Joshua 13 - PUNJABI (Tamil)

1 ਉਹ ਧਰਤੀ ਜਿਸ ਉੱਤੇ ਹਾਲੇ ਕਬਜ਼ਾ ਨਹੀਂ ਹੋਇਆ ਜਦੋਂ ਯਹੋਸ਼ੁਆ ਬਹੁਤ ਬਿਰਧ ਹੋ ਗਿਆ ਤਾਂ ਯਹੋਵਾਹ ਨੇ ਆਖਿਆ, “ਯਹੋਸ਼ੁਆ ਤੂੰ ਬਿਰਧ ਹੋ ਗਿਆ ਹੈ ਪਰ ਹਾਲੇ ਵੀ ਕਾਫ਼ੀ ਅਜਿਹੀ ਧਰਤੀ ਹੈ ਜਿਸ ਉੱਤੇ ਤੂੰ ਕਬਜ਼ਾ ਕਰ ਸੱਕਦਾ ਹੈਂ।யோசுவா வயதுசென்று முதிர்ந்தவனானபோது, கர்த்தர் அவனை நோக்கி: நீ வயதுசென்றவனும் முதிர்ந்தவனுமானாய்; சுதந்தரித்துக்கொள்ளவேண்டிய தேசம் இன்னும் மகா விஸ்தாரமாயிருக்கிறது.

2 ਤੂੰ ਹਾਲੇ ਤੀਕ ਗਸ਼ੂਰ ਜਾਂ ਫ਼ਲਿਸਤੀਆਂ ਦੀ ਧਰਤੀ ਹਾਸਿਲ ਨਹੀਂ ਕੀਤੀ।மீதியாயிருக்கிற தேசம் எவையெனில், எகிப்துக்கு எதிரான சீகோர் ஆறுதுவக்கிக் கானானியரைச் சேர்ந்ததாக எண்ணப்படும் வடக்கேயிருக்கிற எக்ரோனின் எல்லைமட்டுமுள்ள பெலிஸ்தரின் எல்லா எல்லைகளும், கெசூரிம் முழுவதும்,

3 ਤੂੰ ਹਾਲੇ ਤੱਕ ਮਿਸਰ ਵਿੱਚਲੀ ਸ਼ੀਹੋਰ ਨਦੀ ਤੋਂ ਲੈ ਕੇ ਅਕਰੋਨ ਦੀ ਸਰਹੱਦ ਅਤੇ ਉੱਤਰ ਵੱਲ ਹੋਰ ਅਗਲੇਰੀ ਧਰਤੀ ਨੂੰ ਪ੍ਰਾਪਤ ਨਹੀਂ ਕੀਤਾ। ਇਹ ਧਰਤੀ ਹਾਲੇ ਵੀ ਕਨਾਨੀ ਲੋਕਾਂ ਦੀ ਹੈ। ਤੈਨੂੰ ਹਾਲੇ ਰਾਜਾ, ਅਸ਼ਦੋਦ, ਅਸ਼ਕਲੋਨ, ਗਿੱਤੀ ਅਤੇ ਅਕਰੋਨ ਦੇ ਪੰਜਾ ਫ਼ਲਿਸਤੀ ਆਗੂਆਂ ਨੂੰ ਹਰਾਉਣਾ ਚਾਹੀਦਾ ਹੈ। ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਅੱਵੀ ਲੋਕਾਂ ਨੂੰ ਹਰਾਵੇ।காசா, அஸ்தோத், அஸ்கலோன், காத், எக்ரோன் என்கிற பட்டணங்களிலிருக்கிற பெலிஸ்தருடைய ஐந்து அதிபதிகளின் நாடும், ஆவியரின் நாடும்,

4 ਕਨਾਨੀਆਂ ਦੀ ਸਾਰੀ ਧਰਤੀ ਦੇ ਦੱਖਣ ਅਤੇ ਅਫ਼ੇਕਾਹ ਤੋਂ ਸਿਦੋਨੀਆਂ ਦੀ ਗੁਫ਼ਾ ਤੋਂ ਅਮੋਰੀਆਂ ਦੀ ਸੀਮਾ ਤਾਈਂ।தெற்கே துவக்கி ஆப்பெக்மட்டும் எமோரியர் எல்லைவரைக்கும் இருக்கிற கானானியரின் சகல தேசமும், சீதோனியருக்கடுத்த மெயாரா நாடும்,

