Joshua 16 - PUNJABI (Tamil)

1 ਅਫ਼ਰਾਈਮ ਅਤੇ ਮਨੱਸ਼ਹ ਲਈ ਧਰਤੀ ਇਹ ਉਹ ਧਰਤੀ ਹੈ ਜਿਹੜੀ ਯੂਸੁਫ਼ ਦੇ ਪਰਿਵਾਰ ਨੂੰ ਮਿਲੀ। ਇਹ ਧਰਤੀ ਯਰੀਹੋ ਨੇੜੇ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ ਅਤੇ ਯਰੀਹੋ ਦੇ ਪਾਣੀਆਂ ਤੱਕ ਜਾਂਦੀ ਸੀ। (ਇਹ ਯਰੀਹੋ ਦੇ ਬਿਲਕੁਲ ਪੂਰਬ ਵੱਲ ਸੀ।) ਸਰਹੱਦ ਯਰੀਹੋ ਤੋਂ ਬੈਤਏਲ ਦੇ ਪਹਾੜੀ ਪ੍ਰਦੇਸ਼ ਤੱਕ ਜਾਂਦੀ ਸੀ।யோசேப்பின் புத்திரருக்கு விழுந்த சீட்டினால் அகப்பட்ட பங்குவீதமாவது:

2 ਫ਼ੇਰ ਸਰਹੱਦ ਬੈਤਏਲ (ਲੂਜ਼) ਤੋਂ ਸ਼ੁਰੂ ਹੋਕੇ ਅਟਰੋਥ ਵਿਖੇ ਅਰਕੀ ਦੀ ਸਰਹੱਦ ਤੱਕ ਜਾਂਦੀ ਸੀ।பெத்தேலிலிருந்து லூசுக்குப்போய், அர்கீயினுடைய எல்லையாகிய அத்ரோத்தைக் கடந்து,

3 ਸਰਹੱਦ ਹੇਠਲੇ ਬੈਤ ਹੋਰੋਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਗਜ਼ਰ ਤੱਕ ਗਈ ਸੀ। ਅਤੇ ਮੱਧ ਸਾਗਰ ਤੱਕ ਚਲੀ ਗਈ ਸੀ।மேற்கே யப்லேத்தியரின் எல்லைக்கும் தாழ்வான பெத்தொரோன் காசேர் என்னும் எல்லைகள்மட்டும் இறங்கி, சமுத்திரம்வரைக்கும்போய் முடியும்.

4 ਇਸ ਤਰ੍ਹਾਂ ਮਨੱਸ਼ਹ ਅਤੇ ਅਫ਼ਰਾਈਮ ਦੇ ਲੋਕਾਂ ਨੇ ਇਹ ਆਪਣੀ ਧਰਤੀ ਪ੍ਰਾਪਤ ਕੀਤੀ। (ਮਨੱਸ਼ਹ ਅਤੇ ਅਫ਼ਰਾਈਮ ਯੂਸੁਫ਼ ਦੇ ਪੁੱਤਰ ਸਨ।)இதை யோசேப்பின் புத்திரராகிய மனாசேயும் எப்பீராயீமும் சுதந்தரித்தார்கள்.

5 ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਉਨ੍ਹਾਂ ਦੀ ਪੂਰਬੀ ਸਰਹੱਦ ਉੱਪਰ ਬੈਤ ਹੋਰੋਨ ਦੇ ਨੇੜੇ ਅਟਰੋਥ ਅੱਦਾਰ ਤੋਂ ਸ਼ੁਰੂ ਹੁੰਦੀ ਸੀ।எப்பீராயீம் புத்திரருக்கு அவர்களுடைய வம்சங்களின்படி உண்டான சுதந்தரத்தினுடைய கிழக்கு எல்லை, அதரோத் அதார் துவக்கி, மேலான பெத்தொரோன்மட்டும் போகிறது.

