Judges 9 - PUNJABI (Tamil)
1 ਅਬੀਮਲਕ ਰਾਜਾ ਬਣਦਾ ਹੈ ਅਬੀਮਲਕ ਯਰੁੱਬਆਲ (ਗਿਦਾਊਨ) ਦਾ ਪੁੱਤਰ ਸੀ। ਅਬੀਮਲਕ ਆਪਣੇ ਉਨ੍ਹਾਂ ਚਾਚਿਆਂ ਕੋਲ ਗਿਆ ਜਿਹੜੇ ਸ਼ਕਮ ਸ਼ਹਿਰ ਵਿੱਚ ਰਹਿੰਦੇ ਸਨ। ਉਸ ਨੇ ਆਪਣੇ ਚਾਚਿਆਂ ਅਤੇ ਮਾਤਾ ਦੇ ਸਾਰੇ ਪਰਿਵਾਰ ਨੂੰ ਆਖਿਆ,யெருபாகாலின் குமாரன் அபிமெலேக்கு சீகேமிலிருக்கிற தன் தாயின் சகோதரரிடத்திற்குப் போய், அவர்களையும் தன் தாயின் தகப்பனுடைய வம்சமான அனைவரையும் நோக்கி:
2 “ਸ਼ਕਮ ਸ਼ਹਿਰ ਦੇ ਆਗੁਆਂ ਨੂੰ ਇਹ ਸਵਾਲ ਪੁੱਛੋ, ‘ਕੀ ਤੁਹਾਡੇ ਲਈ ਯਰੁੱਬਆਲ ਦੇ 70 ਪੁੱਤਰਾਂ ਦੀ ਹਕੂਮਤ ਬਿਹਤਰ ਹੈ ਜਾਂ ਸਿਰਫ਼ ਇੱਕ ਆਦਮੀ ਦੀ ਹਕੂਮਤ? ਚੇਤੇ ਰੱਖੋ, ਮੈਂ ਤੁਹਾਡਾ ਰਿਸ਼ਤੇਦਾਰ ਹਾਂ।’”யெருபாகாலின் குமாரர் எழுபதுபேராகிய எல்லாரும் உங்களை ஆளுவது உங்களுக்கு நல்லதோ, ஒருவன் மாத்திரம் உங்களை ஆளுவது உங்களுக்கு நல்லதோ என்று நீங்கள் சீகேமிலிருக்கிற சகல பெரிய மனுஷரின் காதுகளும் கேட்கப்பேசுங்கள்; நான் உங்கள் எலும்பும் உங்கள் மாம்சமுமானவன் என்று நினைத்துக்கொள்ளுங்கள் என்றான்.
3 ਅਬੀਮਲਕ ਦੇ ਚਾਚਿਆਂ ਨੇ ਸ਼ਕਮ ਦੇ ਆਗੂਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ। ਸ਼ਕਮ ਦੇ ਅਗੂਆਂ ਨੇ ਅਬੀਮਲਕ ਦੇ ਪਿੱਛੇ ਲੱਗਣ ਡਾ ਨਿਆਂ ਕੀਤਾ ਅਤੇ ਆਖਿਆ, “ਆਖਰਕਾਰ ਉਹ ਸਾਡਾ ਭਰਾ ਹੈ।”அப்படியே அவன் தாயின் சகோதரர் சீகேமிலிருக்கிற சகல பெரிய மனுஷரின் காதுகளும் கேட்க இந்த வார்த்தைகளையெல்லாம் அவனுக்காகப் பேசினார்கள்; அப்பொழுது: அவன் நம்முடைய சகோதரன் என்று அவர்கள் சொன்னதினால், அவர்கள் இருதயம் அபிமெலேக்கைப் பின்பற்றச் சாய்ந்தது.
4 ਇਸ ਲਈ ਸ਼ਕਮ ਦੇ ਆਗੂਆਂ ਨੇ ਅਬੀਮਲਕ ਨੂੰ ਚਾਂਦੀ ਦੇ 70 ਸਿੱਕੇ ਦਿੱਤੇ। ਇਹ ਚਾਂਦੀ ਬਆਲ ਬਰੀਥ ਦੇਵਤੇ ਦੇ ਮੰਦਰ ਦੀ ਸੀ। ਅਬੀਮਲਕ ਨੇ ਉਸ ਚਾਂਦੀ ਨੂੰ ਗੁਲਾਮ ਖਰੀਦਣ ਲਈ ਵਰਤਿਆ। ਇਹ ਆਦਮੀ ਬੇਕਾਰ ਅਤੇ ਲਾਪਰਵਾਹ ਸਨ ਅਤੇ ਜਿੱਥੇ ਵੀ ਅਬੀਮਲਕ ਜਾਂਦਾ ਉਹ ਉਸ ਦੇ ਨਾਲ ਜਾਂਦੇ।அவர்கள் பாகால் பேரீத்தின் கோவிலிலிருந்து எழுபது வெள்ளிக்காசை எடுத்து அவனுக்குக் கொடுத்தார்கள்; அவைகளால் அபிமெலேக்கு வீணரும் போக்கிரிகளுமான மனுஷரைச் சேவகத்தில் வைத்தான்; அவர்கள் அவனைப் பின்பற்றினார்கள்.
5 ਅਬੀਮਲਕ ਆਫ਼ਰਾਹ ਵਿਖੇ ਆਪਣੇ ਪਿਤਾ ਦੇ ਘਰ ਗਿਆ। ਉਸ ਨੇ ਆਪਣੇ ਭਰਾਵਾਂ, ਆਪਣੇ ਪਿਤਾ ਯਰੁੱਬਆਲ (ਗਿਦਾਊਨ) ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਕਤਲ ਕਰ ਦਿੱਤਾ। ਪਰ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਯੋਥਾਮ ਅਬੀਮਲਕ ਤੋਂ ਛੁਪ ਗਿਆ ਅਤੇ ਬਚ ਨਿਕਲਿਆ।அவன் ஒப்ராவிலிருக்கிற தன் தகப்பன் வீட்டிற்குப் போய், யெருபாகாலின் குமாரராகிய தன் சகோதரர் எழுபது பேரையும் ஒரே கல்லின் மேல் கொலைசெய்தான்; ஆனாலும் யெருபாகாலின் இளைய குமாரனாகிய யோதாம் ஒளித்திருந்தபடியினால் அவன் தப்பினான்.
6 ਫ਼ੇਰ ਸ਼ਕਮ ਅਤੇ ਮਿੱਲੋ ਦੇ ਘਰ ਦੇ ਸਾਰੇ ਆਗੂ ਇਕੱਠੇ ਹੋਕੇ ਆਏ। ਉਹ ਸਾਰੇ ਲੋਕ ਸ਼ਕਮ ਵਿੱਚ ਵੱਡੇ ਰੁੱਖ ਵਾਲੇ ਥੰਮ ਲਾਗੇ ਇਕੱਠੇ ਹੋਏ ਅਤੇ ਅਬੀਮਲਕ ਨੂੰ ਆਪਣਾ ਰਾਜਾ ਬਣਾ ਲਿਆ।பின்பு சீகேமிலிருக்கிற சகல பெரிய மனுஷரும், மில்லோவின் குடும்பத்தாரனைவரும் கூடிக்கொண்டுபோய், சீகேமிலிருக்கிற உயர்ந்த கர்வாலிமரத்தண்டையிலே அபிமெலேக்கை ராஜாவாக்கினார்கள்.
