Leviticus 4 - PUNJABI (Tamil)
1 ਅਚਨਚੇਤ ਕੀਤੇ ਪਾਪਾਂ ਲਈ ਭੇਟਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,பின்னும் கர்த்தர் மோசேயை நோக்கி:
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:நீ இஸ்ரவேல் புத்திரரிடத்தில் சொல்லவேண்டியது என்னவென்றால், ஒருவன் கர்த்தருடைய கட்டளைகளில் யாதொன்றை அறியாமையினால் மீறி, செய்யத்தகாததைச் செய்து பாவத்துக்கு உட்பட்டால் அறியவேண்டியதாவது:
3 “ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।அபிஷேகம் பெற்ற ஆசாரியன், ஜனங்கள் குற்றத்திற்கு உட்படத்தக்கதாகப் பாவஞ்செய்தால், தான் செய்த பாவத்தினிமித்தம் பழுதற்ற ஒரு இளங்காளையைப் பாவநிவாரண பலியாகக் கர்த்தருடைய சந்நிதியில் கொண்டுவரக்கடவன்.
4 ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ।அவன் அந்தக் காளையை ஆசரிப்புக் கூடாரவாசலிலே கர்த்தருடைய சந்நிதியில் கொண்டுவந்து, அதின் தலைமேல் தன் கையை வைத்து, கர்த்தருடைய சந்நிதியில் அதைக் கொல்லக்கடவன்.
5 ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ।அப்பொழுது அபிஷேகம் பெற்ற ஆசாரியன் அந்தக் காளையின் இரத்தத்தில் கொஞ்சம் எடுத்து, அதை ஆசரிப்புக் கூடாரத்தில் கொண்டுவந்து,
6 ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।தன் விரலை இரத்தத்தில் தோய்த்து, பரிசுத்த ஸ்தலத்தின் திரைக்கு எதிரே கர்த்தருடைய சந்நிதியில் ஏழுதரம் தெளிக்கக்கடவன்.
7 ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)பின்பு, ஆசாரியன் அந்த இரத்தத்தில் கொஞ்சம் எடுத்து, ஆசரிப்புக் கூடாரத்திலே கர்த்தருடைய சந்நிதியில் இருக்கும் சுகந்த தூபபீடத்துக் கொம்புகளின்மேல் பூசி, காளையினுடைய மற்ற இரத்தம் முழுவதையும் ஆசரிப்புக் கூடாரவாசலுக்கு முன்பாக இருக்கிற தகனபலிபீடத்தின் அடியிலே ஊற்றிவிட்டு,
8 ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।பாவநிவாரணபலியான காளையின் எல்லாக் கொழுப்புமாகிய குடல்களை மூடிய கொழுப்பையும், அவைகள்மேல் இருக்கிற கொழுப்பு முழுவதையும்,
9 ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।இரண்டு குண்டிக்காய்களையும், அவைகள்மேல் சிறு குடல்களினிடத்தில் இருக்கிற கொழுப்பையும், குண்டிக்காய்களோடேகூடக் கல்லீரலின்மேல் இருக்கிற ஜவ்வையும்,
10 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ।சமாதானபலியின் காளையிலிருந்து எடுக்கிறதுபோல அதிலிருந்து எடுத்து, அவைகளைத் தகனபலிபீடத்தின்மேல் தகனிக்கக் கடவன்.
11 ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ।காளையின் தோலையும், அதின் மாம்சம் முழுவதையும், அதின் தலையையும், தொடைகளையும், அதின் குடல்களையும், அதின் சாணியையும்,
13 “ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ।இஸ்ரவேல் சபையார் எல்லாரும் அறியாமையினால் பாவஞ்செய்து, காரியம் தங்கள் கண்களுக்கு மறைவாயிருக்கிறதினால், கர்த்தருடைய கட்டளைகளில் யாதொன்றை மீறி, செய்யத்தகாததைச் செய்து, பாவத்துக்குட்பட்டுக் குற்றவாளிகளானால்,
14 ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ।அவர்கள் செய்த பாவம் தெரியவரும்போது, சபையார் அந்தப் பாவத்தினிமித்தம் ஒரு இளங்காளையை ஆசரிப்புக் கூடாரத்துக்கு முன்பாகப் பலியிடக் கொண்டுவரவேண்டும்.
15 ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ।சபையின் மூப்பர் கர்த்தருடைய சந்நிதியில் தங்கள் கைகளை அதின் தலைமேல் வைக்கக்கடவர்கள்; பின்பு கர்த்தருடைய சந்நிதியில் அந்தக் காளையைக் கொல்லவேண்டும்.
16 ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ।அப்பொழுது அபிஷேகம் பெற்ற ஆசாரியன் அதின் இரத்தத்தில் கொஞ்சம் எடுத்து, ஆசரிப்புக் கூடாரத்தில் கொண்டுவந்து,
17 ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।தன் விரலை இரத்தத்தில் தோய்த்து, கர்த்தருடைய சந்நிதியில் திரைக்கு எதிரே ஏழுதரம் தெளித்து,
18 ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)ஆசரிப்புக் கூடாரத்தில் கர்த்தருடைய சந்நிதியில் இருக்கும் பலிபீடத்தின் கொம்புகளின்மேல் அந்த இரத்தத்தில் கொஞ்சம் பூசி, மற்ற இரத்தமெல்லாம் ஆசரிப்புக் கூடாரவாசலில் இருக்கிற தகனபலிபீடத்தின் அடியிலே ஊற்றிவிட்டு,
19 ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।அதின் கொழுப்பு முழுவதையும் அதிலிருந்து எடுத்து, பலிபீடத்தின்மேல் தகனித்து,
20 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।பாவநிவாரணபலியின் காளையைச் செய்தபிரகாரம் இந்தக்காளையையும் செய்து, இவ்வண்ணமாய் ஆசாரியன் அவர்களுக்குப் பாவநிவிர்த்தி செய்யக்கடவன்; அப்பொழுது அது அவர்களுக்கு மன்னிக்கப்படும்.
