Judges 14 - PUNJABI (Tamil)
1 ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।சிம்சோன் திம்னாத்துக்குப் போய், திம்னாத்திலே பெலிஸ்தரின் குமாரத்திகளில் ஒரு பெண்ணைக் கண்டு,
2 ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਯ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸ ਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।”திரும்ப வந்து, தன் தாயையும் தகப்பனையும் நோக்கி: திம்னாத்திலே பெலிஸ்தரின் குமாரத்திகளில் ஒரு பெண்ணைக் கண்டேன்; அவளை எனக்குக் கொள்ள வேண்டும் என்றான்.
3 ਉਸ ਦੇ ਮਾਤਾ ਪਿਤਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕਾਂ ਵਿੱਚ ਵੀ ਤਾਂ ਕੋਈ ਅਜਿਹੀ ਕੁੜੀ ਜ਼ਰੂਰ ਹੈ ਜਿਸ ਨਾਲ ਤੂੰ ਵਿਆਹ ਕਰ ਸੱਕਦਾ ਹੈਂ। ਕੀ ਤੇਰੇ ਲਈ ਫ਼ਲਿਸਤੀ ਕੁੜੀ ਨਾਲ ਸ਼ਾਦੀ ਕਰਨੀ ਜ਼ਰੂਰੀ ਹੈ? ਉਨ੍ਹਾਂ ਲੋਕਾਂ ਦੀ ਸੁੰਨਤ ਵੀ ਨਹੀਂ ਹੋਈ ਹੁੰਦੀ।” ਪਰ ਸਮਸੂਨ ਨੇ ਆਖਿਆ, “ਉਸ ਕੁੜੀ ਨੂੰ ਮੇਰੇ ਲਈ ਲਿਆਓ! ਉਹ ਮੈਨੂੰ ਪ੍ਰਸੰਨ ਕਰਦੀ ਹੈ!”அப்பொழுது அவன் தாயும் அவன் தகப்பனும் அவனை நோக்கி: நீ போய், விருத்தசேதனமில்லாத பெலிஸ்தரிடத்தில் ஒரு பெண்ணைக் கொள்ளவேண்டியதென்ன? உன் சகோதரரின் குமாரத்திகளிலும், எங்கள் ஜனமனைத்திலும் பெண் இல்லையா என்றார்கள். சிம்சோன் தன் தகப்பனை நோக்கி: அவள் என் கண்ணுக்குப் பிரியமானவள், அவளையே எனக்குக் கொள்ளவேண்டும் என்றான்.
4 (ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।)அவன் பெலிஸ்தரிடத்தில் குற்றம் பிடிக்க முகாந்தரம் உண்டாகும்படி, இது கர்த்தரின் செயல் என்று அவன் தாயும் தகப்பனும் அறியாதிருந்தார்கள்; அக்காலத்திலே பெலிஸ்தர் இஸ்ரவேலை ஆண்டார்கள்.
5 ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਯ ਸ਼ਹਿਰ ਨੂੰ ਗਿਆ। ਉਹ ਉੱਥੋਂ ਤੀਕ ਗਏ ਜਿੱਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁੱਦ ਪਿਆ!அப்படியே சிம்சோனும் அவன் தாயும் தகப்பனும் திம்னாத்துக்குப் போகப் புறப்பட்டார்கள்; அவர்கள் திம்னாத் ஊர் திராட்சத்தோட்டங்கள்மட்டும் வந்தபோது, இதோ, கெர்ச்சிக்கிற பாலசிங்கம் ஒன்று அவனுக்கு எதிராக வந்தது.
6 ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।அப்பொழுது கர்த்தருடைய ஆவி அவன்மேல் பலமாய் இறங்கினதினால், அவன் தன் கையில் ஒன்றும் இல்லாதிருந்தும், அதை ஒரு ஆட்டுக்குட்டியைக் கிழித்துப்போடுகிறதுபோல் கிழித்துப் போட்டான்; ஆனாலும் தான் செய்ததை அவன் தன் தாய் தகப்பனுக்கு அறிவிக்கவில்லை.
7 ਇਸ ਲਈ ਸਮਸੂਨ ਸ਼ਹਿਰ ਵਿੱਚ ਗਿਆ ਅਤੇ ਫ਼ਲਿਸਤੀ ਕੁੜੀ ਨਾਲ ਗੱਲ ਕੀਤੀ ਅਤੇ ਉਹ ਉਸ ਨਾਲ ਪ੍ਰਸੰਨ ਸੀ।அவன் போய் அந்தப் பெண்ணோடே பேசினான்; அவள் சிம்சோனின் கண்ணுக்குப் பிரியமாயிருந்தாள்.
