Joshua 19 - PUNJABI (Tamil)

1 ਸ਼ਿਮਓਨ ਲਈ ਧਰਤੀ ਫ਼ੇਰ ਯਹੋਸ਼ੁਆ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਧਰਤੀ ਦਿੱਤੀ। ਜਿਹੜੀ ਧਰਤੀ ਉਨ੍ਹਾਂ ਨੂੰ ਮਿਲੀ ਉਹ ਉਸ ਇਲਾਕੇ ਦੇ ਅੰਦਰ ਸੀ ਜਿਹੜਾ ਯਹੂਦਾਹ ਦਾ ਸੀ।இரண்டாம் சீட்டு சிமியோனுக்கு விழுந்தது; சிமியோன் புத்திரரின் கோத்திரத்திற்கு அவர்கள் வம்சங்களின்படி கிடைத்த சுதந்தரம், யூதா புத்திரருடைய சுதந்தரத்தின் நடுவே இருக்கிறது.

2 ਉਨ੍ਹਾਂ ਨੂੰ ਇਹ ਕੁਝ ਮਿਲਿਆ: ਬਏਰਸ਼ਬਾ (ਜਿਸ ਨੂੰ ਸ਼ਬਾ ਵੀ ਆਖਿਆ ਜਾਂਦਾ ਸੀ,) ਮੋਲਾਦਾਹ,அவர்களுக்குச் சுதந்தரமாகக் கிடைத்த பட்டணங்களாவன: பெயெர்செபா, சேபா, மொலாதா,

3 ਹਸਰ ਸੂਆਲ, ਬਾਲਾਹ, ਆਮਸ,ஆசார் சூகால், பாலா, ஆத்சேம்,

4 ਅਲਤੋਂਲਦ, ਬਥੂਲ, ਹਾਰਮਾਹ,எல்தோலாத், பெத்தூல், ஒர்மா,

5 ਸਿਕਲਾਗ, ਬੈਤ ਮਾਰਕਾਬੋਥ, ਹਸਰ ਸੂਸਾਹ,சிக்லாக், பெத்மார்காபோத், ஆக்சார் சூசா,

6 ਬੈਤ ਲਬਾਓਥ ਅਤੇ ਸਾਰੂਹਨ। ਉੱਥੇ 13 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।பெத்லெபாவோத், சருகேன் பட்டணங்களும் அவைகளின் கிராமங்களும் உட்படப் பதின்மூன்று.

7 ਉਨ੍ਹਾਂ ਨੂੰ ਏਨ, ਰਿੰਮੋਨ, ਅਥਰ ਅਤੇ ਆਸ਼ਾਨ ਦੇ ਕਸਬੇ ਵੀ ਮਿਲੇ। ਓੱਥੇ ਚਾਰ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।மேலும் ஆயின், ரிம்மோன், எத்தேர், ஆசான் என்னும் நாலு பட்டணங்களும் அவைகளின் கிராமங்களுமே.

8 ਉਨ੍ਹਾਂ ਨੂੰ ਬਆਲਥ-ਬਏਰ (ਨੇਗੇਵ ਵਿੱਚਲੇ ਰਾਮਥ) ਤੱਕ ਦੇ ਸ਼ਹਿਰਾਂ ਦੇ ਸਾਰੇ ਖੇਤ ਵੀ ਮਿਲੇ। ਇਸ ਤਰ੍ਹਾਂ ਇਹ ਇਲਾਕਾ ਸੀ ਜਿਹੜਾ ਸ਼ਿਮਓਨ ਦੇ ਪਰਿਵਾਰ-ਸਮੂਹ ਨੂੰ ਮਿਲਿਆ ਸੀ। ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ।இந்தப் பட்டணங்களைச் சுற்றிலும் பாலாத்பெயேர்மட்டும், தெற்கேயிருக்கிற ராமாத்மட்டும் இருக்கிற எல்லாக் கிராமங்களுமே; இவை சிமியோன் புத்திரருடைய கோத்திரத்திற்கு அவர்கள் வம்சங்களின்படி கிடைத்த சுதந்தரம்.

