John 12 - PUNJABI (Tamil)
1 ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।பஸ்காபண்டிகை வர ஆறுநாளைக்குமுன்னே இயேசு தாம் மரணத்திலிருந்து எழுப்பின லாசரு இருந்த பெத்தானியாவுக்கு வந்தார்.
2 ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।அங்கே அவருக்கு இராவிருந்து பண்ணினார்கள்; மார்த்தாள் பணிவிடை செய்தாள்; லாசருவும் அவருடனே கூடப்பந்தியிருந்தவர்களில் ஒருவனாயிருந்தான்.
3 ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।அப்பொழுது மரியாள் விலையேறப்பெற்ற களங்கமில்லாத நளதம் என்னும் தைலத்தில் ஒரு இராத்தல் கொண்டுவந்து, அதை இயேசுவின் பாதங்களில் பூசி, தன் தலைமயிரால் அவருடைய பாதங்களைத் துடைத்தாள்; அந்த வீடு முழுவதும் தைலத்தின் பரிமளத்தினால் நிறைந்தது.
4 ਯਹੂਦਾ ਇਸੱਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ ਯਹੂਦਾ ਨੇ ਆਖਿਆஅப்பொழுது அவருடைய சீஷரில் ஒருவனும் அவரைக் காட்டிக்கொடுக்கப்போகிறவனுமாகிய சீமோனுடைய குமாரனான யூதாஸ்காரியோத்து:
5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸੱਕਦੀ ਸੀ।”இந்தத் தைலத்தை முந்நூறு பணத்துக்கு விற்று, தரித்திரருக்குக் கொடாமல் போனதென்ன என்றான்.
6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।அவன் தரித்திரரைக் குறித்துக் கவலைப்பட்டு இப்படிச் சொல்லாமல், அவன் திருடனானபடியினாலும், பணப்பையை வைத்துக்கொண்டு அதிலே போடப்பட்டதைச் சுமக்கிறவனானபடியினாலும் இப்படிச் சொன்னான்.
7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।அப்பொழுது இயேசு: இவளை விட்டுவிடு, என்னை அடக்கம்பண்ணும் நாளுக்காக இதை வைத்திருந்தாள்.
8 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”தரித்திரர் எப்பொழுதும் உங்களிடத்தில் இருக்கிறார்கள்; நான் எப்பொழுதும் உங்களிடத்தில் இரேன் என்றார்.
9 ਲਾਜ਼ਰ ਨੂੰ ਮਾਰਨ ਦੀ ਇੱਕ ਵਿਉਂਤ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਲਿਆ ਸੀ।அப்பொழுது யூதரில் திரளான ஜனங்கள் அவர் அங்கேயிருக்கிறதை அறிந்து, இயேசுவினிமித்தமாக மாத்திரம் அல்ல, அவர் மரித்தோரிலிருந்தெழுப்பின லாசருவைக் காணும்படியாகவும் வந்தார்கள்.
10 ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।லாசருவினிமித்தமாக யூதர்களில் அநχகர் போய், இயேசுவினிடத͠Τில் விசுவாசம் வைத்தபடியால்,
11 ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।பிரதான ஆசாரியர்கள் லாசருவையும் கொலைசெய்ய ஆலோசனைபண்ணினார்கள்.
12 ਯਿਸੂ ਦਾ ਯਰੂਸ਼ਲਮ ਵਿੱਚ ਪਰਵੇਸ਼ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।மறுநாளிலே இயேசு எருசலேமுக்கு வருகிறாரென்று பண்டிகைக்கு வந்த திரளான ஜனங்கள் கேள்விப்பட்டு,
13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸ ਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”குருத்தோலைகளைப் பிடித்துக்கொண்டு, அவருக்கு எதிர்கொண்டுபோகும்படி புறப்பட்டு: ஓசன்னா, கர்த்தருடைய நாமத்தினாலே வருகிற இஸ்ரவேலின் ராஜா ஸ்தோத்திரிக்கப்பட்டவர் என்று ஆர்ப்பரித்தார்கள்.
14 ਯਿਸੂ ਨੇ ਇੱਕ ਗੱਧੀ ਦਾ ਬੱਚਾ ਲੱਭਿਆ ਅਤੇ ਉਸ ਉਪਰ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿਤਾ,அல்லாமலும்: சீயோன் குமாரத்தியே, பயப்படாதே, உன் ராஜா கழுதைக்குட்டியின்மேல் ஏறிவருகிறார் என்று எழுதியிருக்கிற பிரகாரமாக,
15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗੱਧੀ ਦੇ ਬੱਚੇ ਤੇ ਸਵਾਰ ਹੋਕੇ ਆਉਂਦਾ ਹੈ।”இயேசு ஒரு கழுதைக்குட்டியைக் கண்டு அதின்மேல் ஏறிப்போனார்.
16 ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸੱਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।இவைகளை அவருடைய சீஷர்கள் துவக்கத்திலே அறியவில்லை. இயேசு மகிமையடைந்த பின்பு, இப்படி அவரைக் குறித்து எழுதியிருக்கிறதையும், தாங்கள் இப்படி அவருக்குச் செய்ததையும் நினைவுகூர்ந்தார்கள்.