8 ਕਈ ਦਿਨਾਂ ਮਗਰੋਂ ਸਮਸੂਨ ਫ਼ਲਿਸਤੀ ਔਰਤ ਨਾਲ ਸ਼ਾਦੀ ਕਰਨ ਲਈ ਵਾਪਸ ਆ ਗਿਆ। ਆਉਂਦਿਆਂ ਹੋਇਆਂ ਰਸਤੇ ਵਿੱਚ ਉਹ ਮਰੇ ਹੋਏ ਸ਼ੇਰ ਨੂੰ ਵੇਖਣ ਲਈ ਗਿਆ। ਉਸ ਨੇ ਸ਼ੇਰ ਦੀ ਲਾਸ਼ ਵਿੱਚ ਮਧੂ ਮੱਖੀਆਂ ਦਾ ਝੁੰਡ ਦੇਖਿਆ। ਉਨ੍ਹਾਂ ਨੇ ਕੁਝ ਸ਼ਹਿਦ ਬਣਾ ਲਿਆ ਸੀ।சிலநாளைக்குப்பின்பு, அவன் அவளை விவாகம்பண்ணத் திரும்பிவந்து, சிங்கத்தின் உடலைப் பார்க்கிறதற்கு வழிவிலகிப் போனான்; இதோ, சிங்கத்தின் உடலுக்குள்ளே தேனீக்கூட்டமும் தேனும் இருந்தது.
9 ਸਮਸੂਨ ਨੇ ਕੁਝ ਸ਼ਹਿਦ ਹੱਥਾਂ ਨਾਲ ਕੱਢ ਲਿਆ। ਉਹ ਸ਼ਹਿਦ ਖਾਂਦੇ ਹੋਏ ਤੁਰਨ ਲੱਗਾ। ਜਦੋਂ ਉਹ ਆਪਣੇ ਮਾਪਿਆਂ ਕੋਲ ਆਇਆ ਤਾਂ ਉਨ੍ਹਾਂ ਨੂੰ ਕੁਝ ਸ਼ਹਿਦ ਦਿੱਤਾ। ਉਨ੍ਹਾਂ ਨੇ ਵੀ ਉਹ ਖਾ ਲਿਆ। ਪਰ ਸਮਸੂਨ ਨੇ ਆਪਣੇ ਮਾਪਿਆਂ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਸ਼ਹਿਦ ਮੁਰਦਾ ਸ਼ੇਰ ਦੀ ਲਾਸ਼ ਤੋਂ ਲਿਆਂਦਾ ਸੀ।அவன் அதைத் தன் கைகளில் எடுத்து, சாப்பிட்டுக்கொண்டே நடந்து, தன் தாய்தகப்பனிடத்தில் வந்து, அவர்களுக்கும் கொடுத்தான்; அவர்களும் சாப்பிட்டார்கள், ஆனாலும் தான் அந்தத் தேனைச் சிங்கத்தின் உடலிலே எடுத்ததை அவர்களுக்கு அறிவிக்கவில்லை.
10 ਸਮਸੂਨ ਦਾ ਪਿਤਾ ਫ਼ਲਿਸਤੀ ਕੁੜੀ ਨੂੰ ਦੇਖਣ ਲਈ ਗਿਆ। ਰਿਵਾਜ਼ ਇਹ ਸੀ ਕਿ ਦੂਲ੍ਹਾ ਦਾਵਤ ਦੇਵੇ। ਇਸ ਲਈ ਸਮਸੂਨ ਨੇ ਦਾਵਤ ਦਿੱਤੀ।அவன் தகப்பன் அந்தப் பெண் இருக்கும் இடத்தில் போனபோது, சிம்சோன் அங்கே விருந்துசெய்தான்; வாலிபர் அப்படிச் செய்வது வழக்கம்.
11 ਜਦੋਂ ਫ਼ਲਿਸਤੀ ਲੋਕਾਂ ਨੇ ਦੇਖਿਆ ਕਿ ਉਹ ਦਾਵਤ ਦੇ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਵਿੱਚ ਸ਼ਾਮਿਲ ਹੋਣ ਲਈ 30 ਆਦਮੀ ਭੇਜੇ।அவர்கள் அவனைக் கண்டபோது, அவனோடேகூட இருக்கும்படி முப்பது தோழரை அவனிடத்தில் கொண்டுவந்தார்கள்.
12 ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।சிம்சோன் அவர்களை நோக்கி: ஒரு விடுகதையை உங்களுக்குச் சொல்லுகிறேன்; அதை நீங்கள் விருந்துண்கிற ஏழுநாளைக்குள்ளே கண்டுபிடித்து எனக்கு விடுவித்தால், நான் உங்களுக்கு முப்பது துப்பட்டிகளையும் முப்பது மாற்று வஸ்திரங்களையும் கொடுப்பேன்.