9 ਸ਼ਿਮਓਨ ਦੀ ਧਰਤੀ ਦਾ ਹਿੱਸਾ ਉਸ ਇਲਾਕੇ ਵਿੱਚ ਸੀ ਜਿਹੜਾ ਯਹੂਦਾਹ ਨੂੰ ਮਿਲਿਆ ਸੀ। ਯਹੂਦਾਹ ਦੇ ਲੋਕਾਂ ਨੂੰ ਆਪਣੀ ਲੋੜ ਨਾਲੋਂ ਵੱਧੇਰੇ ਧਰਤੀ ਮਿਲੀ ਸੀ, ਇਸ ਲਈ ਸ਼ਿਮਓਨ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਇੱਕ ਹਿੱਸਾ ਮਿਲਿਆ ਸੀ।சிமியோன் புத்திரருடைய சுதந்தரம் யூதா புத்திரரின் பங்குவீதத்திற்குள் இருக்கிறது; யூதா புத்திரரின் பங்கு அவர்களுக்கு மிச்சமாயிருந்தபடியால், சிமியோன் புத்திரர் அவர்கள் சுதந்தரத்தின் நடுவிலே சுதந்தரம் பெற்றார்கள்.

10 ਜ਼ਬੂਲੁਨ ਲਈ ਧਰਤੀ ਅਗਲਾ ਪਰਿਵਾਰ-ਸਮੂਹ, ਜਿਸਨੇ ਆਪਣੀ ਧਰਤੀ ਹਾਸਿਲ ਕੀਤੀ, ਜ਼ਬੂਲੁਨ ਸੀ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਉਹ ਧਰਤੀ ਮਿਲੀ ਜਿਸਦਾ ਉਨ੍ਹਾਂ ਨੂੰ ਇਕਰਾਰ ਕੀਤਾ ਗਿਆ ਸੀ। ਜ਼ਬੂਲੁਨ ਦੀ ਸਰਹੱਦ ਸਰੀਦ ਤੱਕ ਜਾਂਦੀ ਸੀ।மூன்றாம் சீட்டு செபுலோன் புத்திரருக்கு விழுந்தது; அவர்களுக்கு அவர்கள் வம்சங்களின்படி கிடைத்த சுதந்தரபங்குவீதம் சாரீத்மட்டுமுள்ளது.

11 ਫ਼ੇਰ ਸਰਹੱਦ ਪੱਛਮ ਵੱਲ ਮਰਾਲਾਹ ਤੱਕ ਚਲੀ ਗਈ ਸੀ ਜਿਹੜੀ ਦੱਬਾਸ਼ਬ ਨੂੰ ਛੂੰਹਦੀ ਸੀ। ਫ਼ੇਰ ਸਰਹੱਦ ਯਾਕਨੁਆਮ ਦੇ ਨੇੜੇ ਦੀ ਘਾਟੀ ਦੇ ਨਾਲ-ਨਾਲ ਚਲੀ ਗਈ ਸੀ।அவர்களுடைய எல்லை மேற்கே மாராலாவுக்கு ஏறி, தாபசேத்துக்கு வந்து, யொக்கினேயாமுக்கு எதிரான ஆற்றுக்குப் போம்.

12 ਫ਼ੇਰ ਸਰਹੱਦ ਪੂਰਬ ਵੱਲ ਮੁੜਦੀ ਸੀ। ਇਹ ਸ਼ਹਿਰ ਤੋਂ ਕਿਸਲੋਥ ਤਾਬੋਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅੱਗੇ ਦਾਬਰਥ ਅਤੇ ਯਾਫ਼ੀਆਂ ਤੱਕ ਚਲੀ ਗਈ ਸੀ।சாரீதிலிருந்து அது கிழக்கே சூரியன் உதிக்கும் முனையாய்க் கிஸ்லோத்தாபோரின் எல்லையினிடத்துக்குத் திரும்பி, தாபராத்துக்குச் சென்று, யப்பியாவுக்கு ஏறி,

13 ਫ਼ੇਰ ਸਰਹੱਦ ਗਿੱਤਾ ਹੇਫ਼ਰ ਅਤੇ ਇੱਤਾਕਾਸੀਨ ਤੱਕ ਪੂਰਬ ਵੱਲ ਨੂੰ ਚਲੀ ਜਾਂਦੀ ਸੀ। ਸਰਹੱਦ ਰਿਂਮੋਨ ਤੇ ਖਤਮ ਹੁੰਦੀ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਨੇਆਹ ਵੱਲ ਜਾਂਦੀ ਸੀ।அங்கேயிருந்து கிழக்குப்புறத்திலே கித்தாஏபேரையும் இத்தாகாத்சீனையும் கடந்து, ரிம்மோன்மெத்தோவாருக்கும் நேயாவுக்கும் போம்.