5 ਤੂੰ ਅਜੇ ਤੱਕ ਗਿਬਲੀਆਂ ਦੇ ਇਲਾਕੇ ਨੂੰ ਵੀ ਨਹੀਂ ਹਰਾਇਆ। ਅਤੇ ਹਰਮੋਨ ਪਰਬਤ ਦੇ ਹੇਠਾਂ ਬਆਲ ਗਾਦ ਦੇ ਪੂਰਬ ਤੋਂ ਲੈ ਕੇ ਲੇਬੋ ਹਾਮਥ ਤੱਕ ਲਬਾਨੋਨ ਦਾ ਇਲਾਕਾ ਵੀ ਹੈ।கிப்லியரின் நாடும், சூரியோதயமாய்ப் புறத்தில் எர்மோன் மலையடிவாரத்தில் இருக்கிற பாகால்காத் முதற்கொண்டு ஆமாத்துக்குள் பிரவேசிக்குமட்டுமுள்ள லீபனோன் முழுவதும்,

6 “ਸੀਦੋਨ ਦੇ ਲੋਕ ਲਬਾਨੋਨ ਦੇ ਪਹਾੜੀ ਇਲਾਕੇ ਤੋਂ ਲੈ ਕੇ ਮਿਸਰਫ਼ੋਥ ਮਯਿਮ ਤੱਕ ਰਹਿ ਰਹੇ ਹਨ। ਪਰ ਮੈਂ ਇਨ੍ਹਾਂ ਸਾਰੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਬਾਹਰ ਨਿਕਲਣ ਉਤੇ ਮਜ਼ਬੂਰ ਕਰ ਦਿਆਂਗਾ। ਜਦੋਂ ਤੁਸੀਂ ਇਸਰਾਏਲ ਦੇ ਲੋਕਾਂ ਵਿੱਚਕਾਰ ਧਰਤੀ ਵੰਡੇ ਤਾਂ ਇਸ ਧਰਤੀ ਨੂੰ ਵੀ ਜ਼ਰੂਰ ਯਾਦ ਰੱਖਣਾ। ਇਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਹੈ।லீபனோன் துவக்கி மிஸ்ரபோத்மாயீம் மட்டும் மலைகளில் குடியிருக்கிற யாவருடைய நாடும், சீதோனியருடைய எல்லா நாடும்தானே. நான் அவர்களை இஸ்ரவேல் புத்திரருக்கு முன்பாகத் துரத்துவேன்; நான் உனக்குக் கட்டளையிட்டபடியே, நீ இஸ்ரவேலுக்குச் சுதந்தரமாகச் சீட்டுகளைமாத்திரம் போட்டுத் தேசத்தைப் பங்கிடவேண்டும்.

7 ਹੁਣ ਧਰਤੀ ਨੂੰ ਨੌ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡੇ।”ஆதலால் இந்தத் தேசத்தை ஒன்பது கோத்திரங்களுக்கும், மனாசேயின் பாதிக்கோத்திரத்துக்கும் சுதந்தரமாகப் பங்கிடு என்றார்.

8 ਧਰਤੀ ਦੀ ਵੰਡ ਰਊਬੇਨ, ਗਾਦ ਅਤੇ ਮਨੱਸ਼ਹ ਦੇ ਦੂਸਰੇ ਅੱਧੇ ਪਰਿਵਰ-ਸਮੂਹ ਪਹਿਲਾਂ ਹੀ ਆਪਣੀ ਸਾਰੀ ਧਰਤੀ ਲੈ ਚੁੱਕੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦਿੱਤੀ ਸੀ।மனாசேயின் பாதிக்கோத்திரத்தாரும் ரூபனியரும் காத்தியரும் தங்கள் சுதந்தரத்தை அடைந்து தீர்ந்தது; அதைக் கர்த்தரின் தாசனாகிய மோசே யோர்தானுக்கு அப்புறத்தில் கிழக்கே அவர்களுக்குக் கொடுத்தான்.

