Luke 12 - PUNJABI (Tamil)
1 ਫ਼ਰੀਸੀਆਂ ਵਰਗੇ ਨਾ ਬਣੋ ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।அத்தருணத்திலே அநேகமாயிரம் ஜனங்கள் ஒருவரை ஒருவர் மிதிக்கத்தக்கதாகக் கூடிவந்திருக்கையில், அவர் முதலாவது தம்முடைய சீஷரை நோக்கி: நீங்கள் மாயமாகிய பரிசேயருடைய புளித்தமாவைக்குறித்து எச்சரிக்கையாயிருங்கள்.
2 ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।வெளியாக்கப்படாத மறைபொருளுமில்லை, அறியப்படாத இரகசியமுமில்லை.
3 ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”ஆதலால், நீங்கள் இருளிலே பேசினது எதுவோ, அது வெளிச்சத்திலே கேட்கப்படும்; நீங்கள் அறைகளில் காதிலே சொன்னது எதுவோ, அது வீடுகளின்மேல் கூறப்படும்.
4 ਸਿਰਫ਼ ਪਰਮੇਸ਼ੁਰ ਤੋਂ ਡਰੋ ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।என் சிநேகிதராகிய உங்களுக்கு நான் சொல்லுகிறேன்: சரீரத்தைக் கொலைசெய்து, அதன்பின்பு அதிகமாக ஒன்றும் செய்யத் திராணியில்லாதவர்களுக்குப் பயப்படாதிருங்கள்.
5 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।நீங்கள் இன்னாருக்குப் பயப்படவேண்டுமென்று உங்களுக்குக் காண்பிக்கிறேன்: கொலைசெய்தபின்பு நரகத்திலே தள்ள வல்லமையுள்ளவருக்குப் பயப்படுங்கள்; ஆம், அவருக்கே பயப்படுங்களென்று உங்களுக்குச் சொல்லுகிறேன்.
6 “ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।இரண்டு காசுக்கு ஐந்து அடைக்கலான் குருவிகளை விற்கிறார்களல்லவா? அவைகளில் ஒன்றாகிலும் தேவனால் மறக்கப்படுகிறதில்லை.
7 ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।உங்கள் தலையிலுள்ள மயிரெல்லாம் எண்ணப்பட்டிருக்கிறது, ஆகையால் பயப்படாதிருங்கள், அநேகம் அடைக்கலான் குருவிகளைப்பார்க்கிலும் நீங்கள் விசேஷித்தவர்களாயிருக்கிறீர்கள்.
8 ਯਿਸੂ ਤੋਂ ਸ਼ਰਮਿੰਦਾ ਨਾ ਹੋਵੇ “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।அன்றியும் நான் உங்களுக்குச் சொல்லுகிறேன்: மனுஷர் முன்பாக என்னை அறிக்கைபண்ணுகிறவன் எவனோ அவனை மனுஷகுமாரனும் தேவதூதர் முன்பாக அறிக்கைபண்ணுவார்.
9 ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।மனுஷர் முன்பாக என்னை மறுதலிக்கிறவன் தேவதூதர் முன்பாக மறுதலிக்கப்படுவான்.
10 “ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।எவனாகிலும் மனுஷகுமாரனுக்கு விரோதமான விசேஷத்தைச் சொன்னால் அது அவனுக்கு மன்னிக்கப்படும்; பரிசுத்த ஆவிக்கு விரோதமாய்த் தூஷணஞ்சொல்லுகிறவனுக்கோ மன்னிக்கப்படுவதில்லை.
11 “ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।அன்றியும், ஜெபஆலயத்தலைவர்களுக்கும் துரைத்தனத்தார்களுக்கும் அதிகாரமுள்ளவர்களுக்கும் முன்பாக உங்களைக் கொண்டுபோய் விடும்போது: எப்படி, என்னத்தை மாறுத்தரமாகச் சொல்லுவோம் என்றும், எதைப் பேசுவோமென்றும் கவலைப்படாதிருங்கள்.
12 ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”நீங்கள் பேசவேண்டியவைகளைப் பரிசுத்த ஆவியானவர் அந்நேரத்திலே உங்களுக்குப் போதிப்பார் என்றார்.
13 ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”அப்பொழுது ஜனக்கூட்டத்தில் ஒருவன் அவரை நோக்கி: போதகரே, ஆஸ்தியைப் பாகம்பிரித்து என் வீதத்தை எனக்குத் தரும்படி என் சகோதரனுக்குக் கட்டளையிடவேண்டும் என்று கேட்டுக்கொண்டான்.
14 ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”அதற்கு அவர்: மனுஷனே, என்னை உங்களுக்கு நியாயாதிபĠοயாகவும் பங்கிடுகிறவனாகՠρம் வைத்தவன் யார் என்றார்.
