Joshua 6 - PUNJABI (Tamil)
1 ਯਰੀਹੋ ਉੱਤੇ ਕਬਜ਼ਾ ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।எரிகோ இஸ்ரவேல் புத்திரருக்கு முன்பாக அடைக்கப்பட்டிருந்தது; ஒருவரும் வெளியே போகவுமில்லை, ஒருவரும் உள்ளே வரவுமில்லை.
2 ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ।கர்த்தர் யோசுவாவை நோக்கி: இதோ, எரிகோவையும் அதின் ராஜாவையும் யுத்தவீரரையும் உன் கையில் ஒப்புக்கொடுத்தேன்.
3 ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ।யுத்தபுருஷராகிய நீங்கள் அனைவரும் பட்டணத்தைச் சூழ்ந்து ஒருதரம் சுற்றிவாருங்கள்; இப்படி ஆறுநாள் செய்யக்கடவீர்கள்.
4 ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ।ஏழு ஆசாரியர் பெட்டிக்கு முன்பாக ஏழு கொம்பு எக்காளங்களைப் பிடித்துக்கொண்டுபோகவேண்டும்; ஏழாம் நாளில் பட்டணத்தை ஏழுதரம் சுற்றிவரக்கடவர்கள்; ஆசாரியர் எக்காளங்களை ஊதவேண்டும்.
5 ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”அவர்கள் அந்தக் கொம்புகளினால் நெடுந்தொனி இடும்போதும், நீங்கள் எக்காள சத்தத்தைக் கேட்கும்போதும், ஜனங்கள் எல்லாரும் மகா ஆரவாரத்தோடே ஆர்ப்பரிக்கக்கடவர்கள்; அப்பொழுது பட்டணத்தின் அலங்கம் இடிந்துவிழும்; உடனே ஜனங்கள் அவரவர் தங்களுக்கு நேராக ஏறக்கடவர்கள் என்றார்.
6 ਯਰੀਹੋ ਦੇ ਖਿਲਾਫ ਲੜਾਈ ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”அந்தப்படியே நூனின் குமாரனாகிய யோசுவா ஆசாரியரை அழைத்து: உடன்படிக்கைப் பெட்டியை எடுத்துக்கொண்டுபோங்கள்; தொனிக்கும் ஏழு எக்காளங்களையும் ஏழு ஆசாரியர்கள் கர்த்தருடைய பெட்டிக்கு முன்பாகப் பிடித்துக்கொண்டு போகக்கடவர்கள் என்று சொல்லி;
7 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”ஜனங்களை நோக்கி: பட்டணத்தைச் சுற்றி நடந்துபோங்கள்; யுத்தசன்னத்தரானவர்கள் கர்த்தரின் பெட்டிக்குமுன் நடக்கக்கடவர்கள் என்றான்.
8 ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ।யோசுவா ஜனங்களிடத்தில் பேசினவுடனே, தொனிக்கும் ஏழு எக்காளங்களைப் பிடித்திருக்கும் ஏழு ஆசாரியர் கர்த்தருக்கு முன்பாக நடந்து எக்காளங்களை ஊதினார்கள்; கர்த்தருடைய உடன்படிக்கைப் பெட்டி அவர்களுக்குப் பின்சென்றது.
9 ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ।எக்காளங்களை ஊதுகிற ஆசாரியருக்குமுன் யுத்தசன்னத்தரானவர்கள் நடந்தார்கள்; பின்தண்டு எக்காளங்கள் ஊதப்படும்போது பெட்டிக்குப் பின்சென்றது.
10 ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”யோசுவா ஜனங்களை நோக்கி: நான் சொல்லும் நாள்மட்டும், நீங்கள் ஆர்ப்பரியாமலும் உங்கள் வாயினால் சத்தங்காட்டாமலும் இருங்கள்; உங்கள் வாயிலிருந்து ஒரு பேச்சும் புறப்படவேண்டாம்; ஆர்ப்பரியுங்கள் என்று உங்களுக்கு நான் சொல்லும் நாளிலே ஆர்ப்பரிப்பீர்களாக என்று கட்டளையிட்டிருந்தான்.
11 ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।அப்படியே கர்த்தரின் பெட்டியைப் பட்டணத்தைச் சூழ்ந்து ஒருதரம் சுற்றிவரப்பண்ணினான்; அவர்கள் திரும்பப் பாளயத்தில் வந்து, பாளயத்தில் இராத் தங்கினார்கள்.
