John 5 - PUNJABI (Tamil)

1 ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।இவைகளுக்குப்பின்பு யூதருடைய பண்டிகை ஒன்று வந்தது; அப்பொழுது இயேசு எருசலேமுக்குப் போனார்.

2 ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢੱਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜਿੱਥੇਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।எபிரெய பாஷையிலே பெதஸ்தா என்னப்பட்ட ஒரு குளம் எருசலேமில் ஆட்டு வாசலினருகே இருக்கிறது, அதற்கு ஐந்து மண்டபங்களுண்டு.

3 ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।அவைகளிலே குருடர், சப்பாணிகள், சூம்பின உறுப்புடையவர்கள் முதலான வியாதிக்காரர் அநேகர் படுத்திருந்து, தண்ணீர் எப்பொழுது கலங்கும் என்று காத்துக்கொண்டிருப்பார்கள்.

4 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।ஏனெனில் சில சமயங்களில் தேவதூதன் ஒருவன் அந்தக் குளத்தில் இறங்கி, தண்ணீரைக் கலக்குவான்; தண்ணீர் கலங்கினபின்பு யார் முந்தி அதில் இறங்குவானோ அவன் எப்பேர்ப்பட்ட வியாதிஸ்தனாயிருந்தாலும் சொஸ்தமாவான்.

6 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”படுத்திருந்த அவனை இயேசு கண்டு, அவன் வெகுகாலமாய் வியாதிஸ்தனென்று அறிந்து, அவனை நோக்கி: சொஸ்தமாகவேண்டுமென்று விரும்புகிறாயா என்று கேட்டார்.

7 ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”அதற்கு வியாதிஸ்தன் ஆண்டவரே, தண்ணீர் கலக்கப்படும்போது என்னைக் குளத்தில் கொண்டுபோய் விடுகிறதற்கு ஒருவருமில்லை, நான் போகிறதற்குள்ளே வேறொருவன் எனக்கு முந்தி இறங்கிவிடுகிறான் என்றான்.

8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”இயேசு அவனை நோக்கி: எழுந்திரு, உன் படுக்கையை எடுத்துக்கொண்டு நட என்றார்.

9 ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।உடனே அந்த மனுஷன் சொஸ்தமாகி, தன் படுக்கையை எடுத்துக்கொண்டு, நடந்துபோனான். அந்த நாள் ஓய்வுநாளாயிருந்தது.

10 ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”ஆதலால் யூதர்கள் குணமாக்கப்பட்டவனை நோக்கி: இது ஓய்வுநாளாயிருக்கிறதே, படுக்கையை எடுத்துக்கொண்டு போகிறது உனக்கு நியாயமல்ல என்றார்கள்.

11 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸ ਨੇ ਮੈਨੂੰ ਆਖਿਆ, ‘ਆਪਣਾ ਬਿਸਤਰਾ ਚੁੱਕ ਤੇ ਤੁਰ।’”அவன் அவர்களுக்குப் பிரதியுத்தரமாக என்னைச் சொஸ்தமாக்கினவர், உன்படுக்கையை எடுத்துக்கொண்டு நடவென்று எனக்குச் சொன்னார் என்றான்.

12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”அதற்கு அவர்கள்: உன் படுக்கையை எடுத்துக்கொண்டு நடவென்று உன்னுடனே சொன்ன மனுஷன் யார் என்று அவனிடத்தில் கேட்டார்கள்.

13 ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।சொஸ்தமாக்கப்பட்டவன் அவர் இன்னாரென்று அறியவில்லை; அவ்விடத்தில் ஜனங்கள் கூட்டமாயிருந்தபடியினால் இயேசு விலகியிருந்தார்.

14 ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”அதற்குப்பின்பு இயேசு அவனை தேவாலயத்திலே கண்டு: இதோ, நீ சொஸ்தமானாய், அதிக கேடானதொன்றும் உனக்கு வராதபடி இனிப் பாவஞ்செய்யாதே என்றார்.

15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।அந்த மனுஷன் போய், தன்னைச் சொஸ்தமாக்கினவர் இயேசு என்று யூதர்களுக்கு அறிவித்தான்.

16 ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।இயேசு இவைகளை ஓய்வுநாளில் செய்தபடியால், யூதர்கள் அவரைத் துன்பப்படுத்தி, அவரைக் கொலைசெய்ய வகைதேடினார்கள்.

17 ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”இயேசு அவர்களை நோக்கி: என் பிதா இதுவரைக்கும் கிரியைசெய்துவருகிறார். நானும் கிரியைசெய்துவருகிறேன் என்றார்.

