Joshua 21 - PUNJABI (Tamil)

1 ਲੇਵੀਆਂ ਅਤੇ ਜਾਜਕਾਂ ਲਈ ਸ਼ਹਿਰ ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।அப்பொழுது லேவியரின் வம்சப் பிதாக்களின் தலைவர்; கானான் தேசத்திலிருக்கிற சீலோவிலே ஆசாரியனாகிய எலெயாசாரிடத்திலும், நூனின் குமாரனாகிய யோசுவாவிடனித்திலும், இஸ்ரவேல் புத்திரருடைய கோத்திரப் பிதாக்களிலுள்ள தலைவரிடத்திலும் சேர்ந்து வந்து:

2 ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”நாங்கள் குடியிருக்கும் பட்டணங்களையும், எங்கள் மிருகஜீவன்களுக்காக வெளிநிலங்களையும் எங்களுக்குக் கொடுக்கும்படி, கர்த்தர் மோசேயைக்கொண்டு கட்டளையிட்டாரே என்றார்கள்.

3 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:கர்த்தருடைய வாக்கின்படியே, இஸ்ரவேல் புத்திரர் தங்கள் சுதந்தரத்திலே லேவியருக்குப் பட்டணங்களையும் அவைகளின் வெளிநிலங்களையும் கொடுத்தார்கள்.

4 ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ 13 ਕਸਬੇ ਦਿੱਤੇ ਗਏ, ਜਿਹੜੇ ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੀ ਮਾਲਕੀ ਹੇਠਾਂ ਸਨ।கோகாத்தியரின் வம்சங்களுக்குச் சீட்டு விழுந்தது; அந்தச் சீட்டின்படி லேவியரில் ஆசாரியனாகிய ஆரோனின் குமாரருக்கு யூதா கோத்திரத்திலும், சிமியோன் கோத்திரத்திலும், பென்யமீன் கோத்திரத்திலும் கிடைத்த பட்டணங்கள் பதின்மூன்று.

5 ਹੋਰਨਾ ਕਹਾਥ ਪਰਿਵਾਰਾਂ ਨੂੰ ਦਸ ਕਸਬੇ ਉਨ੍ਹਾਂ ਇਲਾਕਿਆਂ ਅੰਦਰ ਦਿੱਤੇ ਗਏ ਜਿਹੜੇ ਅਫ਼ਰਾਈਮ, ਦਾਨ ਅਤੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।கோகாத்தின் மற்றப்புத்திரருக்கு, எப்பிராயீம் கோத்திரத்தின் வம்சங்களுக்குள்ளும், தாண் கோத்திரத்திலும் மனாசேயின் பாதிக்கோத்திரத்திலும், சீட்டினால் கிடைத்த பட்டணங்கள் பத்து.

6 ਗੇਰਸ਼ੋਨ ਪਰਿਵਾਰ ਦੇ ਲੋਕਾਂ ਨੂੰ 13 ਕਸਬੇ ਦਿੱਤੇ ਗਏ। ਇਹ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਬਾਸ਼ਾਨ ਵਿੱਚਲੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।கெர்சோன் புத்திரருக்கு, இசக்கார் கோத்திரத்தின் வம்சங்களுக்குள்ளும், ஆசேர் கோத்திரத்திலும், நப்தலி கோத்திரத்திலும், பாசானிலிருக்கிற மனாசேயின் பாதிக்கோத்திரத்திலும், சீட்டினால் கிடைத்த பட்டணங்கள் பதின்மூன்று.

7 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।மெராரி புத்திரருக்கு அவர்கள் வம்சங்களின்படியே, ரூபன் கோத்திரத்திலும் கிடைத்த பட்டணங்கள் பன்னிரண்டு.

8 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।இந்தப் பட்டணங்களையும் அவைகளின் வெளிநிலங்களையும் இஸ்ரவேல் புத்திரர், கர்த்தர் மோசேயைக்கொண்டு கட்டளையிட்டபடியே, சீட்டுப்போட்டு லேவியருக்குக் கொடுத்தார்கள்.

9 ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ।லேவியின் குமாரரில் முதலாம் சீட்டைப்பெற்ற கோகாத்தியரின் வம்சங்களிலே இருக்கிற ஆரோனின் குமாரருக்கு,

10 ਕਸਬਿਆਂ ਦੀ ਚੋਣ ਕਰਨ ਦਾ ਪਹਿਲਾ ਹੱਕ ਕਹਾਥ ਪਰਿਆਰ ਦੇ ਲੇਵੀਆਂ ਨੂੰ ਦਿੱਤਾ ਗਿਆ।யூதா புத்திரரின் கோத்திரத்திலும், சிமியோன் புத்திரரின் கோத்திரத்திலும், அவர்கள் கொடுத்தவைகளும் பேர்பேராய்ச் சொல்லப்பட்டவைகளுமான பட்டணங்களின் நாήங்களாவன:

11 ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।யூதޠεின் மலைத்தேசத்தில் ஆனாக்கின் தகப்பனாகிய அர்பாவின் பட்டணமான எபிரோனையும் அதைச் சூழ்ந்த வெளிநிலங்களையும் அவர்களுக்குக் கொடுத்தார்கள்.

