Leviticus 11 - PUNJABI (Tamil)
1 ਮਾਸ ਖਾਣ ਬਾਰੇ ਨੇਮ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,கர்த்தர் மோசேயையும் ஆரோனையும் நோக்கி:
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;நீங்கள் இஸ்ரவேல் புத்திரரோடே சொல்லவேண்டியது என்னவென்றால்,
3 ਜੇ ਕਿਸੇ ਜਾਨਵਰ ਦੇ ਖੁਰ ਦੋ ਹਿਸਿਆਂ ਵਿੱਚ ਪਾਟੇ ਹੋਏ ਹਨ ਅਤੇ ਜੇ ਉਹ ਜਾਨਵਰ ਜੁਗਾਲੀ ਵੀ ਕਰਦਾ ਹੈ ਤਾਂ ਤੁਸੀਂ ਉਸ ਜਾਨਵਰ ਦਾ ਮਾਸ ਖਾ ਸੱਕਦੇ ਹੋ।மிருகங்களில் விரிகுளம்புள்ளதாயிருந்து, குளம்புகள் இரண்டாகப் பிரிந்திருக்கிறதும் அசைபோடுகிறதுமானவைகளையெல்லாம் நீங்கள் புசிக்கலாம்.
4 “ਕੁਝ ਜਾਨਵਰ ਜੁਗਾਲੀ ਕਰਦੇ ਹਨ, ਪਰ ਉਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ। ਉਨ੍ਹਾਂ ਨੂੰ ਨਾ ਖਾਉ। ਊਠ, ਪਹਾੜੀ ਬਿੱਜੂ ਅਤੇ ਖਰਗੋਸ਼ ਇਸੇ ਤਰ੍ਹਾਂ ਦੇ ਹਨ, ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।ஆனாலும் அசைபோடுகிறதும் விரிகுளம்புள்ளதுமானவைகளில் ஒட்டகமானது அசைபோடுகிறதாயிருந்தாலும், அதற்கு விரிகுளம்பில்லாதபடியால், அது உங்களுக்கு அசுத்தமாயிருக்கும்.
7 ਸੂਰਾਂ ਦੇ ਖੁਰ ਤਾਂ ਹੁੰਦੇ ਹਨ ਜੋ ਦੋ ਹਿਸਿਆਂ ਵਿੱਚ ਵੰਡੇ ਹੋਏ ਹੁੰਦੇ ਹਨ, ਪਰ ਉਹ ਜੁਗਾਲੀ ਨਹੀਂ ਕਰਦੇ ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।பன்றியின் குளம்பு விரிகுளம்பும் இரண்டாகப் பிரிந்ததுமாயிருந்தும், அது அசைபோடாது; அது உங்களுக்கு அசுத்தமாயிருக்கும்.
8 ਉਨ੍ਹਾਂ ਜਾਨਵਰਾਂ ਦਾ ਮਾਸ ਨਾ ਖਾਉ। ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਛੂਹੋ ਵੀ ਨਾ। ਉਹ ਤੁਹਾਡੇ ਲਈ ਨਾਪਾਕ ਹਨ।இவைகளின் மாம்சத்தைப் புசிக்கவும், இவைகளின் உடல்களைத் தொடவும் வேண்டாம்; இவைகள் உங்களுக்குத் தீட்டாயிருக்கக்கடவது.
9 ਸਮੁੰਦਰੀ ਭੋਜਨ ਬਾਰੇ ਬਿਧੀਆਂ “ਜੇ ਕੋਈ ਜਾਨਵਰ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਅਤੇ ਜੇ ਉਹ ਜਾਨਵਰ ਦੇ ਖੰਭ ਅਤੇ ਛਿਲਕੇ ਹੋਣ, ਤਾਂ ਤੁਸੀਂ ਉਸ ਜਾਨਵਰ ਨੂੰ ਖਾ ਸੱਕਦੇ ਹੋ।ஜலத்திலிருக்கிறவைகளில் நீங்கள் புசிக்கத்தக்கது யாதெனில்; கடல்களும் ஆறுகளுமாகிய தண்ணீர்களிலே சிறகும் செதிளும் உள்ளவைகளையெல்லாம் நீங்கள் புசிக்கலாம்.