18 ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”அவர் ஓய்வுநாள் கட்டளையை மீறினதுமல்லாமல், தேவனைத் தம்முடைய சொந்தப் பிதா என்றுஞ்சொல்லித் தம்மை தேவனுக்குச் சமமாக்கினபடியினாலே, யூதர்கள் அவரைக் கொலைசெய்யும்படி அதிகமாய் வகைதேடினார்கள்.

19 ਯਿਸੂ ਕੋਲ ਪਰਮੇਸ਼ੁਰ ਦਾ ਅਧਿਕਾਰ ਹੈ ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।அப்பொழுது இயேசு அவர்களை நோக்கி: மெய்யாகவே மெய்யாகவே நான் உங்களுக்குச் சொல்லுகிறேன் பிதாவானவர் செய்யக் குமாரன் காண்கிறதெதுவோ, அதையேயன்றி, வேறொன்றையும் தாமாய்ச் செய்யமாட்டார்; அவர் எவைகளைச் செய்கிறாரோ, அவைகளைக் குமாரனும் அந்தப்படியே செய்கிறார்.

20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।பிதாவானவர் குமாரனிடத்தில் அன்பாயிருந்து, தாம் செய்கிறவைகளையெல்லாம் அவருக்குக் காண்பிக்கிறார்; நீங்கள் ஆச்சரியப்படத்தக்கதாக இவைகளைப் பார்க்கிலும் பெரிதான கிரியைகளையும் அவருக்குக் காண்பிப்பார்.

21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।பிதாவானவர் மரித்தோரை எழுப்பி உயிர்ப்பிக்கிறதுபோல, குமாரனும் தமக்குச் சித்தமானவர்களை உயிர்ப்பிக்கிறார்.

22 “ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।அன்றியும் பிதாவைக் கனம்பண்ணுகிறதுபோல எல்லாரும் குமாரனையும் கனம்பண்ணும்படிக்கு, பிதாவானவர்தாமே ஒருவருக்கும் நியாயத்தீர்ப்புச் செய்யாமல், நியாயத்தீர்ப்புச் செய்யும் அதிகாரம் முழுவதையும் குமாரனுக்கு ஒப்புக்கொடுத்திருக்கிறார்.

23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।குமாரனைக் கனம்பண்ணாதவன் அவரை அனுப்பின பிதாவையும் கனம்பண்ணாதவனாயிருக்கிறான்.

24 “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।என் வசனத்தைக் கேட்டு, என்னை அனுப்பினவரை விசுவாசிக்கிறவனுக்கு நித்தியஜீவன் உண்டு; அவன் ஆக்கினைத்தீர்ப்புக்குட்படாமல், மரணத்தைவிட்டு நீங்கி, ஜீவனுக்குட்பட்டிருக்கிறான் என்று மெய்யாகவே மெய்யாகவே உங்களுக்குச் சொல்லுகிறேன்.

25 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।மரித்தோர் தேவகுமாரனுடைய சத்தத்தைக் கேட்குங்காலம் வரும், அது இப்பொழுதே வந்திருக்கிறது; அதைக் கேட்கிறவர்கள் பிழைப்பார்கள் என்று மெய்யாகவே மெய்யாகவே உங்களுக்குச் சொல்லுகிறேன்.

26 ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।ஏனெனில், பிதாவானவர் தம்மில் தாமே ஜீவனுடையவராயிருக்கிறதுபோல, குமாரனும் தம்மில்தாமே ஜீவனுடையவராயிருக்கும்படி அருள் செய்திருக்கிறார்.

27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।அவர் மனுஷகுமாரனாயிருக்கிறபடியால், நியாயத்தீர்ப்புச் செய்யும்படிக்கு அதிகாரத்தையும் அவருக்குக் கொடுத்திருக்கிறார்.

28 “ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।இதைக்குறித்து நீங்கள் ஆச்சரியப்படவேண்டாம்; ஏனென்றால் பிரேதக்குழிகளிலுள்ள அனைவரும் அவருடைய சத்தத்தைக் கேட்குங் காலம் வரும்;

29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ।அப்பொழுது, நன்மைசெய்தவர்கள் ஜீவனை அடையும்படி எழுந்திருக்கிறவர்களாகவும், தீமை செய்தவர்கள் ஆக்கினையை அடையும்படி எழுந்திருக்கிறவர்களாகவும் புறப்படுவார்கள்.

30 “ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।நான் என் சுயமாய் ஒன்றுஞ்செய்கிறதில்லை; நான் கேட்கிறபடியே நியாயந்தீர்க்கிறேன்; எனக்குச் சித்தமானதை நான் தேடாமல், என்னை அனுப்பின பிதாவுக்குச் சித்தமானதையே நான் தேடுகிறபடியால் என் தீர்ப்பு நீதியாயிருக்கிறது.