13 ਪਰ ਜੇ ਤੁਸੀਂ ਬੁਝਾਰਤ ਨਾ ਬੁਝ ਸੱਕੇ ਤਾਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਮੈਨੂੰ ਦੇਣੇ ਪੈਣਗੇ।” ਇਸ ਲਈ 30 ਆਦਮੀਆਂ ਨੇ ਆਖਿਆ, “ਆਪਣੀ ਬੁਝਾਰਤ ਦੱਸੋ ਅਸੀਂ ਸੁਣਨਾ ਚਾਹੁੰਦੇ ਹਾਂ।”அதை எனக்கு விடுவிக்காதே போனால், நீங்கள் எனக்கு முப்பது துப்பட்டிகளையும் முப்பது மாற்று வஸ்திரங்களையும் கொடுக்கவேண்டும் என்றான். அதற்கு அவர்கள்: உன் விடுகதையைச் சொல்லு; நாங்கள் அதைக் கேட்கட்டும் என்றார்கள்.
14 ਸਮਸੂਨ ਨੇ ਉਨ੍ਹਾਂ ਨੂੰ ਇਹ ਬੁਝਾਰਤ ਪਾਈ: “ਖਾਣ ਵਾਲੇ ਵਿੱਚੋਂ ਕੁਝ ਚੀਜ਼ ਖਾਣ ਵਾਲੀ ਆਈ। ਤਾਕਤਵਰ ਵਿੱਚ ਆਈ ਮਿੱਠੀ ਜਿਹੀ ਚੀਜ਼।” 30 ਆਦਮੀਆਂ ਨੇ ਤਿੰਨ ਦਿਨ ਤੱਕ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਲੱਭ ਨਹੀਂ ਸੱਕੇ।அப்பொழுது அவன்: பட்சிக்கிறவனிடத்திலுருந்து பட்சணமும், பலவானிடத்திலிருந்து மதுரமும் வந்தது என்றான்; அந்த விடுகதை அவர்களால் மூன்று நாள்மட்டும் விடுவிக்கக் கூடாதே போயிற்று.
15 ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਇੱਥੇ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਹਾਸਿਲ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕੱਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।”ஏழாம்நாளிலே அவர்கள் சிம்சோனின் பெண்சாதியைப் பார்த்து: உன் புருஷன் அந்த விடுகதையை எங்களுக்கு விடுவிக்கும்படிக்கு நீ அவனை நயம் பண்ணு; இல்லாவிட்டால் நாங்கள் உன்னையும் உன் தகப்பன் வீட்டையும் அக்கினியால் சுட்டெரித்துப்போடுவோம்; எங்களுக்குள்ளவைகளைப் பறித்துக்கொள்ளவா எங்களை அழைத்தீர்கள் என்றார்கள்.
16 ਇਸ ਲਈ ਸਮਸੂਨ ਦੀ ਪਤਨੀ ਉਸ ਕੋਲ ਗਈ ਅਤੇ ਰੋਣ ਲੱਗ ਪਈ। ਉਸ ਨੇ ਆਖਿਆ, “ਤੂੰ ਮੈਨੂੰ ਨਫ਼ਰਤ ਕਰਦਾ ਹੈਂ, ਤੂੰ ਸੱਚਮੁੱਚ ਮੈਨੂੰ ਪਿਆਰ ਨਹੀਂ ਕਰਦਾ! ਤੂੰ ਮੇਰੇ ਲੋਕਾਂ ਨੂੰ ਇੱਕ ਬੁਝਾਰਤ ਪਾਈ ਹੈ ਅਤੇ ਤੂੰ ਮੈਨੂੰ ਇਸਦਾ ਜਵਾਬ ਵੀ ਨਹੀਂ ਦੱਸਦਾ।” ਉਸ ਨੇ ਉਸ ਨੂੰ ਜਵਾਬ ਦਿੱਤਾ, “ਵੇਖ, ਮੈਂ ਆਪਣੇ ਪਿਉ ਅਤੇ ਮਾਂ ਨੂੰ ਵੀ ਨਹੀਂ ਦੱਸਿਆ ਫ਼ੇਰ ਮੈਂ ਤੈਨੂੰ ਕਿਉਂ ਦੱਸਾਂ?”அப்பொழுது சிம்சோனின் பெண்சாதி அவனுக்கு முன்பாக அழுது, நீ என்னை நேசியாமல் என்னைப் பகைக்கிறாய், என் ஜனங்களுக்கு ஒரு விடுகதையைச் சொன்னாய், அதை எனக்காவது விடுவிக்கவில்லையே என்றாள்; அதற்கு அவன்: இதோ, நான் என் தாய்தகப்பனுக்கும் அதை விடுவிக்கவில்லையே, உனக்கு அதை விடுவிப்பேனோ என்றான்.
