Job 33 - PUNJABI (Tamil)

1 “ਹੁਣ ਅੱਯੂਬ ਮੇਰੀ ਗੱਲ ਸੁਣ। ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।யோபே, என் நியாயங்களைக்கேளும்; என் வார்த்தைகளுக்கெல்லாம் செவிகொடும்.

2 ਮੈਂ ਬੋਲਣ ਲਈ ਤਿਆਰ ਹਾਂ।இதோ, என் வாயை இப்போது திறந்தேன், என் வாயிலிருக்கிற என் நாவானது பேசும்.

3 ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ। ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ।என் வார்த்தைகள் என் இருதயத்தின் உண்மைக்கு ஒத்திருக்கும்; நான் அறிந்ததை என் உதடுகள் சுத்தமாய் வசனிக்கும்.

4 ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।தேவனுடைய ஆவியானவர் என்னை உண்டாக்கினார்; சர்வவல்லவருடைய சுவாசம் எனக்கு உயிர்கொடுத்தது.

5 ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ। ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।உம்மாலே கூடுமானால் எனக்கு மறுமொழி கொடும்; நீர் ஆயத்தப்பட்டு எனக்கு எதிராக நில்லும்.

6 ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ। ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।இதோ, உம்மைப்போல நானும் தேவனால் உண்டானவன்; நானும் மண்ணினால் உருவாக்கப்பட்டவன்.

7 ਅੱਯੂਬ ਮੈਥੋਂ ਡਰ ਨਾ। ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।இதோ, நீர் எனக்குப் பயப்பட்டுக்கலங்கத் தேவையில்லை; என் கை உம்மேல் பாரமாயிருக்கமாட்டாது.

8 “ਪਰ ਅੱਯੂਬ ਜੋ ਤੂੰ ਆਖਿਆ ਹੈ, ਮੈਂ ਸੁਣਿਆ ਹੈ।நான் காதாரக் கேட்க நீர் சொன்னதும், எனக்குக் கேள்வியான உம்முடைய வார்த்தைகளின் சத்தமும் என்னவென்றால்:

9 ਤੂੰ ਆਖਿਆ: ‘ਮੈਂ ਸ਼ੁੱਧ ਹਾਂ। ਮੈਂ ਬੇਗੁਨਾਹ ਹਾਂ। ਮੈਂ ਕੋਈ ਗਲਤੀ ਨਹੀਂ ਕੀਤੀ। ਮੈਂ ਦੋਸ਼ੀ ਨਹੀਂ ਹਾਂ।நான் மீறுதல் இல்லாத சுத்தன், நான் குற்றமற்றவன், என்னில் அக்கிரமமில்லை.

10 ਮੈਂ ਕੁਝ ਵੀ ਗਲਤ ਨਹੀਂ ਕੀਤਾ ਪਰ ਪਰਮੇਸ਼ੁਰ ਮੇਰੇ ਖਿਲਾਫ ਹੈ। ਪਰਮੇਸ਼ੁਰ ਨੇ ਮੇਰੇ ਨਾਲ ਦੁਸ਼ਮਣ ਵਰਗਾ ਵਰਤਾਉ ਕੀਤਾ ਹੈ।’இதோ, என்னில் அவர் குற்றம்பிடிக்கப் பார்க்கிறார், என்னைத் தமக்குச் சத்துருவாக எண்ணிக்கொள்ளுகிறார்.

11 ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ। ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।அவர் என் கால்களைத் தொழுவிலே மாட்டி, என் நடைகளையெல்லாம் காவல்படுத்துகிறார் என்று சொன்னீர்.

12 “ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ। ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ। ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।இதிலே நீர் நீதியுள்ளவர் அல்லவென்று உமக்குப் பிரதியுத்தரமாகச் சொல்லுகிறேன்; மனுஷனைப் பார்க்கிலும் தேவன் பெரியவராயிருக்கிறார்.

13 ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ। ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।அவர் தம்முடைய செயல்களெல்லாவற்றையுங்குறித்துக் காரணம் சொல்லவில்லையென்று நீர் அவரோடே ஏன் வழக்காடுகிறீர்?

14 ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ। ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।தேவன் ஒருவிசை சொல்லியிருக்கிற காரியத்தை இரண்டாம்விசை பார்த்துத் திருத்துகிறவரல்லவே.

