Joshua 18 - PUNJABI (Tamil)

1 ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।இஸ்ரவேல் புத்திரரின் சபையெல்லாம் சீலோவிலே கூடி, அங்கே ஆசரிப்புக் கூடாரத்தை நிறுத்தினார்கள். தேசம் அவர்கள் வசமாயிற்று.

2 ਪਰ ਇਸ ਸਮੇਂ ਇਸਰਾਏਲ ਦੇ ਸੱਤ ਪਰਿਵਾਰ-ਸਮੂਹ ਅਜਿਹੇ ਸਨ ਜਿਨ੍ਹਾਂ ਨੂੰ ਉਹ ਧਰਤੀ ਨਹੀਂ ਮਿਲੀ ਸੀ ਜਿਸ ਬਾਰੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।இஸ்ரவேல் புத்திரரில் தங்கள் சுதந்தரத்தை இன்னும் பங்கிட்டுக்கொள்ளாத ஏழு கோத்திரங்கள் இருந்தது.

3 ਇਸ ਲਈ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਤੁਸੀਂ ਆਪਣੀ ਧਰਤੀ ਹਾਸਿਲ ਕਰਨ ਵਿੱਚ ਇੰਨੀ ਦੇਰ ਇੰਤਜ਼ਾਰ ਕਿਉਂ ਕਰ ਰਹੇ ਹੋ? ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ।ஆகையால் யோசுவா இஸ்ரவேல் புத்திரரை நோக்கி: உங்கள் பிதாக்களின் தேவனாகிய கர்த்தர் உங்களுக்குக் கொடுத்த தேசத்தைச் சுதந்தரித்துக்கொள்ளப்போகிறதற்கு, நீங்கள் எந்தமட்டும் அசதியாயிருப்பீர்கள்.

4 ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ।கோத்திரத்திற்கு மும்மூன்று மனுஷரைத் தெரிந்துகொள்ளுங்கள்; அவர்கள் எழுந்து புறப்பட்டு, தேசத்திலே சுற்றித்திரிந்து அதைத் தங்கள் சுதந்தரத்துக்குத் தக்கதாக விவரமாய் எழுதி, என்னிடத்தில் கொண்டுவரும்படி அவர்களை அனுப்புவேன்.

5 ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ।அதை ஏழு பங்காகப் பகிரக்கடவர்கள்; யூதா வம்சத்தார் தெற்கேயிருக்கிற தங்கள் எல்லையிலும், யோசேப்பு வம்சத்தார் வடக்கேயிருக்கிற தங்கள் எல்லையிலும் நிலைத்திருக்கட்டும்.

6 ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ।நீங்கள் தேசத்தை ஏழு பங்காக விவரித்து எழுதி, இங்கே என்னிடத்தில் கொண்டுவாருங்கள்; அப்பொழுது இவ்விடத்திலே நம்முடைய தேவனாகிய கர்த்தருடைய சந்நிதியில் உங்களுக்காகச் சீட்டுப்போடுவேன்.

7 ਲੇਵੀ ਲੋਕਾਂ ਦਾ ਧਰਤੀ ਵਿੱਚ ਕੋਈ ਹਿੱਸਾ ਨਹੀਂ। ਉਨ੍ਹਾਂ ਦਾ ਹਿੱਸਾ ਜਾਜਕਾਂ ਦੇ ਤੌਰ ਤੇ ਯਹੋਵਾਹ ਦੀ ਸੇਵਾ ਕਰਨ ਵਿੱਚ ਹੈ। ਗਾਦ, ਰਊਬੇਨ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਮਸੂਹ ਵਾਲਿਆਂ ਨੂੰ ਉਹ ਧਰਤੀ ਪਹਿਲਾਂ ਹੀ ਮਿਲ ਚੁੱਕੀ ਹੈ ਜਿਸਦਾ ਇਕਰਾਰ ਕੀਤਾ ਗਿਆ ਸੀ। ਉਹ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਉਹ ਧਰਤੀ ਦੇ ਦਿੱਤੀ ਸੀ।”லேவியருக்கு உங்கள் நடுவே பங்கில்லை; கர்த்தருடைய ஆசாரியப்பட்டமே அவர்கள் சுதந்தரம்; காத்தும் ரூபனும் மனாசேயின் பாதிக்கோத்திரமும் யோர்தானுக்கு அப்புறத்திலே கிழக்கே கர்த்தரின் தாசனாகிய மோசே தங்களுக்குக் கொடுத்த தங்கள் சுதந்தரத்தை அடைந்து தீர்ந்தது என்றான்.