14 ਨੇਆਹ ਉੱਤੇ ਸਰਹੱਦ ਫ਼ੇਰ ਮੁੜ ਜਾਂਦੀ ਸੀ ਅਤੇ ਉੱਤਰ ਵੱਲ ਹਨਾਥੋਨ ਨੂੰ ਜਾਂਦੀ ਸੀ ਅਤੇ ਯਿੱਫ਼ਤਰ ਏਲ ਦੀ ਵਾਦੀ ਤੱਕ ਜਾਂਦੀ ਰਹਿੰਦੀ ਸੀ।அப்புறம் அந்த எல்லை வடக்கே அன்னத்தோனுக்குத் திரும்பி, இப்தாவேலின் பள்ளத்தாக்கிலே முடியும்.

15 ਇਸ ਸਰਹੱਦ ਦੇ ਅੰਦਰ ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਦੇ ਸ਼ਹਿਰ ਆ ਜਾਂਦੇ ਸਨ। ਕੁੱਲ ਮਿਲਾ ਕੇ, ਇੱਥੇ ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।காத்தாத், நகலால், சிம்ரோன், இதாலா, பெத்லகேம் முதலான பன்னிரண்டு பட்டணங்களும் அவைகளின் கிராமங்களும்,

16 ਇਸ ਤਰ੍ਹਾਂ ਇਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ ਜਿਹੜੇ ਜ਼ਬੂਲੁਨ ਨੂੰ ਦਿੱਤੇ ਗਏ ਸਨ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।செபுலோன் புத்திரருக்கு, அவர்கள் வம்சங்களின்படி கிடைத்த சுதந்தரம்.

17 ਯਿੱਸਾਕਾਰ ਲਈ ਧਰਤੀ ਧਰਤੀ ਦਾ ਚੌਥਾ ਹਿੱਸਾ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਇਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।நாலாம் சீட்டு இசக்காருக்கு விழுந்தது.

18 ਜਿਹੜੀ ਧਰਤੀ ਇਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਉਹ ਇਹ ਸੀ: ਯਿਜ਼ਰਾਏਲ, ਕਸੂਲੋਥ, ਸੂਨੇਮ,இசக்கார் புத்திரருக்கு அவர்கள் வம்சங்களின்படி கிடைத்த எல்லை, யெஸ்ரயேல், கெசுல்லோத், சூனேம்,

19 ਹਫ਼ਾਰਈਮ, ਸ਼ੀਓਨ, ਅਨਾਹਰਾਥ,அப்பிராயீம், சீகோன், அனாகராத்,

20 ਰੰਬੀਥ, ਕਿਸ਼ਯੋਨ, ਆਬਸ,ராப்பித், கிஷியோன், அபெத்ஸ்,

21 ਰਮਥ, ਏਨ ਗਨੀਮ, ਏਨ ਹੱਦਦ ਅਤੇ ਬੈਤ ਪੱਸੇਸ।ரெமேத், என்கன்னீம், என்காதா, பெத்பாத்செஸ் இவைகளே.

22 ਉਨ੍ਹਾਂ ਦੀ ਧਰਤੀ ਦੀ ਸਰਹੱਦ, ਤਾਬੋਰ, ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਛੂੰਹਦੀ ਸੀ। ਸਰਹੱਦ ਯਰਦਨ ਨਦੀ ਉੱਤੇ ਮੁੱਕਦੀ ਸੀ। ਕੁੱਲ ਮਿਲਾ ਕੇ ਇੱਥੇ 16 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।அப்புறம் அந்த எல்லை தாபோருக்கும், சகசீமாவுக்கும், பெத்ஷிமேசுக்கும் வந்து யோர்தானிலே முடியும்; அதற்குள் பதினாறு பட்டணங்களும் அவைகளுடைய கிராமங்களுமுண்டு.

23 ਇਹ ਸ਼ਹਿਰ ਅਤੇ ਕਸਬੇ ਉਸ ਧਰਤੀ ਦਾ ਹਿੱਸਾ ਸਨ ਜਿਹੜੀ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ! ਪਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।இந்தப் பட்டணங்களும் இவைகளைச் சேர்ந்த கிராமங்களும் இசக்கார் புத்திரரின் கோத்திரத்திற்கு, அவர்களுடைய வம்சங்களின்படி கிடைத்த சுதந்தரம்.

