Job 38 - PUNJABI (Tamil)
1 ਪਰਮੇਸ਼ੁਰ ਅੱਯੂਬ ਨਾਲ ਗੱਲ ਕਰਦਾ ਹੈ ਫ਼ੇਰ ਯਹੋਵਾਹ ਅੱਯੂਬ ਨਾਲ ਇੱਕ ਵਾਵਰੋਲੇ ਵਿੱਚੋਂ ਬੋਲਿਆ। ਪਰਮੇਸ਼ੁਰ ਨੇ ਆਖਿਆ:அப்பொழுது கர்த்தர்: பெருங்காற்றிலிருந்து யோபுக்கு பிரதியுத்தரமாக:
2 “ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”அறிவில்லாத வார்த்தைகளினால் ஆலோசனையை அந்தகாரப்படுத்துகிற இவன் யார்?
3 ਅੱਯੂਬ ਸਾਵੱਧਾਨ ਹੋ ਤੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਜਾ ਜਿਹੜੇ ਮੈਂ ਤੇਰੇ ਪਾਸੋਂ ਪੁੱਛਾਂਗਾ।இப்போதும் புருஷனைப்போல் இடைகட்டிக்கொள்; நான் உன்னைக்கேட்பேன்; நீ எனக்கு உத்தரவு சொல்லு.
4 “ਅੱਯੂਬ, ਤੂੰ ਕਿੱਥੋ ਸੀ ਜਦੋਂ ਮੈਂ ਧਰਤੀ ਨੂੰ ਸਾਜਿਆ ਸੀ? ਜੇ ਤੂੰ ਇੰਨਾ ਹੀ ਚਤੁਰ ਹੈਂ ਤਾਂ ਮੈਨੂੰ ਜਵਾਬ ਦੇ।நான் பூமியை அஸ்திபாரப்படுத்துகிறபோது நீ எங்கே இருந்தாய்? நீ அறிவாளியானால் அதை அறிவி.
5 ਜੇ ਤੂੰ ਇੰਨਾ ਚਤੁਰ ਹੈਂ ਕਿਸਨੇ ਨਿਆਂ ਕੀਤਾ ਸੀ ਕਿ ਇਹ ਦੁਨੀਆ ਕਿੰਨੀ ਵੱਡੀ ਹੋਵੇਗੀ? ਕਿਸਨੇ, ਮਾਪਕ ਫ਼ੀਤੇ ਨਾਲ ਦੁਨੀਆਂ ਨੂੰ ਨਾਪਿਆ ਸੀ?அதற்கு அளவு குறித்தவர் யார்? அதின்மேல் நூல்போட்டவர் யார்? இதை நீ அறிந்திருந்தால் சொல்லு.
6 ਕਿਸ ਉੱਤੇ ਟਿਕੀ ਹੋਈ ਸੀ ਧਰਤੀ? ਕਿਸਨੇ ਇਸਦੇ ਕੋਨੇ ਦੇ ਪੱਥਰ ਪਾਏ?அதின் ஆதாரங்கள் எதின்மேல் போடப்பட்டது? அதின் கோடிக்கல்லை வைத்தவர் யார்?
7 ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ।அப்பொழுது விடிற்காலத்து நட்சத்திரங்கள் ஏகமாய்ப் பாடி, தேவபுத்திரர் எல்லாரும் கெம்பீரித்தார்களே.
8 “ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।கர்ப்பத்திலிருந்து உதிக்கிறதுபோல சமுத்திரம் புரண்டுவந்தபோது, அதைக் கதவுகளால் அடைத்தவர் யார்?
9 ਉਸ ਵੇਲੇ, ਮੈਂ ਇਸ ਨੂੰ ਬੱਦਲਾਂ ਨਾਲ ਢੱਕ ਲਿਆ ਤੇ ਇਸ ਨੂੰ ਅੰਧਕਾਰ ਵਿੱਚ ਲਵ੍ਹੇਟ ਲਿਆ।மேகத்தை அதற்கு வஸ்திரமாகவும், இருளை அதற்குப் புடவையாகவும் நான் உடுத்தினபோதும்.