8 ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”அப்பொழுது அந்த மனுஷர் எழுந்து புறப்பட்டுப்போனார்கள்; தேசத்தைக்குறித்து விவரம் எழுதப்போகிறவர்களை யோசுவா நோக்கி: நீங்கள் போய், தேசத்திலே சுற்றித்திரிந்து, அதின் விவரத்தை எழுதி, என்னிடத்தில் திரும்பிவாருங்கள்; அப்பொழுது இங்கே சீலோவிலே கர்த்தருடைய சந்நிதியில் உங்களுக்காகச் சீட்டுப்போடுவேன் என்று சொன்னான்.

9 ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।அந்த மனுஷர் போய், தேசம் எங்கும் அந்தந்தப் பட்டணங்களின்படியே ஏழு பங்காக ஒரு புஸ்தகத்தில் எழுதிக்கொண்டு, சீலோவிலே இருக்கிற பாளயத்திலே யோசுவாவினிடத்தில் வந்தார்கள்.

10 ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।அப்பொழுது யோசுவா அவர்களுக்காகச் சீலோவிலே கர்த்தருடைய சந்நிதியில் சீட்டுப்போட்டு, அங்கே இஸ்ரவேல் புத்திரருக்குத் தேசத்தை அவர்கள் பங்குவீதப்படி பங்கிட்டான்.

11 ਬਿਨਯਾਮੀਨ ਲਈ ਧਰਤੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦਿੱਤੀ ਗਈ ਜਿਹੜੀ ਯਹੂਦਾਹ ਅਤੇ ਯੂਸੁਫ਼ ਦੇ ਇਲਾਕਿਆਂ ਦੇ ਵਿੱਚਕਾਰ ਸੀ। ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ। ਬਿਨਯਾਮੀਨ ਲਈ ਚੁਣੀ ਗਈ ਧਰਤੀ ਇਹ ਸੀ:பென்யமீன் புத்திரருக்கு அவர்களுடைய வம்சங்களின்படியே அவர்களுடைய கோத்திரத்துக்குச் சீட்டு விழுந்தது; அவர்கள் பங்குவீதத்தின் எல்லையானது யூதா புத்திரருக்கும் யோசேப்பின் புத்திரருக்கும் நடுவே இருந்தது.

12 ਉੱਤਰੀ ਸਰਹੱਦ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ। ਇਹ ਸਰਹੱਦ ਯਰੀਹੋ ਦੇ ਉੱਤਰੀ ਕੰਢੇ ਦੇ ਨਾਲ-ਨਾਲ ਚਲੀ ਗਈ ਸੀ। ਫ਼ੇਰ ਸਰਹੱਦ ਪੱਛਮ ਵਿੱਚ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਉਦੋਂ ਤੀਕ ਜਾਰੀ ਰਹਿੰਦੀ ਸੀ ਜਦੋਂ ਇਹ ਬੈਤ ਆਵਨ ਦੇ ਬਿਲਕੁਲ ਪੂਰਬ ਵੱਲ ਪਹੁੰਚ ਜਾਂਦੀ ਸੀ।அவர்களுடைய வட எல்லை, யோர்தானிலிருந்து வந்து, எரிகோவுக்கு வடபக்கமாய்ச் சென்று, அப்புறம் மேற்கே மலையில் ஏறி, பெத்தாவேன் வனாந்தரத்தில் போய் முடியும்.

