக்கிறது, எனக்குச் சாட்சி பகருகிறவர் உன்னதங்களில் இருக்கிறார்.

20 ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਹਮਣੇ ਹੰਝੂ ਕੇਰ ਰਹੀਆਂ ਨੇ।என் சிநேகிதர் என்னைப் பரியாசம்பண்ணுகிறார்கள்; என் கண் தேவனை நோக்கிக் கண்ணீர் சொரிகிறது.

21 ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।ஒரு மனுபுத்திரன் தன் சிநேகிதனுக்காக வழக்காடுகிறதுபோல, தேவனோடே மனுஷனுக்காக வழக்காடுகிறவர் ஒருவர் உண்டானால் நலமாயிருக்கும்.

22 “ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।குறுகின வருஷங்களுக்கு முடிவு வருகிறது; நான் திரும்பிவராத வழியே போவேன்.

Tamil Bible