15 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”பின்பு அவர் அவர்களை நோக்கி: பொருளாசையைக்குறித்து எச்சரிக்கையாயிருங்கள்; ஏனெனில் ஒருவனுக்கு எவ்வளவு திரளான ஆஸ்தி இருந்தாலும் அது அவனுக்கு ஜீவன் அல்ல என்றார்.
16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।அல்லாமலும், ஒரு உவமையை அவர்களுக்குச் சொன்னார்: ஐசுவரியமுள்ள ஒருவனுடைய நிலம் நன்றாய் விளைந்தது.
17 ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’அப்பொழுது அவன்: நான் என்ன செய்வேன்? என் தானியங்களைச் சேர்த்து வைக்கிறதற்கு இடமில்லையே;
18 “ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।நான் ஒன்று செய்வேன், என் களஞ்சியங்களை இடித்து, பெரிதாகக் கட்டி, எனக்கு விளைந்த தானியத்தையும் என் பொருள்களையும் அங்கே சேர்த்து வைத்து,
19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’பின்பு: ஆத்துமாவே, உனக்காக அநேக வருஷங்களுக்கு அநேகம் பொருள்கள் சேர்த்துவைக்கப்பட்டிருக்கிறது; நீ இளைப்பாறி, புசித்துக் குடித்து, பூரிப்பாயிரு என்று என் ஆத்துமாவோடே சொல்லுவேன் என்று தனக்குள்ளே சிந்தித்துச் சொல்லிக்கொண்டான்.
20 “ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’தேவனோ அவனை நோக்கி: மதிகேடனே, உன் ஆத்துமா உன்னிடத்திலிருந்து இந்த இராத்திரியிலே எடுத்துக் கொள்ளப்படும், அப்பொழுது நீ சேகரித்தவைகள் யாருடையதாகும் என்றார்.
21 “ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”தேவனிடத்தில் ஐசுவரியவானாயிராமல், தனக்காகவே பொக்கிஷங்களைச் சேர்த்துவைக்கிறவன் இப்படியே இருக்கிறான் என்றார்.
22 ਪਰਮੇਸ਼ੁਰ ਦਾ ਰਾਜ ਪਹਿਲਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।பின்னும் அவர் தம்முடைய சீஷரை நோக்கி: இப்படியிருக்கிறபடியினால், என்னத்தை உண்போம் என்று உங்கள் ஜீவனுக்காகவும், என்னத்தை உடுப்போமென்று உங்கள் சரீரத்துக்காகவும் கவலைப்படாதிருங்கள் என்று உங்களுக்குச் சொல்லுகிறேன்.
23 ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।ஆகாரத்தைப்பார்க்கிலும் ஜீவனும், உடையைப்பார்க்கிலும் சரீரமும் விசேஷித்தவைகளாயிருக்கிறது .
24 ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।காகங்களைக் கவனித்துப்பாருங்கள், அவைகள் விதைக்கிறதுமில்லை அறுக்கிறதுமில்லை, அவைகளுக்குப் பண்டசாலையுமில்லை, களஞ்சியமுமில்லை, இல்லாவிட்டாலும் அவைகளையும் தேவன் பிழைப்பூட்டுகிறார்; பறவைகளைப்பார்க்கிலும் நீங்கள் எவ்வளவோ விசேஷித்தவர்களாயிருக்கிறீர்கள்.
25 ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।கவலைப்படுகிறதினால் உங்களில் எவன் தன் சரீர அளவோடு ஒரு முழத்தைக் கூட்டுவான்.
26 ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?மிகவும் அற்பமான காரியமுதலாய் உங்களால் செய்யக்கூடாதிருக்க, மற்றவைகளுக்காக நீங்கள் கவலைப்படுகிறதென்ன?
27 “ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।காட்டுப்புஷ்பங்கள் எப்படி வளருகிறதென்று கவனித்துப்பாருங்கள்; அவைகள் உழைக்கிறதுமில்லை, நூற்கிறதுமில்லை, என்றாலும் சாலொமோன் முதலாய் தன் சர்வ மகிமையிலும் அவைகளில் ஒன்றைப்போலாகிலும் உடுத்தியிருந்ததில்லை என்று உங்களுக்குச் சொல்லுகிறேன்.
28 ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।இப்படியிருக்க, அற்பவிசுவாசிகளே, இன்றைக்குக் காட்டிலிருந்து நாளைக்கு அடுப்பிலே போடப்படுகிற புல்லுக்கு தேவன் இவ்விதமாக உடுத்துவித்தால், உங்களுக்கு உடுத்துவிப்பது அதிக நிச்சயமல்லவா?