6 ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ।மேற்கு எல்லை மிக்மேத்தாத்திற்கு வடக்காகச் சென்று, கிழக்கே தானாத் சீலோவுக்குத் திரும்பி, அதை யநோகாவுக்குக் கிழக்காகக் கடந்து,

7 ਫ਼ੇਰ ਸਰਹੱਦ ਯਾਨੋਹਾਹ ਤੋਂ ਹੁੰਦੀ ਹੋਈ ਹੇਠਾਂ ਅਟਰੋਥ ਅਤੇ ਨਆਰਾਥ ਨੂੰ ਜਾਂਦੀ ਸੀ। ਸਰਹੱਦ ਉੱਥੋਂ ਤੱਕ ਜਾਂਦੀ ਸੀ ਜਿੱਥੇ ਇਹ ਯਰੀਹੋ ਨੂੰ ਛੂੰਹਦੀ ਸੀ ਅਤੇ ਯਰਦਨ ਨਦੀ ਉੱਤੇ ਜਾਕੇ ਮੁਕਦੀ ਸੀ।யநோகாவிலிருந்து அதரோத்திற்கும் நகராத்திற்கும் இறங்கி, எரிகோவின் அருகே வந்து, யோர்தானுக்குச் செல்லும்.

8 ਸਰਹੱਦ ਪੱਛਮੀ ਤੱਪੂਆਹ ਤੋਂ ਕਾਨਾਹ ਘਾਟੀ ਤੱਕ ਜਾਂਦੀ ਸੀ ਅਤੇ ਸਮੁੰਦਰ ਉੱਤੇ ਮੁੱਕਦੀ ਸੀ। ਇਹੀ ਉਹ ਸਾਰੀ ਧਰਤੀ ਸੀ ਜਿਹੜੀ ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਇਸ ਧਰਤੀ ਦਾ ਹਿੱਸਾ ਮਿਲਿਆ ਸੀ।தப்புவாவிலிருந்து மேற்கு எல்லை, கானாநதிக்குப் போய், சமுத்திரத்திலே முடியும்; இது எப்பிராயீம் புத்திரரின் கோத்திரத்திற்கு அவர்கள் வம்சங்களின்படி உண்டான சுதந்தரம்,

9 ਅਫ਼ਰਾਈਮ ਦੇ ਬਹੁਤ ਸਾਰੇ ਸਰਹੱਦੀ ਕਸਬੇ ਅਸਲ ਵਿੱਚ ਮਨੱਸ਼ਹ ਦੀਆਂ ਸਰਹੱਦਾਂ ਵਿੱਚ ਸਨ, ਪਰ ਅਫ਼ਰਾਈਮ ਦੇ ਲੋਕਾਂ ਨੂੰ ਉਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ ਸਨ।பின்னும் எப்பிராயீம் புத்திரருக்குப் பிரத்தியேகமாய்க் கொடுக்கப்பட்ட பட்டணங்களும் அவைகளின் கிராமங்களுமெல்லாம் மனாசே புத்திரருடைய சுதந்தரத்தின் நடுவே இருக்கிறது.

10 ਪਰ ਅਫ਼ਰਾਮੀ ਲੋਕ ਕਨਾਨੀ ਲੋਕਾਂ ਨੂੰ ਗਜ਼ਰ ਦਾ ਕਸਬਾ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਅੱਜ ਤੱਕ ਵੀ ਅਫ਼ਰਾਮੀ ਲੋਕਾਂ ਦੇ ਵਿੱਚਕਾਰ ਰਹਿ ਰਹੇ ਹਨ। ਪਰ ਕਨਾਨੀ ਲੋਕ ਅਫ਼ਰਾਮੀ ਲੋਕਾਂ ਦੇ ਗੁਲਾਮ ਬਣ ਗਏ।அவர்கள் காசேரிலே குடியிருந்த கானானியரைத் துரத்திவிடவில்லை; ஆகையால் கானானியர், இந்நாள்மட்டும் இருக்கிறபடி, எப்பிராயீமருக்குள்ளே குடியிருந்து, பகுதிகட்டுகிறவர்களாய்ச் சேவிக்கிறார்கள்.

Tamil Bible