Job 24 - PUNJABI (Tamil)

1 “ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸੱਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।”சர்வவல்லவருக்குக் காலங்கள் மறைக்கப்படாதிருக்க, அவரை அறிந்தவர்கள் அவர் நியமித்த நாட்களை அறியாதிருக்கிறதென்ன?

2 “ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜੱਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸੱਕਾ ਦਿੰਦੇ ਨੇ। ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ।சிலர் எல்லைக் குறிப்புகளை ஒற்றி, மந்தைகளைப் பலாத்காரமாய்ச் சாய்த்துக்கொண்டுபோய் பட்சிக்கிறார்கள்.

3 ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।தாய் தகப்பன் இல்லாதவர்களின் கழுதையை ஓட்டிக்கொண்டுபோய், விதவையின் மாட்டை ஈடாக எடுத்துக்கொள்ளுகிறார்கள்.

4 ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ। ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।தேசத்தில் சிறுமைப்பட்டவர்கள் சுகமாய் ஒளித்துக்கொள்ளத்தக்கதாக எளிமையானவர்களை வழியைவிட்டு விலக்குகிறார்கள்.

5 “ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ। ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ। ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੰਜਰ ਜ਼ਮੀਨਾਂ ਵਿੱਚ ਭਾਲਦੇ ਹਨ।இதோ, அவர்கள் காட்டுக்கழுதைகளைப்போல இரைதேட அதிகாலமே தங்கள் வேலைக்குப் புறப்படுகிறார்கள்; வனாந்தரவெளிதான் அவர்களுக்கும் அவர்கள் பிள்ளைகளுக்கும் ஆகாரம் கொடுக்கவேண்டும்.

6 ਗਰੀਬ ਲੋਕਾਂ ਨੂੰ ਖੋਤਿਆਂ ਨੂੰ ਘਾਹ ਚਾਰਦਿਆਂ ਦੇਰ ਰਾਤ ਤੀਕ ਖੇਤਾਂ ਵਿੱਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਅਮੀਰਾਂ ਦੇ ਬਾਗ਼ਾਂ ਵਿੱਚ ਅੰਗੂਰ ਤੋਂੜਦਿਆਂ ਉਨ੍ਹਾਂ ਦਾ ਕੰਮ ਕਰਨਾ ਪੈਂਦਾ ਹੈதுன்மார்க்கனுடைய வயலில் அவர்கள் அவனுக்காக அறுப்பு அறுத்து அவனுடைய திராட்சத் தோட்டத்தின் பழங்களைச் சேர்க்கிறார்கள்.

7 ਗਰੀਬ ਲੋਕਾਂ ਨੂੰ ਰਾਤ ਭਰ ਬਿਨਾ ਕਪਿੜਿਆਂ ਤੋਂ ਸੌਣਾ ਪੈਂਦਾ ਹੈ। ਉਨ੍ਹਾਂ ਕੋਲ ਸਰਦੀਆਂ ਤੋਂ ਬਚਣ ਲਈ ਕੰਬਲ ਨਹੀਂ ਹਨ।குளிரிலே போர்த்துக்கொள்ளுகிறதற்கு ஒன்றும் இல்லாததினால் வஸ்திரமில்லாமல் இராத்தங்கி,

8 ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ। ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।மலைகளிலிருந்து வரும் மழைகளிலே நனைந்து, ஒதுக்கிடமில்லாததினால் கன்மலையிலே ஒண்டிக்கொள்ளுகிறார்கள்.

9 ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ। ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ।அவர்களோ தகப்பனில்லாத பிள்ளையை முலையைவிட்டுப் பறித்து, தரித்திரன் போர்த்துக்கொண்டிருக்கிறதை அடகுவாங்குகிறார்கள்.

10 ਗਰੀਬ ਲੋਕਾਂ ਕੋਲ ਕੋਈ ਕੱਪੜੇ ਨਹੀਂ ਹਨ, ਇਸ ਲਈ ਉਹ ਨਂਗ ਧੜਂਗ ਕੰਮ ਕਰਦੇ ਨੇ। ਉਹ ਬੁਰੇ ਲੋਕਾਂ ਦੇ ਅੰਨ ਦੇ ਢੇਰ ਚੁੱਕ ਕੇ ਲੈ ਜਾਂਦੇ ਨੇ, ਪਰ ਫ਼ੇਰ ਵੀ ਉਹ ਭੁੱਖੇ ਹੀ ਰਹਿ ਜਾਂਦੇ ਨੇ।அவனை வஸ்திரமில்லாமல் நடக்கவும், பட்டினியாய் அரிக்கட்டுகளைச் சுமக்கவும்,

