Leviticus 9 - PUNJABI (Tamil)

1 ਯਹੋਵਾਹ ਜਾਜਕਾਂ ਨੂੰ ਪ੍ਰਵਾਨ ਕਰਦਾ ਹੈ ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।எட்டாம் நாளிலே மோசே ஆரோனையும் அவன் குமாரரையும் இஸ்ரவேலின் மூப்பரையும் அழைத்து,

2 ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ।ஆரோனை நோக்கி: நீ பாவநிவாரணபலியாகப் பழுதற்ற ஒரு கன்றுக்குட்டியையும், சர்வாங்க தகனபலியாகப் பழுதற்ற ஒரு ஆட்டுக்கடாவையும் தெரிந்துகொண்டு, கர்த்தருடைய சந்நிதியில் பலியிடக்கடவாய்.

3 ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।மேலும் இஸ்ரவேல் புத்திரரை நோக்கி: கர்த்தருடைய சந்நிதியில் பலியிடும்படிக்கு, நீங்கள் பாவநிவாரண பலியாகப் பழுதற்ற ஒரு வெள்ளாட்டுக் கடாவையும், சர்வாங்க தகனபலியாக ஒரு வயதான பழுதற்ற ஒரு கன்றுக்குட்டியையும், ஒரு ஆட்டுக்குட்டியையும்,

4 ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”சமாதானபலிகளாக ஒரு காளையையும், ஒரு ஆட்டுக்கடாவையும், எண்ணெயிலே பிசைந்த போஜனபலியையும் கொண்டுவாருங்கள்; இன்று கர்த்தர் உங்களுக்குத் தரிசனமாவார் என்று சொல் என்றான்.

5 ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।மோசே கட்டளையிட்டவைகளை அவர்கள் ஆசரிப்புக் கூடாரத்துக்கு முன்பாகக் கொண்டுவந்தார்கள். சபையார் எல்லாரும் சேர்ந்து, கர்த்தருடைய சந்நிதியில் நின்றார்கள்.

6 ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”அப்பொழுது மோசே: கர்த்தர் கட்டளையிட்ட இந்தக் காரியத்தைச் செய்யுங்கள்; கர்த்தருடைய மகிமை உங்களுக்குக் காணப்படும் என்றான்.

7 ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”மோசே ஆரோனை நோக்கி: நீ பலிபீடத்தண்டையில் சேர்ந்து, கர்த்தர் கட்டளையிட்டபடியே, உன் பாவநிவாரண பலியையும் உன் சர்வாங்க தகனபலியையும் செலுத்தி, உனக்காகவும் ஜனங்களுக்காகவும் பாவநிவிர்த்தி செய்து, ஜனங்களுடைய பலியையும் செலுத்தி, அவர்களுக்காகவும் பாவநிவிர்த்தி செய் என்றான்.

8 ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।அப்பொழுது ஆரோன் பலிபீடத்தண்டையில் சேர்ந்து, தன் பாவநிவாரண பலியாகிய கன்றுக்குட்டியைக் கொன்றான்.

9 ਫ਼ੇਰ ਹਾਰੂਨ ਦੇ ਪੁੱਤਰ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।ஆரோனின் குமாரர் அதின் இரத்தத்தை அவனிடத்தில் கொண்டுவந்தார்கள்; அவன் தன் விரலை அந்த இரத்தத்தில் தோய்த்து, பலிபீடத்தின் கொம்புகளின்மேல் பூசி, மற்ற இரத்தத்தைப் பலிபீடத்தின் அடியிலே ஊற்றி,

10 ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।பாவநிவாரணபலியின் கொழுப்பையும், குண்டிக்காய்களையும், கல்லீரலில் எடுத்த ஜவ்வையும், கர்த்தர் மோசேக்குக் கட்டளையிட்டபடியே, பலிபீடத்தின்மேல் தகனித்து,

11 ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ।மாம்சத்தையும் தோலையும் பாளயத்துக்குப் புறம்பே அக்கினியிலே சுட்டெரித்தான்.