10 ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।நான் அதற்கு எல்லையைக் குறித்து, அதற்குத் தாழ்ப்பாள்களையும் கதவுகளையும் போட்டு:
11 ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’இம்மட்டும் வா, மிஞ்சி வராதே; உன் அலைகளின் பெருமை இங்கே அடங்கக்கடவது என்று நான் சொல்லுகிறபோதும் நீ எங்கேயிருந்தாய்?
12 “ਅੱਯੂਬ, ਕੀ ਤੂੰ ਜੀਵਨ ਵਿੱਚ ਕਦੇ ਵੀ ਸਵੇਰੇ ਦੇ ਤਾਰੇ ਨੂੰ ਚਢ਼ਣ ਦਾ ਜਾਂ ਦਿਨ ਨੂੰ ਸ਼ੁਰੂ ਹੋਣ ਦਾ ਆਦੇਸ਼ ਦਿੱਤਾ ਹੈ?துஷ்டர்கள் பூமியிலிருந்து உதறிப்போடப்படும்படிக்கு, அதின் கடையாந்தரங்களைப் பிடிக்கும்பொருட்டு,
13 ਅੱਯੂਬ, ਕੀ ਤੂੰ ਕਦੇ ਵੀ ਸਵੇਰ ਦੀ ਲੋਅ ਨੂੰ ਧਰਤੀ ਨੂੰ ਫ਼ੜਨ ਲਈ ਅਤੇ ਬਦ ਲੋਕਾਂ ਨੂੰ ਉਨ੍ਹਾਂ ਦੀਆਂ ਛੁਪਣਗਾਹਾਂ ਵਿੱਚੋਂ ਕੱਢਣ ਲਈ ਇਸ ਨੂੰ ਹਿਲਾਉਣ ਲਈ ਕਿਹਾ।உன் ஜீவகாலத்தில் எப்போதாவது நீ விடியற்காலத்துக்குக் கட்டளைகொடுத்து, அருணோதயத்துக்கு அதின் இடத்தைக் காண்பித்ததுண்டோ?
14 ਸਵੇਰ ਦੀ ਲੋਅ ਪਹਾੜੀਆਂ ਤੇ ਵਾਦੀਆਂ ਨੂੰ ਦੇਖਣਾ ਆਸਾਨ ਬਣਾ ਦਿੰਦੀ ਹੈ। ਜਦੋਂ ਦਿਨ ਦੀ ਰੋਸ਼ਨੀ ਧਰਤੀ ਉੱਤੇ ਆਉਂਦੀ ਹੈ, ਉਨ੍ਹਾਂ ਥਾਵਾਂ ਦੀਆਂ ਸ਼ਕਲਾਂ ਕਿਸੇ ਕੋਟ ਦੀਆਂ ਸਿਲਵਟਾਂ ਵਾਂਗ ਉੱਘੜ ਆਉਂਦੀਆਂ ਨੇ। ਉਹ ਥਾਵਾਂ ਨਰਮ ਮਿੱਟੀ ਵਾਂਗ ਰੂਪ ਧਾਰ ਲੈਂਦੀਆਂ ਨੇ ਜਿਸ ਨੂੰ ਛਾਪੇ ਨਾਲ ਦਬਾਇਆ ਜਾਂਦਾ ਹੈ।பூமி முத்திரையிடப்பட்ட களிம்பைபோல் வேறே ரூபங்கொள்ளும்; சகலமும் வஸ்திரம் தரித்திருக்கிறதுபோல் காணப்படும்.
15 ਬਦ ਲੋਕ ਦਿਨ ਦੀ ਰੌਸ਼ਨੀ ਨੂੰ ਪਸੰਦ ਨਹੀਂ ਕਰਦੇ। ਜਦੋਂ ਇਹ ਤੇਜ਼ ਚਮਕਦੀ ਹੈ ਤਾਂ ਇਹ ਉਨ੍ਹਾਂ ਨੂੰ ਮੰਦੇ ਅਮਲਾਂ ਤੋਂ ਰੋਕਦੀ ਹੈ।துன்மார்க்கரின் ஒளி அவர்களைவிட்டு எடுபடும்; மேட்டிமையான புயம் முறிக்கப்படும்.
