Leviticus 17 - PUNJABI (Tamil)
1 ਜਾਨਵਰਾਂ ਨੂੰ ਮਾਰਨ ਅਤੇ ਖਾਣ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆபின்னும் கர்த்தர் மோசேயை நோக்கி:
2 “ਹਾਰੂਨ ਅਤੇ ਉਸ ਦੇ ਪੁੱਤਰਾਂ ਨਾਲ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ;நீ ஆரோனோடும் அவன் குமாரரோடும் இஸ்ரவேல் புத்திரர் அனைவரோடும் சொல்லவேண்டியதாவது; கர்த்தர் கட்டளையிடுகிறது என்னவென்றால்:
3 ਇਸਰਾਏਲ ਦਾ ਕੋਈ ਵੀ ਬੰਦਾ ਜੋ ਬਲਦ ਜਾਂ ਲੇਲੇ ਜਾਂ ਬੱਕਰੇ ਨੂੰ ਡੇਰੇ ਦੇ ਅੰਦਰ ਜਾਂ ਬਾਹਰ ਮਾਰਦਾ ਹੈ।இஸ்ரவேல் குடும்பத்தாரில் எவனாகிலும் மாட்டையாவது செம்மறியாட்டையாவது வெள்ளாட்டையாவது ஆசரிப்புக் கூடாரவாசலாகிய கர்த்தருடைய வாசஸ்தலத்துக்கு முன்பாக, கர்த்தருக்குச் செலுத்தும்படி கொண்டுவராமல்,
4 ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।பாளயத்துக்குள்ளேயாகிலும் பாளயத்துக்குப் புறம்பேயாகிலும் அதைக் கொன்றால், அது அந்த மனிதனுக்கு இரத்தப்பழியாக எண்ணப்படும். அந்த மனிதன் இரத்தம் சிந்தினபடியால், தன் ஜனத்தில் இராமல் அறுப்புண்டு போவான்.
5 ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ।ஆகையால் இஸ்ரவேல் புத்திரர் வெளியிலே பலியிடுகிற தங்கள் பலிகளை, ஆசரிப்புக் கூடாரவாசலில் ஆசாரியனிடத்தில் கர்த்தருடைய சந்நிதியில் கொண்டுவந்து, அங்கே அவைகளைக் கர்த்தருக்குச் சமாதான பலிகளாகச் செலுத்தக்கடவர்கள்.
6 ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।அங்கே ஆசாரியன் இரத்தத்தை ஆசரிப்புக் கூடாரவாசலிலிருக்கிற கர்த்தருடைய பலிபீடத்தின்மேல் தெளித்து, கொழுப்பைக் கர்த்தருக்குச் சுகந்த வாசனையாகத் தகனிக்கக்கடவன்.
7 ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।தாங்கள் சோரமார்க்கமாய்ப் பின்பற்றுகிற பேய்களுக்குத் தங்கள் பலிகளை இனிச் செலுத்தாதிருப்பார்களாக; இது அவர்கள் தலைமுறைதோறும் அவர்களுக்கு நித்திய கட்டளையாயிருக்கக் கடவது.
8 “ਲੋਕਾਂ ਨੂੰ ਦੱਸ; ਇਸਰਾਏਲ ਦਾ ਕੋਈ ਨਾਗਰਿਕ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਮੁਸਾਫ਼ਰ ਜਾਂ ਪਰਦੇਸੀ ਵੀ ਸ਼ਾਇਦ ਹੋਮ ਦੀ ਭੇਟ ਜਾਂ ਬਲੀ ਭੇਟ ਕਰੇ।மேலும் நீ அவர்களை நோக்கி: இஸ்ரவேல் குடும்பத்தாரிலும் உங்கள் நடுவே தங்குகிற அந்நியர்களிலும் எவனாகிலும் சர்வாங்க தகனபலி முதலானவைகளையிட்டு,
9 ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।அதை ஆசரிப்புக் கூடார வாசலிலே கர்த்தருக்குச் செலுத்தும்படி கொண்டுவராவிட்டால், அவன் தன் ஜனத்தில் இராமல் அறுப்புண்டுபோவான் என்று சொல்.
10 “ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।இஸ்ரவேல் குடும்பத்தாரிலும் உங்களுக்குள் தங்கும் அந்நியர்களிலும் எவனாகிலும் இரத்தம் என்னப்பட்டதைப் புசித்தால், இரத்தத்தைப் புசித்த அவனுக்கு விரோதமாக நான் என் முகத்தைத் திருப்பி, அவன் தன் ஜனத்தில் இராதபடிக்கு அவனை அறுப்புண்டுபோகப் பண்ணுவேன்.
11 ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ।மாம்சத்தின் உயிர் இரத்தத்தில் இருக்கிறது; நான் அதை உங்களுக்குப் பலிபீடத்தின்மேல் உங்கள் ஆத்துமாக்களுக்காகப் பாவநிவிர்த்தி செய்யும்படிக்குக் கட்டளையிட்டேன்; ஆத்துமாவிற்காகப் பாவநிவிர்த்தி செய்கிறது இரத்தமே.
12 ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ।அதினிமித்தம் உங்களில் ஒருவனும் இரத்தம் புசிக்கவேண்டாம், உங்கள் நடுவே தங்குகிற அந்நியனும் இரத்தம் புசிக்கவேண்டாம் என்று இஸ்ரவேல் புத்திரருக்குச் சொன்னேன்.
13 “ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਗੰਦਗੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।இஸ்ரவேல் புத்திரரிலும் உங்களுக்குள் தங்குகிற அந்நியர்களிலும் எவனாகிலும் புசிக்கத்தக்க ஒரு மிருகத்தையாவது ஒரு பட்சியையாவது வேட்டையாடிப் பிடித்தால், அவன் அதின் இரத்தத்தைச் சிந்தப்பண்ணி, மண்ணினால் அதை மூடக்கடவன்.
14 ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਜੇ ਹਾਲੇ ਵੀ ਖੂਨ ਮਾਸ ਵਿੱਚ ਹੈ ਤਾਂ ਉਸ ਜਾਨਵਰ ਦੀ ਜਾਨ ਮਾਸ ਵਿੱਚ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।சகல மாம்சத்துக்கும் இரத்தம் உயிராயிருக்கிறது; இரத்தம் ஜீவனுக்குச் சமானம்; ஆகையால் எந்த மாம்சத்தின் இரத்தத்தையும் புசிக்கவேண்டாம். சகல மாம்சத்தின் உயிரும் அதின் இரத்தந்தானே; அதைப் புசிக்கிற எவனும் அறுப்புண்டுபோவான் என்று இஸ்ரவேல் புத்திரருக்குச் சொன்னேன்.
15 “ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।தானாய் இறந்துபோனதையாவது, பீறுண்டதையாவது, புசித்தவன் எவனும், அவன் சுதேசியானாலும் பரதேசியானாலும், தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டாயிருப்பானாக; பின்பு சுத்தமாயிருப்பான்.
16 ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।”அவன் தன் வஸ்திரங்களைத் தோய்க்காமலும், ஸ்நானம்பண்ணாமலும் இருந்தால், தன் அக்கிரமத்தைச் சுமப்பான் என்று சொல் என்றார்.
Tamil Bible