31 ਯਿਸੂ ਦਾ ਯਹੂਦੀਆਂ ਨਾਲ ਸੰਵਾਦ ਜਾਰੀ ਰੱਖਣਾ “ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।என்னைக்குறித்து நானே சாட்சிகொடுத்தால் என் சாட்சி மெய்யாயிராது.

32 ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।என்னைக்குறித்துச் சாட்சிகொடுக்கிறவர் வேறொருவர் இருக்கிறார், அவர் என்னைக்குறித்துக் கொடுக்கிற சாட்சி மெய்யான சாட்சியென்று அறிந்திருக்கிறேன்.

33 “ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ।நீங்கள் யோவானிடத்தில் ஆளனுப்பி விசாரித்தீர்கள், அவன் சத்தியத்திற்கு சாட்சிகொடுத்தான்.

34 ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।நான் ஏற்றுக்கொள்ளுகிற சாட்சி மனுஷருடைய சாட்சியல்ல, நீங்கள் இரட்சிக்கப்படுவதற்காகவே இவைகளைச் சொல்லுகிறேன்.

35 ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।அவன் எரிந்து பிரகாசிக்கிற விளக்காயிருந்தான்; நீங்களும் சிலகாலம் அவன் வெளிச்சத்திலே களிகூர மனதாயிருந்தீர்கள்.

36 “ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।யோவானுடைய சாட்சியைப்பார்க்கிலும் மேன்மையான சாட்சி எனக்கு உண்டு; அதென்னவெனில், நான் நிறைவேற்றும்படிக்குப் பிதாவானவர் எனக்குக் கற்பித்ததும் நான் செய்துவருகிறதுமான கிரியைகளே பிதா என்னை அனுப்பினார் என்று என்னைக்குறித்துச் சாட்சி கொடுக்கிறது.

37 ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।என்னை அனுப்பின பிதா தாமே என்னைக் குறித்துச் சாட்சி கொடுத்திருக்கிறார்; நீங்கள் ஒருக்காலும் அவர் சத்தத்தைக் கேட்டதுமில்லை, அவர் ரூபத்தைக் கண்டதுமில்லை.

38 ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।அவர் அனுப்பினவரை நீங்கள் விசுவாசியாதபடியால் அவருடைய வசனம் உங்களில் தரித்திருக்கிறதுமில்லை.

39 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!வேதவாக்கியங்களை ஆராய்ந்துபாருங்கள்; அவைகளால் உங்களுக்கு நித்தியஜீவன் உண்டென்று எண்ணுகிறீர்களே, என்னைக்குறித்துச் சாட்சிகொடுக்கிறவைகளும் அவைகளே.

40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।அப்படியிருந்தும் உங்களுக்கு ஜீவன் உண்டாகும்படி என்னிடத்தில் வர உங்களுக்கு மனதில்லை.

41 “ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।நான் மனுஷரால் மகிமையை ஏற்றுக்கொள்ளுகிறதில்லை.

42 ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।உங்களில் தேவ அன்பு இல்லையென்று உங்களை அறிந்திருக்கிறேன்.

43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।நான் என் பிதாவின் நாமத்தினாலே வந்திருந்தும் நீங்கள் என்னை ஏற்றுக்கொள்ளவில்லை, வேறொருவன் தன் சுய நாமத்தினாலே வந்தால் அவனை ஏற்றுக்கொள்வீர்கள்.

44 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?தேவனாலேமாத்திரம் வருகிற மகிமையைத் தேடாமல், ஒருவராலொருவர் மகிமையை ஏற்றுக்கொள்ளுகிற நீங்கள் எப்படி விசுவாசிப்பீர்கள்?

45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।பிதாவினிடத்தில் நான் உங்கள்மேல் குற்றஞ்சாட்டுவேன் என்று நினையாதிருங்கள், நீங்கள் நம்புகிற மோசேயே உங்கள்மேல் குற்றஞ்சாட்டுவான்.

46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।நீங்கள் மோசேயை விசுவாசித்தீர்களானால், என்னையும் விசுவாசிப்பீர்கள்; அவன் என்னைக்குறித்து எழுதியிருக்கிறானே.

47 ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”அவன் எழுதின வாக்கியங்களை நீங்கள் விசுவாசியாமலிருந்தால் நான் சொல்லுகிற வசனங்களை எப்படி விசுவாசிப்பீர்கள் என்றார்.

Tamil Bible