10 ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ।ஆனாலும், கடல்களும் ஆறுகளுமாகிய தண்ணீர்களில் நீந்துகிறதும் வாழ்கிறதுமான பிராணிகளில் சிறகும் செதிளும் இல்லாதவைகள் யாவும் உங்களுக்கு அருவருப்பாயிருப்பதாக.
12 ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ।தண்ணீர்களிலே சிறகும் செதிளும் இல்லாத யாவும் உங்களுக்கு அருவருப்பாயிருக்கக்கடவது.
13 ਉਹ ਪੰਛੀ ਜਿਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ “ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,பறவைகளில் நீங்கள் புசியாமல் அருவருக்கவேண்டியவைகள் யாதெனில்: கழுகும், கருடனும், கடலுராஞ்சியும்,
14 ਇੱਲਾਂ ਅਤੇ ਹਰ ਕਿਸਮ ਦੇ ਬਾਜ,பருந்தும் சகலவித வல்லூறும்,
15 ਹਰ ਤਰ੍ਹਾਂ ਦੇ ਕਾਂ,சகலவித காகங்களும்,
16 ਸ਼ਤਰ ਮੁਰਗ, ਕਲਪੇਚਕ, ਜਲਕਾਉਂ ਅਤੇ ਹਰ ਤਰ੍ਹਾਂ ਦੇ ਸ਼ਿਕਰੇ,தீக்குருவியும், கூகையும், செம்புகமும், சகலவித டேகையும்,
17 ਉੱਲੂ, ਚੁਗਲ, ਬੋਜਾ,ஆந்தையும், நீர்க்காகமும், கோட்டானும்,
18 ਰਾਜ ਹੰਸ, ਹਵਾਸਿਲ, ਆਰਗਲ,நாரையும், கூழக்கடாவும், குருகும்,
19 ਲਮ ਢੀਂਗ ਅਤੇ ਹਰ ਤਰ੍ਹਾਂ ਦੇ ਬਗਲੇ, ਟਟੀਹਰੀ ਅਤੇ ਚਾਮਚੜ੍ਹਿੱਕ।கொக்கும், சகலவித ராஜாளியும், புழுக்கொத்தியும், வெளவாலும் ஆகிய இவைகளே.
20 ਕੀੜਿਆਂ ਨੂੰ ਖਾਣ ਬਾਰੇ ਬਿਧੀਆਂ “ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ।பறக்கிறவைகளில் நாலுகாலால் நடமாடுகிற ஊரும் பிராணிகள் யாவும் உங்களுக்கு அருவருப்பாயிருப்பதாக.
21 ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸੱਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸੱਕਦੇ ਹਨ।ஆகிலும் பறக்கிறவைகளில் நாலுகாலால் நடமாடுகிற யாவிலும், நீங்கள் புசிக்கத்தக்கது யாதெனில் தரையிலே தத்துகிறதற்குக் கால்களுக்குமேல் தொடைகள் உண்டாயிருக்கிறவைகளிலே,
22 ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸੱਕਦੇ ਹੋ।வெட்டுக்கிளி ஜாதியாயிருக்கிறதையும், சோலையாம் என்னும் கிளிஜாதியாயிருக்கிறதையும், அர்கொல் என்னும் கிளிஜாதியாயிருக்கிறதையும், ஆகாபு என்னும் கிளிஜாதியாயிருக்கிறதையும் நீங்கள் புசிக்கலாம்.
23 “ਪਰ ਹੋਰ ਸਾਰੇ ਮਕੌੜੇ ਜੋ ਉਡਦੇ ਹਨ ਜਾਂ ਚਾਰ ਲੱਤਾਂ ਵਾਲੇ ਹਨ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।பறக்கிறவைகளில் நாலுகாலால் நடமாடுகிற மற்ற யாவும் உங்களுக்கு அருவருப்பாயிருப்பதாக.
