Job 3 - PUNJABI (Tamil)

1 ਅੱਯੂਬ ਆਪਣੇ ਜਨਮ ਦਿਹਾੜੇ ਨੂੰ ਸਰਾਪਦਾ ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।அதற்குப்பின்பு யோபு தன் வாயைத் திறந்து, தான் பிறந்த நாளைச் சபித்து,

2 ਉਸ ਨੇ ਆਖਿਆ:வசனித்துச் சொன்னது என்னவென்றால்:

3 “ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ। ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।நான் பிறந்தநாளும் ஒரு ஆண்பிள்ளை உற்பத்தியாயிற்றென்று சொல்லப்பட்ட ராத்திரியும் அழிவதாக.

4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ। ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ। ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।அந்த நாள் அந்தகாரப்படுவதாக; தேவன் உயரத்திலிருந்து அதை விசாரியாமலும், ஒளி அதின்மேல் பிரகாசியாமலும்,

5 ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ। ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ। ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।அந்தகாரமும் மகா இருளும் அதைக் கறைப்படுத்தி, மப்பு அதைமூடி, மந்தாரநாளின் பயங்கரங்கள் அதை அருக்களிப்பாக்குவதாக.

6 ਉਹ ਰਾਤ ਹਨੇਰੇ ਵਿੱਚ ਛੁਪੀ ਰਹੇ। ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ। ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ।அந்த ராத்திரியை அந்தகாரம் பிடிப்பதாக; வருஷத்தின் நாட்களில் அது சந்தோஷப்படுகிற நாளாயிராமலும் மாதங்களின் கணக்கிலே அது வராமலும் போவதாக.

7 ਉਸ ਰਾਤ ਨੂੰ ਕੁਝ ਵੀ ਪੈਦਾ ਨਾ ਕਰਨ ਦਿਉ ਉਸ ਰਾਤ ਨੂੰ ਕੋਈ ਵੀ ਖੁਸ਼ੀ ਦੀ ਕਿਲਕਾਰੀ ਨਾ ਸੁਣੇ।அந்த ராத்திரி தனிமையாயிருப்பதாக; அதிலே கெம்பீரசத்தம் இல்லாமற்போவதாக.

8 ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ। ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।நாளைச் சபிக்கிறவர்களும், லிவியாதானை எழும்பப்பண்ணத்தக்கவர்களும், அதைச் சபிப்பார்களாக.

9 ਉਸ ਦਿਨ ਦੇ ਪ੍ਰਭਾਤ ਦੇ ਤਾਰੇ ਨੂੰ ਹਨੇਰਾ ਹੋਣ ਦਿਉ, ਉਸ ਰਾਤ ਨੂੰ ਸਵੇਰ ਦਾ ਇੰਤਜ਼ਾਰ ਕਰਨ ਦਿਉ, ਪਰ ਉਹ ਰੋਸ਼ਨੀ ਕਦੇ ਨਾ ਆਵੇ। ਇਸ ਨੂੰ ਸੂਰਜ ਦੀਆਂ ਪਹਿਲੀਆਂ ਕਿਰਣਾਂ ਨਾ ਦੇਖਣ ਦੇਵੋ।அதின் அஸ்தமனகாலத்தில் தோன்றிய நட்சத்திரங்கள் இருண்டு, அது எதிர்பார்த்திருந்த வெளிச்சம் உண்டாகமலும், விடியற்காலத்து வெளுப்பை அது காணாமலும் இருப்பதாக.

10 ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ। ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।நான் இருந்த கர்ப்பத்தின் வாசலை அது அடைக்காமலும், என் கண்கள் காண்கிற வருத்தத்தை மறைத்துவிடாமலும் இருந்ததே.

11 ਮੈਂ ਉਦੋਂ ਹੀ ਕਿਉਂ ਨਾ ਮਰ ਗਿਆ, ਜਦੋਂ ਮੈਂ ਜੰਮਿਆ ਸਾਂ? ਮੈਂ ਜਨਮ ਸਮੇਂ ਹੀ ਕਿਉਂ ਨਾ ਮਰਿਆ?நான் கர்ப்பத்தில்தானே அழியாமலும், கர்ப்பத்திலிருந்து புறப்படுகிறபோதே சாகாமலும் போனதென்ன?

12 ਮੈਨੂੰ ਮੇਰੀ ਮਾਂ ਨੇ ਆਪਣੀ ਗੋਦੀ ਵਿੱਚ ਕਿਉਂ ਚੁੱਕਿਆ? ਮ੍ਮੈਨੂੰ ਮੇਰੀ ਮਾਂ ਦੀਆਂ ਦੁੱਧੀਆਂ ਨੇ ਦੁੱਧ ਕਿਉਂ ਚਂੁਘਾਇਆ?என்னை ஏந்திக்கொள்ள மடியும், நான் பாலுண்ண ஸ்தனங்களும் உண்டாயிருந்ததென்ன?

