Job 23 - PUNJABI (Tamil)

1 ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:யோபு பிரதியுத்தரமாக:

2 “ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।இன்றையதினமும் என் அங்கலாய்ப்பு முரண்டுத்தனமாக எண்ணப்படுகிறது; என் தவிப்பைப்பார்க்கிலும் என் வாதை கடினமானது.

3 ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।நான் அவரை எங்கே கண்டு சந்திக்கலாம் என்பதை அறிந்தால் நலமாயிருக்கும்; அப்பொழுது நான் அவர் ஆசனத்துக்கு முன்பாக வந்துசேர்ந்து,

4 ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।என் நியாயத்தை அவருக்கு முன்பாக வரிசையாய் வைத்து காரியத்தை ரூபிக்கும் வார்த்தைகளால் என் வாயை நிரப்புவேன்.

5 ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ। ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।அவருடைய மறுமொழிகளை நான் அறிந்து, அவர் எனக்குச் சொல்வதை உணர்ந்துகொள்ளுவேன்.

6 ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।அவர் தம்முடைய மகா வல்லமையின்படியே என்னோடே வழக்காடுவாரோ? அவர் அப்படிச் செய்யாமல் என்மேல் தயை வைப்பார்.

7 ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।அங்கே சன்மார்க்கன் அவரோடே வழக்காடலாம்; அப்பொழுது என்னை நியாயந்தீர்க்கிறவரின் கைக்கு என்றைக்கும் நீங்கலாய்த் தப்புவித்துக்கொள்வேன்.

8 “ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ। ਪਰਮੇਸ਼ੁਰ ਉੱਥੇ ਨਹੀਂ ਹੈ। ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।இதோ, நான் முன்னாகப்போனாலும் அவர் இல்லை; பின்னாகப்போனாலும் அவரைக் காணேன்.

9 ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ। ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।இடதுபுறத்தில் அவர் கிரியைசெய்தும் அவரைக் காணேன்; வலதுபுறத்திலும் நான் அவரைக் காணாதபடிக்கு ஒளித்திருக்கிறார்.

10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।ஆனாலும் நான் போகும் வழியை அவர் அறிவார்; அவர் என்னைச் சோதித்தபின் நான் பொன்னாக விளங்குவேன்.

11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।என் கால்கள் அவர் அடிகளைப் பற்றிப்பிடித்தது; அவருடைய நெறியைவிட்டு நான் சாயாமல் அதைக் கைக்கொண்டேன்.

12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।அவர் உதடுகளின் கற்பனைகளை விட்டு நான் பின்வாங்குவதில்லை; அவருடைய வாயின் வார்த்தைகளை எனக்கு வேண்டிய ஆகாரத்தைப் பார்க்கிலும் அதிகமாய்க் காத்துக்கொண்டேன்.

13 “ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।அவரோவென்றால் ஒரே மனமாயிருக்கிறார்; அவரைத் திருப்பத்தக்கவர் யார்? அவருடைய சித்தத்தின்படியெல்லாம் செய்வார்.

14 ਪਰਮੇਸ਼ੁਰ ਉਹੀ ਕਰੇਗਾ, ਜੋ ਵੀ ਉਸ ਨੇ ਮੇਰੇ ਲਈ ਸੋਚਿਆ ਹੈ। ਤੇ ਉਸ ਦੀਆਂ ਮੇਰੇ ਲਈ ਕਈ ਹੋਰ ਵੀ ਯੋਜਨਾਵਾਂ ਹਨ।எனக்குக் குறித்திருக்கிறதை அவர் நிறைவேற்றுவார்; இப்படிப்பட்டவைகள் இன்னும் அநேகம் அவரிடத்தில் உண்டு.

15 ਇਹੀ ਕਾਰਣ ਹੈ ਕਿ ਮੈਂ ਪਰਮੇਸ਼ੁਰ ਕੋਲੋਂ ਡਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਸਮਝਦਾ ਹਾਂ। ਇਸੇ ਕਾਰਣ ਮੈਂ ਪਰਮੇਸ਼ੁਰ ਕੋਲੋਂ ਭੈਭੀਤ ਹਾਂ।ஆகையால் அவருக்கு முன்பாகக் கலங்குகிறேன்; நான் சிந்திக்கிறபோது, அவருக்குப் பயப்படுகிறேன்.

16 ਪਰਮੇਸ਼ੁਰ ਮੇਰੇ ਦਿਲ ਨੂੰ ਕਮਜ਼ੋਰ ਬਣਾਉਂਦਾ ਹੈ, ਤੇ ਮੇਰਾ ਹੌਂਸਲਾ ਟੁੱਟ ਜਾਂਦਾ ਹੈ। ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਭੈਭੀਤ ਕਰਦਾ ਹੈ।தேவன் என் இருதயத்தை இளக்கரிக்கப்பண்ணினார்; சர்வவல்லவர் என்னைக் கலங்கப்பண்ணினார்.

17 ਉਹ ਬੁਰੀਆਂ ਗੱਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਚਿਹਰੇ ਉੱਤੇ ਕਾਲੇ ਬੱਦਲਾਂ ਵਰਗੀਆਂ ਹਨ। ਪਰ ਉਹ ਹਨੇਰਾ ਮੈਨੂੰ ਖਾਮੋਸ਼ ਨਹੀਂ ਰੱਖੇਗਾ।அந்தகாரம் வராததற்கு முன்னே நான் சங்கரிக்கப்படாமலும், இருளை அவர் எனக்கு மறைக்காமலும்போனதினால் இப்படியிருக்கிறேன்.

Tamil Bible