15 ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।கனநித்திரை மனுஷர் மேல் இறங்கி, அவர்கள் படுக்கையின்மேல் அயர்ந்திருக்கையில்,

17 ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ, ਤੇ ਗੁਮਾਨ ਕਰਨੋ ਹਟ ਜਾਣ।மனுஷன் தன்னுடைய செய்கையைவிட்டு நீங்கவும், மனுஷருடைய பெருமை அடங்கவும் செய்கிறார்.

18 ਪਰਮੇਸ਼ੁਰ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੌਤ ਦੇ ਸਥਾਨ ਤੇ ਜਾਣ ਤੋਂ ਬਚਾ ਸੱਕੇ। ਪਰਮੇਸ਼ੁਰ ਆਦਮੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅਜਿਹਾ ਕਰਦਾ ਹੈ।இவ்விதமாய் அவன் ஆத்துமாவைப் படுகுழிக்கும், அவன் ஜீவனைப் பட்டய வெட்டுக்கும் தப்புவிக்கிறார்.

19 “ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।அவன் தன் படுக்கையிலே வாதையினாலும், தன் சகல எலும்புகளிலும் அகோரமான நோவினாலும் தண்டிக்கப்படுகிறான்.

20 ਫੇਰ ਉਹ ਬੰਦਾ ਭੋਜਨ ਵੀ ਨਹੀਂ ਕਰ ਸੱਕਦਾ। ਉਹ ਬੰਦਾ ਇੰਨਾ ਦੁੱਖੀ ਹੁੰਦਾ ਹੈ ਕਿ ਉਹ ਸਭ ਤੋਂ ਚੰਗੇ ਭੋਜਨ ਨੂੰ ਵੀ ਨਫਰਤ ਕਰਦਾ ਹੈ।அவன் ஜீவன் அப்பத்தையும், அவன் ஆத்துமா ருசிகரமாக போஜனத்தையும் அரோசிக்கும்.

21 ਉਸਦਾ ਸਰੀਰ ਖਰਾਬ ਹੋ ਜਾਂਦਾ ਹੈ ਜਦ ਤੱਕ ਕਿ ਉਹ ਬਹੁਤ ਪਤਲਾ ਨਾ ਹੋ ਜਾਵੇ ਅਤੇ ਉਸ ਦੀਆਂ ਸਾਰੀਆਂ ਹੱਡੀਆਂ ਬਾਹਰ ਨਹੀਂ ਨਿਕਲ ਆਉਂਦੀਆਂ।அவன் மாம்சம் காணப்படாதபடிக்கு அழிந்து, மூடப்பட்டிருந்த அவன் எலும்புகள் வெளிப்படுகிறது.

22 ਉਹ ਬੰਦਾ ਮੌਤ ਦੇ ਸਥਾਨ ਦੇ ਨੇੜੇ ਹੁੰਦਾ ਹੈ ਤੇ ਉਸਦਾ ਜੀਵਨ ਖਤਮ ਹੋਣ ਵਾਲਾ ਹੁੰਦਾ ਹੈ।அவன் ஆத்துமா பாதாளத்துக்கும், அவன் பிராணன் சாவுக்கும் சமீபிக்கிறது.

23 ਪਰਮੇਸ਼ੁਰ ਦੇ ਹਜ਼ਾਰਾਂ ਦੂਤ ਨੇ। ਹੋ ਸੱਕਦਾ ਹੈ ਉਨ੍ਹਾਂ ਵਿੱਚੋਂ ਕੋਈ ਦੂਤ ਉਸ ਬੰਦੇ ਦੀ ਨਿਗਰਾਨੀ ਕਰ ਰਿਹਾ ਹੋਵੇ। ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਦੇ ਪੱਖ ਵਿੱਚ ਬੋਲੇ ਤੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਦੱਸੇ ਜੋ ਉਸ ਨੇ ਕੀਤੀਆਂ।ஆயிரத்தில் ஒருவராகிய சாமாசிபண்ணுகிற தூதனானவர் மனுஷனுக்குத் தம்முடைய நிதானத்தை அறிவிக்கும்படிக்கு, அவனுக்கு அநுசாரியாயிருந்தாரேயாகில்,

24 ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ ‘ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ। ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।’அவர் அவனுக்கு இரங்கி, அவன் படுகுழியில் இறங்காதபடிக்கு: நீர் அவனை இரட்சியும்; மீட்கும் பொருளை நான் கண்டுபிடித்தேன் என்பார்.

