Job 27 - PUNJABI (Tamil)

1 ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,யோபு பின்னும் தன் பிரசங்க வாக்கியத்தைத் தொடர்ந்து சொன்னது:

2 “ਸੱਚਮੁੱਚ ਹੀ ਪਰਮੇਸ਼ੁਰ ਜਿਉਂਦਾ ਹੈ। ਅਤੇ ਜਿਵੇਂ ਸੱਚਮੁੱਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁੱਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।என் சுவாசம் என்னிலும், தேவன் தந்த ஆவி என் நாசியிலும் இருக்குமட்டும்,

3 ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।என் உதடுகள் தீமையைச் சொல்வதுமில்லை; என் நாக்கு கபடம் பேசுவதுமில்லையென்று,

4 ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।என் நியாயத்தைத் தள்ளிவிடுகிற தேவனும் என் ஆத்துமாவைக் கசப்பாக்குகிற சர்வவல்லவருமானவருடைய ஜீவனைக்கொண்டு சொல்லுகிறேன்.

5 ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।நீங்கள் பேசுகிறது நீதியென்று நான் ஒத்துக்கொள்வது எனக்குத் தூரமாயிருப்பதாக; என் ஆவி பிரியுமட்டும் என் உத்தமத்தை என்னைவிட்டு விலக்கேன்.

6 ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ। ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ। ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।என் நீதியைக் கெட்டியாய்ப் பிடித்திருக்கிறேன்; அதை நான் விட்டுவிடேன், நான் உயிரோடிருக்குமளவும் என் இருதயம் என்னை நிந்திக்காது.

7 ਲੋਕ ਮੇਰੇ ਵਿਰੁੱਧ ਖਲੋ ਗਏ ਹਨ। ਮੈਨੂੰ ਉਮੀਦ ਹੈ ਕਿ ਮੇਰੇ ਦੁਸ਼ਮਣਾਂ ਨੂੰ ਦੰਡ ਮਿਲੇਗਾ ਜਿਵੇਂ ਬੁਰੇ ਲੋਕਾਂ ਨੂੰ ਦੰਡ ਮਿਲਣਾ ਚਾਹੀਦਾ ਹੈ।என் பகைஞன் ஆகாதவனைப்போலும், எனக்கு விரோதமாய் எழும்புகிறவன் அக்கிரமக்காரனைப்போலும் இருப்பானாக.

8 ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।மாயக்காரன் பொருளைத் தேடி வைத்திருந்தாலும், தேவன் அவன் ஆத்துமாவை எடுத்துக்கொள்ளும்போது, அவன் நம்பிக்கை என்ன?

9 ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ। ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।ஆபத்து அவன்மேல் வரும்போது, தேவன் அவன் கூப்பிடுதலைக் கேட்பாரோ?

10 ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।அவன் சர்வவல்லவர்மேல் மனமகிழ்ச்சியாயிருப்பானோ? அவன் எப்பொழுதும் தேவனைத் தொழுதுகொண்டிருப்பானோ?

11 “ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿੱਖਿਆ ਦ੍ਦੇਵਾਂਗਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।தேவனுடைய கரத்தின் கிரியையைக் குறித்து உங்களுக்கு உபதேசிப்பேன்; சர்வல்லவரிடத்தில் இருக்கிறதை நான் மறைக்கமாட்டேன்.

12 ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ। ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।இதோ, நீங்கள் எல்லாரும் அதைக் கண்டிருந்தும், நீங்கள் இத்தனை வீண் எண்ணங்கொண்டிருக்கிறது என்ன?

13 “ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।பொல்லாத மனுஷனுக்கு தேவனிடத்திலிருந்து வருகிற பங்கும், கொடூரக்காரர் சர்வவல்லவரால் அடைகிற சுதந்தரமும் என்னவெனில்,

14 ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸੱਕਦਾ ਹੈ। ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ। ਬੁਰੇ ਬੰਦੇ ਦੇ ਬੱਚਿਆਂ ਕੱੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ।அவனுடைய குமாரர் பெருகினால் பட்டயத்துக்கு இரையாவார்கள்; அவன் கர்ப்பப்பிறப்புகள் ஆகாரத்தில் திருப்தியாவதில்லை.

15 ਉਸ ਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।அவனுக்கு மீதியானவர்கள் செத்து புதைக்கப்படுவார்கள்; அவனுடைய விதவைகள் புலம்புவதில்லை.

16 ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸੱਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸੱਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।அவன் புழுதியைப் போலப் பணத்தைக் குவித்துக்கொண்டாலும், மண்ணைப்போல வஸ்திரங்களைச் சவதரித்தாலும்,

17 ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ। ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।அவன் சவதரித்ததை நீதிமான் உடுத்திக்கொண்டு, குற்றமில்லாதவன் அவன் பணத்தைப் பகிர்ந்துகொள்ளுவான்.

18 ਹੋ ਸੱਕਦਾ ਕਿ ਬਦ ਆਦਮੀ ਆਪਣਾ ਮਕਾਨ ਬਣਾ ਲਵੇ, ਪਰ ਇਹ ਬਹੁਤੀ ਦੇਰ ਤੱਕ ਨਹੀਂ ਰਹੇਗਾ। ਇਹ ਮਕੱੜੀ ਦੇ ਜਾਲੇ ਵਰਗਾ ਜਾਂ ਚੌਁਕੀਦਾਰ ਦੇ ਤੰਬੂ ਵਰਗਾ ਹੋਵੇਗਾ।அவனுடைய வீடு பொட்டுப்பூச்சி கட்டின வீட்டைப்போலும், காவல்காக்கிறவன் போட்ட குடிசையைப்போலுமாகும்.

19 ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।அவன் ஐசுவரியவானாய்த் தூங்கிக் கிடந்து, ஒன்றும் பறிகொடாதேபோனாலும், அவன் தன் கண்களைத் திறக்கும்போது ஒன்றுமில்லாதிருக்கும்.

20 ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।வெள்ளத்தைப்போல திகில்கள் அவனை வாரிக்கொண்டுபோகும்; இராக்காலத்தில் பெருங்காற்று அவனை அடித்துக்கொண்டுபோகும்.

21 ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ। ਤੂਫ਼ਾਨ ਉਸ ਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ।கொண்டல்காற்று அவனைத் தூரமாக்கிக்கொண்டுபோக, அவன் போய்விடுவான்; அது அவனை அவன் ஸ்தலத்திலிருந்து தள்ளிக்கொண்டுபோகும்.

22 ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ। ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।அவர் இவைகளை அவன்மேல் வரப்பண்ண அவனைத் தப்பவிடாதிருப்பார்; அவருடைய கைக்குத் தப்பியோடப் பார்ப்பான்.

23 ਝੱਖੜ ਆਪਣੇ ਹੱਥਾਂ ਨਾਲ ਬਦ ਬੰਦੇ ਉੱਤੇ ਤਾਲੀ ਮਾਰੇਗਾ। ਇਹ ਉਸ ਉੱਤੇ ਸੀਟੀ ਮਾਰੇਗਾ ਜਦੋਂ ਉਹ ਆਪਣੇ ਘਰੋ ਭੱਜੇਗਾ।ஜனங்கள் அவனைப் பார்த்துக் கைகொட்டி, அவனை அவன் ஸ்தலத்தைவிட்டு வெருட்டிவிடுவார்கள்.

Tamil Bible