7 ਯੋਥਾਮ ਦੀ ਕਹਾਣੀ ਯੋਥਾਮ ਨੇ ਸੁਣਿਆ ਕਿ ਸ਼ਕਮ ਦੇ ਆਗੁਆਂ ਨੇ ਅਬੀਮਲਕ ਨੂੰ ਰਾਜਾ ਬਣਾ ਦਿੱਤਾ ਹੈ। ਜਦੋਂ ਉਸ ਨੇ ਇਹ ਗੱਲ ਸੁਣੀ ਤਾਂ ਉਹ ਜਾਕੇ ਗਰਿੱਜ਼ੀਮ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋ ਗਿਆ। ਯੋਥਾਮ ਨੇ ਲੋਕਾਂ ਨੂੰ ਇਹ ਕਹਾਣੀ ਉੱਚੀ ਆਵਾਜ਼ ਵਿੱਚ ਸੁਣਾਈ: “ਸ਼ਕਮ ਸ਼ਹਿਰ ਦੇ ਆਗੂਓ ਮੇਰੀ ਗੱਲ ਸੁਣੋ ਫ਼ੇਰ ਪਰਮੇਸ਼ੁਰ ਨੂੰ ਤੁਹਾਡੀ ਗੱਲ ਸੁਨਣ ਦਿਉ।இது யோதாமுக்கு அறிவிக்கப்பட்டபோது, அவன் போய், கெரிசீம் மலையின் உச்சியில் ஏறிநின்று, உரத்தசத்தமிட்டுக் கூப்பிட்டு, அவர்களை நோக்கி: சீகேமின் பெரிய மனுஷரே, தேவன் உங்களுக்குச் செவிகொடுக்கும்படி நீங்கள் எனக்குச் செவிகொடுங்கள்.
8 “ਇੱਕ ਦਿਨ ਰੁੱਖਾਂ ਨੇ ਆਪਣੇ ਉੱਪਰ ਰਾਜ ਕਰਨ ਲਈ ਇੱਕ ਰਾਜਾ ਚੁਣਨ ਦਾ ਫ਼ੈਸਲਾ ਕੀਤਾ। ਤਦ ਰੁੱਖਾਂ ਨੇ ਜੈਤੂਨ ਦੇ ਰੁੱਖ ਨੂੰ ਆਖਿਆ, ‘ਤੂੰ ਸਾਡਾ ਰਾਜਾ ਬਣ ਜਾ।’விருட்சங்கள் தங்களுக்கு ஒரு ராஜாவை அபிஷேகம்பண்ணும்படி போய், ஒலிவமரத்தைப் பார்த்து: நீ எங்களுக்கு ராஜாவாயிரு என்றது.
9 “ਪਰ ਜੈਤੂਨ ਦੇ ਰੁੱਖ ਨੇ ਆਖਿਆ, ‘ਆਦਮੀ ਅਤੇ ਦੇਵਤੇ ਮੇਰੇ ਤੇਲ ਲਈ ਮੇਰੀ ਉਸਤਤਿ ਕਰਦੇ ਹਨ। ਕੀ ਮੈਨੂੰ ਆਪਣਾ ਤੇਲ ਬਨਾਉਣੋ ਹਟ ਜਾਣਾ ਚਾਹੀਦਾ ਤਾਂ ਜੋ ਮੈਂ ਹੋਰਨਾਂ ਰੁੱਖਾਂ ਉੱਪਰ ਹਕੂਮਤ ਕਰ ਸੱਕਾਂ!’அதற்கு ஒலிவமரம்: தேவர்களும் மனுஷரும் புகழுகிற என்னிலுள்ள என்கொழுமையை நான் விட்டு, மரங்களை அரசாளப்போவேனோ என்றது.
10 “ਤਾਂ ਰੁੱਖਾਂ ਨੇ ਅੰਜੀਰ ਦੇ ਰੁੱਖ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’அப்பொழுது மரங்கள் அத்திமரத்தைப் பார்த்து: நீ வந்து, எங்களுக்கு ராஜாவாயிரு என்றது.
11 “ਪਰ ਅੰਜੀਰ ਦੇ ਰੁੱਖ ਨੇ ਆਖਿਆ, ‘ਕੀ ਮੈਨੂੰ ਆਪਣਾ ਚੰਗਾ ਅਤੇ ਮਿਠਾ ਫ਼ਲ ਪੈਦਾ ਕਰਨੋ ਛੱਡ ਦੇਣਾ ਚਾਹੀਦਾ ਹੈ ਤਾਂ ਜੋ ਮੈਂ ਹੋਰਨਾਂ ਰੁੱਖਾਂ ਉੱਤੇ ਹਕੂਮਤ ਕਰ ਸੱਕਾਂ।’அதற்கு அத்திமரம்: நான் என் மதுரத்தையும் என் நற்கனியையும் விட்டு, மரங்களை அரசாளப்போவேனோ என்றது.
12 “ਫ਼ੇਰ ਰੁੱਖਾਂ ਨੇ ਅੰਗੂਰ ਦੀ ਵੇਲ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’அப்பொழுது மரங்கள் திராட்சச் செடியைப் பார்த்து: நீ வந்து, எங்களுக்கு ராஜாவாயிரு என்றது.
13 “ਪਰ ਅੰਗ਼ੂਰੀ ਵੇਲ ਨੇ ਆਖਿਆ, ‘ਮੇਰੀ ਮੈਅ ਆਦਮੀਆਂ ਅਤੇ ਰਾਜਿਆਂ ਨੂੰ ਖੁਸ਼ ਕਰਦੀ ਹੈ। ਕੀ ਮੈਂ ਸਿਰਫ਼ ਹੋਰਨਾਂ ਰੁੱਖਾਂ ਉੱਤੇ ਰਾਜ ਕਰਨ ਲਈ ਆਪਣੀ ਮੈਅ ਬਨਾਉਣੀ ਛੱਡ ਦੇਣੀ ਚਾਹੀਦੀ ਹੈ।’அதற்குத் திராட்சச்செடி: தேவர்களையும் மனுஷரையும் மகிழப்பண்ணும் என் ரசத்தை நான் விட்டு மரங்களை அரசாளப்போவேனோ என்றது.
14 “ਅਖੀਰ ਵਿੱਚ ਸਾਰੇ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’அப்பொழுது மரங்களெல்லாம் முட்செடியைப் பார்த்து: நீ வந்து, எங்களுக்கு ராஜாவாயிரு என்றது.
15 “ਪਰ ਕੰਡਿਆਲੀ ਝਾੜੀ ਨੇ ਆਖਿਆ, ‘ਜੇ ਤੁਸੀਂ ਸੱਚਮੁੱਚ ਮੈਨੂੰ ਆਪਣਾ ਰਾਜਾ ਬਨਾਉਣਾ ਚਾਹੁੰਦੇ ਹੋ ਤਾਂ ਆਓ ਮੇਰੀ ਛਾਂ ਹੇਠਾਂ ਟਿਕਾਣਾ ਬਣਾ ਲਵੋ। ਪਰ ਜੇ ਤੁਸੀਂ ਇਹ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਕੰਡਿਆਲੀ ਝਾੜੀ ਵਿੱਚੋਂ ਅੱਗ ਨਿਕਲਣ ਦਿਉ। ਉਸ ਅੱਗ ਵਿੱਚ ਲਬਾਨੋਨ ਦੇ ਦਿਆਰ ਦੇ ਰੁੱਖਾਂ ਨੂੰ ਵੀ ਸੜਨ ਦਿਉ।’அதற்கு முட்செடியானது மரங்களைப் பார்த்து: நீங்கள் என்னை உங்களுக்கு ராஜாவாக அபிஷேகம்பண்ணுகிறது மெய்யானால், என் நிழலிலே வந்தடையுங்கள்; இல்லாவிட்டால் முட்செடியிலிருந்து அக்கினி புறப்பட்டு லீபனோனின் கேதுரு மரங்களைப் பட்சிக்கக்கடவது என்றது.
