Job 17 - PUNJABI (Tamil)

1 “ਮੇਰਾ ਆਤਮਾ ਟੁੱਟਿਆ ਹੋਇਆ ਹੈ, ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ। ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।என் சுவாசம் ஒழிகிறது; என் நாட்கள் முடிகிறது; பிரேதக்குழி எனக்கு ஆயத்தமாயிருக்கிறது.

2 ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ। ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।பரியாசம்பண்ணுகிறவர்கள் என்னிடத்தில் இல்லையோ? அவர்கள் செய்யும் அநியாயங்களை என் கண் பார்த்துக்கொண்டிருக்கிறது.

3 “ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ। ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।தேவரீர் என் காரியத்தை மேல்போட்டுக்கொண்டு, எனக்காகப் பிணைப்படுவீராக; வேறே யார் எனக்குக் கைகொடுக்கத்தக்கவர்?

4 ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ ਅਤੇ ਉਹ ਸਮਝਦੇ ਨੇ, ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।நீர் அவர்கள் இருதயத்துக்கு ஞானத்தை மறைத்தீர்; ஆகையால் அவர்களை உயர்த்தாதிருப்பீர்.

5 ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ, ‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’ ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।எவன் தன் சிநேகிதருக்குக் கேடாகத் துரோகம் பேசுகிறானோ, அவன் பிள்ளைகளின் கண்களும் பூத்துப்போகும்.

6 ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ। ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।ஜனங்களுக்குள்ளே அவர் என்னைப் பழமொழியாக வைத்தார்; அவர்கள் முகத்துக்குமுன் நான் அருவருப்பானேன்.

7 ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ। ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।இதினிமித்தம் என் கண்கள் சஞ்சலத்தினால் இருளடைந்தது; என் அவயவங்களெல்லாம் நிழலைப்போலிருக்கிறது.

8 ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ। ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।சன்மார்க்கர் இதற்காகப் பிரமிப்பார்கள்; குற்றமில்லாதவன் மாயக்காரனுக்கு விரோதமாக எழும்புவான்.

9 ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।நீதிமான் தன் வழியை உறுதியாய்ப் பிடிப்பான்; சுத்தமான கைகளுள்ளவன் மேன்மேலும் பலத்துப்போவான்.

10 “ਪਰ ਤੁਸੀਂ ਸਾਰੇ ਜਾਣੇ ਆਓ, ਇਹ ਦਰਸਾਉਣ ਦੀ ਕੋਸ਼ਿਸ਼ ਕਰੋ ਕਿ ਸਾਰਾ ਕਸੂਰ ਮੇਰਾ ਹੈ। ਤੁਹਾਡੇ ਵਿੱਚੋਂ ਕੋਈ ਵੀ ਸਿਆਣਾ ਨਹੀਂ।இப்போதும் நீங்கள் எல்லாரும் போய்வாருங்கள்; உங்களில் ஞானமுள்ள ஒருவனையும் காணேன்.

11 ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।என் நாட்கள் போயிற்று, என் இருதயத்தில் எனக்கு உண்டாயிருந்த சிந்தனைகள் அற்றுப்போயிற்று.

12 ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ। ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।அவைகள் இரவைப் பகலாக்கிற்று; இருளை வெளிச்சம் தொடர்ந்துவரும் என்று எண்ணச்செய்தது.

13 “ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ, ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।அப்படி நான் காத்துக்கொண்டிருந்தாலும், பாதாளம் எனக்கு வீடாயிருக்கும்; இருளில் என் படுக்கையைப் போடுவேன்.

14 ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’ ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’அழிவைப்பார்த்து, நீ எனக்குத் தகப்பன் என்கிறேன்; புழுக்களைப்பார்த்து, நீங்கள் எனக்குத் தாயும் எனக்குச் சகோதரியும் என்கிறேன்.

15 ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ। ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।என் நம்பிக்கை இப்போது எங்கே? நான் நம்பியிருந்ததைக் காண்பவன் யார்?

16 ਕੀ ਮੇਰੀ ਆਸ ਮੇਰੇ ਨਾਲ ਮਰ ਜਾਵੇਗੀ? ਕੀ ਇਹ ਮੇਰੇ ਨਾਲ ਮੌਤ ਦੇ ਸਥਾਨ ਤੇ ਜਾਵੇਗੀ? ਕੀ ਅਸੀਂ ਇਕੱਠੇ ਹੀ ਸੁਆਹ ਵਿੱਚ ਸਮਾਵਾਂਗੇ?”அது பாதாளத்தின் காலுக்குள் இறங்கும்; அப்போது தூளில் ஏகமாய் இளைப்பாறுவோம் என்றான்.

Tamil Bible