Job 9 - PUNJABI (Tamil)
1 ਅੱਯੂਬ ਦਾ ਬਿਲਦਦ ਨੂੰ ਉੱਤਰ ਤਾਂ ਅੱਯੂਬ ਨੇ ਜਵਾਬ ਦਿੱਤਾ:அதற்கு யோபு பிரதியுத்தரமாக:
2 “ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ। ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।ஆம், காரியம் இப்படியிருக்கிறது என்று அறிவேன், தேவனுக்கு முன்பாக மனுஷன் நீதிமானாயிருப்பதெப்படி?
3 ਬੰਦਾ ਕਦੇ ਵੀ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਪਰਮੇਸ਼ੁਰ ਤਾਂ ਇੱਕ ਹਜ਼ਾਰ ਸਵਾਲ ਪੁੱਛ ਸੱਕਦਾ ਹੈ ਤੇ ਕੋਈ ਵੀ ਬੰਦਾ ਇੱਕ ਦਾ ਜਵਾਬ ਵੀ ਨਹੀਂ ਦੇ ਸੱਕਦਾ।அவர் அவனோடே வழக்காடச்சித்தமாயிருந்தால், ஆயிரத்தில் ஒன்றுக்காகிலும் அவருக்கு உத்தரவு சொல்லமாட்டானே.
4 ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।அவர் இருதயத்தில் ஞானமுள்ளவர், பெலத்தில் பராக்கிரமமுள்ளவர்; அவருக்கு விரோதமாகத் தன்னைக் கடினப்படுத்தி வாழ்ந்தவன் யார்?
5 ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ। ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।அவர் பர்வதங்களைச் சடிதியாய்ப் பேர்க்கிறார்; தம்முடைய கோபத்தில் அவைகளைப் புரட்டிப்போடுகிறார்.
6 ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ। ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।பூமியின் தூண்கள் அதிரத்தக்கதாய் அதை அதின் ஸ்தானத்தினின்று அசையப்பண்ணுகிறார்.
7 ਪਰਮੇਸ਼ੁਰ ਸੂਰਜ ਨਾਲ ਗੱਲ ਕਰ ਸੱਕਦਾ ਹੈ ਤੇ ਇਸ ਨੂੰ ਉਦੈ ਹੋਣ ਤੋਂ ਰੋਕ ਸੱਕਦਾ ਹੈ। ਉਹ ਤਾਰਿਆਂ ਨੂੰ ਸਬਿਰ ਕਰ ਸੱਕਦਾ ਹੈ ਇਸ ਲਈ ਉਹ ਨਹੀਂ ਚਮਕਦੇ।அவர் சூரியனுக்குக் கட்டளையிட அது உதிக்காதிருக்கும்; அவர் நட்சத்திரங்களை மறைத்துப்போடுகிறார்.
8 ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।அவர் ஒருவரே வானங்களை விரித்து சமுத்திர அலைகளின்மேல் நடக்கிறவர்.
9 “ਪਰਮੇਸ਼ੁਰ ਨੇ ਤਾਰਿਆਂ ਦੇ ਸਮੂਹ, ਬੀਅਰ, ਉਰੀਅਨ ਅਤੇ ਪਲੇਦੇਸ ਨੂੰ ਬਣਾਇਆ। ਉਸ ਨੇ ਦੱਖਣ ਦੇ ਕਮਰਿਆਂ ਨੂੰ ਬਣਾਇਆ।அவர் துருவச்சக்கர நட்சத்திரங்களையும், மிருகசீரிஷத்தையும் அறுமீனையும், தட்சன மண்டலங்களையும் உண்டாக்கினவர்.
10 ਪਰਮੇਸ਼ੁਰ ਮਹਾਨ ਗੱਲਾਂ ਕਰਦਾ ਹੈ ਜਿਹੜੀਆਂ ਲੋਕ ਨਹੀਂ ਸਮਝ ਸੱਕਦੇ। ਪਰਮੇਸ਼ੁਰ ਦੇ ਕਰਿਸ਼ਮੇ ਕਿਸੇ ਦੇ ਗਿਣਤੀ ਕੀਤੇ ਜਾਣ ਨਾਲੋਂ ਵੱਧੇਰੇ ਹੈ।ஆராய்ந்து முடியாத பெரியகாரியங்களையும் எண்ணிமுடியாத அதிசயங்களையும் அவர் செய்கிறார்.
