Luke 10 - PUNJABI (Tamil)

1 ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।இவைகளுக்குப் பின்பு கர்த்தர் வேறே எழுபதுபேரை நியமித்து, தாம் போகும் சகல பட்டணங்களுக்கும் இடங்களுக்கும் அவர்களைத் தமக்கு முன்னே இரண்டிரண்டு பேராக அனுப்பினார்.

2 ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।அப்பொழுது அவர் அவர்களை நோக்கி: அறுப்பு மிகுதி, வேலையாட்களோ கொஞ்சம்; ஆகையால் அறுப்புக்கு எஜமான் தமது அறுப்புக்கு வேலையாட்களை அனுப்பும்படி அவரை வேண்டிக்கொள்ளுங்கள்.

3 “ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।புறப்பட்டுப்போங்கள்; ஆட்டுக்குட்டிகளை ஓநாய்களுக்குள்ளே அனுப்புகிறதுபோல, இதோ, நான் உங்களை அனுப்புகிறேன்

4 ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।பணப்பையையும் சாமான் பையையும் பாதரட்சைகளையும் கொண்டுபோகவேண்டாம்; வழியிலே ஒருவரையும் வினவவும் வேண்டாம்.

5 ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’ஒரு வீட்டில் பிரவேசிக்கிறபோது: இந்த வீட்டுக்குச் சமாதானம் உண்டாவதாகவென்று முதலாவது சொல்லுங்கள்.

6 ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।சமாதான பாத்திரன் அங்கே இருந்தால், நீங்கள் கூறின சமாதானம் அவனிடத்தில் தங்கும், இல்லாதிருந்தால் அது உங்களிடத்திற்குத் திரும்பிவரும்.

7 ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।அந்த வீட்டிலேதானே நீங்கள் தங்கியிருந்து, அவர்கள் கொடுக்கிறவைகளைப் புசித்துக் குடியுங்கள்; வேலையாள் தன் கூலிக்குப் பாத்திரனாயிருக்கிறான். வீட்டுக்கு வீடு போகாதிருங்கள்.

8 “ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।ஒரு பட்டணத்தில் நீங்கள் பிரவேசிக்கிறபொழுது, ஜனங்கள் உங்களை ஏற்றுக்கொண்டால் அவர்கள் உங்கள்முன் வைக்கிறவைகளை நீங்கள் புசித்து,

9 ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’அவ்விடத்திலுள்ள பிணியாளிகளைச் சொஸ்தமாக்கி: தேவனுடைய ராஜ்யம் உங்களுக்குச் சமீபமாய் வந்திருக்கிறது என்று அவர்களுக்குச் சொல்லுங்கள்.

10 “ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,யாதொரு பட்டணத்தில் நீங்கள் பிரவேசிக்கிறபொழுது, ஜனங்கள் உங்களை ஏற்றுக்கொள்ளாவிட்டால் அதின் வீதிகளிலே நீங்கள் போய்:

11 ‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’எங்களில் ஒட்டின உங்கள் பட்டணத்தின் தூசியையும் உங்களுக்கு விரோதமாய்த் துடைத்துப்போடுகிறோம்; ஆயினும் தேவனுடைய ராஜ்யம் உங்களுக்குச் சமீபமாய் வந்திருக்கிறதென்பதை அறிந்துகொள்வீர்களாக என்று சொல்லுங்கள்.

12 ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”அந்தப் பட்டணத்திற்கு நேரிடுவதைப்பார்க்கிலும் அந்த நாளிலே சோதோம் நாட்டிற்கு நேரிடுவது இலகுவாயிருக்கும் என்று உங்களுக்குச் சொல்லுகிறேன்.

13 ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।கோராசீன் பட்டணமே, உனக்கு, ஐயோ, பெத்சாயிதா பட்டணமே, உனக்கு ஐயோ, உங்களில் செய்யப்பட்ட பலத்த செய்கைகள் தீருவிலும் சீதோனிலும் செய்யப்பட்டிருந்ததானால், அப்பொழுதே இரட்டுடுத்தி, சாம்பலில் உட்கார்ந்து, மனந்திரும்பியிருப்பார்கள்.

14 ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ।நியாயத்தீர்ப்புநாளில் உங்களுக்கு நேரிடுவதைப்பார்க்கிலும், தீருவுக்கும் சீதோனுக்கும் நேரிடுவது இலகுவாயிருக்கும்.