9 ਉਨ੍ਹਾਂ ਦੀ ਧਰਤੀ ਅਰਨੋਨ ਘਾਟੀ ਦੇ ਕੋਲ ਅਰੋਏਰ ਤੋਂ ਸ਼ੁਰੂ ਹੁੰਦੀ ਸੀ ਅਤੇ ਘਾਟੀ ਦੇ ਅੱਧ ਵਿੱਚਾਲੇ ਸ਼ਹਿਰ ਤੱਕ ਜਾਂਦੀ ਸੀ। ਅਤੇ ਇਸ ਵਿੱਚ ਮੇਦਬਾ ਤੋਂ ਦੀਬੋਨ ਤੱਕ ਦਾ ਸਾਰਾ ਮੈਦਾਨ ਸ਼ਾਮਿਲ ਸੀ।அர்னோன் ஆற்றங்கரையிலிருக்கிற ஆரோவேரும், நதியின் மத்தியிலிருக்கிற பட்டணமும் துவக்கித் தீபோன்மட்டுமிருக்கிற மெதபாவின் சமனான பூமியாவையும்,

10 ਉਹ ਸਾਰੇ ਕਸਬੇ ਜਿੱਥੇ ਅਮੋਰੀ ਲੋਕਾਂ ਦਾ ਰਾਜਾ, ਸੀਹੋਨ, ਹਕੂਮਤ ਕਰਦਾ ਸੀ, ਉਸੇ ਧਰਤੀ ਉੱਤੇ ਸਨ। ਉਹ ਰਾਜਾ ਹਸ਼ਬੋਨ ਸ਼ਹਿਰ ਵਿੱਚ ਰਾਜ ਕਰਦਾ ਸੀ। ਧਰਤੀ ਉੱਥੋਂ ਤੱਕ ਦੇ ਇਲਾਕੇ ਤੱਕ ਸੀ ਜਿੱਥੇ ਅੰਮੋਨੀ ਲੋਕ ਰਹਿੰਦੇ ਸਨ।எஸ்போனிலிருந்து அம்மோன் புத்திரரின் எல்லைமட்டும் ஆண்ட எமோரியரின் ராஜாவாகிய சீகோனுக்குரிய சகல பட்டணங்களையும்,

11 ਗਿਲਆਦ ਸ਼ਹਿਰ ਵੀ ਉਸੇ ਧਰਤੀ ਉੱਤੇ ਹੀ ਸੀ। ਅਤੇ ਉਹ ਇਲਾਕਾ ਜਿੱਥੇ ਗਸ਼ੂਰ ਅਤੇ ਮਆਕਾਹ ਦੇ ਲੋਕ ਰਹਿੰਦੇ ਸਨ ਵੀ ਉਸੇ ਧਰਤੀ ਉੱਤੇ ਸੀ। ਹਰਮੋਨ ਪਰਬਤ ਸਾਰਾ ਅਤੇ ਸਲਕਾਹ ਤੱਕ ਦਾ ਸਾਰਾ ਬਾਸ਼ਾਨ ਉਸੇ ਧਰਤੀ ਉੱਤੇ ਸੀ।கீலேயாத்தையும், கெசூரியர் மாகாத்தியருடைய எல்லையிலுள்ள நாட்டையும், எர்மோன் மலை முழுவதையும்,

12 ਰਾਜੇ ਓਗ ਦੀ ਸਾਰੀ ਰਿਆਸਤ ਉਸੇ ਧਰਤੀ ਉੱਤੇ ਸੀ। ਰਾਜਾ ਓਗ ਬਾਸ਼ਾਨ ਵਿੱਚ ਰਾਜ ਕਰਦਾ ਸੀ। ਅਤੀਤ ਵਿੱਚ ਉਹ ਅਸ਼ਤਾਰੋਥ ਅਤੇ ਅੰਦਰਈ ਵਿਖੇ ਰਾਜ ਕਰਦਾ ਸੀ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਅਤੀਤ ਕਾਲ ਵਿੱਚ ਮੂਸਾ ਨੇ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਸੀ ਅਤੇ ਉਨ੍ਹਾਂ ਦੀ ਧਰਤੀ ਲੈ ਲਈ ਸੀ।அஸ்தரோத்திலும் எத்ரேயிலும் ஆண்டு, மோசே முறிய அடித்துத் துரத்தின இராட்சதரில் மீதியாயிருந்த பாசானின் ராஜாவாகிய ஓகுக்குச் சல்காமட்டுமிருந்த பாசான் முழுவதையும் அவர்களுக்குக் கொடுத்தான்.