29 “ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।ஆகையால், என்னத்தை உண்போம், என்னத்தைக் குடிப்போம் என்று, நீங்கள் கேளாமலும் சந்தேகப்படாமலும் இருங்கள்.
30 ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।இவைகளையெல்லாம் உலகத்தார் நாடித் தேடுகிறார்கள்; இவைகள் உங்களுக்கு வேண்டியவைகளென்று உங்கள் பிதாவானவர் அறிந்திருக்கிறார்.
31 ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।தேவனுடைய ராஜ்யத்தையே தேடுங்கள், அப்பொழுது இவைகளெல்லாம் உங்களுக்குக் கூடக் கொடுக்கப்படும்.
32 ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।பயப்படாதே சிறுமந்தையே, உங்களுக்கு ராஜ்யத்தைக் கொடுக்க உங்கள்பிதா பிரியமாயிருக்கிறார்.
33 ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।உங்களுக்கு உள்ளவைகளை விற்றுப் பிச்சைகொடுங்கள், பழமையாய்ப் போகாத பணப்பைகளையும் குறையாத பொக்கிஷத்தையும் பரலோகத்திலே உங்களுக்குச் சம்பாதித்துவையுங்கள், அங்கே திருடன் அணுகுகிறதுமில்லை, பூச்சி கெடுக்கிறதுமில்லை.
34 ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।உங்கள் பொக்கிஷம் எங்கே இருக்கிறதோ அங்கே உங்கள் இருதயமும் இருக்கும்.
35 ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।உங்கள் அரைகள் கட்டப்பட்டதாகவும், உங்கள் விளக்குகள் எரிகிறதாகவும்,
36 ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।தங்கள் எஜமான் கலியாணத்திலிருந்து வந்து தட்டும்போது, உடனே அவருக்குத் திறக்கும்படி எப்பொழுது வருவார் என்று காத்திருக்கிற மனுஷருக்கு ஒப்பாகவும் இருங்கள்.
37 ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।எஜமான் வரும்போது, விழித்திருக்கிறவர்களாகக் காணப்படுகிற ஊழியக்காரரே பாக்கியவான்கள். அவர் அரை கட்டிக்கொண்டு, அவர்களைப் பந்தியிருக்கச்செய்து, சமீபமாய் வந்து, அவர்களுக்கு ஊழியஞ்செய்வார் என்று மெய்யாகவே உங்களுக்குச் சொல்லுகிறேன்.
38 ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।அவர் இரண்டாம் ஜாமத்திலாவது மூன்றாம் ஜாமத்திலாவது வந்து, அவர்கள் அப்படியே இருக்கக்கண்டால், அவ்வூழியக்காரர் பாக்கியவான்கள்.
39 “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।திருடன் இன்ன நேரத்தில் வருவானென்று வீட்டெஜமானுக்குத் தெரிந்திருந்தால், அவன் விழித்திருந்து, தன் வீட்டைக் கன்னமிடவொட்டான் என்று அறிந்திருக்கிறீர்கள்.
40 ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”அந்தப்படியே நீங்கள் நினையாத நேரத்தில் மனுஷகுமாரன் வருவார், ஆகையால் நீங்களும் ஆயத்தமாயிருங்கள் என்றார்.
41 ਵਫਾਦਾਰ ਸੇਵਕ ਕੌਣ ਹੈ? ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”அப்பொழுது பேதுரு அவரை நோக்கி: ஆண்டவரே, இந்த உவமைகளை எங்களுக்குமாத்திரம் சொல்லுகிறீரோ, எல்லாருக்கும் சொல்லுகிறீரோ என்று கேட்டான்.
42 ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?அதற்குக் கர்த்தர்: பணிவிடைக்காரருக்குத் தகுதியான காலத்திலே படிகொடுக்கும்படி எஜமான் அவர்கள் மேலதிகாரியாக வைக்கத்தக்க உண்மையும் விவேகமுமுள்ள விசாரணைக்காரன் யாவன்?
43 ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।எஜமான் வரும்போது அப்படியே செய்கிறவனாய்க் காணப்படுகிற ஊழியக்காரன் பாக்கியவான்.
44 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।தனக்குள்ளதெல்லாவற்றின்மேலும் அவனை விசாரணைக்காரனாக வைப்பான் என்று மெய்யாகவே உங்களுக்குச் சொல்கிறேன்.