16 “ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ। ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?நீ சமுத்திரத்தின் அடித்தலங்கள்மட்டும் புகுந்து ஆழத்தின் அடியில் உலாவினதுண்டோ?
17 ਅੱਯੂਬ, ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੁਰਦਿਆਂ ਦੀ ਦੁਨੀਆਂ ਵੱਲ ਖੁਲ੍ਹਦੇ ਨੇ? ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੌਤ ਦੀਆਂ ਹਨੇਰੀਆਂ ਥਾਵਾਂ ਵੱਲ ਲੈ ਜਾਂਦੇ ਨੇ?மரணவாசல்கள் உனக்குத் திறந்ததுண்டோ? மரண இருளின் வாசல்களை நீ பார்த்ததுண்டோ?
18 ਅੱਯੂਬ, ਕੀ ਸੱਚਮੁੱਚ ਤੂੰ ਸਮਝਦਾ ਹੈਂ ਕਿ ਧਰਤੀ ਕਿੰਨੀ ਵੱਡੀ ਹੈ? ਮੈਨੂੰ ਦੱਸ ਜੇ ਤੂੰ ਇਹ ਸਭ ਜਾਣਦਾ ਹੈਂ?பூமியின் விசாலங்களை ஆராய்ந்து அறிந்ததுண்டோ? இவைகளையெல்லாம் நீ அறிந்திருந்தால் சொல்லு.
19 “ਅੱਯੂਬ, ਰੌਸ਼ਨੀ ਕਿੱਥੋਂ ਆਉਂਦੀ ਹੈ? ਹਨੇਰਾ ਕਿੱਥੋਂ ਆਉਂਦਾ ਹੈ?வெளிச்சம் வாசமாயிருக்குமிடத்துக்கு வழியெங்கே? இருள் குடிகொண்டிருக்கும் ஸ்தானமெங்கே?
20 ਅੱਯੂਬ, ਕੀ ਤੂੰ ਰੌਸ਼ਨੀ ਅਤੇ ਹਨੇਰੇ ਨੂੰ ਮੁੜ ਕੇ ਉਸੇ ਥਾਂ ਲਿਜਾ ਸੱਕਦਾ ਹੈਂ ਜਿੱਥੇ ਇਹ ਆਉਂਦੇ ਹਨ? ਕੀ ਤੂੰ ਜਾਣਦਾ ਉਸ ਬਾਵੇਂ ਕਿਵੇਂ ਜਾਣਾ ਹੈ?அதின் எல்லை இன்னதென்று உனக்குத் தெரியுமோ? அதின் வீட்டுக்குப்போகிற பாதையை அறிந்திருக்கிறாயோ?
21 ਅੱਯੂਬ, ਅਵੱਸ਼ ਹੀ ਤੂੰ ਇਹ ਗੱਲਾਂ ਜਾਣਦਾ ਹੋਵੇਂਗਾ। ਤੂੰ ਬਹੁਤ ਬਜ਼ੁਰਗ ਤੇ ਸਿਆਣਾ ਹੈਂ। ਜਦੋਂ ਮੈਂ ਇਹ ਚੀਜ਼ਾਂ ਬਣਾਈਆਂ, ਤੂੰ ਜੀਵਿਤ ਸੀ। ਕੀ ਨਹੀਂ?நீ அதை அறியும்படி அப்போது பிறந்திருந்தாயோ? உன் நாட்களின்தொகை அவ்வளவு பெரிதோ?
