Lamentations 3 - PUNJABI (Tamil)

1 ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!ஆண்டவருடைய சினத்தின் மிலாற்றினால் உண்டான சிறுமையைக் கண்டபுருஷன் நான்.

2 ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।அவர் என்னை வெளிச்சத்திலே அல்ல, இருளிலே அழைத்து நடத்திவந்தார்.

3 ਯਹੋਵਾਹ ਨੇ ਆਪਣਾ ਹੱਥ ਮੇਰੇ ਵਿਰੁੱਦ ਮੋੜ ਲਿਆ ਹੈ। ਉਸ ਨੇ ਇਹੀ ਬਾਰ-ਬਾਰ ਸਾਰਾ ਦਿਨ ਕੀਤਾ।அவர் தமது கையை எனக்கு விரோதமாகவே நித்தமும் திருப்பினார்.

4 ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।என் சதையையும் என் தோலையும் முற்றலாக்கினார்; என் எலும்புகளை நொறுக்கினார்.

5 ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।அவர் எனக்கு விரோதமாகக் கொத்தளங்கட்டி, கசப்பினாலும் வருத்தத்தினாலும் என்னை வளைத்துகொண்டார்.

6 ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ।பூர்வகாலத்தில் செத்துக்கிடக்கிறவர்களைப்போல என்னை இருளான இடங்களில் கிடக்கப்பண்ணினார்.

7 ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।நான் புறப்படக் கூடாதபடி என்னைச் சூழவேலியடைத்தார்; என் விலங்கைப் பாரமாக்கினார்.

8 ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।நான் சத்தமிட்டுக் கூப்பிட்டாலும், என் ஜெபத்துக்கு வழியை அடைத்துப்போட்டார்.

9 ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।வெட்டின கற்களின் சுவரால் என் வழிகளை அடைத்துப்போட்டார், என் பாதைகளைத் தாறுமாறாக்கினார்.

10 ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ।அவர் எனக்குப் பதிவிருக்கிற கரடியும், மறைவிடங்களில் தங்குகிற சிங்கமுமாயிருக்கிறார்.

11 ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।என் வழிகளை அப்புறப்படுத்தி, என்னைத் துண்டித்துப்போட்டார்; என்னை பாழாக்கிவிட்டார்.

12 ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ।தமது வில்லை நாணேற்றி, என்னை அம்புக்கு இலக்காக வைத்தார்.

13 ਉਸ ਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸ ਨੇ ਮੈਨੂੰ ਆਪਣੇ ਤੀਰਾਂ ਨਾਲ ਵਿੰਨ੍ਹਿਆ।தம்முடைய அம்பறாத்தூணியின் அம்புகளை என் உள்ளிந்திரியங்களில் படப்பண்ணினார்.

14 ਮੈਂ ਆਪਣੇ ਸਾਰੇ ਲੋਕਾਂ ਲਈ ਇੱਕ ਮਜ਼ਾਕ ਬਣ ਗਿਆ ਹਾਂ। ਉਹ, ਮੇਰਾ ਮਜ਼ਾਕ ਉਡਾਉਣ ਲਈ ਸਾਰਾ ਦਿਨ ਮੇਰੇ ਬਾਰੇ ਗੀਤ ਗਾਉਂਦੇ ਰਹਿੰਦੇ ਨੇ।நான் என் ஜனத்தார் யாவருக்கும் பரியாசமும், நித்தம் அவர்கள் கின்னரப் பாடலுமானேன்.

15 ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।கசப்பினால் என்னை நிரப்பி, எட்டியினால் என்னை வெறிக்கச்செய்தார்.

16 ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।அவர் பருக்கைக் கற்களால் என் பற்களை நொறுக்கி, என்னைச் சாம்பலில் புரளப்பண்ணினார்.

17 ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।என் ஆத்துமாவைச் சமாதானத்துக்குத் தூரமாக்கினார்; சுகத்தை மறந்தேன்.

18 ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”என் பெலனும் நான் கர்த்தருக்குக் காத்திருந்த நம்பிக்கையும் அழிந்துபோயிற்று என்றேன்.

19 ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।எட்டியும் பிச்சுமாகிய என் சிறுமையையும் என் தவிப்பையும் நினைத்தருளும்.

20 ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ।என் ஆத்துமா அவைகளை நினைத்து நினைத்து எனக்குள் முறிந்துபோகிறது.