13 ਇਸਰਾਏਲ ਦੇ ਲੋਕਾਂ ਨੇ ਗਸ਼ੂਰ ਅਤੇ ਮਆਕਾਹ ਦੇ ਲੋਕਾਂ ਨੂੰ ਜਬਰਨ ਨਹੀਂ ਸੀ ਕੱਢਿਆ। ਉਹ ਲੋਕ ਅੱਜ ਤੱਕ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੇ ਹਨ।இஸ்ரவேல் புத்திரரோ கெசூரியரையும் மாகாத்தியரையும் துரத்திவிடவில்லை, கெசூரியரும் மாகாத்தியரும் இந்நாள்வரைக்கும் இஸ்ரவேலின் நடுவே குடியிருக்கிறார்கள்.

14 ਇੱਕ ਲੇਵੀ ਦਾ ਪਰਿਵਾਰ-ਸਮੂਹ ਹੀ ਅਜਿਹਾ ਪਰਿਵਾਰ-ਸਮੂਹ ਹੈ ਜਿਸ ਨੂੰ ਕੋਈ ਜ਼ਮੀਨ ਨਹੀਂ ਮਿਲੀ। ਇਸਦੀ ਬਜਾਇ ਲੇਵੀ ਦੇ ਲੋਕ ਉਨ੍ਹਾਂ ਜਾਨਵਰਾਂ ਨੂੰ ਹੀ ਹਾਸਿਲ ਕਰਦੇ ਹਨ ਜਿਨ੍ਹਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਹੋਮ ਚੜ੍ਹਾਵੇ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹੀ ਸੀ ਜਿਸਦਾ ਯਹੋਵਾਹ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।லேவியரின் கோத்திரத்துக்குமாத்திரம் அவன் சுதந்தரம் கொடுக்கவில்லை; இஸ்ரவேலின் தேவனாகிய கர்த்தர் அவர்களுக்குச் சொன்னபடியே, அவருடைய தகனபலிகளே அவர்களுடைய சுதந்தரம்.

15 ਮੂਸਾ ਨੇ ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਕੁਝ ਜ਼ਮੀਨ ਦਿੱਤੀ ਸੀ। ਉਨ੍ਹਾਂ ਨੇ ਇਹ ਧਰਤੀ ਹਾਸਿਲ ਕੀਤੀ ਸੀ:மோசே ரூபன் புத்திரரின் கோத்திரத்துக்கு அவர்களுடைய வம்சங்களுக்குத் தக்கதாகச் சுதந்தரம் கொடுத்தான்.

16 ਇਹ ਅਰਨੋਨ ਘਾਟੀ ਦੇ ਨੇੜੇ ਅਰੋਏਰ ਤੋਂ ਲੈ ਕੇ ਮੇਦਬਾ ਦੇ ਕਸਬੇ ਤੱਕ ਦੀ ਧਰਤੀ ਸੀ। ਇਸ ਵਿੱਚ ਘਾਟੀ ਦੇ ਅੱਧ ਵਿੱਚਾਲੇ ਸਾਰਾ ਮੈਦਾਨ ਅਤੇ ਕਸਬਾ ਸ਼ਾਮਿਲ ਸੀ।அர்னோன் ஆற்றங்கரையிலிருக்கிற ஆரோவேரும், ஆற்றின் மத்தியிலிருக்கிற பட்டணம் தொடங்கி மெதெபாவரைக்கும்முள்ள சமபூமி முழுவதும்,

17 ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,சமபூமியிலிருக்கிற எஸ்போனும், அதின் எல்லாப்பட்டணங்களுமாகிய தீபோன், பாமோத்பாகால், பெத்பாகால்மெயோன்,

18 ਯਹਸਾਹ ਕਦੇਮੋਥ, ਮੇਫ਼ਆਥ,யாக்சா, கெதெமோத், மேபாகாத்,

19 ਕਿਰਯਾਥਇਮ, ਸਿਬਮਾਹ, ਸਰਬ ਸ਼ਹਿਰ ਜਿਹੜੇ ਵਾਦੀ ਵਿੱਚ ਪਹਾੜੀ ਉੱਤੇ ਸਨ।கீரியாத்தாயீம், சிப்மா, பள்ளத்தாக்கின் மலையிலுள்ள செரெத்சகார்,

20 ਬੈਤ ਪਓਰ, ਪਿਸਗਾਹ ਦੀਆਂ ਪਹਾੜੀਆਂ ਅਤੇ ਯਸ਼ਿਮੋਥ।பெத்பெயோர், அஸ்தோத்பிஸ்கா, பெத்யெசிமோத் முதலான