11 ਜਦੋਂ ਪਰਮੇਸ਼ੁਰ ਮੇਰੇ ਸਾਮ੍ਹਣਿਉ ਲੰਘਦਾ ਹੈ ਮੈਂ ਉਸ ਨੂੰ ਨਹੀਂ ਦੇਖ ਸੱਕਦਾ। ਜਦੋਂ ਪਰਮੇਸ਼ੁਰ ਲੰਘਦਾ ਹੈ ਮੈਨੂੰ ਉਸ ਦਾ ਪਤਾ ਨਹੀਂ ਲੱਗਦਾ।இதோ, அவர் என் அருகில் போகிறார், நான் அவரைக் காணேன்; அவர் கடந்துபோகிறார் நான் அவரை அறியேன்.
12 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ। ਕੋਈ ਉਸ ਨੂੰ ਨਹੀਂ ਆਖ ਸੱਕਦਾ ‘ਤੁਸੀਂ ਕੀ ਕਰ ਰਹੇ ਹੋ?’இதோ, அவர் பறித்துக்கொண்டுபோகிறார், அவரை மறிப்பவன் யார்? நீர் என்ன செய்கிறீர் என்று அவரைக் கேட்பவன் யார்?
13 ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ। ਰਹਾਬ ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।தேவன் தம்முடைய கோபத்தைத் திருப்பமாட்டார்; ஒருவருக்கொருவர் துணை நிற்கிற அகங்காரிகள் அவருக்கு அடங்கவேண்டும்.
14 ਇਸ ਲਈ ਮੈਂ ਪਰਮੇਸ਼ੁਰ ਨਾਲ ਬਹਿਸ ਨਹੀਂ ਕਰ ਸੱਕਦਾ। ਮੈਂ ਜਾਣਦਾ ਹੀ ਨਹੀਂ ਕਿ ਉਸ ਨੂੰ ਕੀ ਆਖਣਾ।இப்படியிருக்க, அவருக்கு மறுமொழி கொடுக்கவும், அவரோடே வழக்காடும் வார்த்தைகளைத் தெரிந்துகொள்ளவும் நான் எம்மாத்திரம்?
15 ਭਾਵੇਂ ਜੇਕਰ ਮੈਂ ਬੇਗੁਨਾਹ ਹਾਂ, ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ। ਮੈਂ ਤਾਂ ਸਿਰਫ਼ ਇੰਨਾ ਹੀ ਕਰ ਸੱਕਦਾ ਹਾਂ, ਮੇਰੇ ਮੁਕੱਦਮੇ ਦੀ ਸੁਣਵਾਈ ਲਈ ਉਸਦੀ ਮਿਹਰ ਲਈ ਮਿੰਨਤ ਹੀ ਕਰ ਸੱਕਦਾ ਹਾਂ।நான் நீதிமானாயிருந்தாலும் அவரோடே வழக்காடாமல், என் நியாயாதிபதியினிடத்தில் இரக்கத்துக்குக் கெஞ்சுவேன்.
16 ਜੇ ਕਿਤੇ ਮੈਂ ਬੁਲਾਇਆ ਤੇ ਉਸ ਨੇ ਜਵਾਬ ਵੀ ਦਿੱਤਾ ਫੇਰ ਵੀ ਮੈਂ ਵਿਸ਼ਵਾਸ ਨਹੀਂ ਕਰਾਂਗਾ ਕਿ ਸੱਚਮੁੱਚ ਉਹ ਮੈਨੂੰ ਸੁਣੇਗਾ।நான் கெஞ்ச, அவர் எனக்கு உத்தரவு அருளினாலும், அவர் என் விண்ணப்பத்துக்குச் செவிகொடுத்தார் என்று நம்பேன்.
