Jude 1 - PUNJABI (Tamil)
1 ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।இயேசுகிறிஸ்துவினுடைய ஊழியக்காரனும், யாக்கோபினுடைய சகோதரனுமாயிருக்கிற யூதா, பிதாவாகிய தேவனாலே பரிசுத்தமாக்கப்பட்டவர்களும், இயேசுகிறிஸ்துவினாலே காக்கப்பட்டவர்களுமாகிய அழைக்கப்பட்டவர்களுக்கு எழுதுகிறதாவது:
2 ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।உங்களுக்கு இரக்கமும் சமாதானமும் அன்பும் பெருகக்கடவது.
3 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੰਦੇ ਕੰਮ ਕਰਦੇ ਹਨ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।பிரியமானவர்களே, பொதுவான இரட்சிப்பைக்குறித்து உங்களுக்கு எழுதும்படி நான் மிகவும் கருத்துள்ளவனாயிருக்கையில், பரிசுத்தவான்களுக்கு ஒருவிசை ஒப்புக்கொடுக்கப்பட்ட விசுவாசத்திற்காக நீங்கள் தைரியமாய்ப் போராடவேண்டுமென்று உங்களுக்கு எழுதி உணர்த்துவது எனக்கு அவசியமாய்க் கண்டது.
4 ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।ஏனெனில் நமது தேவனுடைய கிருபையைக் காமவிகாரத்துக்கேதுவாகப் புரட்டி, ஒன்றான ஆண்டவராகிய தேவனையும், நம்முடைய கர்த்தராகிய இயேசுகிறிஸ்துவையும் மறுதலிக்கிற பக்தியற்ற சிலர் பக்கவழியாய் நுழைந்திருக்கிறார்கள்; அவர்கள் இந்த ஆக்கினைக்குள்ளாவார்களென்று பூர்வத்திலே எழுதியிருக்கிறது.
5 ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।நீங்கள் முன்னமே அறிந்திருந்தாலும், நான் உங்களுக்கு நினைப்பூட்ட விரும்புகிறதென்னவெனில், கர்த்தர் தமது ஜனத்தை எகிப்து தேசத்திலிருந்து வரப்பண்ணி இரட்சித்து, பின்பு விசுவாசியாதவர்களை அழித்தார்.
6 ਇਹ ਵੀ ਚੇਤੇ ਰੱਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰੱਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਉੱਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਆਂ ਕਰਨ ਲਈ ਰੱਖਿਆ ਹੋਇਆ ਹੈ।தங்களுடைய ஆதிமேன்மையைக் காத்துக்கொள்ளாமல், தங்களுக்குரிய வாசஸ்தலத்தை விட்டுவிட்ட தூதர்களையும், மகா நாளின் நியாயத்தீர்ப்புக்கென்று நித்திய சங்கிலிகளினாலே கட்டி, அந்தகாரத்தில் அடைத்து வைத்திருக்கிறார்.
7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।அப்படியே சோதோம் கொமோரா பட்டணத்தார்களும், அவைகளைச் சூழ்ந்த பட்டணத்தார்களும், அவர்களைப் போல் விபசாரம்பண்ணி, அந்நிய மாம்சத்தைத் தொடர்ந்து, நித்திய அக்கினியின் ஆக்கினையை அடைந்து, திருஷ்டாந்தமாக வைக்கப்பட்டிருக்கிறார்கள்.
8 ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।அப்படிப்போலவே, சொப்பனக்காரராகிய இவர்களும் மாம்சத்தை அசுசிப்படுத்திக்கொண்டு, கர்த்தத்துவத்தை அசட்டைபண்ணி, மகத்துவங்களைத் தூஷிக்கிறார்கள்.
9 ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”பிரதான தூதனாகிய மிகாவேல், மோசேயின் சரீரத்தைக் குறித்துப் பிசாசுடனே தர்க்கித்துப்பேசினபோது, அவனைத் தூஷணமாய்க் குற்றப்படுத்தத் துணியாமல்: கர்த்தர் உன்னைக் கடிந்துகொள்வாராக என்று சொன்னான்.
10 ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।இவர்கள் தங்களுக்குத் தெரியாதவைகளைத் தூஷிக்கிறார்கள்; புத்தியில்லாத மிருகங்களைப்போல சுபாவப்படி தங்களுக்குத் தெரிந்திருக்கிறவைகளாலே தங்களைக் கெடுத்துக்கொள்ளுகிறார்கள்.
11 ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।இவர்களுக்கு ஐயோ! இவர்கள் காயீனுடைய வழியில் நடந்து, பிலேயாம் கூலிக்காகச் செய்த வஞ்சகத்திலே விரைந்தோடி, கோரா எதிர்த்துப்பேசின பாவத்திற்குள்ளாகி, கெட்டுப்போனார்கள்.