21 ਇਸ ਲਈ ਉਸ ਧਰਤੀ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ ਅਤੇ ਉਹ ਸਾਰਾ ਇਲਾਕਾ ਵੀ ਜਿੱਥੇ ਅਮੋਰੀ ਲੋਕਾਂ ਦਾ ਰਾਜਾ ਸੀਹੋਨ ਰਾਜ ਕਰਦਾ ਸੀ। ਉਹ ਰਾਜਾ ਹਸ਼ਬੋਨ ਸ਼ਹਿਰ ਉੱਤੇ ਰਾਜ ਕਰਦਾ ਸੀ। ਪਰ ਮੂਸਾ ਨੇ ਉਸ ਨੂੰ ਅਤੇ ਮਿਦਯਾਨੀ ਲੋਕਾਂ ਦੇ ਆਗੂਆਂ ਨੂੰ ਹਰਾ ਦਿੱਤਾ ਸੀ। ਉਹ ਆਗੂ ਸਨ: ਅੱਵੀ, ਰਕਮ, ਸ਼ੂਰ, ਹੂਰ ਅਤੇ ਰਬਾ। (ਇਹ ਸਾਰੇ ਆਗੂ ਸੀਹੋਨ ਨਾਲ ਰਲਕੇ ਲੜੇ ਸਨ।) ਇਹ ਸਾਰੇ ਆਗੂ ਉਸ ਦੇਸ਼ ਵਿੱਚ ਰਹਿੰਦੇ ਸਨ।சமபூமியிலுள்ள எல்லாப் பட்டணங்களும், எஸ்போனில் ஆண்டிருந்த சீகோன் என்னும் எமோரியருடைய ராஜாவின் ராஜ்யம் முழுவதும் அவர்கள் எல்லைக்குள்ளாயிற்று, அந்தச் சீகோனையும், தேசத்திலே குடியிருந்து சீகோனின் அதிபதியாயிருந்த ஏவி, ரெக்கேம், சூர், ஊர், ரேபா என்னும் மீதியானின் பிரபுக்களையும் மோசே வெட்டிப்போட்டான்.

22 ਇਸਰਾਏਲ ਦੇ ਲੋਕਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਹਰਾ ਦਿੱਤਾ। (ਬਿਲਆਮ ਭਵਿੱਖ ਦੱਸਣ ਲਈ ਜਾਦੂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਸੀ।) ਇਸਰਾਏਲ ਦੇ ਲੋਕਾਂ ਨੇ ਲੜਾਈ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ।இஸ்ரவேல் புத்திரர் வெட்டின மற்றவர்களோடுங் கூட, பேயோரின் குமாரனாகிய பாலாம் என்னும் குறிசொல்லுகிறவனையும் பட்டயத்தினால் வெட்டிப்போட்டார்கள்.

23 ਜਿਹੜੀ ਧਰਤੀ ਰਊਬੇਨ ਨੂੰ ਦਿੱਤੀ ਗਈ ਸੀ ਉਹ ਯਰਦਨ ਨਦੀ ਦੇ ਕੰਢੇ ਜਾਕੇ ਖਤਮ ਹੁੰਦੀ ਸੀ। ਇਸ ਲਈ ਜਿਹੜੀ ਧਰਤੀ ਰਊਬੇਨ ਦੇ ਪਰਿਵਾਰ-ਸਮੂਹਾਂ ਨੂੰ ਦਿੱਤੀ ਗਈ ਸੀ ਉਸ ਵਿੱਚ ਇਹ ਸਾਰੇ ਕਸਬੇ ਅਤੇ ਉਨ੍ਹਾਂ ਦੇ ਖੇਤ ਸ਼ਾਮਿਲ ਸਨ ਜਿਹੜੇ ਸੂਚੀ ਵਿੱਚ ਦਰਜ ਸਨ।அப்படியே யோர்தானும் அதற்கடுத்ததும் ரூபன் புத்திரரின் எல்லையாயிற்று, இந்தப்பட்டணங்களும் இவைகளின் கிராமங்களும் ரூபன் புத்திரருக்கு, அவர்கள் வம்சங்களின்படி வந்த சுதந்தரம்.