16 “ਇਸ ਲਈ ਹੁਣ, ਜੇਕਰ ਤੁਸੀਂ ਪੂਰੀ ਇਮਾਨਦਾਰੀ ਦਾ ਵਿਖਾਵਾ ਕੀਤਾ ਹੁੰਦਾ ਜਦੋਂ ਤੁਸੀਂ ਅਬੀਮਲਕ ਨੂੰ ਆਪਣੇ ਰਾਜੇ ਵਜੋਂ ਚੁਣਿਆ ਸੀ, ਤਾਂ ਮੇਰੀ ਇੱਛਾ ਹੈ ਕਿ ਤੁਸੀਂ ਉਸ ਨਾਲ ਪ੍ਰਸੰਨ ਰਹੋ। ਜੇ ਤੁਸੀਂ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਬੇਲਾਗ ਰਹੇ ਹੋਂ ਅਤੇ ਜੇਕਰ ਤੁਸੀਂ ਯਰੁੱਬਆਲ ਨਾਲ ਉਸਦੀ ਇੱਛਾ ਮੁਤਾਬਕ ਵਿਹਾਰ ਕੀਤਾ ਹੈ ਤਾਂ ਇਹ ਸਭ ਕੁਝ ਸਹੀ ਹੈ।என் தகப்பன் உங்களுக்காக யுத்தம் பண்ணி, தன் ஜீவனை எண்ணாமற்போய், உங்களை மீதியானியரின் கையினின்று இரட்சித்தார்.
17 ਪਰ ਸੋਚੋ ਮੇਰੇ ਪਿਤਾ ਨੇ ਤੁਹਾਡੇ ਲਈ ਕੀ ਕੀਤਾ ਸੀ। ਮੇਰਾ ਪਿਤਾ ਤੁਹਾਡੇ ਲਈ ਲੜਿਆ ਉਸ ਨੇ ਆਪਣੀ ਜਾਨ ਖਤਰੇ ਵਿੱਚ ਪਾਈ ਜਦੋਂ ਉਸ ਨੇ ਤੁਹਾਨੂੰ ਮਿਦਯਾਨ ਲੋਕਾਂ ਤੋਂ ਬਚਾਇਆ ਸੀ।நீங்களோ இன்று என் தகப்பனுடைய குடும்பத்துக்கு விரோதமாய் எழும்பி, அவருடைய குமாரரான எழுபது பேரையும் ஒரே கல்லின்மேல் கொலைசெய்து, அவருடைய வேலைக்காரியின் மகனாகிய அபிமெலேக்கு உங்கள் சகோதரனானபடியினால், அவனைச் சீகேம் பட்டணத்தாருக்கு ராஜாவாக்கினீர்கள்.
18 ਪਰ ਹੁਣ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਹੋ ਤੁਸੀਂ ਮੇਰੇ ਪਿਤਾ ਦੇ 70 ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਮਾਰ ਦਿੱਤਾ। ਤੁਸੀਂ ਅਬੀਮਲਕ, ਮੇਰੇ ਪਿਤਾ ਦੀ ਦਾਸੀ ਦੇ ਪੁੱਤਰ ਨੂੰ ਸ਼ਕਮ ਸ਼ਹਿਰ ਦਾ ਨਵਾਂ ਰਾਜਾ ਬਣ ਦਿੱਤਾ, ਕਿਉਂਕਿ ਉਹ ਤੁਹਾਡਾ ਰਿਸ਼ਤੇਦਾਰ ਹੈ।இப்போதும் நீங்கள் அவனை ராஜாவாக்கின செய்கை உண்மையும் உத்தமமுமான செய்கையாயிருக்குமானால்,
19 ਇਸ ਲਈ ਜੇ ਤੁਸੀਂ ਅੱਜ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਵਫ਼ਾਦਾਰ ਰਹੇ ਹੋ, ਤਾਂ ਮੈਨੂੰ ਉਮੀਦ ਹੈ ਕਿ ਤੁਸੀਂ ਅਬੀਮਲਕ ਨਾਲ ਵੀ ਆਪਣੇ ਰਾਜੇ ਵਜੋਂ ਖੁਸ਼ ਹੋ। ਅਤੇ ਮੈਨੂੰ ਉਮੀਦ ਹੈ ਕਿ ਉਹ ਵੀ ਤੁਹਾਡੇ ਨਾਲ ਪ੍ਰਸੰਨ ਹੋਵੇਗਾ।நீங்கள் யெருபாகாலையும் அவர் குடும்பத்தாரையும் நன்மையாக நடத்தி, அவர் கைகளின் செய்கைக்குத்தக்கதை அவர்களுக்குச் செய்து, இப்படி இந்நாளில் அவரையும் அவர் குடும்பத்தாரையும் நடத்தினது உண்மையும் உத்தமுமாயிருக்குமானால், அபிமெலேக்கின்மேல் நீங்களும் சந்தோஷமாயிருங்கள்; உங்கள்மேல் அவனும் சந்தோஷமாயிருக்கட்டும்.
20 ਪਰ ਸ਼ਕਮ ਅਤੇ ਮਿੱਲੋ ਪਰਿਵਾਰ ਦੇ ਆਗੂਓ, ਜੇ ਤੁਸੀਂ ਠੀਕ ਵਿਹਾਰ ਨਾ ਕੀਤਾ ਹੋਵੇ ਤਾਂ ਅਬੀਮਲਕ ਤੁਹਾਨੂੰ ਤਬਾਹ ਕਰ ਦੇਵੇ ਅਤੇ ਤੁਸੀਂ ਵੀ ਅਬੀਮਲਕ ਨੂੰ ਤਬਾਹ ਕਰ ਦੇਵੋਂਗੇ।”இல்லாவிட்டால் அபிமெலேக்கிலிருந்து அக்கினி புறப்பட்டு, சீகேம் பட்டணத்தாரையும், மில்லோவின் குடும்பத்தாரையும் பட்சிக்கவும், சீகேம் பட்டணத்தாரிலும் மில்லோவின் குடும்பத்தாரிலுமிருந்து அக்கினி புறப்பட்டு, அபிமெலேக்கைப் பட்சிக்கவும் கடவது என்று யோதாம் சொல்லி,
21 ਇਹ ਸਾਰਾ ਕੁਝ ਕਹਿਣ ਤੋਂ ਬਾਦ ਯੋਥਾਮ ਦੌੜ ਗਿਆ। ਉਹ ਬਏਰ ਨਾਮ ਦੇ ਸ਼ਹਿਰ ਵਿੱਚ ਭੱਜ ਕੇ ਜਾ ਵੜਿਆ। ਉਹ ਉਸੇ ਸ਼ਹਿਰ ਵਿੱਚ ਰਿਹਾ ਕਿਉਂਕਿ ਉਹ ਆਪਣੇ ਭਰਾ ਅਬੀਮਲਕ ਤੋਂ ਡਰਦਾ ਸੀ।தன் சகோதரானாகிய அபிமெலேக்குக்குப் பயந்து, தப்பியோடி, பேயேருக்குப் போய், அங்கே குடியிருந்தான்.