21 ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:இதை என் மனதிலே வைத்து, நம்பிக்கைகொண்டிருப்பேன்.

22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।நாம் நிர்மூலமாகாதிருக்கிறது கர்த்தருடைய கிருபையே, அவருடைய இரக்கங்களுக்கு முடிவில்லை.

23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।அவைகள் காலைதோறும் புதியவைகள்; உமது உண்மை பெரிதாயிருக்கிறது.

24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”கர்த்தர் என் பங்கு என்று என் ஆத்துமா சொல்லும்; ஆகையால் அவரிடத்தில் நம்பிக்கைகொண்டிருப்பேன்.

25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।தமக்குக் காத்திருக்கிறவர்களுக்கும் தம்மைத் தேடுகிற ஆத்துமாவுக்கும் கர்த்தர் நல்லவர்.

26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।கர்த்தருடைய இரட்சிப்புக்கு நம்பிக்கையோடு காத்திருக்கிறது நல்லது.

27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।தன் இளம்பிராயத்தில் நுகத்தைச் சுமக்கிறது மனுஷனுக்கு நல்லது.

28 ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।அவரே அதைத் தன்மேல் வைத்தாரென்று அவன் தனித்திருந்து மெளனமாயிருக்கக்கடவன்.

29 ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ। ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ।நம்பிக்கைக்கு இடமுண்டோ என்று தன் வாயைத் தூளில் நுழுந்துவானாக.

30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।தன்னை அடிக்கிறவனுக்குத் தன் கன்னத்தைக் காட்டி, நிந்தையால் நிறைந்திருப்பானாக.

31 ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।ஆண்டவர் என்றென்றைக்கும் கைவிடமாட்டார்.

32 ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।அவர் சஞ்சலப்படுத்தினாலும் தமது மிகுந்த கிருபையின்படி இரங்குவார்.

33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।அவர் மனப்பூர்வமாய் மனுபுத்திரரைச் சிறுமையாக்கிச் சஞ்சலப்படுத்துகிறதில்லை.

34 ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ।ஒருவன் பூமியில் சிறைப்பட்டவர்கள் யாவரையும் தன் கால்களின்கீழ் நசுக்குகிறதையும்,

35 ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਹਮਣੇ ਇਹ ਬਦ ਗੱਲਾਂ ਕਰਦੇ ਹਨ।உன்னதமானவரின் சமுகத்தில் மனுஷருடைய நியாயத்தைப் புரட்டுகிறதையும்,

36 ਯਹੋਵਾਹ ਕਿਸੇ ਬੰਦੇ ਨੂੰ ਪਸੰਦ ਨਹੀਂ ਕਰਦਾ ਕਿ ਉਹ ਕਿਸੇ ਦੂਸਰੇ ਬੰਦੇ ਨੂੰ ਧੋਖਾ ਦੇਵੇ। ਯਹੋਵਾਹ ਕਿਸੇ ਵੀ ਅਜਿਹੀ ਗੱਲ ਨੂੰ ਪਸੰਦ ਨਹੀਂ ਕਰਦਾ।மனுஷனை அவனுடைய வழக்கிலே மாறுபாடாக்குகிறதையும், ஆண்டவர் காணாதிருப்பாரோ?

37 ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ।ஆண்டவர் கட்டளையிடாதிருக்கக் காரியம் சம்பவிக்கும் என்று சொல்லுகிறவன் யார்?

38 ਸਰਬ-ਉੱਚ ਪਰਮੇਸ਼ੁਰ ਚੰਗੀਆਂ ਅਤੇ ਮਾੜੀਆਂ ਦੋਹਾਂ ਗੱਲਾਂ ਦੇ ਵਾਪਰਨ ਦਾ ਹੁਕਮ ਦਿੰਦਾ ਹੈ।உன்னதமானவருடைய வாயிலிருந்து தீமையும் நன்மையும் புறப்படுகிறதில்லையோ?

39 ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।உயிருள்ள மனுஷன் முறையிடுவானேன்? அவன் தன் பாவத்துக்கு; வரும் தண்டனையைக்குறித்து முறையிடுகிறதென்ன?

40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।நாம் நம்முடைய வழிகளைச் சோதித்து ஆராய்ந்து, கர்த்தரிடத்தில் திரும்பக்கடவோம்.