25 ਤਾਂ ਉਸ ਬੰਦੇ ਦਾ ਸਰੀਰ ਮੁੜਕੇ ਜਵਾਨ ਤੇ ਨਰੋਆ ਹੋ ਜਾਵੇਗਾ। ਉਹ ਬੰਦਾ ਉਹੋ ਜਿਹਾ ਹੀ ਬਣ ਜਾਵੇਗਾ ਜਿਹੋ ਜਿਹਾ ਉਹ ਜਵਾਨੀ ਵੇਲੇ ਸੀ।அப்பொழுது அவன் மாம்சம் வாலிபத்தில் இருந்ததைப்பார்க்கிலும் ஆரோக்கியமடையும்; தன் வாலவயது நாட்களுக்குத் திரும்புவான்.

26 ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ, ਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ। ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ। ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ।அவன் தேவனை நோக்கி விண்ணப்பம் பண்ணும்போது, அவன் அவருடைய சமுகத்தை கெம்பீரத்தோடே பார்க்கும்படி அவர் அவன்மேல் பிரியமாகி, அந்த மனுஷனுக்கு அவனுடைய நீதியின் பலனைக் கொடுப்பார்.

27 ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ। ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ। ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।அவன் மனுஷரை நோக்கிப்பார்த்து; நான் பாவஞ்செய்து செம்மையானதைப் புரட்டினேன், அது எனக்குப் பிரயோஜனமாயிருக்கவில்லை.

28 ਪਰਮੇਸ਼ੁਰ ਨੇ ਮੇਰੇ ਆਤਮੇ ਨੂੰ ਕਬਰ ਵਿੱਚ ਜਾਣ ਤੋਂ ਬਚਾ ਲਿਆ। ਹੁਣ ਮੈਂ ਆਪਣਾ ਜੀਵਨ ਜਿਉਂ ਸੱਕਦਾ ਹਾਂ।’என் ஆத்துமா படுகுழியிலில் இறங்காதபடி, அவர் அதை இரட்சிப்பார்; ஆகையால் என் பிராணன் வெளிச்சத்தைக் காணும் என்று சொல்லுவான்.

29 “ਪਰਮੇਸ਼ੁਰ ਇਹ ਸਾਰੀਆਂ ਗੱਲਾਂ ਉਸ ਬੰਦੇ ਲਈ ਬਾਰ-ਬਾਰ ਉਹ ਗੱਲਾਂ ਕਰਦਾ ਹੈ।”இதோ, தேவன் மனுஷனுடைய ஆத்துமாவைப் படுகுழிக்கு விலக்குகிறதற்கும், அவனை ஜீவனுள்ளோரின் வெளிச்சத்திலே பிரகாசிப்பிக்கிறதற்கும்,

30 ਉਸ ਬੰਦੇ ਨੂੰ ਚਿਤਾਵਨੀ ਦੇਣ ਲਈ ਅਤੇ ਉਸ ਦੀ ਰੂਹ ਨੂੰ ਮੌਤ ਦੇ ਸਥਾਨ ਤੋਂ ਬਚਾਉਣ ਲਈ ਕਰਦਾ ਹੈ ਤਾਂ ਜੋ ਉਹ ਜੀਵਨ ਨੂੰ ਮਾਣ ਸੱਕੇ।அவர் இவைகளையெல்லாம் அவனிடத்தில் பலமுறை நடப்பிக்கிறார்.

31 “ਅੱਯੂਬ ਮੇਰੇ ਵੱਲ ਧਿਆਨ ਦੇ। ਮੈਨੂੰ ਧਿਆਨ ਨਾਲ ਸੁਣ। ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।யோபே, நீர் கவனித்து என் சொல்லைக் கேளும்; நான் பேசப்போகிறேன், நீர் மவுனமாயிரும்.

32 ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ। ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।சொல்லத்தக்க நியாயங்கள் இருந்ததேயானால், எனக்கு மறுஉத்தரவு கொடும்; நீர் பேசும், உம்மை நீதிமானாகத் தீர்க்க எனக்கு ஆசையுண்டு.

33 ਪਰ ਅੱਯੂਬ, ਜੇ ਤੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ, ਤਾਂ ਮੇਰੀ ਗੱਲ ਸੁਣ। ਖਾਮੋਸ਼ ਰਹਿ ਅਤੇ ਮੈਂ ਤੈਨੂੰ ਸਿਆਣਪ ਸਿੱਖਾਵਾਂਗਾ।”ஒன்றும் இல்லாதிருந்ததேயாகில் நீர் என் சொல்லைக் கேளும், மவுனமாயிரும், நான் உமக்கு ஞானத்தை உபதேசிப்பேன் என்றான்.

Tamil Bible