12 ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ।பட்டணத்தைச் சேர்ந்த வயல்களையும் அதின் பட்டிகளையும் எப்புன்னேயின் குமாரனாகிய காலேபுக்குக் காணியாட்சியாகக் கொடுத்தார்கள்.

13 ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,இப்படியே கொலை செய்தவனுக்கு அடைக்கலப்பட்டணமாக ஆசாரியனாகிய ஆரோனின் குமாரருக்கு எபிரோனையும் அதின் வெளிநிலங்களையும், லிப்னாவையும் அதின் வெளிநிலங்களையும்,

14 ਯੱਤਿਰ, ਅਸ਼ਤਮੋਆ,யாத்தீரையும் அதின் வெளிநிலங்களையும், எஸ்தெமொவாவையும் அதின் வெளிநிலங்களையும்,

15 ਹੋਲੋਨ, ਦਬਿਰ, ਹੋਲੋਨ, ਦਬਿਰ,ஓலோனையும் அதின் வெளி நிலங்களையும், தெபீரையும் அதின் வெளிநிலங்களையும்,

16 ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।ஆயீனையும் அதின் வெளி நிலங்களையும், யுத்தாவையும் அதின் வெளிநிலங்களையும், பெத்ஷிமேசையும் அதின் வெளிநிலங்களையும் கொடுத்தார்கள்; அந்த இரண்டு கோத்திரங்களிலிருக்கிற பட்டணங்கள் ஒன்பது.

17 ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,பென்யமீன் கோத்திரத்திலே அவர்களுக்குக் கிபியோனையும் அதின் வெளிநிலங்களையும் கேபாவையும் அதின் வெளிநிலங்களையும்,

18 ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।ஆனதோத்தையும் அதின் வெளிநிலங்களையும், அல்மோனையும் அதின் வெளிநிலங்களையும் கொடுத்தார்கள்; இந்தப்பட்டணங்கள் நாலு.

19 ਕੁੱਲ ਮਿਲਾ ਕੇ ਉਨ੍ਹਾਂ ਨੇ ਜਾਜਕਾਂ ਨੂੰ 13 ਕਸਬੇ ਦਿੱਤੇ। (ਸਾਰੇ ਜਾਜਕ ਹਾਰੂਨ ਦੀ ਸੰਤਾਨ ਸਨ।) ਉਨ੍ਹਾਂ ਨੇ ਉਨ੍ਹਾਂ ਨੂੰ ਹਰੇਕ ਕਸਬੇ ਦੇ ਨੇੜੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।ஆசாரியரான ஆரோனுடைய குமாரரின் பட்டணங்களெல்லாம் அவைகளின் வெளிநிலங்களுட்பட பதின்மூன்று.

20 ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ:லேவியரான கோகாத்தின் புத்திரரில் மீதியான அவர்களுடைய மற்ற வம்சங்களுக்கு எப்பிராயீமின் கோத்திரத்திலே அவர்களுக்குப் பங்குவீதமாக அவர்கள் கொடுத்த பட்டணங்களாவன:

21 ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਦਾ ਸ਼ਹਿਰ ਸ਼ਕਮ। (ਸ਼ਕਮ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੂੰ ਗਜ਼ਰ,கொலைசெய்த அடைக்கலப்பட்டணமான எப்பிராயீமின் மலைத்தேசத்தில் இருக்கிற சீகேமையும் அதின் வெளிநிலங்களையும், கேசேரையும் அதின் வெளிநிலங்களையும்,

22 ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾ ਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।கிப்சாயீமையும் அதின் வெளிநிலங்களையும், பெத்தொரோனையும் அதின் வெளிநிலங்களையும், அவர்களுக்குக் கொடுத்தார்கள்; இந்தப் பட்டணங்கள் நாலு.

23 ਦਾਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਅਲਤਕੇਹ ਗਿਬਥੋਨ,தாண் கோத்திரத்திலே எல்தெக்கேயையும் அதின் வெளிநிலங்களையும், கிபெத்தோனையும் அதின் வெளிநிலங்களையும்,

24 ਅੱਯਾਲੋਨ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।ஆயலோனையும் அதின் வெளிநிலங்களையும், காத்ரிம்மோனையும் அதின் வெளிநிலங்களையும் அவர்களுக்குக் கொடுத்தார்கள்; இந்தப்பட்டணங்கள் நாலு.

