Job 2 - PUNJABI (Tamil)
1 ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ।பின்னொரு நாளிலே தேவபுத்திரர் கர்த்தருடைய சந்நிதியில் வந்து நின்றபோது, சாத்தானும் அவர்கள் நடுவிலே கர்த்தருடைய சந்நிதியில் வந்து நின்றான்.
2 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।”கர்த்தர் சாத்தானைப் பார்த்து: நீ எங்கேயிருந்து வருகிறாய் என்றார்; சாத்தான் கர்த்தருக்குப் பிரதியுத்தரமாக பூமியெங்கும் உலாவி அதில் சுற்றித்திரிந்து வருகிறேன் என்றான்.
3 ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।”அப்பொழுது கர்த்தர் சாத்தானை நோக்கி: நீ என் தாசனாகிய யோபின்மேல் கவனம் வைத்தாயோ? உத்தமனும், சன்மார்க்கனும், தேவனுக்குப் பயந்து பொல்லாப்புக்கு விலகுகிறவனுமான மனுஷனாகிய அவனைப்போல பூமியில் ஒருவனுமில்லை; முகாந்தரமில்லாமல் அவனை நிர்மூலமாக்கும்படி நீ என்னை ஏவினபோதிலும், அவன் இன்னும் தன் உத்தமத்திலே உறுதியாய் நிற்கிறான் என்றார்.
4 ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।சாத்தான் கர்த்தருக்குப் பிரதியுத்தரமாக; தோலுக்குப் பதிலாகத் தோலையும், தன் ஜீவனுக்குப் பதிலாகத் தனக்கு உண்டான எல்லாவற்றையும் மனுஷன் கொடுத்துவிடுவான்.
5 ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”ஆனாலும் நீர் உம்முடைய கையை நீட்டி, அவன் எலும்பையும் அவன் மாம்சத்தையும் தொடுவீரானால், அப்பொழுது அவன் உமது முகத்துக்கு எதிரே உம்மைத் தூஷிக்கானோ பாரும் என்றான்.
6 ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।”அப்பொழுது கர்த்தர் சாத்தானை நோக்கி: இதோ, அவன் உன் கையிலிருக்கிறான்; ஆகிலும் அவன் பிராணனை மாத்திரம் தப்பவிடு என்றார்.
7 ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ।அப்பொழுது சாத்தான் கர்த்தருடைய சந்நிதியைவிட்டுப் புறப்பட்டு, யோபின் உள்ளங்கால் தொடங்கி அவன் உச்சந்தலைமட்டும் கொடிய பருக்களால் அவனை வாதித்தான்.
8 ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।அவன் ஒரு ஓட்டை எடுத்து தன்னைச் சுறண்டிக்கொண்டு சாம்பலில் உட்கார்ந்தான்.
9 ਅੱਯੂਬ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।”அப்பொழுது அவன் மனைவி அவனைப் பார்த்து: நீர் இன்னும் உம்முடைய உத்தமத்தில் உறுதியாய் நிற்கிறீரோ? தேவனைத் தூஷித்து ஜீவனைவிடும் என்றாள்.
10 ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।அதற்கு அவன்: நீ பயித்தியக்காரி பேசுகிறதுபோலப் பேசுகிறாய், தேவன் கையிலே நன்மையைப் பெற்ற நாம் தீமையையும் பெறவேண்டாமோ என்றான்; இவைகள் எல்லாவற்றிலும் யோபு தன் உதடுகளினால் பாவஞ்செய்யவில்லை.
11 ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।யோபுடைய மூன்று சிநேகிதராகிய தேமானியனான எலிப்பாசும், சூகியனான பில்தாதும், நாகமாத்தியனான சோப்பாரும், யோபுக்கு நேரிட்ட தீமைகள் யாவையும் கேள்விப்பட்டபோது அவனுக்காகப் பரிதபிக்கவும், அவனுக்கு ஆறுதல்சொல்லவும் ஓருவரோடே ஒருவர் யோசனை பண்ணிக்கொண்டு, அவரவர் தங்கள் ஸ்தலங்களிலிருந்து வந்தார்கள்.
12 ਪਰ ਜਦੋਂ ਉਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਦੂਰੋ ਦੇਖਿਆ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਇਹ ਅੱਯੂਬ ਹੀ ਸੀ, ਉਹ ਇੰਨਾ ਵੱਖਰਾ ਦਿਖਾਈ ਦਿੰਦਾ ਸੀ! ਉਹ ਉੱਚੀ-ਉੱਚੀ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਉੱਤੇ ਘਟ੍ਟਾ ਪਾਉਣ ਲੱਗ ਪਏ ਇਹ ਦਰਸਾਉਣ ਲਈ ਕਿ ਉਹ ਦੁੱਖ੍ਖੀ ਤੇ ਉਦਾਸ ਸਨ।அவர்கள் தூரத்தில் வருகையில் தங்கள் கண்களை ஏறெடுத்துப் பார்த்தபோது, அவனை உருத்தெரியாமல், சத்தமிட்டு அழுது, அவரவர் தங்கள் சால்வையைக் கிழித்து, வானத்தைப் பார்த்து: தங்கள் தலைகள்மேல் புழுதியைத் தூற்றிக்கொண்டு,
13 ਫੇਰ ਤਿੰਨੇ ਦੋਸਤ ਅੱਯੂਬ ਦੇ ਕੋਲ ਸੱਤ ਦਿਨ ਤੇ ਸੱਤ ਰਾਤਾਂ ਧਰਤੀ ਤੇ ਬੈਠੇ ਰਹੇ। ਕੋਈ ਵੀ ਅੱਯੂਬ ਨਾਲ ਇੱਕ ਵੀ ਸ਼ਬਦ ਨਾ ਬੋਲਿਆ ਕਿਉਂਕਿ ਉਨ੍ਹਾਂ ਨੇ ਦੇਖ ਲਿਆ ਸੀ ਕਿ ਉਹ ਕਿੰਨਾ ਕਸ਼ਟ ਝੱਲ ਰਿਹਾ ਸੀ।வந்து, அவன் துக்கம் மகாகொடிய துக்கம் என்று கண்டு, ஒருவரும் அவனோடு ஒரு வார்த்தையையும் பேசாமல், இரவுபகல் ஏழுநாள், அவனோடுகூடத் தரையிலே உட்கார்ந்திருந்தார்கள்.
Tamil Bible