41 ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।நாம் நம்முடைய கைகளோடுங்கூட நம்முடைய இருதயத்தையும் பரலோகத்திலிருக்கிற தேவனிடத்திற்கு ஏறெடுக்கக்கடவோம்.

42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ। ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।நாங்கள் துரோகஞ்செய்து, கலகம் பண்ணினோம்; ஆகையால் தேவரீர் மன்னியாதிருந்தீர்.

43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!தேவரீர் கோபத்தால் மூடிக்கொண்டு, எங்களைத் தப்பவிடாமல் பின் தொடர்ந்து கொன்றீர்.

44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।ஜெபம் உட்பிரவேசிக்கக் கூடாதபடிக்கு உம்மை மேகத்தால் மூடிக்கொண்டீர்.

45 ਤੁਸੀਂ ਸਾਨੂੰ ਹੋਰਨਾਂ ਕੌਮਾਂ ਲਈ ਕੂੜੇ ਕਰਕਟ ਵਾਂਗ ਬਣਾ ਦਿੱਤਾ।ஜனங்களுக்குள்ளே எங்களைக் குப்பையும் அருவருப்புமாக்கினீர்.

46 ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ।எங்கள் பகைஞர் எல்லாரும் எங்களுக்கு விரோதமாய்த் தங்கள் வாயைத் திறந்தார்கள்.

47 ਅਸੀਂ ਭੈਭੀਤ ਹੋ ਗਏ ਹਾਂ। ਅਸੀਂ ਟੋਏ ਅੰਦਰ ਡਿੱਗ ਪਏ ਹਾਂ। ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ! ਅਸੀਂ ਟੁੱਟ ਗਏ ਹਾਂ!”திகிலும் படுகுழியும் பாழ்க்கடிப்பும் சங்காரமும் எங்களுக்கு நேரிட்டது.

48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!என் ஜனமாகிய குமாரத்தி அடைந்த கேட்டினிமித்தம் என் கண்களிலிருந்து நீர்க்கால்கள் பாய்கிறது.

49 ਮੇਰੀਆਂ ਅੱਖਾਂ ਬਿਨਾ ਰੁਕੇ ਵਗਣਗੀਆਂ! ਮੈਂ ਵਿਰਲਾਪ ਕਰਦਾ ਰਹਾਂਗਾ!கர்த்தர் பரலோகத்திலிருந்து நோக்கிப்பார்க்குமட்டும்,

50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ!என் கண் இடைவிடாமல் ஓய்வின்றிச் சொரிகிறது.

51 ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।என் நகரத்தினுடைய குமாரத்திகள் அனைவரினிமித்தமும், என் கண் என் ஆத்துமாவுக்கு நோவுண்டாக்குகிறது.

52 ਉਹ ਲੋਕ ਬਿਨਾ ਕਾਰਣ ਹੀ ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ।முகாந்தரம் இல்லாமல் என்னைப் பகைக்கிறவர்கள் என்னை ஒரு பட்சியைப் போல வேட்டையாடினார்கள்.

53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ, ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ।காவற்கிடங்கிலே என் பிராணனை ஒடுக்கி, என்மீதில் கல்லை வைத்தார்கள்.

54 ਪਾਣੀ ਮੇਰੇ ਸਿਰ ਤੀਕ ਆ ਗਿਆ। ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਮੁੱਕ ਗਿਆ ਹਾਂ।”தண்ணீர் என் தலையின்மேல் புரண்டது; நாசமானேன் என்றேன்.

55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ।மகா ஆழமான கிடங்கிலிருந்து, கர்த்தாவே, உம்முடைய நாமத்தைப் பற்றிக் கூப்பிட்டேன்.

56 ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ।என் சத்தத்தைக் கேட்டீர்; என் பெருமூச்சுக்கும் என் கூப்பிடுதலுக்கும் உமது செவியை அடைத்துக்கொள்ளாதேயும்.

57 ਉਸ ਦਿਨ, ਤੁਸੀਂ ਮੇਰੇ ਕੋਲ ਆਏ ਜਦੋਂ ਮੈਂ ਤੁਹਾਨੂੰ ਪੁਕਾਰਿਆ। ਤੁਸੀਂ ਮੈਨੂੰ ਆਖਿਆ, “ਭੈਭੀਤ ਨਾ ਹੋ।”நான் உம்மை நோக்கிக் கூப்பிட்ட நாளிலே நீர் அணுகி: பயப்படாதே என்றீர்.