24 ਇਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮੂਸਾ ਨੇ ਇਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ:காத்புத்திரரின் கோத்திரத்துக்கு மோசே அவர்கள் வம்சங்களுக்குத் தக்கதாகக் கொடுத்தது என்னவெனில்:

25 ਯਜ਼ੇਰ ਦੀ ਧਰਤੀ ਅਤੇ ਗਿਲਆਦ ਦੇ ਸਾਰੇ ਕਸਬਿਆਂ ਦੀ ਧਰਤੀ। ਮੂਸਾ ਨੇ ਉਨ੍ਹਾਂ ਨੂੰ ਰੱਬਾਹ ਦੇ ਨਜ਼ਦੀਕ ਅਰੋਏਰ ਤੱਕ ਦੀ ਅੰਮੋਰੀ ਲੋਕਾਂ ਦੀ ਅੱਧੀ ਧਰਤੀ ਵੀ ਦੇ ਦਿੱਤੀ।யாசேரும், கீலேயாத்தின் சகல பட்டணங்களும், ரபாவுக்கு எதிரே இருக்கிற ஆரோவேர்மட்டுமுள்ள அம்மோன் புத்திரரின் பாதித் தேசமும்,

26 ਉਸ ਧਰਤੀ ਵਿੱਚ ਹਸ਼ਬੋਨ ਤੋਂ ਗਮਥ ਮਿਸਪਹ ਅਤੇ ਬਟੋਨੀਮ ਤੱਕ ਦਾ ਇਲਾਕਾ ਸ਼ਾਮਿਲ ਸੀ। ਉਸ ਧਰਤੀ ਵਿੱਚ ਮਹਨਇਮ ਤੋਂ ਦਬਿਰ ਦੀ ਧਰਤੀ ਤੱਕ ਦਾ ਇਲਾਕਾ ਸ਼ਾਮਿਲ ਸੀ।எஸ்போன் துவக்கி ராமாத் மிஸ்பேமட்டும் பெத்தொனீம் வரைக்கும் இருக்கிறதும், மகனாயீம் துவக்கித் தெபீரின் எல்லைமட்டும் இருக்கிறதும்,

27 ਉਸ ਧਰਤੀ ਵਿੱਚ ਬੈਤ-ਹਾਰਾਮ, ਬੈਤ ਨਿਮਰਾਹ, ਸੁੱਕੋਥ ਅਤੇ ਸਾਫ਼ੋਨ ਦੀ ਵਾਦੀ ਵੀ ਸ਼ਾਮਿਲ ਸੀ। ਹੋਰ ਸਾਰੀ ਉਹ ਧਰਤੀ ਜਿੱਥੇ ਹਸ਼ਬੋਨ ਦੇ ਰਾਜੇ ਸੀਹੋਨ ਦੀ ਹਕੂਮਤ ਸੀ ਇਸ ਧਰਤੀ ਵਿੱਚ ਸ਼ਾਮਿਲ ਸੀ। ਇਹ ਧਰਤੀ ਉਹ ਹੈ ਜਿਹੜੀ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੈ। ਧਰਤੀ ਗਲੀਲੀ ਝੀਲ ਦੇ ਅੰਤ ਤੀਕ ਜਾਂਦੀ ਸੀ।எஸ்போனின் ராஜாவாகிய சீகோனுடைய ராஜ்யத்தின் மற்றப்பங்காகிய பள்ளத்தாக்கிலிருக்கிற பெத்தாராமும், பெத்நிம்ராவும், சுக்கோத்தும் சாப்போனும், யோர்தான்மட்டும் இருக்கிறதும், கிழக்கே யோர்தானின் கரையோரமாய்க் கின்னரேத் கடலின் கடையாந்தரமட்டும் இருக்கிறதும், அவர்கள் எல்லைகுள்ளாயிற்று.

28 ਇਹ ਸਾਰੀ ਧਰਤੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਉਸ ਧਰਤੀ ਵਿੱਚ ਉਹ ਸਾਰੇ ਕਸਬੇ ਸ਼ਾਮਿਲ ਹਨ ਜਿਹੜੇ ਸੂਚੀ ਵਿੱਚ ਦਰਜ਼ ਸਨ। ਮੂਸਾ ਨੇ ਉਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ।இந்தப்பட்டணங்களும் இவைகளின் கிராமங்களும் காத் புத்திரருக்கு, அவர்களுடைய வம்சங்களின்படி வந்த சுதந்தரம்.

29 ਇਹੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਅੱਧੇ ਪਰਿਵਾਰਾਂ ਨੂੰ ਇਹ ਧਰਤੀ ਮਿਲੀ:மனாசே புத்திரரின் பாதிக்கோத்திரத்துக்கும் மோசே அவர்கள் வம்சத்துக்குத் தக்கதாகக் கொடுத்தான்.