24 ਆਸ਼ੇਰ ਲਈ ਧਰਤੀ ਧਰਤੀ ਦਾ ਪੰਜਵਾਂ ਹਿੱਸਾ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਉਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।ஐந்தாம் சீட்டு ஆசேர் புத்திரருடைய கோத்திரத்துக்கு விழுந்தது.

25 ਉਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਧਰਤੀ ਇਹ ਸੀ: ਹਲਕਥ, ਹਲੀ, ਬਟਨ, ਅਕਸ਼ਾਫ਼,அவர்களுடைய வம்சங்களின்படி அவர்களுக்குக் கிடைத்த எல்லை, எல்காத், ஆலி, பேதேன், அக்சாப்,

26 ਅਲੀਮਲਕ, ਅਮਾਦ ਅਤੇ ਮਿਸ਼ਾਲ। ਪੱਛਮੀ ਸਰਹੱਦ ਕਰਮਲ ਪਰਬਤ ਅਤੇ ਸ਼ੀਹੋਰ ਲਿਬਨਾਥ ਤੱਕ ਚਲੀ ਗਈ ਸੀ।அலம்மேலெக், ஆமாத், மிஷயால் இவைகளே; பின்பு அது மேற்கே கர்மேலுக்கும் சீகோர்லிப்னாத்திற்கும் சென்று,

27 ਫ਼ੇਰ ਸਰਹੱਦ ਪੂਰਬ ਵੱਲ ਮੁੜ ਗਈ ਸੀ। ਸਰਹੱਦ ਬੈਤ ਦਾਗੋਨ ਨੂੰ ਜਾਂਦੀ ਸੀ ਸਰਹੱਦ ਜ਼ਬੂਲੁਨ ਅਤੇ ਯਿੱਫ਼ਤਾਏਲ ਦੀ ਵਾਦੀ ਨੂੰ ਛੂੰਹਦੀ ਸੀ। ਫ਼ੇਰ ਸਰਹੱਦ ਉੱਤਰ ਵੱਲ ਬੈਤ ਏਮਕ ਨਈਏਲ ਤੱਕ ਜਾਂਦੀ ਸੀ। ਸਰਹੱਦ ਕਬੂਲ ਦੇ ਉੱਤਰ ਵੱਲੋਂ ਲੰਘਦੀ ਸੀ।கிழக்கே பெத்தாகோனுக்குத் திரும்பி, செபுலோனுக்கு வடக்கேயிருக்கிற இப்தாவேலின் பள்ளத்தாக்குக்கும் பெத்தேமேக்குக்கும் நேகியெலுக்கும் வந்து, இடதுபுறமான காபூலுக்கும்,

28 ਫ਼ੇਰ ਸਰਹੱਦ ਅਬਰੋਨ, ਰਹੋਬ, ਹੰਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।எபிரோனுக்கும், ரேகோபுக்கும், அம்மோனுக்கும், கானாவுக்கும், பெரிய சீதோன்மட்டும் போம்.

29 ਫ਼ੇਰ ਸਰਹੱਦ ਵਾਪਸ ਦੱਖਣ ਵੱਲ ਰਾਮਾਹ ਨੂੰ ਜਾਂਦੀ ਸੀ। ਸਰਹੱਦ ਟਾਰੇ ਦੇ ਮਜ਼ਬੂਤ ਸ਼ਹਿਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਹੋਸਾਹ ਨੂੰ ਜਾਂਦੀ ਸੀ। ਸਰਹੱਦ ਅਕਜ਼ੀਬ,அப்புறம் அந்த எல்லை ராமாவுக்கும் தீரு என்னும் அரணிப்பான பட்டணம்மட்டும் திரும்பும்; பின்பு அந்த எல்லை ஓசாவுக்குத் திரும்பி, அக்சீபின் எல்லை ஓரத்திலுள்ள சமுத்திரத்திலே முடியும்.

