Jonah 4 - PUNJABI (Tamil)
1 ਪਰਮੇਸ਼ੁਰ ਦੀ ਮਿਹਰ ਨੇ ਯੂਨਾਹ ਨੂੰ ਕ੍ਰੋਧਿਤ ਕੀਤਾ ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਆ ਗਿਆ।யோனாவுக்கு இது மிகவும் விசனமாயிருந்தது; அவன் கடுங்கோபங்கொண்டு,
2 ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ।கர்த்தரை நோக்கி விண்ணப்பம்பண்ணி: ஆ கர்த்தாவே, நான் என் தேசத்தில் இருக்கும்போதே நான் இதைச் சொல்லவில்லையா? இதினிமித்தமே நான் முன்னமே தர்ஷீசுக்கு ஓடிப்போனேன்; நீர் இரக்கமும் மன உருக்கமும் நீடியசாந்தமும் மிகுந்த கிருபையுமுள்ளவரும், தீங்குக்கு மனஸ்தாபப்படுகிறவருமான தேவனென்று அறிவேன்.
3 ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”இப்போதும் கர்த்தாவே, என்பிராணனை என்னைவிட்டு எடுத்துக்கொள்ளும்; நான் உயிரோடிருக்கிறதைப்பார்க்கிலும் சாகிறது நலமாயிருக்கும் என்றான்.
4 ਫ਼ਿਰ ਯਹੋਵਾਹ ਨੇ ਆਖਿਆ, “ਕੀ ਤੂੰ ਇਹ ਗੱਲ ਠੀਕ ਸਮਝਦਾ ਹੈਂ ਕਿ ਤੂੰ ਮੇਰੇ ਨਾਲ ਗੁੱਸੇ ਹੈਂ ਉਹ ਵੀ ਇਸ ਲਈ ਕਿ ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਨਹੀਂ ਕੀਤਾ?”அதற்குக் கர்த்தர்: நீ எரிச்சலாயிருக்கிறது நல்லதோ என்றார்.
5 ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚੱਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਥਾਨ ਤੇ ਚੱਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਥਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ।பின்பு யோனா நகரத்திலிருந்து புறப்பட்டு, நகரத்துக்குக் கிழக்கேபோய் அங்கே தனக்கு ஒரு குடிசையைப் போட்டு, நகரத்துக்குச் சம்பவிக்கப்போகிறதைத் தான் பார்க்குமட்டும் அதின் கீழ் நிழலில் உட்கார்ந்திருந்தான்.
6 ਕੱਦ ਦਾ ਪੌਦਾ ਅਤੇ ਕੀੜਾ ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।யோனாவுடைய தலையின்மேல் நிழலுண்டாயிருக்கவும், அவனை அவனுடைய மனமடிவுக்கு நீங்கலாக்கவும் தேவனாகிய கர்த்தர் ஒரு ஆமணக்குச்செடியை முளைக்கக் கட்டளையிட்டு, அதை அவன்மேல் ஓங்கிவளரப்பண்ணினார்; அந்த ஆமணக்கின்மேல் யோனா மிகவும் சந்தோஷப்பட்டான்.
7 ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।மறுநாளிலோ கிழக்குவெளுக்கும் நேரத்தில் தேவன் ஒரு பூச்சியைக் கட்டளையிட்டார்; அது ஆமணக்குச்செடியை அரித்துப்போட்டடது; அதினால் அது காய்ந்துபோயிற்று.
8 ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”சூரியன் உதித்தபோது தேவன் உஷ்ணமான கீழ்க்காற்றைக் கட்டளையிட்டார்; அப்பொழுது வெயில் யோனாவுடைய தலையில் படுகிறதினால் அவன் சோர்ந்துபோய், தனக்குள்ளே சாவை விரும்பி: நான் ஊயிரோடிருக்கிறதைப் பார்க்கிலும் சாகிறது நலமாயிருக்கும் என்றான்.
9 ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”அப்பொழுது தேவன் யோனாவை நோக்கி: நீ ஆமணக்கினிமித்தம் எரிச்சலாயிருக்கிறது நல்லதோ என்றார்; அதற்கு அவன்: நான் மரணபரியந்தமும் எரிச்சலாயிருக்கிறது நல்லதுதான் என்றான்.
10 ਤਾਂ ਯਹੋਵਾਹ ਨੇ ਆਖਿਆ, “ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸ ਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ।அதற்குக் கர்த்தர்: நீ பிரயாசப்படாததும், நீ வளர்க்காததும், ஒரு இராத்திரியிலே முளைத்ததும், ஒரு இராத்திரியிலே அழிந்துபோனதுமான ஆமணக்குக்காகப் பரிதபிக்கிறாயே.
11 ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।”வலதுகைக்கும் இடதுகைக்கும் வித்தியாசம் அறியாத இலட்சத்து இருபதினாயிரம்பேருக்கு அதிகமான மனுஷரும் அநேக மிருகஜீவன்களும் இருக்கிற மகா நகரமாகிய நினிவேக்காக நான் பரிதபியாமலிருப்பேனோ என்றார்.
Tamil Bible