22 ਅਬੀਮਲਕ ਸ਼ਕਮ ਦੇ ਵਿਰੁੱਧ ਲੜਦਾ ਹੈ ਅਬੀਮਲਕ ਨੇ ਇਸਰਾਏਲ ਦੇ ਲੋਕਾਂ ਉੱਤੇ ਤਿੰਨ ਸਾਲ ਰਾਜ ਕੀਤਾ।அபிமெலேக்கு இஸ்ரவேலை மூன்று வருஷம் அரசாண்டபின்பு,
23 ਅਬੀਮਲਕ ਨੇ ਯਰੁੱਬਆਲ ਦੇ 70 ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਹ ਅਬੀਮਲਕ ਦੇ ਆਪਣੇ ਭਰਾ ਸਨ! ਸ਼ਕਮ ਦੇ ਆਗੂਆਂ ਨੇ ਉਸ ਨੂੰ ਅਜਿਹਾ ਕਰਨ ਵਿੱਚ ਮਦਦ ਕੀਤੀ ਸੀ। ਇਸ ਲਈ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਆਗੂਆਂ ਵਿੱਚਕਾਰ ਇੱਕ ਦੁਸ਼ਟ ਆਤਮਾ ਨੂੰ ਭੇਜ ਦਿੱਤਾ, ਅਤੇ ਉਨ੍ਹਾਂ ਨੇ ਅਬੀਮਲਕ ਦੇ ਵਿਰੁੱਧ ਵਿਦ੍ਰੋਹ ਕਰ ਦਿੱਤਾ।அபிமெலேக்குக்கும் சீகேமின் பெரிய மனுஷருக்கும் நடுவே பொல்லாப்பு உண்டாக்கும் ஆவியை தேவன் வரப்பண்ணினார்.
25 ਸ਼ਕਮ ਦੇ ਆਗੂ ਹੁਣ ਹੋਰ ਵੱਧੇਰੇ ਅਬੀਮਲਕ ਨੂੰ ਪਸੰਦ ਨਹੀਂ ਕਰਦੇ ਸਨ। ਉਨ੍ਹਾਂ ਨੇ ਆਦਮੀਆਂ ਨੂੰ ਪਹਾੜੀਆਂ ਦੀਆਂ ਚੋਟੀਆਂ ਉੱਤੇ ਘਾਤ ਲਾਕੇ ਬਿਠਾ ਦਿੱਤਾ ਤਾਂ ਜੋ ਉਹ ਸਾਰੇ ਯਾਤਰੀਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਲੁੱਟ ਸੱਕਣ। ਅਬੀਮਲਕ ਨੂੰ ਇਨ੍ਹਾਂ ਹਮਲਿਆਂ ਦਾ ਪਤਾ ਲੱਗ ਗਿਆ।சீகேமின் மனுஷர் மலைகளின் உச்சியில் அவனுக்குப் பதிவிருக்கிறவர்களை வைத்தார்கள்; அவர்கள் தங்கள் அருகே வழி நடந்து போகிற யாவரையும் கொள்ளையிட்டார்கள்; அது அபிமெலேக்குக்கு அறிவிக்கப்பட்டது.
26 ਇੱਕ ਬੰਦਾ ਜਿਸਦਾ ਨਾਮ ਗਆਲ ਸੀ ਅਤੇ ਜੋ ਅਬਦ ਦਾ ਪੁੱਤਰ ਸੀ, ਆਪਣੇ ਭਰਾਵਾਂ ਸਮੇਤ ਸ਼ਕਮ ਸ਼ਹਿਰ ਵਿੱਚ ਆ ਵਸਿਆ। ਸ਼ਕਮ ਸ਼ਹਿਰ ਦੇ ਆਗੂਆਂ ਨੇ ਗਆਲ ਉੱਤੇ ਭਰੋਸਾ ਕਰਨ ਅਤੇ ਉਸ ਦੇ ਪਿੱਛੇ ਲੱਗਣ ਦਾ ਨਿਆਂ ਕਰ ਲਿਆ।ஏபேதின் குமாரனாகிய காகால் தன் சகோதரரோடே சீகேமுக்குள் போனான்; சீகேமின் பெரிய மனுஷர் அவனை நம்பி,
27 ਇੱਕ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਅੰਗੂਰ ਤੋੜਨ ਗਏ। ਲੋਕਾਂ ਨੇ ਅੰਗੂਰਾਂ ਨੂੰ ਮੈਅ ਬਨਾਉਣ ਲਈ ਨਿਚੋੜਿਆ। ਅਤੇ ਫ਼ੇਰ ਉਨ੍ਹਾਂ ਨੇ ਆਪਣੇ ਦੇਵਤੇ ਦੇ ਮੰਦਰ ਵਿਖੇ ਦਾਵਤ ਕੀਤੀ। ਲੋਕਾਂ ਨੇ ਖਾਧਾ-ਪੀਤਾ ਅਤੇ ਅਬੀਮਲਕ ਨੂੰ ਬੁਰਾ ਭਲਾ ਆਖਿਆ।வெளியே புறப்பட்டு, தங்கள் திராட்சத்தோட்டங்களின் பழங்களை அறுத்து, ஆலையாட்டி, ஆடிப்பாடி, தங்கள் தேவனின் வீட்டிற்குள் போய், புசித்துக்குடித்து, அபிமெலேக்கை சபித்தார்கள்.
28 ਫ਼ੇਰ ਅਬਦ ਦੇ ਪੁੱਤਰ ਗਆਲ ਨੇ ਆਖਿਆ, “ਅਸੀਂ ਸ਼ਕਮ ਦੇ ਬੰਦੇ ਹਾਂ। ਅਸੀਂ ਅਬੀਮਲਕ ਦਾ ਹੁਕਮ ਕਿਉਂ ਮੰਨੀਏ? ਉਹ ਕੀ ਸੋਚਦਾ ਹੈ ਕਿ ਉਹ ਕੌਣ ਹੈ? ਅਬੀਮਲਕ ਯਰੁੱਬਆਲ ਦੇ ਪੁੱਤਰਾਂ ਵਿੱਚੋਂ ਇੱਕ ਹੈ, ਠੀਕ? ਅਤੇ ਅਬੀਮਲਕ ਨੇ ਜ਼ਬੂਲ ਨੂੰ ਆਪਣਾ ਅਧਿਕਾਰੀ ਬਣਾਇਆ, ਠੀਕ? ਸਾਨੂੰ ਅਬਮੀਲਕ ਦਾ ਹੁਕਮ ਨਹੀਂ ਮੰਨਣਾ ਚਾਹੀਦਾ! ਸਾਨੂੰ ਆਪਣੇ ਲੋਕਾਂ ਦੇ ਪਿੱਛੇ ਲੱਗਣਾ ਚਾਹੀਦਾ ਹੈ, ਹਮੋਰ ਦੇ ਲੋਕਾਂ ਦੇ। (ਹਮੋਰ ਸ਼ਕਮ ਦਾ ਪਿਤਾ ਸੀ।)அப்பொழுது ஏபேதின் குமாரனாகிய காகால்: அபிமெலேக்கு யார்? சீகேம் யார்? நாம் அவனைச் சேவிக்கவேண்டியதென்ன? அவன் யெருபாகாலின் மகன் அல்லவா? சேபூல் அவனுடைய காரியக்காரன் அல்லவா? சீகேமின் தகப்பனாகிய ஏமோரின் மனுஷரையே சேவியுங்கள்; அவனை நாங்கள் சேவிப்பானேன்?