17 ਪਰਮੇਸ਼ੁਰ ਮੈਨੂੰ ਕੁਚਲਨ ਲਈ ਤੂਫਾਨ ਭੇਜ ਸੱਕਦਾ ਹੈ। ਅਕਾਰਣ ਹੀ ਉਹ ਮੈਨੂੰ ਹੋਰ ਜ਼ਖਮ ਦੇ ਸੱਕਦਾ ਹੈ।அவர் புசலினால் என்னை முறிக்கிறார்; முகாந்தரமில்லாமல் அநேகம் காயங்களை எனக்கு உண்டாக்குகிறார்.
18 ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ। ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।நான் மூச்சுவிட எனக்கு இடங்கொடாமல், கசப்பில் என்னை நிரப்புகிறார்.
19 ਮੈਂ ਪਰਮੇਸ਼ੁਰ ਨੂੰ ਨਹੀਂ ਹਰਾ ਸੱਕਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ। ਕੌਣ ਪਰਮੇਸ਼ੁਰ ਨੂੰ ਕਚਿਹਰੀ ਆਉਣ ਲਈ ਮਜ਼ਬੂਰ ਕਰੇਗਾ।பெலத்தைப் பார்த்தால், அவரே பெலத்தவர்; நியாயத்தைப் பார்த்தால் என் பட்சத்தில் சாட்சிசொல்லுகிறவன் யார்?
20 ਮੈਂ ਬੇਗੁਨਾਹ ਹਾਂ, ਪਰ ਹਾਂ, ਜੋ ਵੀ ਮੈਂ ਆਖਦਾ ਹਾਂ ਮੇਰੀ ਨਿੰਦਿਆ ਕਰਦਾ ਹੈ। ਮੈਂ ਬੇਗੁਨਾਹ ਹਾਂ, ਪਰ ਜੇ ਮੈਂ ਬੋਲਦਾ ਹਾਂ ਮੇਰਾ ਮੂੰਹ ਮੈਨੂੰ ਦੋਸ਼ੀ ਸਿੱਧ ਕਰਦਾ ਹੈ।நான் என்னை நீதிமானாக்கிலும் என் வாயே என்னைக் குற்றவாளியாக்கும்; நான் உத்தமன் என்று சொன்னாலும், நான் மாறுபாடானவன் என்று அது சாட்சிகொடுக்கும்.
21 ਮੈਂ ਨਿਰਦੋਸ਼ ਹਾਂ ਪਰ ਮੈਨੂੰ ਪਤਾ ਨਹੀਂ ਕੀ ਸੋਚਾਂ। ਮੈਂ ਆਪਣੀ ਜ਼ਿੰਦਗੀ ਨੂੰ ਨਫ਼ਰਤ ਕਰਦਾ ਹਾਂ।நான் உத்தமனென்றாலும் என் உள்ளத்தை நான் அறியேன், என் ஜீவனை அரோசிப்பேன்.
22 ਮੈਂ ਆਪਣੇ-ਆਪ ਨੂੰ ਆਖਦਾ ਹਾਂ, ‘ਹਰ ਇੱਕ ਨਾਲ ਇਹੋ ਗੱਲ ਵਾਪਰਦੀ ਹੈ। ਬੇਗੁਨਾਹ ਲੋਕ ਵੀ ਗੁਨਾਹਗਾਰਾਂ ਵਾਂਗ ਹੀ ਮਰਦੇ ਹਨ। ਪਰਮੇਸ਼ੁਰ ਉਨ੍ਹਾਂ ਸਭ ਦੀਆਂ ਜ਼ਿੰਦਗਾਨੀਆਂ ਖਤਮ ਕਰ ਦਿੰਦਾ ਹੈ।’ஒரு காரியம் உண்டு, அதைச் சொல்லுகிறேன்; சன்மார்க்கனையும் துன்மார்க்கனையும் அவர் அழிக்கிறார்.