15 ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।வானபரியந்தம் உயர்த்தப்பட்ட கப்பர்நகூமே, நீ பாதாளபரியந்தம் தாழ்த்தப்படுவாய் என்று சொல்லி,

16 “ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”சீஷரை நோக்கி: உங்களுக்குச் செவிகொடுக்கிறவன் எனக்குச் செவிகொடுக்கிறான், உங்களை அசட்டைபண்ணுகிறவன் என்னை அசட்டைபண்ணுகிறான், என்னை அசட்டைபண்ணுகிறவன் என்னை அனுப்பினவரை அசட்டைபண்ணுகிறான் என்றார்.

17 ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”பின்பு அந்த எழுபதுபேரும் சந்தோஷத்தோடே திரும்பிவந்து: ஆண்டவரே, உம்முடைய நாமத்தினாலே பிசாசுகளும் எங்களுக்குக் கீழ்ப்படிகிறது என்றார்கள்.

18 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।அவர்களை அவர் நோக்கி: சாத்தான் மின்னலைப்போல வானத்திலிருந்து விழுகிறதைக் கண்டேன்.

19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।இதோ, சர்ப்பங்களையும் தேள்களையும் மிதிக்கவும், சத்துருவினுடைய சகல வல்லமையையும் மேற்கொள்ளவும் உங்களுக்கு அதிகாரங் கொடுக்கிறேன்; ஒன்றும் உங்களைச் சேதப்படுத்தமாட்டாது.

20 ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”ஆகிலும், ஆவிகள் உங்களுக்குக் கீழ்ப்படிகிறதற்காக நீங்கள் சந்தோஷப்படாமல், உங்கள் நாமங்கள் பரலோகத்தில் எழுதியிருக்கிறதற்காகச் சந்தோஷப்படுங்கள் என்றார்.

21 ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।அந்த வேளையில் இயேசு ஆவியிலே களிகூர்ந்து: பிதாவே! வானத்துக்கும் பூமிக்கும் ஆண்டவரே! இவைகளை நீர் ஞானிகளுக்கும் கல்விமான்களுக்கும் மறைத்து, பாலகருக்கு வெளிப்படுத்தினபடியால் உம்மை ஸ்தோத்திரிக்கிறேன்; ஆம், பிதாவே! இப்படிச் செய்வது உம்முடைய திருவுளத்துக்குப் பிரியமாயிருந்தது.

22 “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”சகலமும் என் பிதாவினால் எனக்கு ஒப்புக்கொடுக்கப்பட்டிருக்கிறது; பிதா தவிர வேறொருவனும் குமாரன் இன்னாரென்று அறியான், குமாரனும், குமாரன் அவரை எவனுக்கு வெளிப்படுத்தச் சித்தமாயிருக்கிறாரோ அவனுந்தவிர, வேறொருவனும் பிதா இன்னாரென்று அறியான் என்றார்.

23 ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।பின்பு, தமது சீஷரிடத்தில் திரும்பி, தனித்து அவர்களை நோக்கி: நீங்கள் காண்கிறவைகளைக் காணுங் கண்கள் பாக்கியமுள்ளவைகள்.

24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”அநேக தீர்க்கதரிசிகளும் ராஜாக்களும் நீங்கள் காண்கிறவைகளைக் காணவும், நீங்கள் கேட்கிறவைகளைக் கேட்கவும் விரும்பியும், காணாமலும் கேளாமலும் போனார்கள் என்று உங்களுக்குச் சொல்லுகிறேன் என்றார்.

25 ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”அப்பொழுது நியாயசாஸ்திரி ஒருவன் எழுந்திருந்து, அவரைச் சோதிக்கும்படி: போதகரே, நித்திய ஜீவனைச் சுதந்தரித்துக்கொள்ளும்படிக்கு நான் என்ன செய்யவேண்டும் என்று கேட்டான்.

26 ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”அதற்கு அவர்: நியாயப்பிரமாணத்தில் என்ன எழுதியிருக்கிறது? நீ வாசித்திருக்கிறது என்ன என்றார்.

27 ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”அவன் பிரதியுத்தரமாக: உன் தேவனாகிய கர்த்தரிடத்தில் உன் முழு இருதயத்தோடும் உன் முழுஆத்துமாவோடும், உன் முழுப்பலத்தோடும் உன் முழுச்சிந்தையோடும் அன்புகூர்ந்து, உன்னிடத்தில் அன்புகூருவதுபோலப் பிறனிடத்திலும் அன்புகூருவாயாக என்று எழுதியிருக்கிறது என்றான்.

