Leviticus 21 - PUNJABI (Tamil)
1 ਜਾਜਕਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।பின்பு கர்த்தர் மோசேயை நோக்கி: ஆரோனின் குமாரராகிய ஆசாரியர்களில் ஒருவனும் தன் ஜனத்தாரில் இறந்துபோன யாதொருவருக்காகத் தங்களை தீட்டுப்படுத்தலாகாது என்று அவர்களோடே சொல்.
2 ਪਰ ਜੇ ਮਰਿਆ ਹੋਇਆ ਬੰਦਾ ਉਸਦਾ ਨਜ਼ਦੀਕੀ ਰਿਸ਼ਤੇਦਾਰ ਸੀ ਤਾਂ ਉਹ ਆਪਣੇ-ਆਪ ਨੂੰ ਪਲੀਤ ਕਰ ਸੱਕਦਾ ਹੈ। ਇਸ ਵਿੱਚ ਉਸਦੀ ਮਾਤਾ, ਉਸਦਾ ਪਿਤਾ, ਉਸਦਾ ਪੁੱਤਰ ਜਾਂ ਧੀ, ਉਸਦਾ ਭਰਾ ਜਾਂதன் தாயும், தன் தகப்பனும், தன் குமாரனும், தன் குமாரத்தியும், தன் சகோதரனும்,
3 ਉਸਦੀ ਅਣਵਿਆਹੀ ਭੈਣ ਸ਼ਾਮਿਲ ਹੈ। (ਇਹ ਭੈਣ ਉਸ ਦੇ ਨਜ਼ਦੀਕ ਹੈ ਕਿਉਂਕਿ ਉਸਦਾ ਕੋਈ ਪਤੀ ਨਹੀਂ। ਇਸ ਲਈ ਜਾਜਕ ਉਸ ਵਾਸਤੇ ਆਪਣੇ ਆਪ ਨੂੰ ਪਲੀਤ ਕਰ ਸੱਕਦਾ ਹੈ ਜੇ ਉਹ ਮਰ ਜਾਂਦੀ ਹੈ।)புருஷனுக்கு வாழ்க்கைப்படாமல் தன்னிடத்திலிருக்கிற கன்னியாஸ்திரீயான தன் சகோதரியுமாகிய தனக்கு நெருங்கின இனமான இவர்களுடைய சாவுக்காகத் தீட்டுப்படலாம்.
4 ਪਰ ਉਸ ਨੂੰ ਆਪਣੇ-ਆਪਨੂੰ ਪਲੀਤ ਨਹੀਂ ਕਰਨਾ ਚਾਹੀਦਾ ਜੇ ਮਰਿਆ ਹੋਇਆ ਬੰਦਾ ਸ਼ਾਦੀ ਕਾਰਣ ਹੀ ਉਸ ਦੇ ਨਾਲ ਜੁੜਿਆ ਹੋਇਆ ਸੀ।தன் ஜனத்தாரில் பெரியவனாகிய அவன் வேறொருவருக்காகவும் தன்னைப் பரிசுத்தக்குலைச்சலாக்கித் தீட்டுப்படுத்தலாகாது.
5 “ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ।அவர்கள் தங்கள் தலையை மொட்டையடிக்காமலும், தங்கள் தாடியின் ஓரங்களைச் சிரைத்துப்போடாமலும், தங்கள் தேகத்தைக் கீறிக்கொள்ளாமலும் இருப்பார்களாக.
6 ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।தங்கள் தேவனுடைய நாமத்தைப் பரிசுத்தக் குலைச்சலாக்காமல் அவருக்கேற்ற பரிசுத்தராயிருப்பார்களாக; அவர்கள் கர்த்தரின் தகனபலிகளையும் தங்கள் தேவனுடைய அப்பத்தையும் செலுத்துகிறவர்களாதலால் பரிசுத்தராயிருக்கவேண்டும்.
7 “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।அவர்கள் தங்கள் தேவனுக்குப் பரிசுத்தமானவர்கள், ஆகையால் வேசியையாகிலும் கற்புக்குலைந்தவளையாகிலும் விவாகம்பண்ணார்களாக; தன் புருஷனாலே தள்ளப்பட்ட ஸ்திரீயையும் விவாகம்பண்ணார்களாக.