29 ਜੇ ਤੁਸੀਂ ਮੈਨੂੰ ਇਨ੍ਹਾਂ ਲੋਕਾਂ ਦਾ ਕਮਾਂਡਰ ਬਣਾ ਦਿਉ ਤਾਂ ਮੈਂ ਅਬੀਮਲਕ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਨੂੰ ਆਖਾਂਗਾ, ‘ਆਪਣੀ ਫ਼ੌਜ ਤਿਆਰ ਕਰ ਅਤੇ ਜੰਗ ਕਰਨ ਲਈ ਬਾਹਰ ਆ।’”இந்த ஜனங்கள் மாத்திரம் என் கைக்குள் இருக்கட்டும்; நான் அபிமெலேக்கைத் துரத்திவிடுவேன் என்றான். உன் சேனையைப் பெருகப்பண்ணிப் புறப்பட்டுவா என்று, அவன் அபிமெலேக்குக்குச் சொல்லியனுப்பினான்.
30 ਜ਼ਬੂਲ ਸ਼ਕਮ ਸ਼ਹਿਰ ਦਾ ਗਵਰਨਰ ਸੀ। ਜ਼ਬੂਲ ਨੇ ਉਹ ਗੱਲ ਸੁਣ ਲਈ ਜਿਹੜੀ ਅਬਦ ਦੇ ਪੁੱਤਰ ਗਆਲ ਨੇ ਆਖੀ ਸੀ, ਅਤੇ ਜ਼ਬੂਤ ਬਹੁਤ ਗੁਸੇ ਵਿੱਚ ਆ ਗਿਆ।பட்டணத்தின் அதிகாரியாகிய சேபூல் ஏபேதின் குமாரனாகிய காகாலின் வார்த்தைகளைக் கேட்டபோது, கோபமூண்டு,
31 ਜ਼ਬੂਲ ਨੇ ਅਰੁਮਾਹ ਸ਼ਹਿਰ ਵਿੱਚ ਅਬੀਮਲਕ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ ਇਹ ਹੈ: “ਅਬਦ ਦੇ ਪੁੱਤਰ ਗਆਲ ਅਤੇ ਗਆਲ ਦੇ ਭਰਾ ਸ਼ਕਮ ਸ਼ਹਿਰ ਵਿੱਚ ਆ ਗਏ ਹਨ। ਉਹ ਤੇਰੇ ਲਈ ਮੁਸੀਬਤਾਂ ਪੈਦਾ ਕਰ ਰਹੇ ਹਨ। ਗਆਲ ਸਾਰੇ ਸ਼ਹਿਰ ਨੂੰ ਤੇਰੇ ਵਿਰੁੱਧ ਭੜਕਾ ਰਿਹਾ ਹੈ।இரகசியமாய் அபிமெலேக்கினிடத்துக்கு ஆட்களை அனுப்பி: இதோ, ஏபேதின் குமாரனாகிய காகாலும் அவனுடைய சகோதரரும் சீகேமுக்கு வந்திருக்கிறார்கள்; பட்டணத்தை உமக்கு விரோதமாக எழுப்புகிறார்கள்.
32 ਇਸ ਲਈ ਹੁਣ ਤੈਨੂੰ ਅਤੇ ਤੇਰੇ ਬੰਦਿਆਂ ਨੂੰ ਅੱਜ ਰਾਤ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਤੋਂ ਬਾਹਰ ਖੇਤਾਂ ਅੰਦਰ ਛੁਪ ਜਾਣਾ ਚਾਹੀਦਾ ਹੈ।ஆகையால் நீர் உம்மோடிருக்கும் ஜனங்களோடேகூட இரவில் எழுந்து வந்து வெளியிலே பதிவிருந்து,
33 ਫ਼ੇਰ, ਜਦੋਂ ਸਵੇਰੇ ਸੂਰਜ ਚੜ੍ਹੇ, ਸ਼ਹਿਰ ਉੱਤੇ ਹਮਲਾ ਕਰ ਦੇਣਾ। ਗਆਲ ਅਤੇ ਉਸ ਦੇ ਬੰਦੇ ਸ਼ਹਿਰ ਤੋਂ ਬਾਹਰ ਤੇਰੇ ਨਾਲ ਲੜਨ ਲਈ ਆਉਣਗੇ। ਜਦੋਂ ਉਹ ਆਦਮੀ ਲੜਨ ਲਈ ਬਾਹਰ ਆਉਣ ਤਾਂ ਜੋ ਕੁਝ ਤੂੰ ਉਨ੍ਹਾਂ ਨਾਲ ਕਰ ਸੱਕਦਾ ਹੈਂ ਉਨ੍ਹਾਂ ਨਾਲ ਕਰਨਾ।”காலமே சூரியன் உதிக்கையில் எழும்பி, பட்டணத்தின் மேல் விழுந்து, அவனும் அவனோடிருக்கிற ஜனங்களும் உமக்கு எதிரே புறப்படும்போது, உம்முடைய கைக்கு நேரிடுகிறபடி அவனுக்குச் செய்யும் என்று சொல்லியனுப்பினான்.
34 ਇਸ ਲਈ ਅਬੀਮਲਕ ਅਤੇ ਉਸ ਦੇ ਸਾਰੇ ਸਿਪਾਹੀ ਰਾਤ ਵੇਲੇ ਉੱਠ ਖਲੋਤੇ ਅਤੇ ਸ਼ਹਿਰ ਵੱਲ ਗਏ। ਉਹ ਸਿਪਾਹੀ ਚਾਰ ਭਾਗਾਂ ਵਿੱਚ ਵੰਡੇ ਗਏ। ਉਹ ਸ਼ਕਮ ਸ਼ਹਿਰ ਦੇ ਨੇੜੇ ਛੁਪ ਗਏ।அப்படியே அபிமெலேக்கும், அவனோடிருந்த சகல ஜனங்களும், இரவில் எழுந்துபோய், சீகேமுக்கு விரோதமாக நாலு படையாகப் பதிவிருந்தார்கள்.
35 ਅਬਦ ਦਾ ਪੁੱਤਰ ਗਆਲ ਬਾਹਰ ਨਿਕਲਿਆ ਅਤੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਉੱਤੇ ਖਲੋਤਾ ਸੀ। ਜਦੋਂ ਗਆਲ ਉੱਥੇ ਖਲੋਤਾ ਹੋਇਆ ਸੀ, ਅਬੀਮਲਕ ਅਤੇ ਉਸ ਦੇ ਸਿਪਾਹੀ ਆਪਣੀਆਂ ਛੁਪਣਗਾਹਾਂ ਵਿੱਚੋਂ ਬਾਹਰ ਨਿਕਲ ਆਏ।ஏபேதின் குமாரன் காகால் புறப்பட்டு, பட்டணத்தின் ஒலிமுகவாசலில் நின்றான்; அப்பொழுது பதிவிருந்த அபிமெலேக்கு தன்னோடிருக்கிற ஜனங்களோடேகூட எழும்பிவந்தான்.