13 ਜੇ ਮੈਂ ਮਰ ਗਿਆ ਹੁੰਦਾ, ਜਦੋਂ ਮੈਂ ਜੰਮਿਆ ਸਾਂ, ਮੈਂ ਹੁਣ ਸ਼ਾਂਤ ਹੁੰਦਾ। ਕਾਸ਼ ਕਿ ਮੈਂ ਆਰਾਮ ਨਾਲ ਸੁੱਤਾ ਪਿਆ ਹੁੰਦਾ।அப்படியில்லாதிருந்தால், அசையாமல் கிடந்து அமர்ந்திருந்து,

14 ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।பாழ்நிலங்களில் தங்களுக்கு மாளிகையைக்கட்டின பூமியின் ராஜாக்களோடும் மந்திரிமார்களோடும்,

15 ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।அல்லது, பொன்னை உடையவர்களோடும், தங்கள் வீடுகளை வெள்ளியினால் நிரப்பினவர்களுமான பிரபுக்களோடுங்கூட நான் இப்பொழுது தூங்கி இளைப்பாறுவேனே.

16 ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ? ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।அல்லது, வெளிப்படாத முதிராப்பிண்டம்போலவும் வெளிச்சத்தைக்காணாத சிசுக்கள் போலவும் இருப்பேனே.

17 ਬੁਰੇ ਆਦਮੀ ਮੁਸੀਬਤਾਂ ਖੜੀਆਂ ਕਰਨ ਤੋਂ ਹਟ ਜਾਂਦੇ ਨੇ ਜਦੋਂ ਉਹ ਕਬਰ ਵਿੱਚ ਹੁੰਦੇ ਨੇ। ਤੇ ਉਨ੍ਹਾਂ ਲੋਕਾਂ ਨੂੰ, ਜਿਹੜੇ ਬਕੱ ਜਾਂਦੇ ਨੇ ਕਬਰ ਵਿੱਚ ਆਰਾਮ ਮਿਲਦਾ ਹੈ।துன்மார்க்கருடைய தொந்தரவு அங்கே ஓய்ந்திருக்கிறது; பெலனற்று விடாய்த்துப்போனவர்கள் அங்கே இளைப்பாறுகிறார்கள்.

18 ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ; ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।கட்டுண்டிருந்தவர்கள் அங்கே ஏகமாக அமைந்திருக்கிறார்கள்; ஒடுக்குகிறவனுடைய சத்தம் அங்கே கேட்கப்படுகிறதில்லை.

19 ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ। ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।சிறியவனும் பெரியவனும் அங்கே சரியாயிருக்கிறார்கள்; அடிமை தன் எஜமானுக்கு நீங்கலாயிருக்கிறான்.

20 “ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?மரணத்துக்கு ஆசையாய்க் காத்திருந்து, புதையலைத் தேடுகிறதுபோல அதைத் தேடியும் அடையாமற்போகிறவர்களும்,

21 ਉਹ ਆਦਮੀ ਮਰਨਾ ਚਾਹੁੰਦਾ ਹੈ ਪਰ ਮੌਤ ਨਹੀਂ ਆਉਂਦੀ। ਉਹ ਉਦਾਸ ਬੰਦਾ ਮੌਤ ਦੀ ਤਲਾਸ਼ ਛੁੱਪੇ ਹੋਏ ਖਜ਼ਾਨੇ ਨਾਲੋਂ ਵੀ ਵੱਧੇਰੇ ਕਰਦਾ ਹੈ।பிரேதக்குழியைக் கண்டுபிடித்ததினால் மிகவும் களிகூர்ந்து,

22 ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ। ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।அதற்காகச் சந்தோஷப்படுகிற நிர்ப்பாக்கியருமாகிய இவர்களுக்கு வெளிச்சமும், மனச்சஞ்சலமுள்ள இவர்களுக்கு ஜீவனும் கொடுக்கப்படுகிறதினால் பலன் என்ன?

23 ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।தன் வழியைக் காணக் கூடாதபடிக்கு, தேவனால் வளைந்துகொள்ளப்பட்டவனுக்கு வெளிச்சத்தினால் பலன் என்ன?

24 ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।என் போஜனத்துக்கு முன்னே எனக்குப் பெருமூச்சு உண்டாகிறது; என் கதறுதல் வெள்ளம்போல புரண்டுபோகிறது.

25 ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ। ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।நான் பயந்த காரியம் எனக்குநேரிட்டது; நான் அஞ்சினது எனக்கு வந்தது.

26 ਮੈਂ ਸ਼ਾਂਤ ਨਹੀਂ ਹੋ ਸੱਕਦਾ। ਮੈਂ ਸਹਿਜ ਨਹੀਂ ਹੋ ਸੱਕਦਾ। ਮੈਂ ਆਰਾਮ ਨਹੀਂ ਕਰ ਸੱਕਦਾ, ਮੈਂ ਬਹੁਤ ਹੀ ਉਪਰਾਮ ਹਾਂ।”எனக்குச் சுகமுமில்லை, இளைப்பாறுதலுமில்லை, அமைதலுமில்லை; எனக்குத் தத்தளிப்பே நேரிட்டது.

Tamil Bible