25 ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।மனாசேயின் பாதிக் கோத்திரத்திலே தானாகையும் அதின் வெளிநிலங்களையும், காத்ரிம்மோனையும் அதின் வெளிநிலங்களையும் அவர்களுக்குக் கொடுத்தார்கள்; இந்தப் பட்டணங்கள் இரண்டு.

26 ਕੁੱਲ ਮਿਲਾ ਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।கோகாத் புத்திரரின் மீதியான வம்சங்களுக்கு உண்டான பட்டணங்களெல்லாம் அவைகளின் வெளிநிலங்களுட்படப் பத்து.

27 ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ: ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿੱਚਲਾ ਗੋਲਨ ਦਿੱਤਾ। (ਗੋਲਨ ਸੁਰੱਖਿਅਤ ਸ਼ਹਿਰ ਸੀ।) ਮਨੱਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।லேவியரின் வம்சங்களிலே கெர்சோன் புத்திரருக்கு மனாசேயின் பாதிக்கோத்திரத்தில் கொலைசெய்தவனுக்கு அடைக்கலப் பட்டணமான பாசானிலுள்ள கோலானையும் அதின் வெளிநிலங்களையும், பெயெஸ்திராவையும் அதின் வெளிநிலங்களையும் கொடுத்தார்கள்; இந்தப் பட்டணங்கள் இரண்டு.

28 ਯਿੱਸਾਕਾਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਕਿਸ਼ਯੋਨ, ਦਾਬਰਥ,இசக்காரின் கோத்திரத்திலே கீசோனையும் அதின் வெளிநிலங்களையும், தாபராத்தையும் அதின் வெளிநிலங்களையும் கொடுத்தார்கள்; இந்தப் பட்டணங்கள் நாலு.

29 ਯਰਮੂਥ ਅਤੇ ਏਨ ਗੱਨੀਮ ਦਿੱਤੇ। ਕੁੱਲ ਮਿਲਾ ਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।யர்மூத்தையும் அதின் வெளிநிலங்களையும், என்கன்னீமையும் அதின் வெளிநிலங்களையும் கொடுத்தார்கள். இந்தப் பட்டணங்கள் நாலு.

30 ਆਸ਼ੇਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਮਿਸ਼ਾਲ, ਅਬਦੋਨ,ஆசேரின் கோத்திரத்திலே மிஷயாலையும் அதின் வெளிநிலங்களையும், அப்தோனையும் அதின் வெளிநிலங்களையும்,

31 ਹਲਕਾਥ ਅਤੇ ਰਹੋਬ ਦਿੱਤੇ। ਕੁੱਲ ਮਿਲਾ ਕੇ ਆਸ਼ੇਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।எல்காத்தையும் அதின் வெளிநிலங்களையும், ரேகோபையும் அதின் வெளிநிலங்களையும் கொடுத்தார்கள். இந்தப் பட்டணங்கள் நாலு.

32 ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿੱਚਲਾ ਕਦਸ਼ ਦਿੱਤਾ। (ਕਦਸ਼ ਸੁਰੱਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹੱਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾ ਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।நப்தலி கோத்திரத்திலே கொலைசெய்தவனுக்கு அடைக்கலப்பட்டணமாகக் கலிலேயாவிலுள்ள கேதேசையும் அதின் வெளிநிலங்களையும், அம்மோத்தோரையும் அதின் வெளிநிலங்களையும், கர்தானையும் அதின் வெளிநிலங்களையும் கொடுத்தார்கள்; இந்தப் பட்டணங்கள் மூன்று.

33 ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।கெர்சோனியருக்கு அவர்கள் வம்சங்களின்படி உண்டான பட்டணங்களெல்லாம் அவைகளின் வெளிநிலங்களுட்பட பதின்மூன்று.

34 ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ,மற்ற லேவியராகிய மெராரி புத்திரரின் வம்சங்களுக்குச் செபுலோன் கோத்திரத்திலே யொக்னியாமையும் அதின் வெளிநிலங்களையும், கர்தாவையும் அதின் வெளிநிலங்களையும்,

35 ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾ ਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।திம்னாவையும் அதின் வெளிநிலங்களையும், நகலாலையும் அதின் வெளிநிலங்களையும் கொடுத்தார்கள்; இந்தப் பட்டணங்கள் நாலு.