36 ਗਆਲ ਨੇ ਸਿਪਾਹੀਆਂ ਨੂੰ ਦੇਖਿਆ। ਗਆਲ ਨੇ ਜ਼ਬੂਲ ਨੂੰ ਆਖਿਆ, “ਦੇਖ ਇੱਥੇ ਲੋਕ ਪਹਾੜਾ ਵਿੱਚੋਂ ਹੇਠਾਂ ਆ ਰਹੇ ਹਨ।” ਪਰ ਜ਼ਬੂਲ ਨੇ ਆਖਿਆ, “ਤੂੰ ਸਿਰਫ਼ ਪਹਾੜਾਂ ਦੇ ਪਰਛਾਵੇਂ ਦੇਖ ਰਿਹਾ ਹੈਂ। ਬਸ ਪਰਛਾਵੇਂ ਲੋਕਾਂ ਵਰਗੇ ਜਾਪਦੇ ਹਨ।”காகால் அந்த ஜனங்களைக் கண்டு: இதோ, மலைகளின் உச்சிகளிலிருந்து ஜனங்கள் இறங்கிவருகிறார்கள் என்று சேபூலோடே சொன்னான். அதற்குச் சேபூல்: நீ மலைகளின் நிழலைக் கண்டு, மனுஷர் என்று நினைக்கிறாய் என்றான்.
37 ਪਰ ਇੱਕ ਵਾਰ ਫ਼ੇਰ ਗਆਲ ਨੇ ਆਖਿਆ, “ਲੋਕ ਧਰਤੀ ਦੀ ਉੱਚੀ ਥਾਂ ਤੋਂ ਹੇਠਾਂ ਆ ਰਹੇ ਹਨ। ਅਤੇ ਉੱਥੇ! ਮੈਂ ਇੱਕ ਟੋਲੇ ਨੂੰ ਭਵਿੱਖਵਕਤਾ ਦੇ ਦ੍ਰੱਖਤ ਦੇ ਨੇੜੇ ਵੇਖਿਆ ਹੈ।”காகாலோ திரும்பவும்: இதோ, ஜனங்கள் தேசத்தின் மேட்டிலிருந்து இறங்கிவந்து, ஒரு படை மெயொனெனீமின் கர்வாலிமரத்தின் வழியாய் வருகிறது என்றான்.
38 ਜ਼ਬੂਲ ਨੇ ਗਆਲ ਨੂੰ ਆਖਿਆ, “ਤੂੰ ਹੁਣ ਫ਼ੜਾਂ ਕਿਉਂ ਨਹੀਂ ਮਾਰ ਰਿਹਾ? ਤੂੰ ਆਖਿਆ ਸੀ, ‘ਅਬੀਮਲਕ ਕੌਣ ਹੈ? ਅਸੀਂ ਉਸਦਾ ਹੁਕਮ ਕਿਉਂ ਮੰਨੀਏ?’ ਤੂੰ ਉਨ੍ਹਾਂ ਲੋਕਾਂ ਨੂੰ ਤ੍ਰਿਸੱਕਾਰਿਆ ਸੀ। ਹੁਣ ਬਾਹਰ ਜਾਕੇ ਉਨ੍ਹਾਂ ਨਾਲ ਲੜ।”அதற்குச் சேபூல்: அபிமெலேக்கை நாம் சேவிக்கிறதற்கு அவன் யார் என்று நீ சொன்ன உன் வாய் இப்பொழுது எங்கே? நீ நிந்தித்தஜனங்கள் அவர்கள் அல்லவா? இப்பொழுது நீ புறப்பட்டு, அவர்களோடே யுத்தம்பண்ணு என்றான்.
39 ਇਸ ਲਈ ਗਆਲ ਨੇ ਸ਼ਕਮ ਦੇ ਆਗੂਆਂ ਦੀ ਅਬੀਮਲਕ ਨਾਲ ਲੜਨ ਵਿੱਚ ਅਗਵਾਈ ਕੀਤੀ।அப்பொழுது காகால் சீகேமின் மனுஷருக்கு முன்பாகப் புறப்பட்டுப்போய், அபிமெலேக்கோடே யுத்தம் பண்ணினான்.
40 ਅਬੀਮਲਕ ਅਤੇ ਉਸ ਦੇ ਬੰਦਿਆਂ ਨੇ ਗਆਲ ਅਤੇ ਉਸ ਦੇ ਬੰਦਿਆਂ ਦਾ ਪਿੱਛਾ ਕੀਤਾ। ਗਆਲ ਦੇ ਬੰਦੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਵੱਲ ਵਾਪਸ ਭੱਜੇ। ਬਹੁਤ ਸਾਰੇ ਗਆਲ ਦੇ ਬੰਦੇ, ਇਸਤੋਂ ਪਹਿਲਾਂ ਕਿ ਉਹ ਦਰਵਾਜ਼ੇ ਤੱਕ ਵਾਪਸ ਜਾ ਸੱਕਣ, ਮਾਰੇ ਗਏ।அபிமெலேக்கு அவனைத் துரத்த, அவன் அவனுக்கு முன்பாக ஓடினான்; பட்டணவாசல்மட்டும் அநேகர் வெட்டுண்டு விழுந்தார்கள்.
41 ਫ਼ੇਰ ਅਬੀਮਲਕ ਅਰੂਮਾਹ ਸ਼ਹਿਰ ਨੂੰ ਵਾਪਸ ਚੱਲਾ ਗਿਆ। ਅਤੇ ਜ਼ਬੂਲ ਨੇ ਗਆਲ ਅਤੇ ਉਸ ਦੇ ਭਰਾਵਾਂ ਨੂੰ ਸ਼ਕਮ ਸ਼ਹਿਰ ਛੱਡ ਜਾਣ ਲਾਈ ਮਜ਼ਬੂਰ ਕਰ ਦਿੱਤਾ।அபிமெலேக்கு அருமாவில் இருந்துவிட்டான்; சேபூல் காகாலையும் அவன் சகோதரரையும் சீகேமிலே குடியிராதபடிக்குத் துரத்திவிட்டான்.
42 ਅਗਲੇ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਕੰਮ ਕਰਨ ਲਈ ਗਏ। ਅਬੀਮਲਕ ਨੂੰ ਇਸਦਾ ਪਤਾ ਲੱਗ ਗਿਆ।மறுநாளிலே ஜனங்கள் வெளியிலே வயலுக்குப் போனார்கள்; அது அபிமெலேக்குக்கு அறிவிக்கப்பட்டபோது,
43 ਇਸ ਲਈ ਅਬੀਮਲਕ ਨੇ ਆਪਣੇ ਆਦਮੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਦਿੱਤਾ। ਉਹ ਸ਼ਕਮ ਦੇ ਲੋਕਾਂ ਉੱਤੇ ਅਚਾਨਕ ਹਮਲਾ ਕਰਨਾ ਚਾਹੁੰਦਾ ਸੀ। ਇਸ ਲਈ ਉਸ ਨੇ ਆਪਣੇ ਆਦਮੀਆਂ ਨੂੰ ਖੇਤਾਂ ਅੰਦਰ ਛੁਪਾ ਦਿੱਤਾ। ਜਦੋਂ ਉਸ ਨੇ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਆਉਂਦਿਆਂ ਵੇਖਿਆ, ਤਾਂ ਉੱਛਲ ਪਿਆ ਅਤੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।அவன் ஜனங்களைக் கூட்டிக்கொண்டு, அவர்களை மூன்று படையாக வகுத்து, வெளியிலே பதிவிருந்து, அந்த ஜனங்கள் பட்டணத்திலிருந்து புறப்பட்டு வருகிறதைக் கண்டு, அவர்கள்மேல் எழும்பி, அவர்களை வெட்டினான்.