8 ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।அவன் தேவனுடைய அப்பத்தைச் செலுத்துகிறபடியால் நீ அவனைப் பரிசுத்தப்படுத்தவேண்டும்; உங்களைப் பரிசுத்தமாக்குகிற கர்த்தராகிய நான் பரிசுத்தராயிருக்கிறபடியால், அவனும் உனக்கு முன்பாகப் பரிசுத்தனாயிருப்பானாக.
9 “ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸ ਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ।ஆசாரியனுடைய குமாரத்தி வேசித்தனம்பண்ணி, தன்னைப் பரிசுத்தக் குலைச்சலாக்கினால், அவள் தன் தகப்பனையும் பரிசுத்தக்குலைச்சலாக்குகிறாள்; அவள் அக்கினியிலே சுட்டெரிக்கப்படக்கடவள்.
10 “ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ।தன் சகோதரருக்குள்ளே பிரதான ஆசாரியனாகத் தன் சிரசில் அபிஷேகதைலம் வார்க்கப்பட்டவனும், அவனுக்குரிய வஸ்திரங்களைத் தரிக்கும்படி பிரதிஷ்டைபண்ணப்பட்டவனுமாயிருக்கிறவன் எவனோ, அவன் தன் பாகையை எடுக்காமலும், தன் வஸ்திரங்களைக் கிழித்துக்கொள்ளாமலும்,
11 ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।பிரேதம் கிடக்கும் இடத்தில் போகாமலும், தன் தகப்பனுக்காகவும் தன் தாய்க்காகவும் தன்னைத் தீட்டுப்படுத்திக்கொள்ளாமலும்,
12 ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।பரிசுத்த ஸ்தலத்திலிருந்து புறப்படாமலும், தன் தேவனுடைய பரிசுத்த ஸ்தலத்தைப் பரிசுத்தக்குலைச்சலாக்காமலும் இருப்பானாக; அவனுடைய தேவனின் அபிஷேகதைலம் என்னும் கிரீடம் அவன்மேல் இருக்கிறதே: நான் கர்த்தர்.
13 “ਪਰਧਾਨ ਜਾਜਕ ਨੂੰ ਕਿਸੇ ਅਜਿਹੀ ਔਰਤ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ ਜੋ ਕੁਆਰੀ ਹੋਵੇ।கன்னிகையாயிருக்கிற பெண்ணை அவன் விவாகம்பண்ணவேண்டும்.
14 ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।விதவையானாலும் தள்ளப்பட்டவளையானாலும் கற்பு குலைந்தவளையானாலும் வேசியையானாலும் விவாகம்பண்ணாமல், தன் ஜனங்களுக்குள்ளே ஒரு கன்னிகையை விவாகம்பண்ணக்கடவன்.
15 ਇਸ ਤਰ੍ਹਾਂ, ਉਹ ਲੋਕਾਂ ਦਰਮਿਆਨ ਆਪਣੇ ਬੱਚਿਆਂ ਨੂੰ ਜਾਜਕ ਹੋਣ ਤੋਂ ਅਯੋਗ ਨਹੀਂ ਬਣਾ ਸੱਕੇਗਾ। ਮੈਂ ਯਹੋਵਾਹ ਨੇ, ਜਾਜਕ ਨੂੰ ਉਸ ਦੇ ਖਾਸ ਕਾਰਜ ਲਈ ਵੱਖ ਕੀਤਾ ਹੈ।”அவன் தன் வித்தைத் தன் ஜனங்களுக்குள்ளே பரிசுத்தக் குலைச்சலாக்காமல் இருப்பானாக; நான் அவனைப் பரிசுத்தமாக்குகிற கர்த்தர் என்று சொல் என்றார்.
16 ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:
17 “ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜ੍ਹਾਵਾ ਨਾ ਚੜ੍ਹਾਵੇ।நீ ஆரோனோடே சொல்லவேண்டியது என்னவென்றால்: உன் சந்ததியாருக்குள்ளே அங்கவீனமுள்ளவன் தலைமுறைதோறும் தேவனுடைய அப்பத்தைச் செலுத்தும்படி சேரலாகாது.