36 ਰਊਬੇਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਸਰ, ਯਾਹਸਾਹ,ரூபன் கோத்திரத்திலே பேசேரையும் அதின் வெளிநிலங்களையும், கெதெமோத்தையும் அதின் வெளிநிலங்களையும், மெபாகாத்தையும் அதின் வெளிநிலங்களையும் கொடுத்தார்கள்; இந்தப் பட்டணங்கள் நாலு.

37 ਕੇਦੋਮੋਥ ਅਤੇ ਮੇਪਅਬ ਦਿੱਤੇ। ਕੁੱਲ ਮਿਲਾ ਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।கெதெமோத்தையும் அதின் வெளிநிலங்களையும், மெபாகாத்தையும் அதின் வெளிநிலங்களையும் கொடுத்தார்கள். இந்தப் பட்டணங்கள் நாலு.

38 ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,காத் கோத்திரத்திலே கொலைசெய்தவனுக்கு அடைக்கலப் பட்டணமாக, கீலேயாத்திலுள்ள ராமோத்தையும் அதின் வெளிநிலங்களையும், மக்னாயீமையும் அதின் வெளிநிலங்களையும்,

39 ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾ ਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।எஸ்போனையும் அதின் வெளிநிலங்களையும், யாசேரையும் அதின் வெளிநிலங்களையும் கொடுத்தார்கள்; இந்தப் பட்டணங்கள் நாலு.

40 ਕੁੱਲ ਮਿਲਾ ਕੇ ਲੇਵੀ ਦੇ ਆਖਰੀ ਪਰਿਵਾਰ ਮਰਾਰੀ ਪਰਿਵਾਰ ਨੂੰ 12 ਕਸਬੇ ਮਿਲੇ।இவைகளெல்லாம் லேவியரின் மற்ற வம்சங்களாகிய மெராரி புத்திரருக்கு, அவர்கள் வம்சங்களின்படி கிடைத்த பட்டணங்கள்; அவர்களுடைய பங்குவீதம் பன்னிரண்டு பட்டணங்கள்.

41 ਇਸ ਤਰ੍ਹਾਂ ਲੇਵੀਆਂ ਨੂੰ ਕੁੱਲ 48 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। ਇਹ ਸਾਰੇ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਹੋਰਨਾ ਪਰਿਵਾਰ-ਸਮੂਹਾਂ ਦੀ ਮਾਲਕੀ ਹੇਠਾਂ ਸਨ।இஸ்ரவேல் புத்திரருடைய காணியாட்சியின் நடுவிலே இருக்கிற லேவியரின் பட்டணங்களெல்லாம் அவைகளின் வெளிநிலங்களுட்பட நாற்பத்தெட்டு.

42 ਇਨ੍ਹਾਂ ਵਿੱਚੋਂ ਹਰੇਕ ਕਸਬੇ ਕੋਲ ਉਨ੍ਹਾਂ ਦੇ ਜਾਨਵਰਾਂ ਲਈ ਕੁਝ ਧਰਤੀ ਸੀ। ਇਹ ਗੱਲ ਹਰੇਕ ਕਸਬੇ ਬਾਰੇ ਸਹੀ ਸੀ।இந்தப் பட்டணங்களில் ஒவ்வொன்றிற்கும் அததைச் சூழ்ந்த வெளிநிலங்கள் இருந்தது; எல்லாப்பட்டணங்களுக்கும் அப்படியே இருந்தது.

43 ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸ ਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ।இந்தப் பிரகாரமாகக் கர்த்தர் இஸ்ரவேலுக்குக் கொடுப்பேன் என்று அவர்களுடைய பிதாக்களுக்கு ஆணையிட்ட தேசத்தையெல்லாம் கொடுத்தார்; அவர்கள் அவைகளைச் சுதந்தரித்துக்கொண்டு, அவைகளிலே குடியிருந்தார்கள்.

44 ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।கர்த்தர் அவர்களுடைய பிதாக்களுக்கு ஆணையிட்டபடியெல்லாம் அவர்களைச் சுற்றிலும் யுத்தமில்லாமல் இளைப்பாறப்பண்ணினார்; அவர்களுடைய எல்லாச் சத்துருக்களிலும் ஒருவரும் அவர்களுக்கு முன்பாக நிற்கவில்லை; அவர்கள் சத்துருக்களையெல்லாம் கர்த்தர் அவர்கள் கையில் ஒப்புக்கொடுத்தார்.

45 ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸ ਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।கர்த்தர் இஸ்ரவேல் குடும்பத்தாருக்குச் சொல்லியிருந்த நல்வார்த்தைகளிலெல்லாம் ஒரு வார்த்தையும் தவறிப்போகவில்லை; எல்லாம் நிறைவேறிற்று.

Tamil Bible