28 ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”அவர் அவனை நேரக்கி: நிதானமாய் உத்தரவு சொன்னாய்; அப்படியே செய், அப்பொழுது பிழைப்பாய் என்றார்.

29 ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”அவன் தன்னை நீதிமான் என்று காண்பிக்க மனதாய் இயேசுவை நோக்கி: எனக்குப் பிறன் யார் என்று கேட்டான்.

30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।இயேசு பிரதியுத்தரமாக: ஒரு மனுஷன் எருசலேமிலிருந்து எரிகோவுக்குப் போகையில் கள்ளர் கையில் அகப்பட்டான்; அவர்கள் அவன் வஸ்திரங்களை உரிந்துகொண்டு அவனைக் காயப்படுத்தி, குற்றுயிராக விட்டுப் போனார்கள்.

31 “ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।அப்பொழுது தற்செயலாய் ஒரு ஆசாரியன் அந்த வழியே வந்து, அவனைக்கண்டு, பக்கமாய் விலகிப்போனான்.

32 ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।அந்தப்படியே ஒரு லேவியனும் அந்த இடத்துக்கு வந்து, அவனைக் கண்டு, பக்கமாய் விலகிப்போனான்.

33 “ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।பின்பு சமாரியன் ஒருவன் பிரயாணமாய் வருகையில், அவனைக் கண்டு, மனதுருகி,

34 ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।கிட்ட வந்து, அவனுடைய காயங்களில் எண்ணெயும் திராட்சரசமும் வார்த்து, காயங்களைக் கட்டி, அவனைத் தன் சுயவாகனத்தின்மேல் ஏற்றி, சத்திரத்துக்குக் கொண்டுபோய், அவனைப் பராமரித்தான்.

35 ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”மறுநாளிலே தான் புறப்படும்போது இரண்டு பணத்தை எடுத்து, சத்திரத்தான் கையில் கொடுத்து: நீ இவனை விசாரித்துக்கொள், அதிகமாய் ஏதாகிலும் இவனுக்காகச் செலவழித்தால், நான் திரும்பிவரும்போது அதை உனக்குத் தருவேன் என்றான்.

36 ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”இப்படியிருக்க, கள்ளர்கையில் அகப்பட்டவனுக்கு இந்த மூன்றுபேரில் எவன் பிறனாயிருந்தான் உனக்கு எப்படித்தோன்றுகிறது என்றார்.

37 ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”அதற்கு அவன்: அவனுக்கு இரக்கஞ்செய்தவனே என்றான். அப்பொழுது இயேசு அவனை நோக்கி: நீயும் போய் அந்தப்படியே செய் என்றார்.

38 ਮਰਿਯਮ ਅਤੇ ਮਾਰਥਾ ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।பின்பு, அவர்கள் பிரயாணமாய்ப் போகையில், அவர் ஒரு கிராமத்தில் பிரவேசித்தார். அங்கே மார்த்தாள் என்னும்பேர் கொண்ட ஒரு ஸ்திரீ அவரைத் தன்வீட்டிலே ஏற்றுக்கொண்டாள்.

39 ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।அவளுக்கு மரியாள் என்னப்பட்ட ஒரு சகோதரி இருந்தாள்; அவள் இயேசுவின் பாதத்தருகே உட்கார்ந்து, அவருடைய வசனத்தைக் கேட்டுக்கொண்டிருந்தாள்.

40 ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”மார்த்தாளோ பற்பல வேலைகளைச் செய்வதில் மிகவும் வருத்தமடைந்து, அவரிடத்தில் வந்து: ஆண்டவரே, நான் தனியே வேலைசெய்யும்படி என் சகோதரி என்னை விட்டு வந்திருக்கிறதைக் குறித்து உமக்குக் கவையில்லையா? எனக்கு உதவிசெய்யும்படி அவளுக்குச் சொல்லும் என்றாள்.

41 ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।இயேசு அவளுக்குப் பிரதியுத்தமாக: மார்த்தாளே, மார்த்தாளே, நீ அநேக காரியங்களைக் குறித்துக் கவலைப்பட்டுக் கலங்குகிறாய்.

42 ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”தேவையானது ஒன்றே, மரியாள் தன்னை விட்டெடுபடாத நல்ல பங்கைத் தெரிந்துகொண்டாள் என்றார்.

Tamil Bible