22 “ਅੱਯੂਬ, ਕੀ ਤੂੰ ਕਦੇ ਉਨ੍ਹਾਂ ਗੋਦਾਮਾਂ ਵਿੱਚ ਗਿਆ ਹੈਂ, ਜਿੱਥੇ ਮੈਂ ਬਰਫ਼ ਅਤੇ ਗੜਿਆਂ ਨੂੰ ਰੱਖਦਾ ਹਾਂ।உறைந்த மழையின் பண்டசாலைகளுக்குள் நீ பிரவேசித்தாயோ? கல்மழையிருக்கிற பண்டசாலைகளைப் பார்த்தாயோ?
23 ਮੈਂ ਬਰਫ਼ ਅਤੇ ਗੜਿਆਂ ਨੂੰ ਮੁਸੀਬਤ ਦੇ ਸਮਿਆਂ ਲਈ, ਯੁੱਧ ਅਤੇ ਲੜਾਈ ਦੇ ਸਮਿਆਂ ਲਈ ਬਚਾ ਕੇ ਰੱਖਦਾ ਹਾਂ।ஆபத்து வருங்காலத்திலும் கலகமும் யுத்தமும் வருங்காலத்திலும், பிரயோகிக்கும்படி நான் அவைகளை வைத்துவைத்திருக்கிறேன்.
24 ਕੀ ਤੂੰ ਉਸ ਬਾਵੇਂ ਗਿਆ ਜਿੱਥੇ ਸੂਰਜ ਨਿਕਲਦਾ, ਜਿੱਥੇ ਇਹ ਉੱਤਰੀ ਹਵਾ ਨੂੰ ਸਾਰੀ ਧਰਤੀ ਉੱਤੇ ਵਗਾਉਂਦਾ ਹੈ?வெளிச்சம் பரவப்படுகிறதற்கும், கீழ்காற்று பூமியின்மேல் வீசுகிறதற்குமான வழி எங்கே?
25 ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।பாழும் அந்தரவெளியுமான தரையைத் திருப்தியாக்கி இளம்பூண்டுகளின் முளைகளை முளைக்கப்பண்ணும்படி,
26 ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?பூமியெங்கும் மனுஷர் குடியில்லாத இடத்திலும், மனுஷசஞ்சாரமில்லாத வனாந்தரத்திலும் மழையை வருஷிக்கப்பண்ணி,
27 ਉਹ ਬਰੱਖਾ ਬਂਜ਼ਰ ਜ਼ਮੀਨ ਨੂੰ ਚੋਖਾ ਪਾਣੀ ਦਿੰਦੀ ਹੈ ਅਤੇ ਘਾਹ ਉੱਗਣਾ ਸ਼ੁਰੂ ਕਰਦਾ ਹੈ।வெள்ளத்துக்கு நீர்க்கால்களையும் இடிமுழக்கங்களோடு வரும் மின்னலுக்கு வழிகளையும் பகுத்தவர் யார்?
28 ਕੀ ਬਰੱਖਾ ਦਾ ਕੋਈ ਪਿਤਾ ਹੁੰਦਾ ਹੈ? ਤ੍ਰੇਲ ਦੇ ਤੁਪੱਕਿਆਂ ਨੂੰ ਕੌਣ ਪੈਦਾ ਕਰਦਾ ਹੈ?மழைக்கு ஒரு தகப்பனுண்டோ? பனித்துளிகளை ஜநிப்பித்தவர் யார்?
29 ਕੀ ਬਰਫ ਦੀ ਕੋਈ ਮਾਂ ਹੁੰਦੀ ਹੈ? ਕੌਣ ਗੜਿਆਂ ਨੂੰ ਜਨਮ ਦਿੰਦਾ ਹੈ?உறைந்த தண்ணீர் யாருடைய வயிற்றிலிருந்து புறப்படுகிறது? ஆகாயத்தினுடைய உறைந்த பனியைப்பெற்றவர் யார்?
30 ਪਾਣੀ ਸਖਤ ਪੱਥਰ ਵਾਂਗ ਜੰਮ ਜਾਂਦਾ ਹੈ ਅਤੇ ਸਾਗਰ ਵੀ ਉੱਪਰੋਂ ਜੰਮ ਜਾਂਦਾ ਹੈ।ஜலம் கல்லுருவங்கொண்டு மறைந்து, ஆழத்தின் முகம் கெட்டியாய் உறைந்திருக்கிறதே.
