Job 42 - PUNJABI (Tamil)
1 ਅੱਯੂਬ ਦਾ ਯਹੋਵਾਹ ਨੂੰ ਜਵਾਬ ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:அப்பொழுது யோபு கர்த்தருக்குப் பிரதியுத்தரமாக:
2 “ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।தேவரீர் சகலத்தையும் செய்யவல்லவர்; நீர் செய்ய நினைத்தது தடைபடாது என்பதை அறிந்திருக்கிறேன்.
3 ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।அறிவில்லாமல் ஆலோசனையை மறைக்கிற இவன் யார்? ஆகையால் நான் எனக்குத் தெரியாததையும், என் புத்திக்கு எட்டாததையும், நான் அறியாததையும் அலப்பினேன் என்கிறேன்.
4 “ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, ‘ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁੱਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।’நீர் எனக்குச் செவிகொடும், அப்பொழுது நான் பேசுவேன்; நான் உம்மைக் கேள்விகேட்பேன், நீர் எனக்கு உத்தரவு சொல்லும்.
5 ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।என் காதில் உம்மைக்குறித்துக் கேள்விப்பட்டேன்; இப்பொழுதோ என் கண் உம்மைக் காண்கிறது.
6 ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”ஆகையால் நான் என்னை அருவருத்து, தூளிலும் சாம்பலிலும் இருந்து மனஸ்தாபப்படுகிறேன் என்றான்.
7 ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।கர்த்தர் இந்த வார்த்தைகளை யோபோடே பேசினபின், கர்த்தர் தேமானியனான எலிப்பாசை நோக்கி: உன்மேலும் உன் இரண்டு சிநேகிதர்மேலும் எனக்குக் கோபம் மூளுகிறது; என் தாசனாகிய யோபு பேசினதுபோல் நீங்கள் என்னைக்குறித்து நிதானமாய்ப் பேசவில்லை.
8 ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”ஆதலால் நீங்கள் ஏழு காளைகளையும், ஏழு ஆட்டுக்கடாக்களையும் தெரிந்துகொண்டு, என் தாசனாகிய யோபினிடத்தில் போய், உங்களுக்காகச் சர்வாங்க தகனபலிகளை இடுங்கள்; என் தாசனாகிய யோபும் உங்களுக்காக வேண்டுதல் செய்வான்; நான் அவன் முகத்தைப் பார்த்து உங்களை உங்கள் புத்தியீனத்துக்குத் தக்கதாக நடத்தாதிருப்பேன்; என் தாசனாகிய யோபு பேசினதுபோல் நீங்கள் என்னைக்குறித்து நிதானமாய்ப் பேசவில்லை என்றார்.
9 ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।அப்பொழுது தேமானியனான எலிப்பாசும் சூகியனான பில்தாதும் நாகமாத்தியனான சோப்பாரும் போய், கர்த்தர் தங்களுக்குச் சொன்னபடியே செய்தார்கள்; அப்பொழுது கர்த்தர் யோபின் முகத்தைப் பார்த்தார்.
10 ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।யோபு தன் சிநேகிதருக்காக வேண்டுதல் செய்தபோது, கர்த்தர் அவன் சிறையிருப்பை மாற்றினார். யோபுக்கு முன் இருந்த எல்லாவற்றைப் பார்க்கிலும் இரண்டத்தனையாய்க் கர்த்தர் அவனுக்குத் தந்தருளினார்.
11 ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।அப்பொழுது அவனுடைய எல்லாச் சகோதரரும் சகோதரிகளும், முன் அவனுக்கு அறிமுகமான அனைவரும் அவனிடத்தில் வந்து, அவன் வீட்டிலே அவனோடே போஜனம்பண்ணி, கர்த்தர் அவன்மேல் வரப்பண்ணின சகல தீங்கினிமித்தம் அவனுக்காக அங்கலாய்த்து அவனுக்கு ஆறுதல்சொல்லி, அவரவர் ஒவ்வொரு தங்கக்காசையும், அவரவர் ஒவ்வொரு பொன் ஆபரணத்தையும் அவனுக்குக் கொடுத்தார்கள்.
12 ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।கர்த்தர் யோபின் முன்னிலைமையைப் பார்க்கிலும் அவன் பின்னிலைமையை ஆசீர்வதித்தார்; பதினாலாயிரம் ஆடுகளும், ஆறாயிரம் ஒட்டகங்களும், ஆயிரம் ஏர்களும், ஆயிரம் கழுதைகளும் அவனுக்கு உண்டாயின.
13 ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।ஏழு குமாரரும், மூன்று குமாரத்திகளும் அவனுக்குப் பிறந்தார்கள்.
14 ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।மூத்த மகளுக்கு எமீமாள் என்றும், இரண்டாம் மகளுக்குக் கெத்சீயாள் என்றும், மூன்றாம் மகளுக்குக் கேரேனாப்புக் என்றும் பேரிட்டான்.
15 ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।தேசத்தில் எங்கும் யோபின் குமாரத்திகளைப்போல் செளந்தரியமான பெண்கள் காணப்படவில்லை; அவர்கள் தகப்பன் அவர்கள் சகோதரரின் நடுவிலே அவர்களுக்குச் சுதந்தரம் கொடுத்தான்.
16 ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।இதற்குப்பின்பு யோபு நூற்றுநாற்பது வருஷம் உயிரோடிருந்து, நாலு தலைமுறையாகத் தன் பிள்ளைகளையும் தன் பிள்ளைகளுடைய பிள்ளைகளையும் கண்டான்.
17 ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।யோபு நெடுநாளிருந்து, பூரணவயதுள்ளவனாய் மரித்தான்.
Tamil Bible