24 ਉਹ ਮਕੌੜੇ ਤੁਹਾਨੂੰ ਨਾਪਾਕ ਬਣਾ ਦੇਣਗੇ। ਜਿਹੜਾ ਵੀ ਬੰਦਾ ਇਨ੍ਹਾਂ ਮਕੌੜਿਆਂ ਦੇ ਮੁਰਦਾ ਸਰੀਰਾਂ ਨੂੰ ਹੱਥ ਲਾਉਂਦਾ ਹੈ ਉਹ ਸ਼ਾਮ ਤੱਕ ਨਾਪਾਕ ਰਹੇਗਾ।அவைகளாலே தீட்டுப்படுவீர்கள்; அவைகளின் உடலைத் தொடுகிறவன் எவனும் சாயங்காலமட்டும் தீட்டுப்பட்டிருப்பான்.
25 ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।அவைகளின் உடலைத் சுமந்தவன் எவனும் தன் வஸ்திரங்களைத் தோய்க்கக்கடவன்; அவன் சாயங்காலம்மட்டும் தீட்டுப்பட்டிருப்பான்.
26 ਜਾਨਵਰਾਂ ਬਾਰੇ ਹੋਰ ਬਿਧੀਆਂ “ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।விரிநகங்களுள்ளவைகளாயிருந்தும், இருபிளவான குளம்பில்லாமலும் அசைபோடாமலும் இருக்கிற மிருகங்கள் யாவும் உங்களுக்கு அசுத்தமாயிருப்பதாக; அவைகளைத் தொடுகிறவன் எவனும் தீட்டுப்படுவான்.
27 ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ।நாலுகாலால் நடக்கிற சகல ஜீவன்களிலும் தங்கள் உள்ளங்கால்களை ஊன்றி நடக்கிற யாவும் உங்களுக்கு அசுத்தமாயிருப்பதாக; அவைகளின் உடலைத் தொடுகிறவன் எவனும் சாயங்காலமட்டும் தீட்டுப்பட்டிருப்பான்.
28 ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।அவைகளின் உடலைச் சுமந்தவன் தன் வஸ்திரங்களைத் தோய்க்கக்கடவன்; அவன் சாயங்காலம்மட்டும் தீட்டுப்பட்டிருப்பான்; இவைகள் உங்களுக்குத் தீட்டாயிருக்கக்கடவது.
29 ਘਿਸਰਨ ਵਾਲੇ ਜਾਨਵਰਾਂ ਬਾਰੇ ਬਿਧੀਆਂ “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,தரையில் ஊருகிற பிராணிகளில் உங்களுக்கு அசுத்தமானவைகள் எவையெனில் பெருச்சாளியும், எலியும், சகலவிதமான ஆமையும்,
30 ਵਰਲ, ਮਗਰਮੱਛ, ਕੋਹੜਕਿਰਲੇ ਅਤੇ ਰੇਤੇ ਦੇ ਸੱਪ ਅਤੇ ਗਿਰਗਿਟ।உடும்பும், அழுங்கும், ஓணானும், பல்லியும், பச்சோந்தியும் ஆகிய இவைகளே.
31 ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।சகல ஊரும் பிராணிகளிலும் இவைகள் உங்களுக்குத் தீட்டாயிருக்கக்கடவது; அவைகளில் செத்ததைத் தொடுகிறவன் எவனும் சாயங்காலமட்டும் தீட்டுப்பட்டிருப்பான்.
32 ਨਾਪਾਕ ਜਾਨਵਰਾਂ ਬਾਰੇ ਬਿਧੀਆਂ “ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।அவைகளில் செத்தது ஒன்று யாதொன்றின்மேல் விழுந்தால் அது தீட்டுப்பட்டிருக்கும்; அது மரப்பாத்திரமானாலும், வஸ்திரமானாலும், தோலானாலும், பையானாலும், வேலை செய்கிறதற்கேற்ற ஆயுதமானாலும் சாயங்காலம்மட்டும் தீட்டாயிருக்கும்; அது தண்ணீரில் போடப்படவேண்டும், அப்பொழுது சுத்தமாகும்.