17 ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।அன்றியும் அவருடனேகூட இருந்த ஜனங்கள் அவர் லாசருவைக் கல்லறையிலிருந்து வெளியே வரவழைத்து, அவனை உயிரோடே எழுப்பினாரென்று சாட்சிகொடுத்தார்கள்.
18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂ ਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।அப்படிப்பட்ட அற்புதத்தை அவர் செய்தார் என்று ஜனங்கள் கேள்விப்பட்டதினால் அவர்கள் அவருக்கு எதிர்கொண்டுபோனார்கள்.
19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”அப்பொழுது பரிசேயர் ஒருவரையொருவர் நோக்கி நீங்கள் செய்கிறதெல்லாம் வீணென்று அறிகிறதில்லையா? இதோ, உலகமே அவனுக்குப் பின்சென்று போயிற்றே என்றார்கள்.
20 ਯਿਸੂ ਦਾ ਜ਼ਿੰਦਗੀ ਅਤੇ ਮੌਤ ਬਾਰੇ ਉਪਦੇਸ਼ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।பண்டிகையில் ஆராதனை செய்ய வந்தவர்களில் சில கிரேக்கர் இருந்தார்கள்.
21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”அவர்கள் கலிலேயாநாட்டுப் பெத்சாயிதா ஊரானாகிய பிலிப்புவினிடத்தில் வந்து: ஐயா, இயேசுவைக் காண விரும்புகிறோம் என்று அவனைக் கேட்டுக்கொண்டார்கள்.
22 ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।பிலிப்பு வந்து, அதை அந்திரேயாவுக்கு அறிவித்தான்; பின்பு அந்திரேயாவும் பிலிப்புவும் அதை இயேசுவுக்கு அறிவித்தார்கள்.
23 ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।அப்பொழுது இயேசு அவர்களை நோக்கி: மனுஷகுமாரன் மகிமைப்படும்படியான வேளை வந்தது.
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।மெய்யாகவே மெய்யாகவே நான் உங்களுக்குச் சொல்லுகிறேன், கோதுமை மணியானது நிலத்தில் விழுந்து சாகாவிட்டால் தனித்திருக்கும், செத்ததேயாகில் மிகுந்த பலனைக்கொடுக்கும்.
25 ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।தன் ஜீவனைச் சிநேகிக்கிறவன் அதை இழந்துபோவான்; இந்த உலகத்தில் தன் ஜீவனை வெறுக்கிறவனோ அதை நித்திய ஜீவகாலமாய்க் காத்துக்கொள்ளுவான்.
26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।ஒருவன் எனக்கு ஊழியஞ்செய்கிறவனானால் என்னைப் பின்பற்றக்கடவன், நான் எங்கே இருக்கிறேனோ அங்கே என் ஊழியக்காரனும் இருப்பான்; ஒருவன் எனக்கு ஊழியஞ்செய்தால் அவனைப் பிதாவானவர் கனம்பண்ணுவார்.
27 ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।இப்பொழுது என் ஆத்துமா கலங்குகிறது, நான் என்ன சொல்லுவேன். பிதாவே, இந்த வேளையினின்று என்னை இரட்சியும் என்று சொல்வேனோ; ஆகிலும், இதற்காகவே இந்த வேளைக்குள் வந்தேன்.
28 ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸ ਨੂੰ ਮਹਿਮਾਮਈ ਬਣਾਵਾਂਗਾ।”பிதாவே, உமது நாமத்தை மகிமைப்படுத்தும் என்றார். அப்பொழுது: மகிமைப்படுத்தினேன், இன்னமும் மகிமைப்படுத்துவேன் என்கிற சத்தம் வானத்திலிருந்து உண்டாயிற்று.
29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਜੋ ਬੱਦਲ ਗਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”அங்கே நின்று கொண்டிருந்து, அதைக் கேட்ட ஜனங்கள்: இடிமுழக்கமுண்டாயிற்று என்றார்கள். வேறுசிலர்: தேவதூதன் அவருடனே பேசினான் என்றார்கள்.
30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ।இயேசு அவர்களை நோக்கி: இந்தச் சத்தம் என்னிமித்தம் உண்டாகாமல் உங்கள் நிமித்தமே உண்டாயிற்று.
31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ।இப்பொழுதே இந்த உலகத்துக்கு நியாயத்தீர்ப்பு உண்டாகிறது; இப்பொழுதே இந்த உலகத்தின் அதிபதி புறம்பாகத் தள்ளப்படுவான்.
32 ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।”நான் பூமியிலிருந்து உயர்த்தப்பட்டிருக்கும்போது, எல்லாரையும் என்னிடத்தில் இழுத்துக்கொள்ளுவேன் என்றார்.
33 ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।தாம் இன்னவிதமான மரணமாய் மரிக்கப்போகிறாரென்பதைக் குறிக்கும்படி இப்படிச் சொன்னார்.