12 ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।பின்பு சர்வாங்க தகனபலியையும் கொன்றான்; ஆரோனின் குமாரர் அதின் இரத்தத்தை அவனிடத்தில் கொண்டுவந்தார்கள்; அவன் அவைகளைப் பலிபீடத்தின்மேல் தகனித்து,

13 ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ।சர்வாங்க தகனபலியின் துண்டங்களையும் தலையையும் அவனிடத்தில் கொண்டுவந்தார்கள்; அவன் அவைகளைப் பலிபீடத்தின்மேல் தகனித்து,

14 ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।குடல்களையும் தொடைகளையும் கழுவி, பலிபீடத்தின்மேல் இருந்த சர்வாங்க தகனபலியின்மேல் தகனித்தான்.

15 ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।பின்பு அவன் ஜனங்களின் பலியைக் கொண்டுவந்து, ஜனங்களின் பாவநிவிர்த்திக்குரிய வெள்ளாட்டுக்கடாவைக் கொன்று, முந்தினதைப் பலியிட்டதுபோல, அதைப்பாவநிவாரணபலியாக்கி,

16 ਉਸ ਨੇ ਹੋਮ ਦੀ ਭੇਟ ਲਿਆਂਦੀ ਅਤੇ ਇਸ ਨੂੰ ਉਸੇ ਤਰ੍ਹਾਂ ਭੇਟ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।சர்வாங்க தகனபலியையும் கொண்டுவந்து, நியமத்தின்படி, அதைப் பலியிட்டு,

17 ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।போஜனபலியையும் கொண்டுவந்து, அதில் கைநிறைய எடுத்து, அதைக் காலையில் செலுத்தும் சர்வாங்க தகனபலியுடனே பலிபீடத்தின்மேல் தகனித்தான்.

18 ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।பின்பு ஜனங்களின் சமாதானபலிகளாகிய காளையையும் ஆட்டுக்கடாவையும் கொன்றான்; ஆரோனின் குமாரர் அதின் இரத்தத்தை அவனிடத்தில் கொண்டுவந்தார்கள்; அவன் அதைப் பலிபீடத்தின்மேல் சுற்றிலும் தெளித்து,

19 ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।காளையிலும் ஆட்டுக்கடாவிலும் எடுத்த கொழுப்பையும், வாலையும், குடல்களை மூடிய ஜவ்வையும், குண்டிக்காய்களையும், கல்லீரலின்மேல் இருந்த ஜவ்வையும் கொண்டுவந்து,

20 ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।கொழுப்பை மார்க்கண்டங்களின்மேல் வைத்தார்கள்; அந்தக் கொழுப்பைப் பலிபீடத்தின்மேல் தகனித்தான்.

21 ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।மார்க்கண்டங்களையும் வலது முன்னந்தொடையையும், மோசே கட்டளையிட்டபடியே, ஆரோன் கர்த்தருடைய சந்நிதியில் அசைவாட்டும் பலியாக அசைவாட்டினான்.

22 ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।பின்பு ஆரோன் ஜனங்களுக்கு நேராகத் தன் கைகளை உயர்த்தி, அவர்களை ஆசீர்வதித்து, தான் பாவநிவாரணபலியையும், சர்வாங்க தகனபலியையும், சமாதானபலிகளையும் செலுத்தின இடத்திலிருந்து இறங்கினான்.

23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।பின்பு மோசேயும் ஆரோனும் ஆசரிப்புக் கூடாரத்துக்குள் பிரவேசித்து, வெளியே வந்து, ஜனங்களை ஆசீர்வதித்தார்கள்; அப்பொழுது கர்த்தருடைய மகிமை சகல ஜனங்களுக்கும் காணப்பட்டது.

24 ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।அன்றியும் கர்த்தருடைய சந்நிதியிலிருந்து அக்கினி புறப்பட்டு, பலிபீடத்தின்மேல் இருந்த சர்வாங்க தகனபலியையும் கொழுப்பையும் எரித்துவிட்டது; ஜனங்களெல்லாரும் அதைக் கண்டபோது ஆரவாரித்து முகங்குப்புற விழுந்தார்கள்.

Tamil Bible