12 ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।யோசுவா அதிகாலமே எழுந்திருந்தான்; ஆசாரியர்கள் கர்த்தரின் பெட்டியைச் சுமந்துகொண்டு போனார்கள்.
13 ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ।தொனிக்கும் ஏழு எக்காளங்களைப் பிடிக்கிற ஏழு ஆசாரியர்களும் எக்காளங்களை ஊதிக்கொண்டே கர்த்தரின் பெட்டிக்கு முன்பாக நடந்தார்கள்; யுத்தசன்னத்தரானவர்கள் அவர்களுக்கு முன்னாலே நடந்தார்கள்; பின்தண்டோவெனில் எக்காளங்கள் ஊதப்படுகையில், கர்த்தரின் பெட்டிக்குப் பின்சென்றது.
14 ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।இரண்டாம் நாளிலும் பட்டணத்தை ஒருதரம் சுற்றிவந்து, பாளயத்துக்குத் திரும்பினார்கள்; இந்தப்படி ஆறுநாளும் செய்தார்கள்.
15 ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ।ஏழாம்நாளில், அதிகாலமே கிழக்கு வெளுக்கும்போது எழுந்திருந்து அந்தப்பிரகாரமே பட்டணத்தை ஏழுதரம் சுற்றிவந்தார்கள்.
16 ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ!ஏழாந்தரம் ஆசாரியர் எக்காளங்களை ஊதுகையில், யோசுவா ஜனங்களை நோக்கி: ஆர்ப்பரியுங்கள், பட்டணத்தை கர்த்தர் உங்களுக்கு ஒப்புக்கொடுத்தார்.
17 ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।ஆனாலும் இந்தப்பட்டணமும் இதிலுள்ள யாவும் கர்த்தருக்குச் சாபத்தீடாயிருக்கும்; நாம் அனுப்பின ஆட்களை ராகாப் என்னும் வேசி மறைத்துவைத்தபடியால், அவளும் அவளோடே வீட்டுக்குள் இருக்கிற அனைவருமாத்திரம் உயிரோடிருக்கக்கடவர்கள்.
18 ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।சாபத்தீடானதில் ஏதாகிலும் எடுத்துக்கொள்ளுகிறதினாலே நீங்கள் சாபத்தீடாகாதபடிக்கும், இஸ்ரவேல் பாளயத்தைச் சாபத்தீடாக்கி அதைக் கலங்கப்பண்ணாதபடிக்கும், நீங்கள் சாபத்தீடானதற்குமாத்திரம் எச்சரிக்கையாயிருங்கள்.
19 ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”சகல வெள்ளியும் பொன்னும், வெண்கலத்தினாலும் இரும்பினாலும் செய்யப்பட்ட பாத்திரங்களும், கர்த்தருக்குப் பரிசுத்தமானவைகள்; அவைகள் கர்த்தரின் பொக்கிஷத்தில் சேரும் என்றான்.
20 ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।எக்காளங்களை ஊதுகையில், ஜனங்கள் ஆர்ப்பரித்தார்கள்; எக்காள சத்தத்தை ஜனங்கள் கேட்டு, மகா ஆரவாரத்தோடே முழங்குகையில், அலங்கம் இடிந்து விழுந்தது; உடனே ஜனங்கள் அவரவர் தங்களுக்கு நேராகப் பட்டணத்தில் ஏறி, பட்டணத்தைப்பிடித்து,
21 ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉੱਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁੱਢਿਆਂ ਨੂੰ ਜਵਾਨ ਔਰਤਾ ਅਤੇ ਬੁੱਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।பட்டணத்திலிருந்த புருஷரையும் ஸ்திரீகளையும் வாலிபரையும் கிழவரையும் ஆடுமாடுகளையும் கழுதைகளையும் சகலத்தையும் பட்டயக்கருக்கினால் சங்காரம் பண்ணினார்கள்.