44 ਅਬੀਮਲਕ ਅਤੇ ਉਸਦਾ ਟੋਲਾ ਸ਼ਕਮ ਵੱਲ ਜਾਂਦੇ ਦਰਵਾਜ਼ੇ ਦੇ ਨੇੜੇ ਦੇ ਸਥਾਨ ਉੱਤੇ ਭੱਜਕੇ ਗਿਆ। ਦੂਸਰੇ ਦੋ ਟੋਲੇ ਬਾਹਰ ਖੇਤਾਂ ਵਿੱਚਲੇ ਲੋਕਾਂ ਵੱਲ ਭੱਜੇ ਅਤੇ ਉਨ੍ਹਾਂ ਨੂੰ ਮਾਰ ਦਿੱਤਾ।அபிமெலேக்கும் அவனோடிருந்த படையும் பாய்ந்துவந்து, பட்டணத்தின் ஒலிமுகவாசலில் நின்றார்கள்; மற்ற இரண்டு படைகளோ வெளியிலிருக்கிற யாவர்மேலும் விழுந்து, அவர்களை வெட்டினார்கள்.
45 ਫ਼ੇਰ ਅਬੀਮਲਕ ਅਤੇ ਉਸ ਦੇ ਆਦਮੀ ਉਹ ਸਾਰਾ ਦਿਨ ਸ਼ਕਮ ਸ਼ਹਿਰ ਦੇ ਵਿਰੁੱਧ ਲੜਦੇ ਰਹੇ ਅਬੀਮਲਕ ਅਤੇ ਉਸ ਦੇ ਆਦਮੀਆਂ ਨੇ ਸ਼ਕਮ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਉਸ ਸ਼ਹਿਰ ਦੇ ਲੋਕਾਂ ਨੂੰ ਮਾਰ ਦਿੱਤਾ ਫ਼ੇਰ ਅਬੀਮਲਕ ਨੇ ਸ਼ਹਿਰ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਖੰਡਰਾਂ ਉੱਤੇ ਨਮਕ ਛਿੜਕ ਦਿੱਤਾ।அபிமெலேக்கு அந்நாள் முழுவதும் பட்டணத்தின்மேல் யுத்தம்பண்ணி, பட்டணத்தைப் பிடித்து, அதிலிருந்த ஜனங்களைக் கொன்று, பட்டணத்தை இடித்து விட்டு, அதில் உப்பு விதைத்தான்.
46 ਉੱਥੇ ਸ਼ਕਮ ਵਿੱਚਲੇ ਮੁਨਾਰੇ ਵਿੱਚ ਕੁਝ ਲੋਕ ਰਹਿੰਦੇ ਸਨ। ਜਦੋਂ ਉਨ੍ਹਾਂ ਨੇ ਸੁਣਿਆ ਕਿ ਸ਼ਕਮ ਦੇ ਲੋਕਾਂ ਨਾਲ ਕੀ ਵਾਪਰਿਆ ਸੀ, ਉਹ ਜਾਕੇ ਆਪਣੇ ਦੇਵਤੇ ਏਲ ਬੇਰੀਥ, ਦੇ ਮੰਦਰ ਦੇ ਸਭ ਤੋਂ ਸੁਰੱਖਿਅਤ ਕਮਰੇ ਵਿੱਚ ਲੁਕ ਗਏ।அதைச் சீகேம் துருக்கத்து மனுஷர் எல்லாரும் கேள்விப்பட்டபோது, அவர்கள் பேரீத் தேவனுடைய கோவில் அரணுக்குள் பிரவேசித்தார்கள்.
47 ਅਬੀਮਲਕ ਨੇ ਸੁਣਿਆ ਕਿ ਸ਼ਕਮ ਮੁਨਾਰੇ ਦੇ ਸਾਰੇ ਆਗੂ ਇਕੱਠੇ ਹੋਏ ਸਨ।சீகேம் துருக்கத்து மனுஷர் எல்லாரும் அங்கே கூடியிருக்கிறது அபிமெலேக்குக்கு அறிவிக்கப்பட்டபோது,
48 ਇਸ ਲਈ ਅਬੀਮਲਕ ਅਤੇ ਉਸ ਦੇ ਸਾਰੇ ਆਦਮੀ ਸਲਮੋਨ ਪਰਬਤ ਉੱਪਰ ਗਏ। ਅਬੀਮਲਕ ਨੇ ਇੱਕ ਕੁਹਾੜਾ ਚੁੱਕਿਆ ਅਤੇ ਕੁਝ ਟਹਿਣੀਆਂ ਕੱਟ ਦਿੱਤੀਆਂ। ਉਸ ਨੇ ਉਨ੍ਹਾਂ ਟਹਿਣੀਆਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲਿਆ। ਫ਼ੇਰ ਅਬੀਮਲਕ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਆਖਿਆ, “ਛੇਤੀ ਕਰੋ! ਜਿਵੇਂ ਮੈਂ ਕੀਤਾ ਹੈ ਤੁਸੀਂ ਵੀ ਉਵੇਂ ਹੀ ਕਰੋ।”அபிமெலேக்கு தன்னோடிருந்த எல்லா ஜனங்களோடுங்கூடச் சல்மோன் மலையில் ஏறி, தன் கையிலே கோடரியைப் பிடித்து, ஒரு மரத்தின் கொம்பை வெட்டி, அதை எடுத்து, தன் தோளின் மேல் போட்டுக்கொண்டு, தன்னோடிருந்த ஜனங்களை நோக்கி: நான் என்ன செய்கிறேன் என்று பார்க்கிறீர்களே, நீங்களும் தீவிரமாய் என்னைப்போலச் செய்யுங்கள் என்றான்.
49 ਇਸ ਲਈ ਸਾਰੇ ਆਦਮੀਆਂ ਨੇ ਟਹਿਣੀਆਂ ਕੱਟ ਲਈਆਂ ਅਤੇ ਅਬੀਮਲਕ ਦੇ ਪਿੱਛੇ ਹੋ ਤੁਰੇ। ਉਨ੍ਹਾਂ ਨੇ ਉਹ ਟਹਿਣੀਆਂ ਦੇਵਤੇ ਏਲ ਬਰੀਥ ਦੇ ਸਭ ਤੋਂ ਸੁਰੱਖਿਅਤ ਕਮਰੇ ਦੇ ਨਾਲ ਢੇਰੀ ਲਾਕੇ ਰੱਖ ਦਿੱਤੀਆਂ। ਫ਼ੇਰ ਉਨ੍ਹਾਂ ਨੇ ਕਮਰੇ ਨੂੰ ਅੱਗ ਲਾ ਦਿੱਤੀ। ਇੰਝ ਸ਼ਕਮ ਦੇ ਮੁਨਾਰੇ ਵਿੱਚ ਰਹਿਣ ਵਾਲੇ ਤਕਰੀਬਨ 1,000 ਔਰਤਾਂ ਅਤੇ ਮਰਦ ਮਾਰੇ ਗਏ।அப்படியே சகல ஜனங்களும் அவரவர் ஒவ்வொரு கொம்பை வெட்டி, அபிமெலேக்குக்குப் பின்சென்று அவைகளை அந்த அரணுக்கு அருகே போட்டு, அக்கினி கொளுத்தி அந்த அரணைச் சுட்டுப்போட்டார்கள்; அதினால் புருஷரும் ஸ்திரீகளும் ஏறக்குறைய ஆயிரம்பேராகிய சீகேம் துருக்கத்து மனுஷர் எல்லாரும் செத்தார்கள்.