18 ਕੋਈ ਵੀ ਆਦਮੀ ਜਿਸ ਨੂੰ ਇਨ੍ਹਾਂ ਵਿੱਚੋਂ ਕੋਈ ਸ਼ਰੀਰਿਕ ਨੁਕਸ ਹੈ ਉਸ ਨੂੰ ਜਾਜਕ ਵਜੋਂ ਸੇਵਾ ਨਹੀਂ ਕਰਨੀ ਚਾਹੀਦੀ: ਅੰਨ੍ਹੇ ਆਦਮੀ ਨੂੰ, ਵਿਕਲਾਂਗ ਆਦਮੀ ਨੂੰ, ਭਿਆਨਕ ਚਿਹਰੇ ਵਾਲੇ ਆਦਮੀ ਨੂੰ, ਬਹੁਤ ਲੰਮੀਆਂ ਬਾਹਾਂ ਜਾਂ ਲੱਤਾਂ ਵਾਲੇ ਆਦਮੀ ਨੂੰ,அங்கவீனமுள்ள ஒருவனும் அணுகலாகாது; குருடனானாலும், சப்பாணியானாலும், குறுகின அல்லது நீண்ட அவயவமுள்ளவனானாலும்,
19 ਟੁੱਟੇ ਹੋਏ ਹੱਥਾਂ ਪੈਰਾਂ ਵਾਲੇ ਆਦਮੀ ਨੂੰ,காலொடிந்தவனானாலும், கையொடிந்தவனானாலும்,
20 ਕੁੱਬੇ ਆਦਮੀ ਨੂੰ, ਅੱਖਾਂ ਵਿੱਚ ਨੁਕਸ ਵਾਲੇ ਆਦਮੀ ਨੂੰ, ਪਪੜੀ ਜਾਂ ਚਮੜੀ ਦੇ ਰੋਗੀ ਆਦਮੀ ਨੂੰ, ਖਸੀ ਆਦਮੀ ਨੂੰ।கூனனானாலும், குள்ளனானாலும், பூவிழுந்த கண்ணனானாலும், சொறியனானாலும், அசறுள்ளவனானாலும், விதை நசுங்கினவனானாலும் அணுகலாகாது.
21 “ਜੇ ਹਾਰੂਨ ਦੇ ਵੰਸ਼ਜਾਂ ਵਿੱਚੋਂ ਕਿਸੇ ਨੂੰ ਕੋਈ ਵੀ ਸ਼ਰੀਰਕ ਨੁਕਸ ਹੋਵੇ, ਉਹ ਯਹੋਵਾਹ ਨੂੰ ਹੋਮ ਦੀ ਭੇਟ ਨਹੀਂ ਚੜ੍ਹਾ ਸੱਕਦਾ। ਅਤੇ ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦੀ ਭੇਟ ਨਹੀਂ ਚੜ੍ਹਾ ਸੱਕਦਾ।ஆசாரியனாகிய ஆரோனின் சந்ததியாரில் அங்கவீனமுள்ள ஒருவனும் கர்த்தரின் தகனபலிகளைச் செலுத்தச் சேரலாகாது; அவன் அங்கவீனமுள்ளவனாகையால், அவன் தேவனுடைய அப்பத்தைச் செலுத்தச் சேரலாகாது.
22 ਉਹ ਜਾਜਕ ਦੇ ਪਰਿਵਾਰ ਵਿੱਚੋਂ ਹੈ, ਇਸ ਲਈ ਉਹ ਪਵਿੱਤਰ ਭੋਜਨ ਅਤੇ ਆਪਣੇ ਪਰਮੇਸ਼ੁਰ ਦਾ ਅੱਤ ਪਵਿੱਤਰ ਭੋਜਨ ਖਾ ਸੱਕਦਾ ਹੈ।அவன் தன் தேவனுடைய அப்பமாகிய மகா பரிசுத்தமானவைகளிலும் மற்ற பரிசுத்தமானவைகளிலும் புசிக்கலாம்.
23 ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”ஆனாலும் அவன் அங்கவீனமுள்ளவனாகையால், அவன் என் பரிசுத்த ஸ்தலங்களைப் பரிசுத்தக் குலைச்சலாக்காதபடிக்குத் திரைக்குள்ளே போகாமலும் பலிபீடத்தண்டையில் சேராமலும் இருப்பானாக; நான் அவர்களைப் பரிசுத்தமாக்குகிற கர்த்தர் என்று சொல் என்றார்.
24 ਇਸ ਤਰ੍ਹਾਂ ਮੂਸਾ ਨੇ ਇਹ ਗੱਲਾਂ ਹਾਰੂਨ ਨੂੰ, ਹਾਰੂਨ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀਆਂ।மோசே இவைகளை ஆரோனோடும் அவன் குமாரரோடும் இஸ்ரவேல் புத்திரர் அனைவரோடும் சொன்னான்.
Tamil Bible