21 ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।பின்பு காளையைப் பாளயத்துக்குப் புறம்பே கொண்டுபோய், முந்தின காளையைச் சுட்டெரித்ததுபோலச் சுட்டெரிக்கக் கடவன்; இது சபைக்காகச் செய்யப்படும் பாவநிவாரணபலி.
22 “ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।ஒரு பிரபு தன் தேவனாகிய கர்த்தருடைய கட்டளைகளில் யாதொன்றை மீறி அறியாமையினால் செய்யத்தகாததைச் செய்து, பாவத்துக்குட்பட்டுக் குற்றவாளியானால்,
23 ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।தான் செய்தது பாவம் என்று தனக்குத் தெரியவரும்போது, அவன் வெள்ளாடுகளில் பழுதற்ற ஒரு இளங்கடாவைப் பலியாகக் கொண்டுவந்து,
24 ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।அந்தக் கடாவின் தலைமேல் தன் கையை வைத்து, கர்த்தருடைய சந்நிதியில் சர்வாங்க தகனபலி கொல்லப்படும் இடத்தில் அதைக் கொல்லக்கடவன்; இது பாவநிவாரணபலி.
25 ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।அப்பொழுது ஆசாரியன் அதின் இரத்தத்தில் கொஞ்சம் தன் விரலால் எடுத்து, தகனபலிபீடத்துக் கொம்புகளின்மேல் பூசி, மற்ற இரத்தத்தைத் தகனபலிபீடத்தின் அடியிலே ஊற்றிவிட்டு,
26 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।அதின் கொழுப்பு முழுவதையும், சமாதானபலியின் கொழுப்பைப் போல, பலிபீடத்தில் தகனித்து, இவ்வண்ணமாய் ஆசாரியன் அவன் செய்த பாவத்தைக் குறித்து அவனுக்காகப் பாவநிவிர்த்தி செய்யக்கடவன்; அப்பொழுது அது அவனுக்கு மன்னிக்கப்படும்.
27 “ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ।சாதாரண ஜனங்களில் ஒருவன் அறியாமையினால் கர்த்தரின் கட்டளைகளில் யாதொன்றை மீறி, செய்யத்தகாததைச் செய்து, பாவத்துக்குட்பட்டுக் குற்றவாளியானால்,
28 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।தான் செய்தது பாவம் என்று தனக்குத் தெரியவரும்போது, அவன் தான் செய்த பாவத்தினிமித்தம் வெள்ளாடுகளில் பழுதற்ற ஒரு பெண்குட்டியைப் பலியாகக் கொண்டுவந்து,
29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ।பாவநிவாரணபலியின் தலைமேல் தன் கையை வைத்து, சர்வாங்க தகனபலியிடும் இடத்தில் அந்தப் பாவநிவாரணபலியைக் கொல்லக்கடவன்.
30 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।அப்பொழுது ஆசாரியன் அதின் இரத்தத்தில் கொஞ்சம் தன் விரலால் எடுத்து, தகனபலிபீடத்துக் கொம்புகளின்மேல் பூசி, மற்ற இரத்தமெல்லாம் பலிபீடத்தின் அடியிலே ஊற்றிவிட்டு,
31 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।சமாதானபலியிலிருந்து கொழுப்பை எடுப்பதுபோல, அதின் கொழுப்பு முழுவதையும் எடுத்து, ஆசாரியன் பலிபீடத்தின்மேல் கர்த்தருக்குச் சுகந்த வாசனையாகத் தகனித்து, இவ்வண்ணமாய் அவனுக்குப் பாவநிவிர்த்தி செய்யக்கடவன்; அப்பொழுது அது அவனுக்கு மன்னிக்கப்படும்.
32 “ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।அவன் பாவநிவாரண பலியாக ஒரு ஆட்டுக்குட்டியைக் கொண்டுவருவானாகில், பழுதற்ற பெண்குட்டியைக் கொண்டுவந்து,
33 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।அந்தப் பாவநிவாரணபலியின் தலைமேல் தன் கையை வைத்து, சர்வாங்க தகனபலி கொல்லப்படும் இடத்தில் அதைப் பாவநிவாரண பலியாகக் கொல்லக்கடவன்.
34 ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।அப்பொழுது ஆசாரியன் அந்தப் பாவநிவாரணபலியின் இரத்தத்தில் கொஞ்சம் தன் விரலால் எடுத்து, தகன பலிபீடத்தின் அடியிலே ஊற்றிவிட்டு,
35 ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।சமாதான பலியான ஆட்டுக்குட்டியின் கொழுப்பை எடுக்கிறதுபோல, அதின் கொழுப்பு முழுவதையும் எடுத்து, கர்த்தருக்கு இடப்படும் தகனபலிகளைப் போல, பலிபீடத்தின்மேல் ஆசாரியன் தகனிக்கவேண்டும்; இவ்வண்ணமாய் அவன் செய்த பாவத்துக்கு ஆசாரியன் பாவநிவிர்த்தி செய்யக்கடவன்; அப்பொழுது அது அவனுக்கு மன்னிக்கப்படும்.
Tamil Bible