30 ਉੱਮਾਹ, ਅਫ਼ੇਕ ਅਤੇ ਰਹੋਬ ਨੇੜੇ ਸਮੁੰਦਰ ਕੰਢੇ ਜਾਕੇ ਮੁਕਦੀ ਸੀ। ਕੁੱਲ ਮਿਲਾ ਕੇ ਇੱਥੇ 22 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।உம்மாவும், ஆப்பெக்கும், ரேகோபும் அதற்கு அடுத்திருக்கிறது; இந்தப் பட்டணங்களும் இவைகளின் கிராமங்களும் இருபத்திரண்டு.

31 ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।இந்தப் பட்டணங்களும் இவைகளின் கிராமங்களும் ஆசேர் புத்திரரின் கோத்திரத்துக்கு, அவர்கள் வம்சங்களின்படி கிடைத்த சுதந்தரம்.

32 ਨਫ਼ਤਾਲੀ ਲਈ ਧਰਤੀ ਧਰਤੀ ਦਾ ਛੇਵਾਂ ਹਿੱਸਾ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।ஆறாம் சீட்டு நப்தலி புத்திரருக்கு விழுந்தது.

33 ਉਨ੍ਹਾਂ ਦੀ ਧਰਤੀ ਦੀ ਸਰਹੱਦ ਸਆਨੰਨੀਮ ਨੇੜੇ ਇੱਕ ਵੱਡੇ ਰੁੱਖ ਤੋਂ ਸ਼ੁਰੂ ਹੁੰਦੀ ਸੀ। ਇਹ ਹਲਫ਼ ਦੇ ਨੇੜੇ ਹੈ। ਫ਼ੇਰ ਸਰਹੱਦ ਅਦਾਮੀ ਨਕਬ ਅਤੇ ਯਬਨਏਲ ਵਿੱਚੋਂ ਲੰਘਦੀ ਸੀ। ਸਰਹੱਦ ਲੱਕੂਮ ਤੱਕ ਜਾਰੀ ਰਹਿੰਦੀ ਸੀ ਅਤੇ ਯਰਦਨ ਨਦੀ ਤੇ ਆਕੇ ਮੁੱਕਦੀ ਸੀ।நப்தலி புத்திரருக்கு அவர்கள் வம்சங்களின்படி கிடைத்த எல்லை ஏலேப்பிலும், சானானிமிலுள்ள அல்லோனிலுமிருந்து வந்த ஆதமி, நெக்கேபின்மேலும் யாப்னியேலின்மேலும், லக்கூம்மட்டும் போய், யோர்தானில் முடியும்.

34 ਫ਼ੇਰ ਸਰਹੱਦ ਅਜ਼ਨੋਥ ਤਾਬੋਰ ਵਿੱਚੋਂ ਹੁੰਦੀ ਹੋਈ ਪੱਛਮ ਵੱਲ ਚਲੀ ਗਈ ਸੀ। ਸਰਹੱਦ ਹੁੱਕੋਕ ਉੱਤੇ ਆਕੇ ਰੁਕ ਜਾਂਦੀ ਸੀ। ਦੱਖਣੀ ਸਰਹੱਦ ਜ਼ਬੂਲੁਨ ਨੂੰ ਛੂੰਹਦੀ ਸੀ ਅਤੇ ਪੱਛਮੀ ਸਰਹੱਦ ਆਸ਼ੇਰ ਨੂੰ ਛੂੰਹਦੀ ਸੀ। ਸਰਹੱਦ ਪੂਰਬ ਵੱਲ ਯਰਦਨ ਨਦੀ ਕੰਢੇ ਯਹੂਦਾਹ ਨੂੰ ਜਾਂਦੀ ਸੀ।அப்புறம் அந்த எல்லை மேற்கே அஸ்னோத்தாபோருக்குத் திரும்பி, அங்கேயிருந்து உக்கோருக்குச் சென்று தெற்கே செபுலோனையும், மேற்கே ஆசேரையும் சூரியோதயப்புறத்திலே யோர்தானிலே யூதாவையும் சேர்ந்து வரும்.