33 ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।அவைகளில் ஒன்று மண்பாண்டத்துக்குள் விழுந்தால், அதற்குள் இருக்கிறவை யாவும் தீட்டுப்பட்டிருக்கும்; அதை உடைத்துப்போடவேண்டும்.
34 ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ।புசிக்கத்தக்க போஜனபதார்த்தத்தின்மேல் அந்தத் தண்ணீர் பட்டால், அது தீட்டாகும்; குடிக்கத்தக்க எந்தப்பானமும் அப்படிப்பட்ட பாத்திரத்தினால் தீட்டுப்படும்.
35 ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ।அவைகளின் உடலில் யாதொன்று எதின்மேல் விழுதோ, அதுவும் தீட்டுப்படும்; அடுப்பானாலும் மண்தொட்டியானாலும் தகர்க்கப்படுவதாக; அவைகள் தீட்டுப்பட்டிருக்கும்; ஆகையால், அவைகள் உங்களுக்குத் தீட்டாயிருக்கக்கடவது.
36 “ਕੋਈ ਵੀ ਚਸ਼ਮਾ ਜਾਂ ਖੂਹ ਜਿਸ ਵਿੱਚ ਪਾਣੀ ਜਮ੍ਹਾਂ ਹੁੰਦਾ ਹੈ ਪਾਕ ਰਹੇਗਾ। ਪਰ ਜੇ ਕੋਈ ਬੰਦਾ ਕਿਸੇ ਨਾਪਾਕ ਜਾਨਵਰ ਦੀ ਲਾਸ਼ ਨੂੰ ਛੂਹ ਲੈਂਦਾ ਹੈ, ਉਹ ਵਿਅਕਤੀ ਨਾਪਾਕ ਹੋ ਜਾਂਦਾ।ஆனாலும், நீரூற்றும் மிகுந்த ஜலம் உண்டாகிய கிணறும் சுத்தமாயிருக்கும்; அவைகளிலுள்ள உடலைத் தொடுகிறவனோ தீட்டுப்படுவான்.
37 ਜੇ ਉਨ੍ਹਾਂ ਮਰੇ ਹੋਏ ਨਾਪਾਕ ਜਾਨਵਰਾਂ ਦਾ ਕੋਈ ਅੰਗ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਪੈਂਦਾ ਹੈ ਤਾਂ ਉਹ ਬੀਜ ਹਾਲੇ ਵੀ ਪਾਕ ਹੈ।மேற்சொல்லியவைகளின் உடலில் யாதொன்று விதைத்தானியத்தின்மேல் விழுந்தால், அது தீட்டுப்படாது.
38 ਪਰ ਜੇ ਤੁਸੀਂ ਬੀਜਾਂ ਉੱਤੇ ਪਾਣੀ ਪਾ ਦਿੰਦੇ ਹੋ ਅਤੇ ਜੇ ਉਨ੍ਹਾਂ ਮਰੇ ਹੋਏ ਜਾਨਵਰਾਂ ਦਾ ਕੋਈ ਅੰਗ ਇਨ੍ਹਾ ਬੀਜਾਂ ਉੱਤੇ ਡਿੱਗ ਪੈਂਦਾ ਹੈ, ਤਾਂ ਉਹ ਬੀਜ ਤੁਹਾਡੇ ਲਈ ਨਾਪਾਕ ਹਨ।அந்த உடலில் யாதொன்று தண்ணீர் வார்க்கப்பட்டிருக்கிற விதையின்மேல் விழுந்ததானால், அது உங்களுக்குத் தீட்டாயிருக்கக்கடவது.
39 “ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ।உங்களுக்கு ஆகாரத்துக்கான ஒரு மிருகம் செத்தால், அதின் உடலைத் தொடுகிறவன் சாயங்காலம்மட்டும் தீட்டுப்பட்டிருப்பான்.
