Leviticus 22 - PUNJABI (Tamil)

1 ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

2 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।இஸ்ரவேல் புத்திரர் எனக்கென்று நியமித்துச் செலுத்துகிற பரிசுத்த வஸ்துக்களைக் குறித்து ஆரோனும் அவன் குமாரரும் என் பரிசுத்த நாமத்தைப் பரிசுத்தக்குலைச்சலாக்காதபடிக்கு எச்சரிக்கையாய் இருக்கவேண்டும் என்று அவர்களோடே சொல்; நான் கர்த்தர்.

3 ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ।அன்றியும் நீ அவர்களை நோக்கி: உங்கள் தலைமுறைகளில் உள்ள சந்ததியாரில் எவனாகிலும் தான் தீட்டுப்பட்டிருக்கும்போது, இஸ்ரவேல் புத்திரர் கர்த்தருக்கு நியமித்துச் செலுத்துகிற பரிசுத்தமானவைகளண்டையில் சேர்ந்தால், அந்த ஆத்துமா என் சந்நிதியில் இராதபடிக்கு அறுப்புண்டுபோவான் என்று சொல்; நான் கர்த்தர்.

4 “ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ।ஆரோனின் சந்ததியாரில் எவன் குஷ்டரோகியோ, எவன் பிரமியமுள்ளவனோ, அவன் சுத்தமாகும்மட்டும் பரிசுத்தமானவைகளில் புசிக்கலாகாது; பிணத்தினாலே தீட்டானவைகளில் எதையாகிலும் தொட்டவனும், இந்திரியங்கழிந்தவனும்,

5 ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ।தீட்டுப்படுத்துகிற யாதொரு ஊரும்பிராணியையாகிலும் தீட்டுள்ள மனிதனையாகிலும் தொட்டவனும்,

6 ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ।சாயங்காலம்மட்டும் தீட்டுப்பட்டிருப்பான்; அவன் ஜலத்தில் ஸ்நானம்பண்ணும்வரைக்கும் பரிசுத்தமானவைகளில் புசிக்கலாகாது.

7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।சூரியன் அஸ்தமித்தபின்பு சுத்தமாயிருப்பான்; அதன்பின்பு அவன் பரிசுத்தமானவைகளில் புசிக்கலாம்; அது அவனுடைய ஆகாரம்.

8 “ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।தானாய்ச் செத்ததையும் பீறுண்டதையும் அவன் புசிக்கிறதினாலே தன்னைத் தீட்டுப்படுத்தலாகாது; நான் கர்த்தர்.

9 “ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।ஆகையால் பரிசுத்தமானதை அவர்கள் பரிசுத்தக்குலைச்சலாக்குகிறதினாலே, பாவம் சுமந்து அதினிமித்தம் சாகாதபடிக்கு, என் கட்டளையைக் காக்கக்கடவர்கள்; நான் அவர்களைப் பரிசுத்தமாக்குகிற கர்த்தர்.

10 ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।அந்நியன் ஒருவனும் பரிசுத்தமானவைகளில் புசிக்கலாகாது; ஆசாரியன் வீட்டில் தங்கியிருக்கிறவனும் கூலிவேலைசெய்கிறவனும் பரிசுத்தமானதில் புசிக்கலாகாது.

11 ਪਰ ਜੇ ਕੋਈ ਜਾਜਕ ਆਪਣੇ ਪੈਸੇ ਨਾਲ ਕਿਸੇ ਨੂੰ ਗੁਲਾਮ ਵਜੋਂ ਖਰੀਦੇ, ਉਹ ਗੁਲਾਮ ਪਵਿੱਤਰ ਭੋਜਨ ਖਾ ਸੱਕਦਾ ਹੈ। ਜਾਜਕ ਦੇ ਘਰ ਵਿੱਚ ਪੈਦਾ ਹੋਏ ਗੁਲਾਮ ਵੀ ਉਹ ਭੋਜਨ ਖਾ ਸੱਕਦੇ ਹਨ।ஆசாரியனால் பணத்துக்குக் கொள்ளப்பட்டவனும், அவன் வீட்டிலே பிறந்தவனும் அவனுடைய ஆகாரத்தில் புசிக்கலாம்.

12 ਹੋ ਸੱਕਦਾ ਹੈ ਕਿਸੇ ਜਾਜਕ ਦੀ ਧੀ ਕਿਸੇ ਅਜਿਹੇ ਬੰਦੇ ਨਾਲ ਸ਼ਾਦੀ ਕਰ ਲਵੇ ਜਿਹੜਾ ਜਾਜਕ ਨਹੀਂ ਹੈ। ਜੇ ਉਹ ਅਜਿਹਾ ਕਰਦੀ ਹੈ ਤਾਂ ਪਵਿੱਤਰ ਭੇਟਾਂ ਵਿੱਚੋਂ ਕੁਝ ਨਹੀਂ ਖਾ ਸੱਕਦੀ।ஆசாரியனுடைய குமாரத்தி அந்நியனுக்கு வாழ்க்கைப்பட்டால், அவள் பரிசுத்தமானவைகளின் படைப்பிலே புசிக்கலாகாது.