35 ਇਨ੍ਹਾਂ ਸਰਹੱਦਾਂ ਦੇ ਅੰਦਰ ਕੁਝ ਬਹੁਤ ਮਜ਼ਬੂਤ ਸ਼ਹਿਰ ਸਨ। ਉਹ ਸ਼ਹਿਰ ਸਨ ਸਿੱਦੀਮ, ਸੇਰ, ਹੰਮਥ, ਰਕੱਥ, ਕਿੰਨਾਰਥ,அரணிப்பான பட்டணங்களாவன; சீத்திம், சேர், அம்மாத், ரக்காத், கின்னரேத்,

36 ਅਦਾਮਾਹ, ਰਾਮਾਹ, ਹਾਸੋਰஆதமா, ராமா, ஆத்சோர்,

37 ਕਦਸ਼, ਅੰਦਰਈ, ਏਨ ਹਾਸੋਰ,கேதேஸ், எத்ரேயி, என்ஆத்சோர்.

38 ਯਿਰੋਨ, ਮਿਗਦਲਏਲ, ਹਾਰੇਮ, ਬੈਤ ਅਨਾਥ ਅਤੇ ਬੈਤ ਸ਼ਮਸ਼। ਕੁੱਲ ਮਿਲਾ ਕੇ 19 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।ஈரோன், மிக்தாலேல் ஓரேம், பெதானாத், பெத்ஷிமேஸ் முதலானவைகளே; பட்டணங்களும் அவைகளின் கிராமங்களுமுட்படப் பத்தொன்பது.

39 ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।இந்தப் பட்டணங்களும் இவைகளின் கிராமங்களும் நப்தலி புத்திரருடைய கோத்திரத்துக்கு, அவர்கள் வம்சங்களின்படி, உண்டான சுதந்தரம்.

40 ਦਾਨ ਲਈ ਧਰਤੀ ਫ਼ੇਰ ਧਰਤੀ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।ஏழாம் சீட்டு தாண் புத்திரருடைய கோத்திரத்திற்கு விழுந்தது.

41 ਉਨ੍ਹਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਸਾਰਾਹ, ਅਸ਼ਤਾਓਲ, ਇਰਸ਼ਮਸ਼,அவர்களுக்கு அவர்கள் வம்சங்களின்படி கிடைத்த சுதந்தரத்தின் எல்லையாவது, சோரா, எஸ்தாவோல், இர்சேமேஸ்,

42 ਸ਼ਆਲੱਬੀਨ, ਅਯਾਲੋਨ, ਯਿਥਲਾਹ,சாலாபீன், ஆயலோன், பெத்லா,

43 ਏਲੋਨ, ਤਿਮਨਾਥਾਹ, ਅਕਰੋਨ,ஏலோன், திம்னாதா, எக்ரோன்,

44 ਅਲਤਕੇਹ, ਗਿਬਥੋਨ, ਬਆਲਾਥ,எல்தெக்கே, கிபெத்தோன் பாலாத்

45 ਯਿਹੁਦ, ਬਨੇ-ਬਰਕ, ਗਾਥ ਰਿੰਮੋਨ,யெகூத், பெனபெராக், காத்ரிம்மோன்,

46 ਮੇ ਯਰਕੋਨ, ਅਤੇ ਯਾਫ਼ੋ ਦੇ ਨੇੜੇ ਦਾ ਇਲਾਕਾ।மேயார்கோன், ராக்கோன் என்னும் பட்டணங்களும், யாப்போவுக்கு எதிரான எல்லையுமே,

47 ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉੱਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸੱਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉੱਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।தாண் புத்திரரின் எல்லை அவர்களுக்கு ஒடுக்கமாயிருந்தபடியால், அவர்கள் புறப்பட்டுப்போய், லேசேமின்மேல் யுத்தம்பண்ணி, அதைப் பிடித்து, பட்டயக்கருக்கினால் சங்கரித்து, அதைச் சுதந்தரித்துக்கொண்டு, அதிலே குடியிருந்து, லேசேமுக்குத் தங்கள் தகப்பனாகிய தாணுடைய நாமத்தின்படியே தாண் என்று பேரிட்டார்கள்.

48 ਇਹ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ। ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।இந்தப் பட்டணங்களும் இவைகளின் கிராமங்களும் தாண் புத்திரரின் கோத்திரத்திற்கு அவர்கள் வம்சங்களின்படி உண்டான சுதந்தரம்.