12 ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।இவர்கள் உங்கள் அன்பின் விருந்துகளில் கறைகளாயிருந்து, பயமின்றிக் கூட விருந்துண்டு, தங்களைத் தாங்களே மேய்த்துக்கொள்ளுகிறார்கள்; இவர்கள் காற்றுகளால் அடியுண்டோடுகிற தண்ணீரற்ற மேகங்களும், இலையுதிர்ந்து கனியற்று இரண்டுதரஞ் செத்து வேரற்றுப் போன மரங்களும்,
13 ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।தங்கள் அவமானங்களை நுரைதள்ளுகிற அமளியான கடலலைகளும், மார்க்கந்தப்பி அலைகிற நட்சத்திரங்களுமாயிருக்கிறார்கள்; இவர்களுக்காக என்றென்றைக்கும் காரிருளே வைக்கப்பட்டிருக்கிறது.
14 ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।ஆதாமுக்கு ஏழாந்தலைமுறையான ஏனோக்கும் இவர்களைக்குறித்து: இதோ, எல்லாருக்கும் நியாயத்தீர்ப்புக் கொடுக்கிறதற்கும், அவர்களில் அவபக்தியுள்ளவர்கள் யாவரும் அவபக்தியாய்ச் செய்துவந்த சகல அவபக்தியான கிரியைகளினிமித்தமும்,
15 ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”தமக்கு விரோதமாய் அவபக்தியுள்ள பாவிகள் பேசின கடின வார்த்தைகளெல்லாவற்றினிமித்தமும், அவர்களைக் கண்டிக்கிறதற்கும், ஆயிரமாயிரமான தமது பரிசுத்தவான்களோடுங்கூட கர்த்தர் வருகிறார் என்று முன்னறிவித்தான்.
16 ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।இவர்கள் முறுமுறுக்கிறவர்களும், முறையிடுகிறவர்களும், தங்கள் இச்சைகளின்படி நடக்கிறவர்களுமாயிருக்கிறார்கள்; இவர்களுடைய வாய் இறுமாப்பானவைகளைப்பேசும்; தற்பொழிவுக்காக முகஸ்துதி செய்வார்கள்.
17 ਇੱਕ ਚੇਤਾਵਨੀ ਅਤੇ ਕਰਨ ਵਾਲੀਆਂ ਗੱਲਾਂ ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ।நீங்களோ பிரியமானவர்களே, நம்முடைய கர்த்தராகிய இயேசுகிறிஸ்துவின் அப்போஸ்தலரால் முன் சொல்லப்பட்ட வார்த்தைகளை நினைவுகூறுங்கள்.
18 ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”கடைசிக்காலத்திலே தங்கள் துன்மார்க்கமான இச்சைகளின்படி நடக்கிற பரியாசக்காரர் தோன்றுவார்கள் என்று உங்களுக்குச் சொன்னார்களே.
19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।இவர்கள் பிரிந்து போகிறவர்களும், ஜென்மசுபாவத்தாரும், ஆவியில்லாதவர்களுமாமே.
20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।நீங்களோ பிரியமானவர்களே, உங்கள் மகா பரிசுத்தமான விசுவாசத்தின்மேல் உங்களை உறுதிப்படுத்திக்கொண்டு, பரிசுத்த ஆவிக்குள் ஜெபம்பண்ணி,
21 ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।தேவனுடைய அன்பிலே உங்களைக் காத்துக்கொண்டு, நித்திய ஜீவனுக்கேதுவாக நம்முடைய கர்த்தராகிய இயேசுக்கிறிஸ்துவினுடைய இரக்கத்தைப்பெறக் காத்திருங்கள்.
22 ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।அல்லாமலும், நீங்கள் பகுத்தறிவுள்ளவர்களாயிருந்து, சிலருக்கு இரக்கம் பாராட்டி, சிலரை அக்கினியிலிருந்து இழுத்துவிட்டு, பயத்தோடே இரட்சித்து,
23 ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।மாம்சத்தால் கறைப்பட்டிருக்கிற வஸ்திரத்தையும் வெறுத்துத் தள்ளுங்கள்.
24 ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।வழுவாதபடி உங்களைக் காக்கவும், தமது மகிமையுள்ள சந்நிதானத்திலே மிகுந்த மகிழ்ச்சியோடே உங்களை மாசற்றவர்களாய் நிறுத்தவும் வல்லமையுள்ளவரும்,
25 ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।தாம் ஒருவரே ஞானமுள்ளவருமாகிய நம்முடைய இரட்சகரான தேவனுக்குக் கனமும் மகத்துவமும் வல்லமையும் அதிகாரமும் இப்பொழுதும் எப்பொழுதும் உண்டாவதாக. ஆமென்.
Tamil Bible