30 ਇਹ ਧਰਤੀ ਮਹਨਇਮ ਤੋਂ ਸ਼ੁਰੂ ਹੁੰਦੀ ਸੀ। ਇਸ ਧਰਤੀ ਵਿੱਚ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦੇ ਰਾਜ ਦੀ ਸਾਰੀ ਧਰਤੀ, ਬਾਸ਼ਾਨ ਵਿੱਚ ਯਾਈਰ ਦੇ ਸਾਰੇ ਕਸਬੇ ਸ਼ਾਮਿਲ ਸਨ। (ਕੁੱਲ ਮਿਲਾ ਕੇ ਇਹ ਸਠ ਸ਼ਹਿਰ ਸਨ।)மகனாயீம் துவக்கி, பாசானின் ராஜாவாகிய ஓகின் முழு ராஜ்யமாயிருக்கிற பாசான் முழுவதும், பாசானிலுள்ள யாவீரின் சகல ஊர்களுமான அறுபது பட்டணங்கள் அவர்கள் எல்லைக்குள்ளாயிற்று.

31 ਇਸ ਧਰਤੀ ਵਿੱਚ ਗਿਲਆਦ, ਅਸ਼ਤਾਰੋਥ ਅਤੇ ਅਰਦਈ ਦਾ ਅੱਧਾ ਹਿੱਸਾ ਵੀ ਸ਼ਾਮਿਲ ਸੀ। (ਗਿਲਆਦ, ਅਸ਼ਤਾਰੋਥ ਅਤੇ ਅੰਦਰਈ ਉਹ ਸ਼ਹਿਰ ਸਨ ਜਿੱਥੇ ਰਾਜਾ ਓਗ ਰਹਿ ਚੁੱਕਾ ਸੀ।) ਇਹ ਸਾਰੀ ਧਰਤੀ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪਰਿਵਾਰ ਨੂੰ ਦਿੱਤੀ ਗਈ। ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਅੱਧਿਆਂ ਨੇ ਇਹ ਧਰਤੀ ਹਾਸਿਲ ਕੀਤੀ।பாதிக் கீலேயாத்தையும், பாசானிலே அஸ்தரோத், எத்ரேயி என்னும் ஒரு ராஜ்யத்தின் பட்டணங்களையும், மனாசேயின் குமாரனாகிய மாகீரின் புத்திரர் பாதிபேருக்கு அவர்களின் வம்சங்களின்படியே கொடுத்தான்.

32 ਮੂਸਾ ਨੇ ਇਹ ਸਾਰੀ ਧਰਤੀ ਇਨ੍ਹਾਂ ਪਰਿਵਾਰ-ਸਮੂਹਾਂ ਨੂੰ ਦਿੱਤੀ। ਮੂਸਾ ਨੇ ਅਜਿਹਾ ਉਦੋਂ ਕੀਤਾ ਸੀ ਜਦੋਂ ਲੋਕ ਮੋਆਬ ਦੇ ਮੈਦਾਨਾ ਉੱਤੇ ਡੇਰਾ ਲਾਈ ਬੈਠੇ ਸਨ। ਇਹ ਯਰੀਹੋ ਦੇ ਪੂਰਬ ਵੱਲ ਯਰਦਨ ਨਦੀ ਦੇ ਪਾਰ ਸੀ।மோசே கிழக்கே எரிகோவின் அருகே யோர்தானுக்கு அக்கரையிலிருக்கிற மோவாபின் சமனான வெளிகளில் சுதந்தரமாகக் கொடுத்தவைகள் இவைகளே.

33 ਮੂਸਾ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਕੋਈ ਧਰਤੀ ਨਹੀਂ ਦਿੱਤੀ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਖੁਦ ਲੇਵੀ ਦੇ ਪਰਿਵਾਰ-ਸਮੂਹ ਲਈ ਇੱਕ ਸੌਗਾਤ ਹੋਵੇਗਾ।லேவிகோத்திரத்திற்கு மோசே சுதந்தரம் கொடுக்கவில்லை, இஸ்ரவேலின் தேவனாகிய கர்த்தர் அவர்களுக்குச் சொல்லியிருக்கிறபடி, அவரே அவர்களுடைய சுதந்தரம்.

Tamil Bible