34 ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ, ਕਿ ‘ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉੱਠਾਇਆ ਜਾਵੇਗਾ? ਇਹ ‘ਮਨੁੱਖ ਦਾ ਪੁੱਤਰ’ ਕੌਣ ਹੈ?”ஜனங்கள் அவரை நோக்கி: கிறிஸ்து என்றென்றைக்கும் இருக்கிறார் என்று வேதத்தில் சொல்லியதை நாங்கள் கேட்டிருக்கிறோம், அப்படியிருக்க மனுஷகுமாரன் உயர்த்தப்படவேண்டியதென்று எப்படிச் சொல்லுகிறீர்; இந்த மனுஷகுமாரன் யார் என்றார்கள்.
35 ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।அதற்கு இயேசு: இன்னும் கொஞ்சக்காலம் ஒளி உங்களிடத்தில் இருக்கும்; இருளில் நீங்கள் அகப்படாதபடிக்கு ஒளி உங்களோடிருக்கையில் நடவுங்கள்; இருளில் நடக்கிறவன் தான் போகிற இடம் இன்னதென்று அறியான்.
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।ஒளி உங்களோடிருக்கையில் நீங்கள் ஒளியின் பிள்ளைகளாகும்படிக்கு, ஒளியினிடத்தில் விசுவாசமாயிருங்கள் என்றார். இவைகளை இயேசு சொல்லி, அவர்களை விட்டு மறைந்தார்.
37 ਯਹੂਦੀਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।அவர் இத்தனை அற்புதங்களை அவர்களுக்கு முன்பாகச் செய்திருந்தும், அவர்கள் அவரை விசுவாசிக்கவில்லை.
38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”கர்த்தாவே, எங்கள் மூலமாய்க் கேள்விப்பட்டதை விசுவாசித்தவன் யார்? கர்த்தருடைய புயம் யாருக்கு வெளிப்பட்டது என்று ஏசாயா தீர்க்கதரிசி சொன்ன வசனம் நிறைவேறும்படி இப்படி நடந்தது.
39 ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸੱਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,ஆகையால் அவர்கள் விசுவாசிக்கமாட்டாமல் போனார்கள். ஏனெனில் ஏசாயா பின்னும்:
40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”அவர்கள் கண்களினால் காணாமலும், இருதயத்தினால் உணராமலும், குணப்படாமலும் இருக்கும்படிக்கும், நான் அவர்களை ஆரோக்கியமாக்காமல் இருக்கும்படிக்கும், அவர்களுடைய கண்களை அவர் குருடாக்கி, அவர்கள் இருதயத்தைக் கடினமாக்கினார் என்றான்.
41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸ ਨੇ ਉਸ ਬਾਰੇ ਇਹ ਕਿਹਾ।ஏசாயா அவருடைய மகிமையைக்கண்டு, அவரைக் குறித்துப் பேசுகிறபோது இவைகளைச் சொன்னான்.
42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।ஆகிலும் அதிகாரிகளிலும் அநேகர் அவரிடத்தில் விசுவாசம் வைத்தார்கள். அப்படியிருந்தும் ஜெபஆலயத்துக்குப் புறம்பாக்கப்படாதபடி, பரிசேயர் நிமித்தம் அதை அறிக்கைபண்ணாதிருந்தார்கள்.
43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ।அவர்கள் தேவனால் வருகிற மகிமையிலும் மனுஷரால் வருகிற மகிமையை அதிகமாய் விரும்பினார்கள்.
44 ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।அப்பொழுது இயேசு சத்தமிட்டு: என்னிடத்தில் விசுவாசமாயிருக்கிறவன் என்னிடத்தில் அல்ல, என்னை அனுப்பினவரிடத்தில் விசுவாசமாயிருக்கிறான்.
45 ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।என்னைக் காண்கிறவன் என்னை அனுப்பினவரைக் காண்கிறான்.
46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।என்னிடத்தில் விசுவாசமாயிருக்கிறவனெவனும் இருளில் இராதபடிக்கு, நான் உலகத்தில் ஒளியாக வந்தேன்.
47 “ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।ஒருவன் என் வார்த்தைகளைக் கேட்டும் விசுவாசியாமற்போனால், அவனை நான் நியாயந்தீர்ப்பதில்லை; நான் உலகத்தை நியாயந்தீர்க்கவராமல், உலகத்தை இரட்சிக்கவந்தேன்.
48 ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ।என்னைத் தள்ளி என் வார்த்தைகளை ஏற்றுக்கொள்ளாதவனை நியாயந்தீர்க்கிறதொன்றிருக்கிறது; நான் சொன்ன வசனமே அவனைக் கடைசிநாளில் நியாயந்தீர்க்கும்.
49 ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ।நான் சுயமாய்ப் பேசவில்லை, நான் பேசவேண்டியது இன்னதென்றும் உபதேசிக்கவேண்டியது இன்னதென்றும் என்னை அனுப்பின பிதாவே எனக்குக் கட்டளையிட்டார்.
50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”அவருடைய கட்டளை நித்திய ஜீவனாயிருக்கிறதென்று அறிவேன்; ஆகையால் நான் பேசுகிறவைகளைப் பிதா எனக்குச் சொன்னபடியே பேசுகிறேன் என்றார்.
Tamil Bible