22 ਯਹੋਸ਼ੁਆ ਨੇ ਦੋਹਾਂ ਜਸੂਸਾਂ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ, “ਵੇਸਵਾ ਦੇ ਘਰ ਜਾਉ। ਉਸ ਨੂੰ ਬਾਹਰ ਲਿਆਉ। ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਲਿਆਉ ਜਿਹੜੇ ਉਸ ਦੇ ਨਾਲ ਹਨ। ਅਜਿਹਾ ਇਸ ਵਾਸਤੇ ਕਰੋ ਕਿਉਂਕਿ ਤੁਸੀਂ ਉਸ ਨਾਲ ਇਕਰਾਰ ਕੀਤਾ ਸੀ।”யோசுவா, தேசத்தை வேவுபார்த்த இரண்டு புருஷரை நோக்கி: நீங்கள் அந்த வேசியின் வீட்டிலே போய், நீங்கள் அவளுக்கு ஆணையிட்டபடி அந்த ஸ்திரீயையும் அவளுக்கு உண்டான யாவையும் அங்கேயிருந்து வெளியே கொண்டுவாருங்கள் என்றான்.
23 ਇਸ ਲਈ ਉਹ ਦੋਵੇਂ ਉਸ ਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਪਿਤਾ, ਮਾਤਾ, ਭਰਾਵਾ ਉਸ ਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸ ਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰੱਖਿਅਤ ਥਾਂ ਉੱਤੇ ਬਿਠਾ ਦਿੱਤਾ।அப்பொழுது வேவுகாரன் அந்த வாலிபர் உள்ளேபோய், ராகாபையும் அவள் தகப்பனையும் அவள் தாயையும் சகோதரர்களையும் அவளுக்குள்ள யாவையும் அவள் குடும்பத்தார் அனைவரையும் வெளியே அழைத்துக்கொண்டுவந்து, அவர்களை இஸ்ரவேல் பாளயத்துக்குப் புறம்பே இருக்கும்படி பண்ணினார்கள்
24 ਫ਼ੇਰ ਇਸਰਾਏਲ ਦੇ ਲੋਕਾਂ ਨੇ ਸਾਰਾ ਸ਼ਹਿਰ ਸਾੜ ਦਿੱਤਾ। ਉਨ੍ਹਾਂ ਨੇ ਚਾਂਦੀ, ਸੋਨੇ, ਪਿੱਤਲ ਅਤੇ ਲੋਹੇ ਦੀਆਂ ਬਣੀਆਂ ਹੋਈਆਂ ਚੀਜ਼ਾਂ ਤੋਂ ਇਲਾਵਾ ਹੋਰ ਹਰ ਸ਼ੈਅ ਸਾੜ ਦਿੱਤੀ। ਉਨ੍ਹਾਂ ਨੇ ਇਹ ਚੀਜ਼ਾਂ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖ ਦਿੱਤੀਆਂ।பட்டணத்தையும் அதிலுள்ள யாவையும் அக்கினியால் சுட்டெரித்தார்கள்; வெள்ளியையும் பொன்னையும், வெண்கலத்தினாலும் இரும்பினாலும் செய்தபாத்திரங்களையுமாத்திரம் கர்த்தரின் ஆலயப்பொக்கிஷத்தில் சேர்த்தார்கள்.
25 ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।எரிகோவை வேவுபார்க்க யோசுவா அனுப்பின ஆட்களை ராகாப் என்னும் வேசி மறைத்துவைத்தபடியினால், அவளையும் அவள் தகப்பன் வீட்டாரையும் அவளுக்குள்ள யாவையும் யோசுவா உயிரோடே வைத்தான்; அவள் இந்நாள்வரைக்கும் இஸ்ரவேலின் நடுவிலே குடியிருக்கிறாள்.
26 ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ, “ਯਹੋਵਾਹ ਉਸ ਆਦਮੀ ਨੂੰ ਸਰਾਪੇਗਾ ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ। ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ। ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”அக்காலத்திலே யோசுவா: இந்த எரிகோ பட்டணத்தைக் கட்டும்படி எழும்பும் மனுஷன் கர்த்தருக்கு முன்பாகச் சபிக்கப்பட்டிருக்கக்கடவன்; அவன் அதின் அஸ்திபாரத்தைப் போடுகிறபோது தன் மூத்த குமாரனையும், அதின் வாசல்களை வைக்கிறபோது; தன் இளைய குமாரனையும் சாகக் கொடுக்கக்கடவன் என்று சாபம் கூறினான்.
27 ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸਿੱਧ ਹੋ ਗਿਆ।இவ்விதமாய்க் கர்த்தர் யோசுவாவோடேகூட இருந்தார்; அவன் கீர்த்தி தேசமெங்கும் பரம்பிற்று.
Tamil Bible