31 “ਅੱਯੂਬ ਕੀ ਤੂੰ ਕਚਪਚਿਆਂ ਨੂੰ ਬੰਨ੍ਹ ਸੱਕਦਾ ਹੈਂ? ਕੀ ਤੂੰ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?அறுமீன் நட்சத்திரத்தின் சுகிர்த சம்பந்தத்தை நீ இணைக்கக்கூடுமோ? அல்லது மிருகசீரிஷத்தின் கட்டுகளை அவிழ்ப்பாயோ?
32 ਕੀ ਤੂੰ ਸਮੇਂ ਸਿਰ ਤਾਰਿਆਂ ਨੂੰ ਬਾਹਰ ਲਿਆ ਸੱਕਦਾ ਹੈਂ? ਕੀ ਤੂੰ ਰਿੱਛ ਦੀ ਉਸ ਦੇ ਬੱਚਿਆਂ ਸਮੇਤ ਅਗਵਾਈ ਕਰ ਸੱਕਦਾ ਹੈਂ?இராசிகளை, அதினதின் காலத்திலே வரப்பண்ணுவாயோ? துருவச்சக்கர நட்சத்திரத்தையும் அதைச்சேர்ந்த நட்சத்திரங்களையும் வழிநடத்துவாயோ?
33 ਕੀ ਤੂੰ ਉਨ੍ਹਾਂ ਨੇਮਾਂ ਨੂੰ ਜਾਣਦਾ ਹੈ ਜਿਹੜੇ ਆਕਾਸ਼ ਨੂੰ ਚਲਾਉਂਦੇ ਨੇ? ਕੀ ਤੂੰ ਉਨ੍ਹਾਂ ਨੂੰ ਧਰਤੀ ਉੱਤੇ ਹਕੂਮਤ ਕਰਨ ਲਈ ਲਿਆ ਸੱਕਦਾ ਹੈ?வானத்தின் நியமங்களை நீ அறிவாயோ? அது பூமியையாளும் ஆளுகையை நீ திட்டம்பண்ணுவாயோ?
34 “ਅੱਯੂਬ ਕੀ ਤੂੰ ਬੱਦਲਾਂ ਨੂੰ ਉੱਚੀ ਪੁਕਾਰ ਸੱਕਦਾ ਹੈਂ? ਤੇ ਉਨ੍ਹਾਂ ਨੂੰ ਆਦੇਸ਼ ਦੇ ਸੱਕਦਾ ਹੈ ਕਿ ਤੈਨੂੰ ਬਾਰਿਸ਼ ਨਾਲ ਭਿਉਂ ਦੇਣ?ஏராளமான தண்ணீர் உன்மேல் சொரியவேணும் என்று உன் சத்தத்தை மேகங்கள்பரியந்தம் உயர்த்துவாயோ?
35 ਕੀ ਤੂੰ ਬਿਜਲੀ ਨੂੰ ਆਦੇਸ਼ ਦੇ ਸੱਕਦਾ ਹੈਂ? ਕੀ ਇਹ ਤੇਰੇ ਕੋਲ ਆ ਜਾਵੇਗੀ ਤੇ ਆਖੇਗੀ ਮੈਂ ਇੱਥੇ ਹਾਂ। ਸ੍ਰੀਮਾਨ ਜੀ, ਤੁਸੀਂ ਮੇਰੇ ਪਾਸੋਂ ਕੀ ਚਾਹੁੰਦੇ ਹੋ? ਕੀ ਇਹ ਉਬੇ ਜਾਵੇਗੀ ਜਿੱਥੇ ਤੂੰ ਇਸ ਨੂੰ ਭੇਜਣਾ ਚਾਹੁੰਦਾ ਹੈਂ?நீ மின்னல்களை அழைத்தனுப்பி, அவைகள் புறப்பட்டுவந்து: அங்கேயிருக்கிறோம் என்று உனக்கு சொல்லும்படி செய்வாயோ?