58 ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।ஆண்டவரே, என் ஆத்துமாவின் வழக்கை நடத்தினீர்; என் பிராணனை மீட்டுக்கொண்டீர்.

59 ਯਹੋਵਾਹ, ਮੇਰੀਆਂ ਸਮੱਸਿਆਵਾਂ ਵੱਲ ਵੇਖ ਅਤੇ ਹੁਣ ਮੇਰੇ ਮਾਮਲੇ ਦਾ ਨਿਆਂ ਕਰ।கர்த்தாவே, எனக்கு உண்டான அநியாயத்தைக் கண்டீர்; என் நியாயத்தைத் தீரும்.

60 ਵੇਖ ਕਿਵੇਂ ਮੇਰੇ ਦੁਸ਼ਮਣ ਨੇ ਮੈਨੂੰ ਦੁੱਖ ਦਿੱਤਾ। ਉਨ੍ਹਾਂ ਸਭ ਬਦ ਵਿਉਂਤਾਂ ਨੂੰ ਸੁਣ, ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ।அவர்களுடைய எல்லாக் குரோதத்தையும், அவர்கள் எனக்கு விரோதமாக நினைத்த எல்லா நினைவுகளையும் கண்டீர்.

61 ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ।கர்த்தாவே, அவர்கள் நிந்திக்கும் நிந்தையையும், அவர்கள் எனக்கு விரோதமாய் நினைத்த எல்லா நினைவுகளையும்,

62 ਮੇਰੇ ਦੁਸ਼ਮਣ ਦੇ ਸ਼ਬਦ ਅਤੇ ਸੋਚਾਂ ਹਮੇਸ਼ਾ ਮੇਰੇ ਵਿਰੁੱਧ ਹਨ।எனக்கு விரோதமாய் எழும்பினவர்களின் வாய்மொழிகளையும், அவர்கள் நாள்முழுதும் எனக்கு விரோதமாய் யோசிக்கும் யோசனைகளையும் கேட்டீர்.

63 ਯਹੋਵਾਹ, ਵੇਖ ਉੱਠਦੇ-ਬੈਠਦੇ ਉਹ ਕਿਵੇਂ ਮੇਰਾ ਮਜ਼ਾਕ ਉਡਾਉਂਦੇ ਹਨ।அவர்கள் உட்கார்ந்திருப்பதையும் அவர்கள் எழுந்திருப்பதையும் நோக்கிப்பாரும்; நான் அவர்களுடைய பாடலாயிருக்கிறேன்.

64 ਯਹੋਵਾਹ, ਉਨ੍ਹਾਂ ਨੂੰ ਉਹ ਕੁਝ ਦੇਵੋ ਜਿਸਦੇ ਉਹ ਅਧਿਕਾਰੀ ਨੇ! ਉਨ੍ਹਾਂ ਤੋਂ ਉਨ੍ਹਾਂ ਦੇ ਕੀਤੇ ਦਾ ਬਦਲਾ ਲੈ!கர்த்தாவே, அவர்கள் கைகள் செய்த கிரியைகளுக்குத்தக்கதாக அவர்களுக்குப் பலன் அளிப்பீர்.

65 ਉਨ੍ਹਾਂ ਦੇ ਦਿਲਾਂ ਨੂੰ ਜ਼ਿੱਦੀ ਬਣਾ ਦਿਓ ਅਤੇ ਫ਼ੇਰ ਉਨ੍ਹਾਂ ਨੂੰ ਸਰਾਪ ਦਿਓ।அவர்களுக்கு இருதய வேதனையைக் கொடுப்பீர், உம்முடைய சாபம் அவர்கள் மேல் இருக்கும்.

66 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਭਜਾ! ਯਹੋਵਾਹ, ਉਨ੍ਹਾਂ ਨੂੰ ਅਕਾਸ਼ ਹੇਠਾਂ ਤਬਾਹ ਕਰ ਦੇ! ਹ ਕਰ ਦੇ!கோபமாய் அவர்களைப் பின் தொடர்ந்து கர்த்தருடைய வானங்களின் கீழ் இராதபடிக்கு அவர்களை அழித்துவிடுவீர்.

Tamil Bible