13 ਫ਼ੇਰ ਸਰਹੱਦ ਦੱਖਣ ਵੱਲ ਲੂਜ਼ (ਬੈਤਏਲ) ਤੱਕ ਜਾਂਦੀ ਸੀ। ਫ਼ੇਰ ਸਰਹੱਦ ਅਟਾਰੋਥ, ਅੱਦਾਰ ਤੱਕ ਚਲੀ ਗਈ ਸੀ। ਅਟਾਰੋਥ ਅੱਦਾਰ ਹੇਠਲੇ ਬੈਤ ਹੋਰੋਨ ਦੇ ਦੱਖਣ ਵੱਲ ਪਹਾੜੀ ਉੱਤੇ ਹੈ।அங்கேயிருந்து அந்த எல்லை, பெத்தேலாகிய லூசுக்கு வந்து, லூசுக்குத் தென்பக்கமாய்ப் போய், அதரோத் அதாருக்குத் தாழ்வான பெத்தரோனுக்குத் தெற்கேயிருக்கிற மலையருகே இறங்கும்.

14 ਬੈਤ ਹੋਰੋਨ ਦੇ ਦੱਖਣ ਵੱਲ ਦੀ ਪਹਾੜੀ ਉੱਤੇ ਸਰਹੱਦ ਦੱਖਣ ਵੱਲ ਮੁੜ ਜਾਂਦੀ ਸੀ ਅਤੇ ਪਹਾੜੀ ਦੇ ਪੱਛਮੀ ਪਾਸੇ ਵੱਲ ਜਾਂਦੀ ਸੀ। ਸਰਹੱਦ ਕਿਰਯਥ ਬਆਲ (ਜਿਸ ਨੂੰ ਕਿਰਯਥ ਯਾਰੀਮ ਵੀ ਆਖਿਆ ਜਾਂਦਾ ਸੀ) ਵੱਲ ਚਲੀ ਗਈ ਸੀ। ਇਹ ਕਸਬਾ ਯਹੂਦਾਹ ਦੇ ਲੋਕਾਂ ਦਾ ਸੀ। ਇਹ ਪੱਛਮੀ ਸਰਹੱਦ ਸੀ।அங்கேயிருந்து எல்லை மேற்கு மூலைக்குப் பெத்தரோனுக்கு எதிரே தெற்காக இருக்கிற மலைக்குத் தென்புறமாய்ப் போய்த் திரும்பி, கீரியாத்பாகால் என்னப்பட்ட யூதா புத்திரரின் பட்டணமாகிய கீரியாத்யெயாரீம் அருகே போய் முடியும்; இது மேற்கு எல்லை.

15 ਦੱਖਣੀ ਸਰਹੱਦ ਕਿਰਯਥ ਯਾਰੀਮ ਨੇੜਿਉ ਸ਼ੁਰੂ ਹੁੰਦੀ ਸੀ ਅਤੇ ਨਫ਼ਤੋਂਆਹ ਦੀ ਨਦੀ ਤੱਕ ਚਲੀ ਗਈ ਸੀ।தென் எல்லை கீரியாத்யெயாரீமின் முடிவிலிருக்கிறது; அங்கேயிருந்து எல்லை மேற்கே போய், நெப்தோவாவின் நீரூற்றிற்குச் சென்று,

16 ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ।அங்கேயிருந்து இராட்சதரின் பள்ளத்தாக்கில் வடக்கேயிருக்கிற இன்னோமுடைய குமாரரின் பள்ளத்தாக்குக்கு எதிரான மலையடிவாரத்திற்கு இறங்கி, அப்புறம் தெற்கே எபூசியருக்குப் பக்கமான இன்னோமின் பள்ளத்தாக்குக்கும், அங்கேயிருந்து என்ரொகேலுக்கும் இறங்கிவந்து,

17 ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ।வடக்கே போய், என்சேமேசுக்கும், அங்கேயிருந்து, அதும்மீம் மேட்டுக்கு எதிரான கெலிலோத்திற்கும், அங்கேயிருந்து ரூபன் குமாரனாகிய போகனின் கல்லினிடத்திற்கும் இறங்கிவந்து,