11 ਗਰੀਬ ਲੋਕ ਜੈਤੂਨ ਦਾ ਤੇਲ ਨਪੀੜਦੇ ਨੇ। ਉਹ ਨਪੀੜਨ ਵਾਲੇ ਅੰਗੂਰਾਂ ਉੱਤੇ ਤੁਰਦੇ ਨੇ ਪਰ ਉਨ੍ਹਾਂ ਨੂੰ ਪੀਣ ਲਈ ਕੁਝ ਵੀ ਨਹੀਂ ਮਿਲਦਾ।தங்கள் மதில்களுக்குள்ளே செக்காட்டவும், தாகத்தவனமாய் ஆலையாட்டவும் பண்ணுகிறார்கள்.

12 ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।ஊரில் மனுஷர் தவிக்கிறார்கள், குற்றுயிராய்க் கிடக்கிறவர்களின் ஆத்துமா கூப்பிடுகிறது; என்றாலும் தேவன் அதற்குக் குற்றமாக அவர்கள்மேல் சுமத்துகிறதில்லை.

13 “ਕੁਝ ਲੋਕ ਰੌਸ਼ਨੀ ਦੇ ਖਿਲਾਫ਼ ਵਿਦਰੋਹ ਕਰਦੇ ਨੇ। ਉਹ ਪਰਮੇਸ਼ੁਰ ਦੀ ਰਜ਼ਾ ਨੂੰ ਨਹੀਂ ਜਾਣਦੇ। ਉਹ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਨਹੀਂ ਜਿਉਂਦੇ।அவர்கள் வெளிச்சத்துக்கு விரோதமாய் நடக்கிறவர்களின் கூட்டத்தார்; அவர்கள் அவருடைய வழிகளை அறியாமலும், அவருடைய பாதைகளில் தரிசிக்காமலும் இருக்கிறார்கள்.

14 ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ। ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ।கொலைபாதகன் பொழுது விடிகிறபோது எழுந்து சிறுமையும் எளிமையுமானவனைக் கொன்று, இராக்காலத்திலே திருடனைப்போல் திரிகிறான்.

15 ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, ‘ਮੈਨੂੰ ਕੋਈ ਨਹੀਂ ਦੇਖੇਗਾ।’ ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢੱਕ ਲੈਂਦਾ ਹੈ।விபசாரனுடைய கண் மாலைமயங்குகிற வேளைக்குக் காத்திருந்து, என்னை ஒரு கணம் காணமாட்டாதென்று முகத்தை மூடிக்கொள்ளுகிறான்.

16 ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਆ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ।அவர்கள் பகலில் அடையாளம் பார்த்த வீடுகளை இருட்டிலே கன்னமிடுகிறார்கள்; அவர்கள் வெளிச்சத்தை அறியார்கள்.

17 ਉਨ੍ਹਾਂ ਬੁਰੇ ਬੰਦਿਆਂ ਲਈ ਸਭ ਤੋਂ ਹਨੇਰੀ ਰਾਤ ਸਵੇਰ ਵਰਗੀ ਹੁੰਦੀ ਹੈ। ਹਾਂ, ਉਹ ਉਸ ਮਾਰੂ ਹਨੇਰੇ ਦੀ ਭਿਆਨਕਤਾ ਨੂੰ ਚੰਗੀ ਤਰ੍ਹਾਂ ਜਾਣਦੇ ਨੇ।விடியுங்காலமும் அவர்களுக்கு மரண இருள்போல இருக்கிறது; அப்படிப்பட்டவன் மரண இருளின் பயங்கரத்தோடு பழகியிருக்கிறான்.

18 “ਪਰ ਬੁਰੇ ਬੰਦੇ ਰੁਢ਼ ਜਾਂਦੇ ਨੇ ਜਿਵੇਂ ਹੜ੍ਹ ਅੰਦਰ ਚੀਜ਼ਾਂ ਰੁਢ਼ ਜਾਂਦੀਆਂ ਨੇ। ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਸਰਾਪੀ ਹੁੰਦੀ ਹੈ ਉਹ ਆਪਣੇ ਖੇਤਾਂ ਵਿੱਚੋਂ ਅੰਗੂਰ ਇਕੱਠੇ ਨਹੀਂ ਕਰ ਸੱਕਦੇ।நீரோட்டத்தைப்போல் தீவிரமாய்ப் போவான்; தேசத்தில் அவன் பங்கு சபிக்கப்பட்டுப் போகிறதினால் அவன் திராட்சத்தோட்டங்களின் வழியை இனிக் காண்பதில்லை.