13 ਕਿਸੇ ਜਾਜਕ ਦੀ ਧੀ ਵਿਧਵਾ ਜਾਂ ਤਲਾਕਸ਼ੁਦਾ ਔਰਤ ਹੋ ਸੱਕਦੀ ਹੈ। ਜੇ ਉਸ ਨੂੰ ਸਹਾਰਾ ਦੇਣ ਲਈ ਉਸ ਦੇ ਬੱਚੇ ਨਹੀਂ ਹਨ ਅਤੇ ਉਹ ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਂਦੀ ਹੈ ਜਿੱਥੇ ਉਹ ਬਚਪਨ ਤੋਂ ਰਹਿੰਦੀ ਸੀ ਉਹ ਆਪਣੇ ਪਿਉ ਦਾ ਭੋਜਨ ਖਾ ਸੱਕਦੀ ਹੈ। ਪਰ ਜਾਜਕ ਦੇ ਪਰਿਵਾਰ ਤੋਂ ਬਾਹਰਲਾ ਵਿਅਕਤੀ ਇਸ ਭੋਜਨ ਨੂੰ ਨਹੀਂ ਖਾ ਸੱਕਦਾ।விதவையாய்ப்போன, அல்லது தள்ளப்பட்டவளான ஆசாரியனுடைய குமாரத்தி பிள்ளையில்லாதிருந்து, தன் தகப்பன் வீட்டில் தன்னுடைய இளவயதில் இருந்ததுபோலத் திரும்பவந்து இருந்தாளேயாகில், அவள் தன் தகப்பன் ஆகாரத்தில் புசிக்கலாம், அந்நியனாகிய ஒருவனும் அதில் புசிக்கலாகாது.

14 “ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ।ஒருவன் அறியாமல் பரிசுத்தமானதில் புசித்ததுண்டானால், அவன் அதிலே ஐந்தில் ஒரு பங்கு அதிகமாய்க் கூட்டிப் பரிசுத்தமானவைகளோடுங்கூட ஆசாரியனுக்குக் கொடுக்கக்கடவன்.

15 “ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।அவர்கள் கர்த்தருக்குப் படைக்கிற இஸ்ரவேல் புத்திரருடைய பரிசுத்தமானவைகளைப் பரிசுத்தக்குலைச்சலாக்காமலும்,

16 ਅਤੇ ਉਹ ਦੋਸ਼ੀ ਹੋਣਗੇ ਅਤੇ ਪਵਿੱਤਰ ਭੋਜਨ ਖਾਂਦੇ ਸਮੇਂ ਆਪਣੇ ਪਾਪਾਂ ਦੀ ਜ਼ਿੰਮੇਵਾਰੀ ਸਹਾਰਨਗੇ। ਮੈਂ ਯਹੋਵਾਹ ਹਾਂ ਜੋ, ਉਨ੍ਹਾਂ ਨੂੰ ਪਵਿੱਤਰ ਬਣਾਉਂਦਾ ਹਾਂ।”அவைகளைப் புசிக்கிறதினால் அவர்கள்மேல் குற்றமான அக்கிரமத்தைச் சுமரப்பண்ணாமலும் இருப்பார்களாக; நான் அவர்களைப் பரிசுத்தமாக்குகிற கர்த்தர் என்று சொல் என்றார்.

17 ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

18 “ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।நீ ஆரோனோடும் அவன் குமாரரோடும் இஸ்ரவேல் புத்திரர் அனைவரோடும் சொல்லவேண்டியது என்னவென்றால்: இஸ்ரவேல் குடும்பத்தாரிலும் இஸ்ரவேலில் தங்குகிற அந்நியர்களிலும் தங்களுடைய பொருத்தனைகளின்படியாகிலும் உற்சாகத்தின்படியாகிலும் சர்வாங்க தகனபலிகளாகக் கர்த்தருக்குத் தங்கள் காணிக்கையை எவர்கள் செலுத்தப்போகிறார்களோ,

19 ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।அவர்கள் தங்கள் மனதின்படியே மாடுகளிலாகிலும் ஆடுகளிலாகிலும் வெள்ளாடுகளிலாகிலும் பழுதற்ற ஒரு ஆணைப் பிடித்துவந்து செலுத்துவார்களாக.

21 “ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।ஒருவன் விசேஷித்த பொருத்தனையாவது, உற்சாகமாயாவது, கர்த்தருக்கு மாடுகளிலாகிலும் ஆடுகளிலாகிலும் சமாதானபலிகளைச் செலுத்தப்போனால், அது அங்கிகரிக்கும்படி, ஒரு பழுதுமில்லாமல் உத்தமமாயிருக்கவேண்டும்.