49 ਯਹੋਸ਼ੁਆ ਲਈ ਧਰਤੀ ਇਸ ਤਰ੍ਹਾਂ ਆਗੂਆਂ ਨੇ ਧਰਤੀ ਨੂੰ ਵੰਡਣ ਅਤੇ ਇਸ ਨੂੰ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦੇਣ ਦਾ ਕੰਮ ਮੁਕਾ ਲਿਆ। ਸਾਰਾ ਕੰਮ ਮੁਕਾ ਲੈਣ ਤੋਂ ਬਾਦ ਇਸਰਾਏਲ ਦੇ ਲੋਕਾਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਵੀ ਧਰਤੀ ਦਾ ਕੁਝ ਹਿੱਸਾ ਦੇਣ ਦਾ ਨਿਆਂ ਕੀਤਾ। ਇਹ ਉਹ ਧਰਤੀ ਸੀ ਜਿਸਦਾ ਉਸ ਦੇ ਲਈ ਇਕਰਾਰ ਕੀਤਾ ਗਿਆ ਸੀ।தேசத்தை அதின் எல்லைகளின்படி சுதந்தரமாகப் பங்கிட்டுத் தீர்ந்தபோது, இஸ்ரவேல் புத்திரர் நூனின் குமாரனாகிய யோசுவாவுக்குத் தங்கள் நடுவிலே ஒரு சுதந்தரத்தைக் கொடுத்தார்கள்.

50 ਯਹੋਵਾਹ ਨੇ ਆਦੇਸ਼ ਦਿੱਤਾ ਸੀ ਕਿ ਉਸ ਨੂੰ ਇਹ ਧਰਤੀ ਮਿਲੇ। ਇਸ ਲਈ ਉਨ੍ਹਾਂ ਨੇ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥਾਹ ਸਰਹ ਦਾ ਕਸਬਾ ਯਹੋਸ਼ੁਆ ਨੂੰ ਦਿੱਤਾ। ਇਹ ਉਹੀ ਕਸਬਾ ਸੀ ਜਿਸ ਬਾਰੇ ਯਹੋਸ਼ੁਆ ਨੇ ਆਖਿਆ ਸੀ ਕਿ ਉਹ ਇਸ ਨੂੰ ਲੈਣ ਚਾਹੁੰਦਾ ਹੈ ਇਸ ਲਈ ਯਹੋਸ਼ੁਆ ਨੇ ਕਸਬੇ ਨੂੰ ਵੱਧੇਰੇ ਮਜ਼ਬੂਤ ਬਣਾਇਆ ਅਤੇ ਉੱਥੇ ਰਹਿਣ ਲੱਗਾ।எப்பீராயீமின் மலைத்தேசத்திலிருக்கிற திம்னாத்சேரா என்னும் அவன் கேட்ட பட்டணத்தை அவனுக்குக் கர்த்தருடைய வாக்கின்படியே கொடுத்தார்கள்: அந்தப் பட்டணத்தை அவன் கட்டி, அதிலே குடியிருந்தான்.

51 ਇਸ ਤਰ੍ਹਾਂ ਇਹ ਸਾਰੀਆਂ ਧਰਤੀਆਂ ਇਸਰਾਏਲ ਦੇ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦਿੱਤੀਆਂ ਗਈਆਂ। ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ ਅਤੇ ਹਰੇਕ ਪਰਿਵਾਰ-ਸਮੂਹ ਦੇ ਸਾਰੇ ਆਗੂ ਧਰਤੀ ਵੰਡਣ ਲਈ ਸ਼ੀਲੋਹ ਵਿਖੇ ਇਕੱਠੇ ਹੋਏ। ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਯਹੋਵਾਹ ਦੇ ਸਾਹਮਣੇ ਇਕੱਠੇ ਹੋਏ। ਇਸ ਤਰ੍ਹਾਂ ਉਨ੍ਹਾਂ ਨੇ ਧਰਤੀ ਵੰਡਣ ਦਾ ਕੰਮ ਮੁਕਾਇਆ।ஆசாரியனாகிய எலெயாசாரும், நூனின் குமாரனாகிய யோசுவாவும், கோத்திரப்பிதாக்களுடைய தலைவரும் சீலோவிலே ஆசரிப்புக் கூடாரத்தின் வாசலிலே கர்த்தருடைய சந்நிதியில் இஸ்ரவேல் புத்திரரின் கோத்திரங்களுக்குச் சீட்டுப்போட்டுக் கொடுத்த சுதந்தரங்கள் இவைகளே; இவ்விதமாய் அவர்கள் தேசத்தைப் பங்கிட்டு முடித்தார்கள்.

Tamil Bible