18 ਸਰਹੱਦ ਬੈਤ ਅਰਾਬਾਹ ਦੇ ਉੱਤਰੀ ਪਾਸੇ ਤੱਕ ਜਾਰੀ ਰਹਿੰਦੀ ਸੀ। ਫ਼ੇਰ ਸਰਹੱਦ ਹੇਠਾਂ ਯਰਦਨ ਵਾਦੀ ਵੱਲ ਚਲੀ ਗਈ ਸੀ।அரபாவுக்கு எதிரான வடபக்கமாய்ப்போய், அராபாவுக்கு இறங்கும்.

19 ਫ਼ੇਰ ਸਰਹੱਦ ਬੈਤ ਹਾਗਲਾਹ ਦੇ ਉੱਤਰੀ ਪਾਸੇ ਤੱਕ ਚਲੀ ਗਈ ਸੀ ਅਤੇ ਡੈਡ ਸੀ ਦੇ ਉੱਤਰੀ ਕੰਢੇ ਉੱਤੇ ਖ਼ਤਮ ਹੁੰਦੀ ਸੀ। ਇੱਥੇ ਹੀ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਇਹ ਦੱਖਣੀ ਸਰਹੱਦ ਸੀ।அப்புறம் அந்த எல்லை, பெத்ஓக்லாவுக்கு வடபக்கமாய்ப்போய், யோர்தானின் முகத்துவாரத்திற்குத் தெற்கான உப்புக்கடலின் வடமுனையிலே முடிந்துபோம்; இது தென் எல்லை.

20 ਯਰਦਨ ਨਦੀ ਪੂਰਬੀ ਸਰਹੱਦ ਸੀ। ਇਸ ਤਰ੍ਹਾਂ ਉਹ ਧਰਤੀ ਸੀ ਜਿਹੜੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ। ਸਾਰੇ ਪਾਸਿਆਂ ਦੀਆਂ ਸਰਹੱਦਾਂ ਇਹ ਹਨ:கிழக்குப்புறத்தின் எல்லை யோர்தானே; இது பென்யமீன் புத்திரருக்கு அவர்களுடைய வம்சங்களின்படி சுற்றிலும் இருக்கிற எல்லைகளுக்கான சுதந்தரம்.

21 ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ:பென்யமீன் புத்திரரின் கோத்திரத்திற்கு அவர்களுடைய வம்சங்களின்படி இருக்கிற பட்டணங்களாவன: எரிகோ, பெத்ஓக்லா, கேசீஸ் பள்ளத்தாக்கு,

22 ਬੈਤ ਅਰਾਬਾਹ, ਸਮਾਰਯਿਮ, ਬੈਤਏਲ,பெத்அரபா, செமராயீம், பெத்தேல்,

23 ਅੱਵੀਮ, ਪਾਰਾਹ, ਅਫ਼ਰਾਹ,ஆவீம், பாரா, ஓப்ரா,

24 ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।கேப்பார்அமோனாய், ஒப்னி, காபா என்னும் பன்னிரண்டு பட்டணங்களும் அவைகளின் கிராமங்களுமே.

25 ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਗਿਬਓਨ, ਰਾਮਾਹ, ਬਏਰੋਥ,கிபியோன், ராமா, பேரோத்,

26 ਮਿਸਪਾਹ, ਕਫ਼ੀਰਾਹ, ਮੋਸਾਹ,மிஸ்பே, கெப்பிரா, மோத்சா,

27 ਰਕਮ, ਯਿਰਪਏਲ, ਤਰਲਾਹ,ரெக்கேம், இர்பெயேல், தாராலா,

28 ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।சேலா, எலேப், எருசலேமாகிய எபூசி, கீபெயாத், கீரெயாத் என்னும் பதினான்கு பட்டணங்களும் அவைகளின் கிராமங்களுமே; பென்யமீன் புத்திரருக்கு அவர்கள் வம்சங்களின்படி இருக்கிற சுதந்தரம் இதுவே.

Tamil Bible