17 ਸਮਸੂਨ ਦੀ ਪਤਨੀ ਦਾਵਤ ਦੇ ਰਹਿੰਦੇ ਸੱਤ ਦਿਨਾਂ ਤੱਕ ਰੋਂਦੀ ਰਹੀ। ਇਸ ਲਈ ਆਖਰਕਾਰ ਉਸ ਨੇ ਸੱਤਵੇਂ ਦਿਨ ਬੁਝਾਰਤ ਦਾ ਉੱਤਰ ਦੇ ਦਿੱਤਾ। ਉਸ ਨੇ ਉਸ ਨੂੰ ਇਸ ਲਈ ਦੱਸ ਦਿੱਤਾ ਕਿਉਂਕਿ ਉਹ ਉਸ ਨੂੰ ਪਰੇਸ਼ਾਨ ਕਰਦੀ ਰਹੀ ਸੀ। ਫ਼ੇਰ ਉਹ ਆਪਣੇ ਲੋਕਾਂ ਕੋਲ ਗਈ ਅਤੇ ਉਨ੍ਹਾਂ ਨੂੰ ਬੁਝਾਰਤ ਦਾ ਜਵਾਬ ਦੱਸ ਦਿੱਤਾ।விருந்துண்கிற ஏழுநாளும் அவள் அவன் முன்பாக அழுதுகொண்டே இருந்தாள்; ஏழாம்நாளிலே அவள் அவனை அலட்டிக்கொண்டிருந்தபடியால், அதை அவளுக்கு விடுவித்தான்; அப்பொழுது அவள் தன் ஜனங்களுக்கு அந்த விடுகதையை விடுவித்தாள்.
18 ਇਸ ਲਈ ਸੱਤਵੇਂ ਦਿਨ ਸੂਰਜ ਛਿਪਣ ਤੋਂ ਪਹਿਲਾਂ-ਪਹਿਲਾਂ ਫ਼ਲਿਸਤੀ ਆਦਮੀਆਂ ਕੋਲ ਉੱਤਰ ਸੀ। ਉਹ ਸਮਸੂਨ ਕੋਲ ਆਏ ਅਤੇ ਆਖਿਆ, “ਸ਼ਹਿਦ ਨਾਲੋਂ ਮਿਠਾ ਕੀ ਹੈ? ਸ਼ੇਰ ਨਾਲੋ ਤਕੜਾ ਕੌਣ ਹੈ?” ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਮੇਰੀ ਗਾਂ ਨਾਲ ਹੱਲ ਨਾ ਵਾਹਿਆ ਹੁੰਦਾ ਤੁਸੀਂ ਮੇਰੀ ਬੁਝਾਰਤ ਨਹੀਂ ਸੀ ਬੁੱਝ ਸੱਕਦੇ!”ஆகையால் ஏழாம்நாளிலே பொழுது போகுமுன்னே, அந்த ஊர் மனுஷர் அவனை நோக்கி, தேனைப்பார்க்கிலும் மதுரமானது என்ன, சிங்கத்தைப்பார்க்கிலும் பலமானதும் என்ன என்றார்கள்; அதற்கு அவன்: நீங்கள் என் கிடாரியால் உழாதிருந்தீர்களானால், என் விடுகதையைக் கண்டுபிடிப்பதில்லை என்றான்.
19 ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚੱਲਾ ਗਿਆ ਅਤੇ ਜਾਕੇ 30 ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁੱਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ।கர்த்தருடைய ஆவி அவன்மேல் இறங்கினதினால், அவன் அஸ்கலோனுக்குப்போய், அவ்வூராரில் முப்பதுபேரைக்கொன்று, அவர்களுடைய வஸ்திரங்களை உரிந்துகொண்டுவந்து, விடுகதையை விடுவித்தவர்களுக்கு அந்த மாற்று வஸ்திரங்களைக் கொடுத்து, கோபம் மூண்டவனாய்ப் புறப்பட்டு, தன் தகப்பன் வீட்டுக்குப் போய்விட்டான்.
20 ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।சிம்சோனின் பெண்சாதியோவென்றால், அவனுடைய தோழரில் அவனோடே சிநேகமாயிருந்த ஒருவனுக்குக் கொடுக்கப்பட்டாள்.
Tamil Bible