45 “ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?அந்த ஊழியக்காரனோ, என் எஜமான் வர நாள் செல்லும் என்று தனக்குள்ளே சொல்லிக்கொண்டு, வேலைக்காரரையும் வேலைக்காரிகளையும் அடிக்கவும், புசித்துக் குடித்து வெறிக்கவும் தலைப்பட்டால்,
46 ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।அவன் நினையாத நாளிலும், அறியாத நேரத்திலும், அந்த ஊழியக்காரனுடைய எஜமான் வந்து, அவனைக் கடினமாய்த் தண்டித்து, உண்மையில்லாதவர்களோடே அவனுக்குப் பங்கை நியமிப்பான்.
47 “ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।தன் எஜமானுடைய சித்தத்தை அறிந்தும் ஆயத்தமாயிராமலும் அவனுடைய சித்தத்தின்படி செய்யாமலும் இருந்த ஊழியக்காரன் அநேக அடிகள் அடிக்கப்படுவான்
48 ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”அறியாதவனாயிருந்து, அடிகளுக்கு ஏதுவானவைகளைச் செய்தவனோ சில அடிகள் அடிக்கப்படுவான். எவனிடத்தில் அதிகங் கொடுக்கப்படுகிறதோ அவனிடத்தில் அதிகங் கேட்கப்படும்; மனுஷர் எவனிடத்தில் அதிகமாய் ஒப்புவிக்கிறார்களோ அவனிடத்தில் அதிகமாய்க் கேட்பார்கள்
49 ਲੋਕ ਯਿਸੂ ਬਾਰੇ ਅਸਹਿਮਤ ਹੋਣਗੇ ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।பூமியின்மேல் அக்கினியைப் போட வந்தேன், அது இப்பொழுதே பற்றி எரிய வேண்டுமென்று விரும்புகிறேன்.
50 ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।ஆகிலும் நான் முழுகவேண்டிய ஒரு ஸ்நானமுண்டு அது முடியுமளவும் எவ்வளவோ நெருக்கப்படுகிறேன்.
51 ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।நான் பூமியிலே சமாதானத்தை உண்டாக்க வந்தேன் என்று நினைக்கிறீர்களோ? சமாதானத்தையல்ல, பிரிவினையையே உண்டாக்க வந்தேன் என்று உங்களுக்குச் சொல்லுகிறேன்.
52 ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।எப்படியெனில், இதுமுதல் ஒரே வீட்டிலே ஐந்துபேர் பிரிந்திருப்பார்கள், இரண்டுபேருக்கு விரோதமாய் மூன்றுபேரும், மூன்றுபேருக்கு விரோதமாய் இரண்டுபேரும் பிரிந்திருப்பார்கள்.
53 ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।”தகப்பன் மகனுக்கும் மகன் தகப்பனுக்கும், தாய் மகளுக்கும் மகள் தாய்க்கும், மாமி மருமகளுக்கும் மருமகள் மாமிக்கும் விரோதமாய்ப் பிரிந்திருப்பார்கள் என்றார்.
54 ਵਕਤ ਨੂੰ ਸਮਝਣਾ ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।பின்பு அவர் ஜனங்களை நோக்கி: மேற்கே மேகம் எழும்புகிறதை நீங்கள் காணும்போது, மழை வருமென்று சொல்லுகிறீர்கள்; அந்தப்படியுமாகும்.
55 ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।தென்றல் அடிக்கிறதை நீங்கள் காணும்போது உஷ்ணம் உண்டாகுமென்று சொல்லுகிறீர்கள், அந்தப்படியுமாகும்.
56 ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?மாயக்காரரே, பூமியின் தோற்றத்தையும் வானத்தின் தோற்றத்தையும் நிதானிக்க உங்களுக்குத் தெரியுமே, இந்தக் காலத்தையோ நிதானியாமற்போகிறதென்ன?
57 ਆਪਣੀਆਂ ਮੁਸੀਬਤਾਂ ਹੱਲ ਕਰੋ “ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?நியாயம் இன்னதென்று நீங்களே தீர்மானியாமலிருக்கிறதென்ன?
58 ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜ੍ਹੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸੱਕਦਾ ਹੈ।உனக்கு எதிராளியானவன் உன்னை அதிகாரியினிடத்திற்குக் கொண்டுபோகிறபோது, வழியிலேதானே அவனிடத்திலிருந்து விடுதலையாகும்படி பிரயாசப்படு, இல்லாவிட்டால், அவன் உன்னை நியாயாதிபதிக்கு முன்பாகக் கொண்டுபோவான், நியாயாதிபதி உன்னைச் சேவகனிடத்தில் ஒப்புக்கொடுப்பான், சேவகன் உன்னைச் சிறைச்சாலையில் போடுவான்.
59 ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”நீ கடைசிக்காசைக் கொடுத்துத் தீர்க்குமட்டும், அவ்விடத்திலிருந்து புறப்படமாட்டாய் என்று உனக்குச் சொல்லுகிறேன் என்றார்.
Tamil Bible