22 ਤੁਹਾਨੂੰ ਅੰਨ੍ਹੇ, ਜ਼ਖਮੀ ਹੋਏ, ਅਪੰਗ, ਜਿਸ ਨੂੰ ਪ੍ਰਮੇਹ ਹੋਵੇ ਜਾਂ ਜਿਸ ਨੂੰ ਕੋਈ ਚਮੜੀ ਦਾ ਰੋਗ ਹੋਵੇ ਅਜਿਹਾ ਜਾਨਵਰ ਨਹੀਂ ਚੜ੍ਹਾਉਣਾ ਚਾਹੀਦਾ। ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਯਹੋਵਾਹ ਦੀ ਜਗਵੇਦੀ ਦੀ ਅੱਗੇ ਤੇ ਨਹੀਂ ਸਾੜਨਾ ਚਾਹੀਦਾ।குருடு, நெரிசல், முடம், கழலை, சொறி, புண் முதலிய பழுதுள்ளவைகளை நீங்கள் கர்த்தருக்குச் செலுத்தாமலும், அவைகளாலே கர்த்தருக்குப் பலிபீடத்தின்மேல் தகனபலியிடாமலும் இருப்பீர்களாக.

23 “ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।நீண்ட அல்லது குறுகின அவயவமுள்ள மாட்டையும் ஆட்டையும் நீ உற்சாகபலியாக இடலாம்; பொருத்தனைக்காக அது அங்கிகரிக்கப்படமாட்டாது.

24 “ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।விதை நசுங்கினதையும் நொறுங்கினதையும் காயம்பட்டதையும் விதை அறுக்கப்பட்டதையும் நீங்கள் கர்த்தருக்குச் செலுத்தாமலும், அவைகளை உங்கள் தேசத்திலே பலியிடாமலும் இருப்பீர்களாக.

25 “ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”அந்நியன் புத்திரன் கையிலும் இப்படிப்பட்டதை வாங்கி, தேவனுக்கு அப்பமாகச் செலுத்தீர்களாக; அவைகளின் கேடும் பழுதும் அவைகளில் இருக்கிறது; அவைகள் உங்களுக்காக அங்கிகரிக்கப்படுவதில்லை என்று சொல் என்றார்.

26 ਯਹੋਵਾਹ ਨੇ ਮੂਸਾ ਨੂੰ ਆਖਿਆ,பின்னும் கர்த்தர் மோசேயை நோக்கி:

27 “ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ।ஒரு கன்றாவது செம்மறியாட்டுக்குட்டியாவது வெள்ளாட்டுக்குட்டியாவது பிறந்தால், அது ஏழுநாள் தன் தாயினிடத்தில் இருக்கக்கடவது; எட்டாம் நாள்முதல் அது கர்த்தருக்குத் தகனபலியாக அங்கிகரிக்கப்படும்.

28 ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ।பசுவையும் அதின் கன்றையும், ஆட்டையும் அதின் குட்டியையும் ஒரேநாளில் கொல்லவேண்டாம்.

29 “ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।கர்த்தருக்கு ஸ்தோத்திரபலியைச் செலுத்துவீர்களானால் மனப்பூர்வமாய் அதைச் செலுத்துவீர்களாக.

30 ਤੁਹਾਨੂੰ ਇਸ ਨੂੰ ਉਸੇ ਦਿਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਅਗਲੀ ਸਵੇਰ ਲਈ ਕੋਈ ਮਾਸ ਨਹੀਂ ਛੱਡਣਾ ਚਾਹੀਦਾ। ਮੈਂ ਯਹੋਵਾਹ ਹਾਂ।அந்நாளிலேதான் அது புசிக்கப்படவேண்டும்; விடியற்காலம்மட்டும் நீங்கள் அதில் ஒன்றும் மீதியாக வைக்கவேண்டாம்; நான் கர்த்தர்.

31 “ਮੇਰੇ ਹੁਕਮਾਂ ਨੂੰ ਚੇਤੇ ਰੱਖੋ, ਅਤੇ ਉਨ੍ਹਾਂ ਨੂੰ ਮੰਨੋ। ਮੈਂ ਯਹੋਵਾਹ ਹਾਂ।நீங்கள் என் கட்டளைகளைக் கைக்கொண்டு, அவைகளின்படி செய்யக்கடவீர்கள்; நான் கர்த்தர்.

32 ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।என் பரிசுத்த நாமத்தைப் பரிசுத்தக்குலைச்சலாக்காதிருப்பீர்களாக; நான் இஸ்ரவேல் புத்திரர் நடுவே பரிசுத்தர் என்று மதிக்கப்படுவேன்; நான் உங்களைப் பரிசுத்தமாக்குகிற கர்த்தர்.

33 ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।”நான் உங்களுக்குத் தேவனாயிருப்பதற்காக, உங்களை எகிப்துதேசத்திலிருந்து புறப்படப்பண்ணினேன்; நான் கர்த்தர் என்று சொல் என்றார்.

Tamil Bible