19 ਗਰਮ ਖੁਸ਼ਕ ਮੌਸਮ ਉਨ੍ਹਾਂ ਦਾ ਪਾਣੀ ਖੋਹ ਲੈਂਦਾ ਹੈ ਜਿਹੜਾ ਬਰਫ਼ ਵਿੱਚੋਂ ਨਿਕਲਦਾ ਹੈ। ਇਸੇ ਤਰ੍ਹਾਂ ਹੀ, ਕਬਰ ਉਨ੍ਹਾਂ ਨੂੰ ਖਾ ਜਾਂਦੀ ਹੈ ਜਿਹੜੇ ਪਾਪ ਕਰਦੇ ਹਨ।வறட்சியும் உஷ்ணமும் உறைந்த மழையைப் பட்சிக்கும்; அப்படியே பாதாளமானது பாவிகளைப் பட்சிக்கும்.

20 ਬੁਰਾ ਬੰਦਾ ਮਰ ਜਾਵੇਗਾ ਤੇ ਉਸਦੀ ਮਾਂ ਵੀ ਉਸ ਨੂੰ ਭੁੱਲ ਜਾਵੇਗੀ। ਉਸ ਦੇ ਸ਼ਰੀਰ ਨੂੰ ਖਾਣ ਵਾਲਾ ਕੀੜਾ ਉਸਦਾ ਪ੍ਰੇਮੀ ਹੋਵੇਗਾ। ਲੋਕ ਉਸ ਨੂੰ ਯਾਦ ਨਹੀਂ ਕਰਨਗੇ। ਉਹ ਬੰਦਾ ਗਲੀ ਹੋਈ ਲਠ੍ਠ ਵਾਂਗ ਟੁੱਟ ਜਾਵੇਗਾ।அவனைப் பெற்ற கர்ப்பம் அவனை மறக்கும்; புழு திருப்திகரமாய் அவனைத் தின்னும்; அவன் அப்புறம் நினைக்கப்படுவதில்லை; அக்கிரமமானது பட்டமரத்தைப்போல முறிந்துவிழும்.

21 ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।பிள்ளைபெறாத மலடியின் ஆஸ்தியைப் பட்சித்துவிட்டு, விதவைக்கு நன்மை செய்யாதேபோகிறான்.

22 ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ। ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸੱਕਦੇ।தன் பலத்தினாலே வல்லவர்களைத் தன் பாரிசமாக்குகிறான்; அவன் எழும்புகிறபோது ஒருவனுக்கும் பிராணனைப்பற்றி நிச்சயமில்லை.

23 ਹੋ ਸੱਕਦਾ ਉਹ ਉਨ੍ਹਾਂ ਨੂੰ ਸੁਰੱਖਿਅਤ ਅਤੇ ਬਚਾਉ ਦੇ ਦੇਵੇ। ਹੋ ਸੱਕਦਾ ਉਹ ਉਨ੍ਹਾਂ ਦੀ ਨਿਗਰਾਨੀ ਕਰੇ।தேவன் அவனுக்குச் சுகவாழ்வைக் கட்டளையிட்டால், அதின்மேல் உறுதியாய் நம்பிக்கை வைக்கிறான்; ஆனாலும் அவருடைய கண்கள் அப்படிப்பட்டவர்களின் வழிகளுக்கு விரோதமாயிருக்கிறது.

24 ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।அவர்கள் கொஞ்சக்காலம் உயர்ந்திருந்து காணாமற்போய், தாழ்த்தப்பட்டு மற்ற எல்லாரைப்போலும் அடக்கப்படுகிறார்கள்; கதிர்களின் நுனியைப்போல அறுக்கப்படுகிறார்கள்.

25 “ਮੈਂ ਕਸਮ ਖਾਕੇ ਆਖਦਾ ਹਾਂ ਕਿ ਇਹ ਗੱਲਾਂ ਠੀਕ ਨੇ। ਕੌਣ ਸਾਬਤ ਕਰ ਸੱਕਦਾ ਹੈ ਕਿ ਮੈਂ ਝੂਠ ਬੋਲਿਆ ਹੈ? ਕੌਣ ਦਰਸਾ ਸੱਕਦਾ ਹੈ ਕਿ ਮੈਂ ਗ਼ਲਤ ਹਾਂ?”அப்படியில்லையென்று என்னைப் பொய்யனாக்கி என் வார்த்தைகளை வியர்த்தமாக்கத்தக்கவன் யார் என்றான்.

Tamil Bible