50 ਅਬੀਮਲਕ ਦੀ ਮੌਤ ਫ਼ੇਰ ਅਬੀਮਲਕ ਅਤੇ ਉਸ ਦੇ ਆਦਮੀ ਤੇਬੇਸ਼ ਸ਼ਹਿਰ ਨੂੰ ਗਏ। ਅਬੀਮਲਕ ਅਤੇ ਉਸ ਦੇ ਬੰਦਿਆਂ ਨੇ ਉਸ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਪਰ ਉਸ ਸ਼ਹਿਰ ਅੰਦਰ ਇੱਕ ਮਜ਼ਬੂਤ ਮੁਨਾਰਾ ਸੀ।பின்பு அபிமெலேக்கு தேபேசுக்குப்போய், அதற்கு விரோதமாய்ப் பாளயமிறங்கி, அதைப் பிடித்தான்.
51 ਸਾਰੇ ਆਗੂ, ਮਰਦ ਅਤੇ ਔਰਤਾਂ ਮੁਨਾਰੇ ਵੱਲ ਭੱਜੇ। ਜਦੋਂ ਉਹ ਮੁਨਾਰੇ ਅੰਦਰ ਚੱਲੇ ਗਏ, ਉਨ੍ਹਾਂ ਨੇ ਆਪਣੇ-ਆਪ ਨੂੰ ਅੰਦਰ ਬੰਦ ਕਰ ਲਿਆ ਅਤੇ ਛੱਤ ਉੱਤੇ ਚੜ੍ਹ ਗਏ।அந்தப் பட்டணத்தின் நடுவே பலத்ததுருக்கம் இருந்தது; அங்கே சகல புருஷரும் ஸ்திரீகளும் பட்டணத்து மனுஷர் அனைவரும் ஓடிப் புகுந்து, கதவைப் பூட்டிக்கொண்டு, துருக்கத்தின்மேல் ஏறினார்கள்.
52 ਅਬੀਮਲਕ ਅਤੇ ਉਸ ਦੇ ਆਦਮੀ ਮੁਨਾਰੇ ਕੋਲ ਉਸ ਉੱਤੇ ਹਮਲਾ ਕਰਨ ਲਈ ਆਏ। ਉਹ ਅੱਗ ਲਾਉਣ ਲਈ ਮੁਨਾਰੇ ਦੇ ਦਰਵਾਜ਼ੇ ਤੱਕ ਗਏ।அபிமெலேக்கு அந்தத் துருக்கம்மட்டும் வந்து, அதின்மேல் யுத்தம்பண்ணி, துருக்கத்தின் கதவைச் சுட்டெரித்துப் போடும்படிக்கு, அதின் கிட்டச் சேர்ந்தான்.
53 ਪਰ ਜਦੋਂ ਉਹ ਮੁਨਾਰੇ ਦੇ ਦਰਵਾਜ਼ੇ ਉਤੇ ਖਲੋਤਾ ਸੀ, ਇੱਕ ਔਰਤ ਨੇ ਛੱਤ ਉੱਤੋਂ ਚੱਕੀ ਦਾ ਪੁੜ ਉਸ ਦੇ ਸਿਰ ਉੱਤੇ ਸੁੱਟ ਦਿੱਤਾ। ਜਿਸਨੇ ਉਸ ਦੇ ਸਿਰ ਦੇ ਟੋਟੇ-ਟੋਟੇ ਕਰ ਦਿੱਤੇ।அப்பொழுது ஒரு ஸ்திரீ ஒரு ஏந்திரக்கல்லின் துண்டை அபிமெலெக்குடைய தலையின்மேல் போட்டாள்; அது அவன் மண்டையை உடைத்தது;
54 ਅਬੀਮਲਕ ਨੇ ਛੇਤੀ ਨਾਲ ਉਸ ਨੌਕਰ ਨੂੰ, ਜਿਹੜਾ ਉਸ ਦੇ ਹਥਿਆਰ ਚੁੱਕੀ ਖਲੋਤਾ ਸੀ, ਆਖਿਆ, “ਆਪਣੀ ਤਲਵਾਰ ਸੂਤ ਲੈ ਅਤੇ ਮੈਨੂੰ ਮਾਰਦੇ। ਮੈਂ ਚਾਹੁੰਦਾ ਹਾਂ ਕਿ ਮੈਨੂੰ ਮਾਰ ਦੇਵੇਂ ਤਾਂ ਜੋ ਲੋਕ ਮੈਨੂੰ ਇਹ ਨਾ ਆਖਣ, ‘ਇੱਕ ਔਰਤ ਨੇ ਅਬੀਮਲਕ ਨੂੰ ਮਾਰ ਦਿੱਤਾ।’” ਇਸ ਲਈ ਨੌਕਰ ਨੇ ਅਬੀਮਲਕ ਉੱਪਰ ਤਲਵਾਰ ਦਾ ਵਾਰ ਕੀਤਾ ਅਤੇ ਅਬੀਮਲਕ ਮਰ ਗਿਆ।உடனே அவன் தன் ஆயுததாரியாகிய வேலைக்காரனைக் கூப்பிட்டு: ஒரு ஸ்திரீ என்னைக் கொன்றாள் என்று என்னைக் குறித்துச் சொல்லாதபடிக்கு, நீ உன் பட்டயத்தை உருவி, என்னைக் கொன்று போடு என்று அவனோடே சொன்னான்; அப்படியே அவன் வேலைக்காரன் அவனை உருவக் குத்தினான், அவன் செத்துப்போனான்.
55 ਇਸਰਾਏਲ ਦੇ ਲੋਕਾਂ ਨੇ ਦੇਖਿਆ ਕਿ ਅਬੀਮਲਕ ਮਾਰਿਆ ਗਿਆ ਹੈ। ਇਸ ਲਈ ਉਹ ਸਾਰੇ ਘਰ ਚਏ ਗਏ।அபிமெலேக்குச் செத்துப்போனதை இஸ்ரவேல் மனுஷர் கண்டபோது, அவர்கள் தங்கள் தங்கள் இடங்களுக்குப் போய் விட்டார்கள்.
56 ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਉਸ ਦੇ ਮੰਦੇ ਕਂਮਾ ਦੀ ਸਜ਼ਾ ਦਿੱਤੀ। ਅਬੀਮਲਕ ਨੇ ਆਪਣੇ 70 ਭਰਾਵਾਂ ਨੂੰ ਮਾਰਕੇ ਆਪਣੇ ਹੀ ਪਿਤਾ ਦੇ ਖਿਲਾਫ਼ ਪਾਪ ਕੀਤਾ ਸੀ।இப்படியே அபிமெலேக்கு தன்னுடைய எழுபது சகோதரரைக் கொலைசெய்ததினால், தன் தகப்பனுக்குச் செய்த பொல்லாப்பை தேவன் அவன்மேல் திரும்பும்படி செய்தார்.
57 ਪਰਮੇਸ਼ੁਰ ਨੇ ਸ਼ਕਮ ਦੇ ਸ਼ਹਿਰ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿੱਤੀ। ਇਸ ਲਈ ਜਿਹੜੀਆਂ ਗੱਲਾਂ ਯੋਥਾਮ ਨੇ ਆਖੀਆਂ ਸਨ ਉਹ ਸੱਚ ਸਿੱਧ ਹੋਈਆਂ। (ਯੋਥਾਮ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਸੀ। ਯਰੁੱਬਆਲ ਗਿਦਾਊਨ ਸੀ।)சீகேம் மனுஷர் செய்த எல்லாப் பொல்லாப்பையும் தேவன் அவர்கள் தலையின்மேல் திரும்பும்படி செய்தார்; யெருபாகாலின் குமாரன் யோதாமின் சாபம் அவர்களுக்குப் பலித்தது.
Tamil Bible