36 “ਅੱਯੂਬ, ਕੌਣ ਲੋਕਾਂ ਨੂੰ ਸਿਆਣਾ ਬਣਾਉਂਦਾ ਹੈ? ਕੌਣ ਉਨ੍ਹਾਂ ਅੰਦਰ ਸਿਆਣਪ ਪਾਉਂਦਾ ਹੈ?அந்தக்கரணங்களில் ஞானத்தை வைத்தவர் யார்? உள்ளத்தில் புத்தியைக் கொடுத்தவர் யார்?
37 ਕੌਣ ਇੰਨਾ ਸਿਆਣਾ ਹੈ ਕਿ ਬੱਦਲਾਂ ਨੂੰ ਗਿਣ ਸੱਕੇ ਤੇ ਬੱਦਲਾਂ ਨੂੰ ਆਪਣਾ ਮੀਂਹ ਵਰ੍ਹਾਉਣ ਲਈ ਉਲਟਾ ਸੱਕੇ?ஞானத்தினாலே கொடிமாசிகளை எண்ணுபவர் யார்?
38 ਤਾਂ ਜੋ ਧੂੜ, ਮਿੱਟੀ ਵਿੱਚ ਬਦਲ ਜਾਵੇ ਅਤੇ ਗੰਦਗੀ ਦੇ ਡਲੇ ਇੱਕਸਾਬ ਜੁੜ ਜਾਣ।தூளானது ஏகபாளமாகவும், மண்கட்டிகள் ஒன்றோடொன்று ஒட்டிக்கொள்ளவும், ஆகாயத்துருத்திகளிலுள்ள தண்ணீரைப் பொழியப்பண்ணுகிறவர் யார்?
39 “ਅੱਯੂਬ, ਕੀ ਸ਼ੇਰਾਂ ਲਈ ਭੋਜਨ ਤੂੰ ਲੱਭਦਾ ਹੈਂ? ਕੀ ਉਨ੍ਹਾਂ ਦੇ ਭੁੱਖਿਆਂ ਬੱਚਿਆਂ ਨੂੰ ਤੂੰ ਭੋਜਨ ਖੁਵਾਉਂਦਾ ਹੈਂ?நீ சிங்கத்துக்கு இரையை வேட்டையாடி,
40 ਉਹ ਸ਼ੇਰ ਆਪਣੀਆਂ ਗੁਫ਼ਾਵਾਂ ਵਿੱਚ ਲਿਟੇ ਹੁੰਦੇ ਨੇ, ਉਹ ਆਪਣੇ ਸ਼ਿਕਾਰ ਉੱਤੇ ਹਮਲਾ ਕਰਨ ਲਈ ਘਾਹ ਵਿੱਚ ਨੀਵਾਂ ਝੁਕਦੇ ਨੇ।சிங்கக்குட்டிகள் தாங்கள் தங்கும் இடங்களிலே கிடந்து கெபியிலே பதிவிருக்கிறபோது, அவைகளின் ஆசையைத் திருப்தியாக்குவாயோ?
41 ਕੌਣ ਪਹਾੜੀ ਕਾਵਾਂ ਨੂੰ ਚੋਗਾ ਦਿੰਦਾ ਹੈ, ਜਦੋਂ ਉਨ੍ਹਾਂ ਦੇ ਬੱਚੇ ਪਰਮੇਸ਼ੁਰ ਅੱਗੇ ਪੁਕਾਰ ਕਰਦੇ ਨੇ ਤੇ ਭੋਜਨ ਤੋਂ ਬਿਨਾ ਇੱਧਰ-ਓਧਰ ਭਟਕਦੇ ਨੇ?காக்கைக்குஞ்சுகள் தேவனை நோக்கிக் கூப்பிட்டு, ஆகாரமில்லாமல் பறந்து அலைகிறபோது, அவைகளுக்கு இரையைச் சவதரித்துக் கொடுக்கிறவர் யார்?
Tamil Bible