23 ਜਦੋਂ ਕੋਈ ਭਿਆਨਕ ਗੱਲ ਵਾਪਰਦੀ ਹੈ ਅਤੇ ਕੋਈ ਬੇਗੁਨਾਹ ਬੰਦਾ ਮਾਰਿਆ ਜਾਂਦਾ ਹੈ, ਕੀ ਪਰਮੇਸ਼ੁਰ ਸਿਰਫ਼ ਉਸ ਉੱਤੇ ਹੱਸਦਾ ਹੈ।சவுக்கானது அசுப்பிலே வாதித்துக் கொல்லும்போது, அவர் குற்றமில்லாதவர்களின் சோதனையைப்பார்த்து நகைக்கிறார்.
24 ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯੰਤ੍ਰਿਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ? ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?உலகம் துன்மார்க்கர் கையில் விடப்பட்டிருக்கிறது; அதிலிருக்கிற நியாயாதிபதிகளின் முகத்தை மூடிப்போடுகிறார்; அவர் இதைச் செய்கிறதில்லையென்றால் பின்னை யார் இதைச் செய்கிறார்.
25 “ਮੇਰੇ ਦਿਨ ਦੌੜਾਕ ਨਾਲੋਂ ਤੇਜ਼ੀ ਨਾਲ ਬੀਤ ਰਹੇ ਹਨ। ਮੇਰੇ ਦਿਨ ਉਡਦੇ ਜਾਂਦੇ ਨੇ ਤੇ ਉਨ੍ਹਾਂ ਵਿੱਚ ਕੋਈ ਖੁਸ਼ੀ ਨਹੀਂ ਹੈ।என் நாட்கள் அஞ்சற்காரர் ஓட்டத்திலும் தீவிரமாயிருக்கிறது; அவைகள் நன்மையைக் காணாமல் பறந்துபோம்.
26 ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ। ਸਰਕਂਡਿਆਂ ਦੀ ਕਿਸ਼ਤੀ ਵਾਂਗ। ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।அவைகள் வேகமாய் ஓடுகிற கப்பல்களைப்போலவும், இரையின்மேல் பாய்கிற கழுகைப்போலவும் கடந்துபோகிறது.
27 “ਜੇ ਮੈਂ ਆਖਾਂ ਮੈਂ ਸ਼ਿਕਾਇਤ ਨਹੀਂ ਕਰਾਂਗਾ। ਮੈਂ ਆਪਣਾ ਦਰਦ ਭੁੱਲ ਜਾਵਾਂਗਾ। ਮੈਂ ਆਪਣੇ ਮੂੰਹ ਉੱਤੇ ਹਾਸਾ ਚਿਪਕਾ ਲਵਾਂਗਾ।என் அங்கலாய்ப்பை நான் மறந்து, என் முகத்தின் துக்கத்தை மாற்றி, திடன்கொள்வேன் என்று சொன்னால்,
28 ਇਸ ਨਾਲ ਕੁਝ ਨਹੀਂ ਬਦਲਦਾ। ਮੇਰੇ ਤਸੀਹੇ ਹਾਲੇ ਵੀ ਮੈਨੂੰ ਭੈਭੀਤ ਕਰਦੇ ਹਨ ਅਤੇ ਮੈਂ ਜਾਣਦਾ ਹਾਂ ਕਿ ਤੂੰ, ਪਰਮੇਸ਼ੁਰ ਮੈਨੂੰ ਬੇਗੁਨਾਹ ਘੋਸ਼ਿਤ ਨਹੀਂ ਕਰੇਂਗਾ।என் வருத்தங்களைப்பற்றி பயமற்றவனாயிருக்கிறேன்; என்னைக் குற்றமில்லாதவனாக எண்ணமாட்டீர் என்று அறிவேன்.
29 ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ। ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ? ਮੈਂ ਆਖਦਾ ਹਾਂ ਇਸ ਨੂੰ ਭੁੱਲ ਜਾ।நான் பொல்லாதவனாயிருந்தால் விருதாவாய்ப் போராடவேண்டியது என்ன?