40 ਉਹ ਬੰਦਾ ਜਿਹੜਾ ਇਸ ਜਾਨਵਰ ਦਾ ਮਾਸ ਖਾਂਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਨਾਪਾਕ ਰਹੇਗਾ। ਜਿਹੜਾ ਬੰਦਾ ਜਾਨਵਰ ਦੇ ਮੁਰਦਾ ਸ਼ਰੀਰ ਨੂੰ ਚੁੱਕਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੀਕ ਨਾਪਾਕ ਰਹੇਗਾ।அதின் மாம்சத்தைப் புசித்தவன் தன் வஸ்திரங்களைத் தோய்க்கக்கடவன்; அவன் சாயங்காலம்மட்டும் தீட்டுப்பட்டிருப்பான்; அதின் உடலை எடுத்துப் போனவனும் தன் வஸ்திரங்களைத் தோய்க்கக்கடவன்; அவனும் சாயங்காலம்மட்டும் தீட்டுப்பட்டிருப்பான்.
41 “ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।தரையில் ஊருகிற பிராணிகளெல்லாம் உங்களுக்கு அருவருப்பாயிருக்கக்கடவது; அவை புசிக்கப்படலாகாது.
42 ਤੁਹਾਨੂੰ ਉਹ ਜਾਨਵਰ ਨਹੀਂ ਖਾਣੇ ਚਾਹੀਦੇ ਜਿਹੜੇ ਧਰਤੀ ਤੇ ਰੀਂਗਦੇ ਹਨ; ਉਹ ਜਿਹੜੇ ਆਪਣੇ ਢਿੱਡ ਭਾਰ ਰੀਂਗਦੇ ਹਨ, ਉਹ ਜਿਨ੍ਹਾਂ ਦੀਆਂ ਚਾਰ ਲੱਤਾਂ ਹਨ ਜਾਂ ਜਿਨ੍ਹਾਂ ਦੀਆਂ ਬਹੁਤ ਸਾਰੀਆਂ ਲੱਤਾਂ ਹੋਣ। ਇਹ ਜਾਨਵਰ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।தரையில் ஊருகிற சகல பிராணிகளிலும், வயிற்றினால் நகருகிறவைகளையும், நாலுகாலால் நடமாடுகிறவைகளையும், அநேகங் கால்களுள்ளவைகளையும் புசியாதிருப்பீர்களாக; அவைகள் அருவருப்பானவைகள்.
43 ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਘ੍ਰਿਣਾਯੋਗ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਗੰਦਾ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।ஊருகிற எந்தப் பிராணிகளிலும் உங்களை அருவருப்பாக்கிக்கொள்ளாமலும், அவைகளால் தீட்டுப்படாமலும் இருப்பீர்களாக; அவைகளாலே நீங்கள் தீட்டுப்படுவீர்கள்.
44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ।நான் உங்கள் தேவனாகிய கர்த்தர், நான் பரிசுத்தர்; ஆகையால் தரையில் ஊருகிற எந்தப் பிராணிகளிலும் உங்களைத் தீட்டுப்படுத்தாமல், உங்களைப் பரிசுத்தமாக்கிக்கொண்டு, பரிசுத்தராயிருப்பீர்களாக.
45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”நான் உங்கள் தேவனாயிருக்கும்படி உங்களை எகிப்து தேசத்திலிருந்து வரப்பண்ணின கர்த்தர், நான் பரிசுத்தர்; ஆகையால், நீங்களும் பரிசுத்தராயிருப்பீர்களாக.
46 ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।சுத்தமானதற்கும் அசுத்தமானதற்கும், புசிக்கத்தக்க ஜந்துக்களுக்கும் புசிக்கத்தகாத ஜந்துக்களுக்கும் வித்தியாசம்பண்ணும்பொருட்டு,
47 ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ।மிருகத்துக்கும் பறவைகளுக்கும், தண்ணீர்களில் நீந்துகிற சகல ஜீவஜந்துக்களுக்கும், பூமியின்மேல் ஊருகிற சகல பிராணிகளுக்கும் அடுத்த பிரமாணம் இதுவே என்று சொல்லுங்கள் என்றார்.
Tamil Bible