30 ਜੇ ਮੈਂ ਆਪਣੇ ਆਪ ਨੂੰ ਬਰਫ ਨਾਲ ਵੀ ਸਾਫ ਕਰ ਲਵਾਂ ਤੇ ਆਪਣੇ ਹੱਥ ਸਾਬਨ ਨਾਲ ਧੋਕੇ ਵੀ ਸਾਫ਼ ਕਰ ਲਵਾਂ,நான் உறைந்த மழையைத் தண்ணீரில் முழுகி, என் கைகளைச் சவுக்காரத்தினால் சுத்தம்பண்ணினாலும்,
31 ਪਰਮੇਸ਼ੁਰ ਮੈਨੂੰ ਚਿਕੱੜ ਵਾਲੇ ਟੋਏ ਵਿੱਚ ਧੱਕ ਦੇਵੇਗਾ। ਫ਼ੇਰ ਮੇਰੇ ਬਸਤਰ ਵੀ ਮੈਨੂੰ ਨਫ਼ਰਤ ਕਰਨਗੇ।நீர் என்னைச் சேற்றுப்பள்ளத்திலே அமிழ்த்துவீர். அப்பொழுது என் வஸ்திரமே என்னை அருவருக்கும்.
32 ਪਰਮੇਸ਼ੁਰ ਮੇਰੇ ਵਾਂਗ ਇੱਕ ਆਦਮੀ ਨਹੀਂ ਹੈ। ਇਸੇ ਲਈ ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ। ਅਸੀਂ ਇੱਕ ਦੂਸਰੇ ਨੂੰ ਕਚਿਹਰੀ ਅੰਦਰ ਨਹੀਂ ਮਿਲ ਸੱਕਦੇ।நான் அவருக்குப் பிரதியுத்தரம் சொல்லுகிறதற்கும், நாங்கள் கூடி நியாயத்திற்கு வருகிறதற்கும், அவர் என்னைப்போல மனுஷன் அல்லவே.
33 ਕਾਸ਼ ਕਿ ਕੋਈ ਦੋਹਾਂ ਧਿਰਾਂ ਨੂੰ ਸੁਣਨ ਵਾਲਾ ਹੁੰਦਾ। ਕਾਸ਼ ਕਿ ਸਾਡੇ ਦੋਹਾਂ ਬਾਰੇ ਨਿਰਪੱਖ ਨਿਆਂ ਕਰਨ ਵਾਲਾ ਇੱਥੇ ਕੋਈ ਅਜਿਹਾ ਹੁੰਦਾ।எங்கள் இருவர்மேலும் தன் கையை வைக்கத்தக்க மத்தியஸ்தன் எங்களுக்குள் இல்லையே.
34 ਕਾਸ਼ ਕਿ ਪਰਮੇਸ਼ੁਰ ਦੀ ਸਜ਼ਾ ਵਾਲੀ ਲਾਠੀ ਨੂੰ ਖੋਹ ਕੇ ਲੈ ਜਾਣ ਵਾਲਾ ਕੋਈ ਹੁੰਦਾ। ਫ਼ੇਰ ਪਰਮੇਸ਼ੁਰ ਨੇ ਮੈਨੂੰ ਹੋਰ ਭੈਭੀਤ ਨਹੀਂ ਕਰ ਸੱਕਣਾ ਸੀ।அவர் தமது மிலாற்றை என்னைவிட்டு அகற்றுவாராக; அவருடைய பயங்கரம் என்னைக் கலங்கப்பண்ணாதிருப்பதாக.
35 ਫੇਰ ਮੈਂ ਪਰਮੇਸ਼ੁਰ ਤੋਂ ਭੈਭੀਤ ਹੋਏ ਬਿਨਾ ਜੋ ਵੀ ਆਖਣਾ ਚਾਹੁੰਦਾ ਹਾਂ ਕਹਿ ਸੱਕਦਾ ਸਾਂ। ਪਰ ਹੁਣ ਮੈਂ ਅਜਿਹਾ ਨਹੀਂ ਕਰ ਸੱਕਦਾ।அப்பொழுது நான் அவருக்கு பயப்படாமல் பேசுவேன்; இப்பொழுதோ அப்படிச் செய்ய இடமில்லை.
Tamil Bible